daughter marriage Archives - Ludhiana Live

ਚੱਲ ਰਹੀਆਂ ਸੀ ਧੀ ਦੇ ਵਿਆਹ ਦੀਆਂ ਤਿਆਰੀਆਂ, ਘਰ ‘ਚ ਹੋਈ ਘਟਨਾ ਨੇ ਉਡਾਏ ਪ੍ਰੀਵਾਰ ਦੇ ਹੋਸ਼
ਲੁਧਿਆਣਾ : ਪ੍ਰੇਮ ਨਗਰ ਇਲਾਕੇ ’ਚ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਨੇ ਘਰੋਂ ਕੈਸ਼, ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਕਰ ਲਿਆ। ਘਰ ਦਾ ਮਾਲਕ ਬਾਹਰ ਗਿਆ ਹੋਇਆ ਸੀ। ਇਸ ਦੌਰਾਨ ਜਦੋਂ ਉਹ 4 ਦਿਨ ਬਾਅਦ ਘਰ ਵਾਪਸ ਆਏ ਤਾਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਨੇ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਨੇ ਦੱਸਿਆ ਕਿ ਉਸ ਨੇ ਆਪਣੀ ਬੇਟੀ ਦਾ ਵਿਆਹ ਰੱਖਿਆ ਸੀ। ਇਸ ਲਈ ਕਿਸੇ ਕੰਮ ਕਾਰਨ ਘਰੋਂ ਬਾਹਰ ਗਏ ਸੀ। ਪਿੱਛੋਂ ਘਰ ’ਚ ਚੋਰੀ ਹੋ ਗਈ। ਚੋਰ ਘਰ ਵਿਚ ਪਏ ਡੇਢ ਲੱਖ ਰੁਪਏ, 5 ਤੋਲੇ ਗਹਿਣੇ, ਨਵੇਂ ਕੱਪੜੇ ਅਤੇ ਹੋਰ ਸਾਮਾਨ ਲੈ ਗਏ। ਘਰ ਦੇ ਮਾਲਕ ਦਾ ਕਹਿਣਾ ਹੈ ਕਿ ਚੋਰ ਲੜਕੀ ਦੇ ਵਿਆਹ ਲਈ ਲਿਆਂਦਾ ਦਾਜ ਦਾ ਸਾਮਾਨ ਵੀ ਚੋਰੀ ਕਰ ਕੇ ਲੈ ਗਏ। ਜਿਸ ਕਾਰਣ ਪਰਿਵਾਰ ਦਾ ਵੱਡਾ ਨੁਕਸਾਨ ਹੋਇਆ ਹੈ।

The post ਚੱਲ ਰਹੀਆਂ ਸੀ ਧੀ ਦੇ ਵਿਆਹ ਦੀਆਂ ਤਿਆਰੀਆਂ, ਘਰ ‘ਚ ਹੋਈ ਘਟਨਾ ਨੇ ਉਡਾਏ ਪ੍ਰੀਵਾਰ ਦੇ ਹੋਸ਼ appeared first on Ludhiana Live.

ਧੀਆਂ ਦੇ ਵਿਆਹ ‘ਤੇ ‘ਸ਼ਗਨ’ ਲੈਣ ਦੇ ਚਾਹਵਾਨ ਪਰਿਵਾਰ ਜਲਦ ਕਰਨ ਇਹ ਕੰਮ
ਸ਼ਗਨ ਸਕੀਮ, ਜਿਸ ਦਾ ਨਾਂ ਬਦਲ ਕੇ ‘ਆਸ਼ੀਰਵਾਦ ਯੋਜਨਾ’ ਰੱਖਿਆ ਗਿਆ ਹੈ, ਉਸ ਤਹਿਤ ਅਨੁਸੂਚਿਤ ਜਾਤੀ, ਪੱਛੜਿਆ ਵਰਗ ਅਤੇ ਹੋਰ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ‘ਚ ਪੰਜਾਬ ਸਰਕਾਰ ਵਲੋਂ ਆਰਥਿਕ ਮਦਦ ਦਿੱਤੀ ਜਾਂਦੀ ਹੈ। ਹਾਲਾਂਕਿ ਪਿਛਲੀ ਸਰਕਾਰ ਦੌਰਾਨ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਸੂਚੀ ਲੰਬਿਤ ਹੋ ਗਈ ਸੀ ਪਰ ਮੌਜੂਦਾ ਸਰਕਾਰ ਨੇ ਇਸ ਸੂਚੀ ਨੂੰ ਦਸੰਬਰ, 2022 ਤੱਕ ਅਪਡੇਟ ਕਰਕੇ ਰਾਸ਼ੀ ਅਦਾ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਵਿਭਾਗ ਨੇ ਯੋਜਨਾ ਤਹਿਤ ਅਪਲਾਈ ਕਰਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਨਾਲ ਨਾ ਸਿਰਫ ਯੋਜਨਾ ਦੇ ਲਾਗੂ ਕਰਨ ‘ਚ ਪਾਰਦਰਸ਼ਤਾ ਆਵੇਗੀ, ਸਗੋਂ ਮਾਮਲਿਆਂ ਦੇ ਜਲਦੀ ਨਿਪਟਾਰੇ ‘ਚ ਵੀ ਮਦਦ ਮਿਲੇਗੀ। ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਧੀ ਦੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਜਾਂ ਵਿਆਹ ਤੋਂ ਇਕ ਮਹੀਨਾ ਬਾਅਦ ਤੱਕ ਪੋਰਟਲ ‘ਤੇ ਅਪਲਾਈ ਕਰਨਾ ਜ਼ਰੂਰੀ ਹੋਵੇਗਾ, ਨਹੀਂ ਤਾਂ ਅਰਜ਼ੀਆਂ ਨਾਜਾਇਜ਼ ਹੋ ਜਾਣਗੀਆਂ।

ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਜ ਭਲਾਈ ਯੋਜਨਾਵਾਂ ਤਹਿਤ 32,35,978 ਲਾਭਪਾਤਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਦੇ ਸਮਾਜ ਭਲਾਈ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਆਸ਼ਰਿਤ ਔਰਤਾਂ ਨੂੰ ਵਿੱਤੀ ਮਦਦ ਤੋਂ ਇਲਾਵਾ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਆਦਮੀਆਂ ਲਈ ਵਿੱਤੀ ਮਦਦ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਤਹਿਤ 5650.60 ਕਰੋੜ ਦੀ ਵਿਵਸਥਾ ਕੀਤੀ ਗਈ ਹੈ, ਜਿਸ ‘ਚੋਂ ਅਪ੍ਰੈਲ ਮਹੀਨੇ ‘ਚ ਹੀ 958.39 ਕਰੋੜ ਖ਼ਰਚ ਕੀਤੇ ਜਾ ਚੁੱਕੇ ਹਨ।

The post ਧੀਆਂ ਦੇ ਵਿਆਹ ‘ਤੇ ‘ਸ਼ਗਨ’ ਲੈਣ ਦੇ ਚਾਹਵਾਨ ਪਰਿਵਾਰ ਜਲਦ ਕਰਨ ਇਹ ਕੰਮ appeared first on Ludhiana Live.