date Archives - Ludhiana Live

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਇਸ ਤਰੀਕ ਤੱਕ ਮੀਂਹ ਦੀ ਚੇਤਾਵਨੀ
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਰਾਜਾਂ ਵਿੱਚ ਤਾਪਮਾਨ 40 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਹੈ। ਜਦੋਂ ਕਿ ਆਈ.ਐਮ.ਡੀ.ਡੀ.ਜੀ. ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਅਪ੍ਰੈਲ ਤੋਂ ਜੂਨ ਦੇ ਮਹੀਨਿਆਂ ਦੌਰਾਨ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਗਰਮੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅੱਪਡੇਟ ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਦਰਮਿਆਨ ਸਖ਼ਤ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਗਰਮੀ ਦੀ ਲਹਿਰ ਲਗਭਗ 10 ਤੋਂ 20 ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਇਸ ਤਰੀਕ ਤੱਕ ਮੀਂਹ ਦੀ ਚੇਤਾਵਨੀ appeared first on Ludhiana Live.

ਬਿਜ਼ੀ ਸ਼ੈਡਿਊਲ ’ਚੋਂ ਸਮਾਂ ਕੱਢ ਕੇ ਡੇਟ ’ਤੇ ਨਿਕਲੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਕੂਲ ਮੂਡ ’ਚ ਆਏ ਨਜ਼ਰ
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਜੋੜੀ ਸ਼ਾਨਦਾਰ ਜੋੜੀਆਂ ’ਚੋਂ ਇਕ ਹੈ। ਜਦੋਂ ਵੀ ਇਹ ਜੋੜੇ ਨੂੰ ਇਕੱਠੇ ਦੇਖਿਆ ਜਾਂਦਾ ਹੈ ਤਾਂ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਬਿਜ਼ੀ ਸ਼ੈਡਿਊਲ ’ਚ ਕੰਮ ਕਰਨ ਦੇ ਬਾਵਜੂਦ ਅਨੁਸ਼ਕਾ ਅਤੇ ਵਿਰਾਟ ਅਕਸਰ ਇਕੱਠੇ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਹਨ। ਹੁਣ ਇਸ ਜੋੜੇ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਦੋਵੇਂ ਇਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਕਾਫ਼ੀ ਰੋਮਾਂਟਿਕ ਅਤੇ ਕੂਲ ਲੱਗ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਗੁਲਾਬੀ ਟਰੈਕਪੈਂਟ ਅਤੇ ਕਾਲੇ ਰੰਗ ਦੀ ਸਵੈਟ ਸ਼ਰਟ ਪਾਈ ਹੈ। ਇਸ ਦੇ ਨਾਲ ਅਦਾਕਾ

ਰਾ ਨੇ ਆਪਣੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ।

ਇਸ ਦੇ ਨਾਲ ਤਸਵੀਰਾਂ ’ਚ ਵਿਰਾਟ ਨੇ ਕਾਲੇ ਰੰਗ ਦੀ ਪੈਂਟ ਦੇ ਨਾਲ ਇਕ ਆਰਾਮਦਾਇਕ ਹੂਡੀ ’ਚ ਨਜ਼ਰ ਆ ਰਹੇ ਹਨ। ਦੋਵੇਂ ਤਸਵੀਰਾਂ ’ਚ ਕਾਫ਼ੀ ਸ਼ਾਨਦਾਰ ਲੱਗ ਰਹੇ ਹਨ। ਇਕ ਤਸਵੀਰ ’ਚ ਜੋੜਾ ਸੈਲਫ਼ੀ ਕਲਿੱਕ ਕਰ ਰਿਹਾ ਹੈ। ਜਿਸ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।

ਅਨੁਸ਼ਕਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਨੁਸ਼ਕਾ ਇਨ੍ਹੀਂ ਦਿਨੀਂ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ’ਚ ਰੁੱਝੀ ਹੋਈ ਹੈ। ਨੈੱਟਫ਼ਲਿਕਸ ’ਤੇ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ’ਚ ਉਹ ਕ੍ਰਿਕਟਰ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਅ ਰਹੀ ਹੈ। ਇਸ ਫ਼ਿਲਮ ਨਾਲ ਉਹ ਤਿੰਨ ਸਾਲ ਬਾਅਦ ਪਰਦੇ ’ਤੇ ਵਾਪਸੀ ਕਰੇਗੀ।

The post ਬਿਜ਼ੀ ਸ਼ੈਡਿਊਲ ’ਚੋਂ ਸਮਾਂ ਕੱਢ ਕੇ ਡੇਟ ’ਤੇ ਨਿਕਲੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਕੂਲ ਮੂਡ ’ਚ ਆਏ ਨਜ਼ਰ appeared first on Ludhiana Live.