date extended Archives - Ludhiana Live

ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ
ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਮਿੱਥੀ ਗਈ ਸਮਾਂ ਸੀਮਾ ਦੀ ਮਿਆਦ ਵਧਾ ਕੇ 21 ਨਵੰਬਰ 2023 ਕਰ ਦਿੱਤੀ ਗਈ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉਪਰ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਡਾ.ਸੰਦੀਪ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਇਹ ਸੁਨਿਸ਼ਚਿਤ ਕਰਦਾ ਹੈ ਕਿ ਪੰਜਾਬ ਰਾਜ ਅੰਦਰ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਵਿੱਚ ਕਰਨਾ ਯਕੀਨੀ ਬਣਾਉਆ ਜਾਵੇ।

The post ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਮਿਆਦ ‘ਚ 21 ਨਵੰਬਰ ਤੱਕ ਕੀਤਾ ਵਾਧਾ appeared first on Ludhiana Live.

IGNOU ‘ਚ ਨਵਾਂ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ
ਇੰਦਰਾ ਗਾਂਧੀ ਰਾਸ਼ਟਰੀ ਮੁਕਤ ਯੂਨੀਵਰਸਿਟੀ ਖੇਤਰੀ ਕੇਂਦਰ ਖੰਨਾ ਦੀ ਖੇਤਰੀ ਨਿਰਦੇਸ਼ਕਾ ਡਾ. ਸੰਤੋਸ਼ ਕੁਮਾਰੀਦੀ ਸੂਚਨਾ ਅਨੁਸਾਰ ਜੁਲਾਈ 2023 ਸੈਸ਼ਨ ਵਿਚ ਨਵਾਂ ਦਾਖ਼ਲਾ ਲੈਣ ਲਈ ਆਖ਼ਰੀ ਤਾਰੀਖ਼ ਵਧਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਨਵ-ਪ੍ਰਵੇਸ਼ ਲੈਣ ਲਈ ਸਰਟੀਫਿਕੇਟ ਪ੍ਰੋਗਰਾਮਾਂ ਨੂੰ ਛੱਡ ਕੇ ਹੋਰ ਸਾਰੇ ਪ੍ਰੋਗਰਾਮਾਂ ਵਿਚ ਇਗਨੂੰ ਦੀ ਵੈੱਬਸਾਈਟ ਦੇ ਰਾਹੀਂ ਬਿਨੈ ਕਰਨ ਦੀ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਖ਼ਰੀ ਤਾਰੀਖ਼ ਵਧਾ ਕੇ 30 ਸਤੰਬਰ ਕਰ ਦਿੱਤੀ ਗਈ ਹੈ।

ਇਸ ਸੈਸ਼ਨ ਲਈ ਰੁਪਏ 200 ਰੁਪਏ ਲੇਟ ਫ਼ੀਸ ਨਾਲ ਮੁੜ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ 30 ਸਤੰਬਰ ਤੱਕ ਬਿਨੈ ਕੀਤੇ ਜਾ ਸਕਦੇ ਹਨ। ਅਜਿਹੇ ਸਾਰੇ ਵਿਦਿਆਰਥੀ ਜਿਨ੍ਹਾਂ ਨੇ ਜੁਲਾਈ 2022 ਸੈਸ਼ਨ ਵਿਚ ਸਲਾਨਾ ਕੋਰਸਾਂ (ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ) ਅਤੇ ਜਨਵਰੀ 2023 ਸੈਸ਼ਨ ਵਿਚ ਸਮੈਸਟਰ ਆਧਾਰਿਤ ਕੋਰਸਾਂ (ਬੀ. ਸੀ. ਏ., ਐੱਮ. ਸੀ. ਏ., ਪੀ. ਜੀ. ਡੀ. ਸੀ. ਏ., ਐੱਮ. ਬੀ. ਏ.) ਵਿਚ ਦਾਖ਼ਲਾ ਲਿਆ ਸੀ, ਜੁਲਾਈ =23 ਸੈਸ਼ਨ ਲਈ ਲਈ ਰਿ-ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

The post IGNOU ‘ਚ ਨਵਾਂ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ appeared first on Ludhiana Live.

PSEB ਨੇ ਸਕੂਲਾਂ ਨੂੰ ਦਿੱਤੀ ਰਾਹਤ, ਹੁਣ ਇਸ ਤਰੀਕ ਤੱਕ ਜਮਾਂ ਕਰਵਾਏ ਜਾ ਸਕਦੈ ਕੰਟੀਨਿਊਸ਼ਨ ਫਾਰਮ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਰਾਜ ਦੇ ਐਸੋਸੀਏਟਿਡ ਸਕੂਲਾਂ ਲਈ ਅਕਾਦਮਿਕ ਸਾਲ 2023-24 ਸਬੰਧੀ ਕੰਟੀਨਿਊਸ਼ਨ ਫਾਰਮਾ ਸਮੇਤ ਲੋੜੀਂਦੇ ਦਸਤਾਵੇਜ ਬਿਨਾਂ ਲੇਟ ਫੀਸ ਖੇਤਰੀ ਦਫਤਰਾਂ ਵਿਖੇ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31-07-2023 ਐਲਾਨੀ ਗਈ ਸੀ।

ਸਿੱਖਿਆ ਬੋਰਡ ਵਲੋਂ ਵੱਲੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਐਸੋਸੀਏਟਿਡ ਸਕੂਲਾਂ ਲਈ ਅਕਾਦਮਿਕ ਸਾਲ 2023-24 ਸਬੰਧੀ ਕੰਟੀਨਿਊਸ਼ਨ ਪ੍ਰੋਫਾਰਮਾ ਸਮੇਤ ਲੋੜੀਂਦੇ ਦਸਤਾਵੇਜ ਬਿਨਾਂ ਲੇਟ ਫੀਸ ਜ਼ਿਲ੍ਹਾ ਖੇਤਰੀ ਦਫਤਰਾਂ ਵਿਖੇ ਜਮ੍ਹਾ ਕਰਵਾਉਣ ਦੀ ਮਿਤੀ ਵਿੱਚ 16-08–2023 ਤੱਕ ਦਾ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਮਿਤੀ 16-08–2023 ਤੋਂ ਬਾਅਦ ਕਿਸੇ ਵੀ ਤਰ੍ਹਾਂ ਕਿਸੇ ਵੀ ਸੂਰਤ ਵਿੱਚ ਕੰਟੀਨਿਊਸ਼ਨ ਫੀਸ ਜਮ੍ਹਾਂ ਕਰਵਾਉਣ ਲਈ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

The post PSEB ਨੇ ਸਕੂਲਾਂ ਨੂੰ ਦਿੱਤੀ ਰਾਹਤ, ਹੁਣ ਇਸ ਤਰੀਕ ਤੱਕ ਜਮਾਂ ਕਰਵਾਏ ਜਾ ਸਕਦੈ ਕੰਟੀਨਿਊਸ਼ਨ ਫਾਰਮ appeared first on Ludhiana Live.

ਨਵੇਂ ਰਾਸ਼ਨ ਡਿਪੂ ਅਪਲਾਈ ਕਰਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਲੁਧਿਆਣਾ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ 21 ਜ਼ਿਲ੍ਹਿਆਂ ਨਾਲ ਸਬੰਧਿਤ 6061 ਪਰਿਵਾਰਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨਿਰਧਾਰਤ ਕੀਤੀ ਗਈ ਸਮਾਂ ਹੱਦ ਹੁਣ 12 ਮਈ ਤੋਂ ਵਧਾ ਕੇ 22 ਮਈ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਰਾਸ਼ਨ ਡਿਪੂ ਲੈਣ ਦੇ ਚਾਹਵਾਨ ਪਰਿਵਾਰ ਹੁਣ ਆਪਣੀਆਂ ਅਰਜ਼ੀਆਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰ ’ਚ ਨਿਰਧਾਰਤ ਕੀਤੀ ਸਮਾਂ ਹੱਦ ਤੱਕ ਜਮ੍ਹਾਂ ਕਰਵਾ ਸਕਦੇ ਹਨ।

ਵਿਭਾਗ ਨੂੰ ਇਕੱਲੇ ਲੁਧਿਆਣਾ ਜ਼ਿਲ੍ਹੇ ਤੋਂ 760 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਦੋਂਕਿ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ’ਚ 501 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਸਰਕਾਰ ਵਲੋਂ ਜਨਰਲ ਕੈਟਾਗਰੀ, ਐੱਸ. ਸੀ., ਬੀ. ਸੀ. ਪਰਿਵਾਰਾਂ, ਸਾਬਕਾ ਫ਼ੌਜੀਆਂ, ਆਜਾਦੀ ਘੁਲਾਟੀਆਂ, ਅਪਾਹਜ ਵਰਗ, ਦੰਗਾ ਪੀੜਤਾਂ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਸਮੇਤ ਸਵੈ-ਸੇਵੀ ਜੱਥੇਬੰਦੀਆਂ ਨਾਲ ਸਬੰਧਿਤ ਔਰਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ।

The post ਨਵੇਂ ਰਾਸ਼ਨ ਡਿਪੂ ਅਪਲਾਈ ਕਰਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ appeared first on Ludhiana Live.

ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ
ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਕੇ ਅੰਤਿਮ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ PIB ਨੇ ਟਵੀਟ ਕੀਤਾ ਹੈ। PIB ਨੇ ਟਵੀਟ ਵਿਚ ਕਿਹਾ ਹੈ ਕਿ ਟੈਕਸਦਾਤਾਵਾਂ ਨੂੰ ਕੁਝ ਰਾਹਤ ਦਿੰਦੇ ਹੋਏ, ਆਧਾਰ ਨੂੰ ਪੈਨ ਨਾਲ ਜੋੜਨ ਦੀ ਆਖਰੀ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ।

ਹੁਣ ਇਸ ਜ਼ਰੂਰੀ ਕੰਮ ਨੂੰ ਪੂਰਾ ਕਰਨ ਲਈ 3 ਮਹੀਨੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਤਰੀਕ 31 ਮਾਰਚ 2023 ਸੀ। ਜੇਕਰ ਕਿਸੇ ਨੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਸੀ, ਤਾਂ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਹੈ। ਜੇਕਰ ਕੋਈ ਇਸ ਸਮਾਂ ਸੀਮਾ ਤੱਕ ਵੀ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕਰਦਾ, ਤਾਂ ਵਿਅਕਤੀ ਦਾ ਪੈਨ ਕਾਰਡ ਅਕਿਰਿਆਸ਼ੀਲ ਹੋ ਜਾਵੇਗਾ।

The post ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ appeared first on Ludhiana Live.

ਵੋਟਰ ID ਕਾਰਡ ਨਾਲ ਆਧਾਰ ਲਿੰਕ ਕਰਨ ਦਾ ਇੱਕ ਹੋਰ ਮੌਕਾ, ਕੇਂਦਰ ਨੇ ਵਧਾਈ ਸਮਾਂ ਸੀਮਾ
ਵੋਟਰ ਆਈ.ਡੀ. ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ ਹੁਣ ਬਹੁਤ ਜ਼ਰੂਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਵੋਟਰ ਕਾਰਡ ਪਛਾਣ ਪੱਤਰ ਨੂੰ ਆਧਾਰ ਨਾਲ ਜੋੜਣ ਲਈ ਦਿੱਤੀ ਗਈ ਸਮੇਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ ਅਗਲੇ ਸਾਲ ਤੱਕ ਇਨ੍ਹਾਂ ਦੋਵਾਂ ਦਸਤਾਵੇਜ਼ਾਂ ਨੂੰ ਲਿੰਕ ਕਰ ਸਕਦੇ ਹਨ . ਸਰਕਾਰ ਨੇ ਵੋਟਰ ਆਈ.ਡੀ. ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਆਖ਼ਰੀ ਤਾਰੀਕ 31 ਮਾਰਚ 2023 ਤੋਂ ਵਧਾ ਕੇ 1 ਅਪ੍ਰੈਲ 2024 ਕਰ ਦਿੱਤੀ ਹੈ।

ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕੀਤੀ ਕਿ ਆਧਾਰ ਅਤੇ ਪੈਨ ਕਾਰਡ ਨੂੰ ਲਿੰਕ ਕਰ ਕਰਨ ਲਈ ਤੈਅ ਸੀਮਾ ਹੋਰ ਛੇ ਮਹੀਨੇ ਤੱਕ ਵਧਾਈ ਜਾਵੇ ਅਤੇ 1000 ਰੁਪਏ ਦਾ ਟੈਕਸ ਵੀ ਖਤਮ ਕੀਤਾ ਜਾਵੇ। ਉਨ੍ਹਾਂ ਨੇ ਰਾਜਸਵ ਉਸ ਸੂਚਨਾ ਦਾ ਉਲੇਖ ਕੀਤਾ ਹੈ ਜਿਸ ‘ਚ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ 31 ਮਾਰਚ, 2023 ਤੱਕ 1000 ਰੁਪਏ ਚਾਰਜ ਦੇ ਕੇ ਆਧਾਰ ਅਤੇ ਪੈਨ ਨੂੰ ਆਨਲਾਈਨ ਲਿੰਕ ਕਰ ਲੈਣ।

The post ਵੋਟਰ ID ਕਾਰਡ ਨਾਲ ਆਧਾਰ ਲਿੰਕ ਕਰਨ ਦਾ ਇੱਕ ਹੋਰ ਮੌਕਾ, ਕੇਂਦਰ ਨੇ ਵਧਾਈ ਸਮਾਂ ਸੀਮਾ appeared first on Ludhiana Live.

”ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ” ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ‘ਚ ਵਾਧਾ
ਲੁਧਿਆਣਾ :  ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 30 ਨਵੰਬਰ ਰੱਖੀ ਗਈ ਸੀ ਜਿਸ ਵਿੱਚ ਵਾਧਾ ਕਰਦਿਆਂ ਹੁਣ 31 ਦਸੰਬਰ, 2022 ਤੱਕ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੋਵੇ।

ਉਹਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀਯ 31 ਮਾਰਚ, 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ।

The post ”ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ” ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ‘ਚ ਵਾਧਾ appeared first on Ludhiana Live.

ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਲਈ ਆਬਕਾਰੀ ਨੀਤੀ ਨੂੰ ਅੱਗੇ ਵਧਾਇਆ
ਚੰਡੀਗੜ੍ਹ : ਨਵੀਂ ਪੰਜਾਬ ਸਰਕਾਰ ਨੇ 2021-22 ਦੀ ਆਬਕਾਰੀ ਨੀਤੀ ਨੂੰ ਤਿੰਨ ਮਹੀਨਿਆਂ ਤਕ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਪੁਰਾਣੀ ਪਾਲਿਸੀ ਪਹਿਲੀ ਅਪ੍ਰੈਲ 2022 ਤੋਂ ਲੈ ਕੇ 30 ਜੂਨ 2022 ਤਕ ਲਾਗੂ ਰਹੇਗੀ। ਇਸ ਲਈ ਠੇਕੇਦਾਰਾਂ ਨੂੰ ਆਪਣਾ ਲਾਇਸੈਂਸ ਰੀਨਿਊ ਕਰਵਾਉਣਾ ਪਵੇਗਾ।

ਲਾਇਸੈਂਸ ਰੀਨਿਊ ਕਰਵਾਉਣ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 22 ਮਾਰਚ ਹੋਵੇਗੀ। ਆਬਕਾਰੀ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ 16 ਮਾਰਚ ਨੂੰ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਸੀ ਜਦਕਿ 19 ਮਾਰਚ ਨੂੰ 10 ਕੈਬਨਿਟ ਮੰਤਰੀਆਂ ਨੇ ਮੰਤਰੀਆਂ ਦੇ ਅਹੁਦਿਆਂ ਦੀ ਸਹੁੰ ਚੁੱਕੀ ਹੈ।

31 ਮਾਰਚ ਨੂੰ ਵਿੱਤੀ ਸਾਲ ਖ਼ਤਮ ਹੋ ਰਿਹਾ ਹੈ। ਇਸ ਲਈ ਨਵੀਂ ਸਰਕਾਰ ਦੇ ਗਠਨ ਕਾਰਨ ਪੰਜਾਬ ਸਰਕਾਰ ਨੇ ਪੁਰਾਣੀ ਐਕਸਾਈਜ਼ ਪਾਲਿਸੀ ਨੂੰ ਹੀ ਤਿੰਨ ਮਹੀਨਿਆਂ ਲਈ ਅੱਗੇ ਵਧਾਉਣ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਤਿੰਨ ਮਹੀਨਿਆਂ ਦੌਰਾਨ ਸ਼ਰਾਬ ਦਾ ਕੋਟਾ ਵੀ ਫਿਕਸ ਰੱਖਿਆ ਜਾਵੇਗਾ।

The post ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਲਈ ਆਬਕਾਰੀ ਨੀਤੀ ਨੂੰ ਅੱਗੇ ਵਧਾਇਆ appeared first on Ludhiana Live.