dasmesh school Archives - Ludhiana Live

ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ
ਲੁਧਿਆਣਾ : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸਕੈੰਡਰੀ ਸਕੂਲ, ਚੇਤ ਸਿੰਘ ਨਗਰ, ਲੁਧਿਆਣਾ ਦੇ ਵਿਦਿਆਰਥੀਆਂ ਨੂੰ 20 ਖੇਡ ਕਿੱਟਾਂ ਵੰਡੀਆਂ।

ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ।  ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ.ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।   ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।   ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

The post ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ appeared first on Ludhiana Live.

ਦਸਮੇਸ਼ ਸਕੂਲ ਵੱਲੋਂ ਕਰਵਾਏ ਦੀਵਾਲੀ ਮੇਲਾ ਪ੍ਰੋਗਰਾਮ ਵਿੱਚ ਬਿੰਦਰਾ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
ਲੁਧਿਆਣਾ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਲੁਧਿਆਣਾ ਦੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਕਰਵਾਏ ਦੀਵਾਲੀ ਮੇਲੇ, ਸਾਇੰਸ ਐਕਸੀਬੀਸ਼ਨ ਤੇ ਕਲਚਰਲ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ।

ਇਸ ਦੀਵਾਲੀ ਮੇਲਾ ਪ੍ਰੋਗਰਾਮ ਮੌਕੇ ਬੱਚਿਆਂ ਨੇ ਗ੍ਰੀਨ ਦਿਵਾਲੀ ਮਨਾਈ ।ਇਸ ਮੌਕੇ ਬੋਲਦਿਆਂ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਬੱਚਿਆਂ ਨੂੰ ਅੱਜ ਦੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਨਾ ਚਾਹਿਦਾ ਹੈ ਅਤੇ ਗ੍ਰੀਨ ਦਿਵਾਲੀ ਮਨਾਉਣਾ ਚਾਹੀਦੀ ਹੈ।

ਚੇਅਰਮੈਨ ਬਿੰਦਰਾ ਨੇ ਕਿਹਾ ਕਿ ਪੰਜਾਬ ਯੁਵਕ ਵਿਕਾਸ ਬੋਰਡ ਦਾ ਮੁੱਖ ਮੰਤਵ ਰਾਜ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਇਸ ਮੰਤਵ ਤਹਿਤ ਚੇਅਰਮੈਨ ਸ. ਬਿੰਦਰਾ ਜਨਵਰੀ 2021 ਤੋਂ ਲਗਾਤਾਰ ਇਹ ਖੇਡ ਕਿੱਟਾਂ ਸੂਬੇ ਭਰ ਵਿੱਚ ਵੰਡ ਰਹੇ ਹਨ। ਇਸ ਅਤੇ ਨੌਜਵਾਨਾਂ ਨਾਲ ਸਬੰਧਤ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਨਾਲ ਜੁੜ ਸਕਦੇ ਹਨ।ਇਸ ਮੌਕੇ ਬੱਚਿਆਂ ਨੇ ਸਾਇੰਸ ਪ੍ਰਦਰਸ਼ਨੀ ਦੌਰਾਨ ਸੋਲਰ ਮਾਡਲ, ਪਾਣੀ ਬਚਾਉਣ ਸਬੰਧੀ ਮਾਡਲ ਬਣਾਕੇ ਆਪਣਾ ਹੁਨਰ ਦਿਖਾਇਆ ਗਿਆ।

ਚੇਅਰਮੈਨ ਸ. ਬਿੰਦਰਾ ਨੇ ਮਾਨਯੋਗ ਸ. ਚਰਨਜੀਤ ਸਿੰਘ ਚੰਨੀ ਅਤੇ ਮਾਨਯੋਗ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਮਾਮਲੇ ਸ. ਪਰਗਟ ਸਿੰਘ ਜੀ ਦੇ ਮਾਰਗ ਦਰਸ਼ਨ ਅਧੀਨ ਰਾਜ ਦੇ ਨੌਜਵਾਨਾਂ ਦੇ ਨਾਲ ਦ੍ਰਿੜ ਰਹੇ ਹਨ ਅਤੇ ਅਣਥੱਕ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਦੀ ਬਿਹਤਰੀ ਲਈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ।

The post ਦਸਮੇਸ਼ ਸਕੂਲ ਵੱਲੋਂ ਕਰਵਾਏ ਦੀਵਾਲੀ ਮੇਲਾ ਪ੍ਰੋਗਰਾਮ ਵਿੱਚ ਬਿੰਦਰਾ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ appeared first on Ludhiana Live.