daylight Archives - Ludhiana Live

ਲੁਧਿਆਣਾ ‘ਚ ਦਿਨ-ਦਿਹਾੜੇ ਲੁੱਟ-ਖੋਹ, ਐਕਟਿਵਾ ਸਵਾਰ ਮਾਂ-ਧੀ ਗੰਭੀਰ ਜ਼ਖਮੀ
ਲੁਧਿਆਣਾ: ਲੁਧਿਆਣਾ ਵਿੱਚ ਲੁੱਟ ਦੀ ਇੱਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਰਾਉਂ ‘ਚ ਐਕਟਿਵਾ ਸਵਾਰ ਮਾਂ-ਧੀ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ‘ਚ ਲੁਟੇਰੇ ਉਨ੍ਹਾਂ ਦੇ ਪਰਸ ‘ਚ ਪਈ 5-6 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਦਸਤਾਵੇਜ਼ ਲੈ ਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।ਜਾਣਕਾਰੀ ਮੁਤਾਬਕ ਰਾਣੀ ਝਾਂਸੀ ਰੋਡ ਨੇੜੇ ਐਕਟਿਵਾ ‘ਤੇ ਜਾ ਰਹੀ ਮਾਂ-ਧੀ ਨੂੰ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦਾ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੁਪਹਿਰ ਸਮੇਂ ਦੀ ਦੱਸੀ ਜਾਂਦੀ ਹੈ, ਜਦੋਂ ਦੋਵੇਂ ਮਾਂ-ਧੀ ਕਿਸੇ ਕੰਮ ਲਈ ਐਕਟਿਵਾ ‘ਤੇ ਜਾ ਰਹੀਆਂ ਸਨ ਤਾਂ ਰਸਤੇ ‘ਚ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਡਿੱਗਣ ਕਾਰਨ ਮਾਂ-ਧੀ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਮਜੀਤ ਕੌਰ ਅਤੇ ਪੁੱਤਰੀ ਅਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਰਾਣੀ ਐਕਟਿਵਾ ‘ਤੇ ਕਿਸੇ ਕੰਮ ਲਈ ਜਾ ਰਹੀ ਸੀ ਤਾਂ ਝਾਂਸੀ ਚੌਕ ਨੇੜੇ ਕੁਝ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ।ਜਿਸ ਦੌਰਾਨ ਉਹ ਐਕਟਿਵਾ ਤੋਂ ਡਿੱਗ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਆਪਣੇ ਤਰੀਕੇ ਨਾਲ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਲੁਧਿਆਣਾ ‘ਚ ਦਿਨ-ਦਿਹਾੜੇ ਲੁੱਟ-ਖੋਹ, ਐਕਟਿਵਾ ਸਵਾਰ ਮਾਂ-ਧੀ ਗੰਭੀਰ ਜ਼ਖਮੀ appeared first on Ludhiana Live.

ਲੁਧਿਆਣਾ ‘ਚ ਦਿਨ-ਦਿਹਾੜੇ ਵਾਪਰੀ ਵੱਡੀ ਵਾ. ਰਦਾਤ, ਇਲਾਕਾ ਵਾਸੀ ਦਹਿਸ਼ਤ ‘ਚ
ਲੁਧਿਆਣਾ : ਮਹਾਨਗਰ ‘ਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿਸ ਨੂੰ ਅੱਜ ਤੜਕੇ ਅੰਜਾਮ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਰਕਸ਼ਾਪ ਦਾ ਮਾਲਕ ਸੜਕ ਦੀ ਸਫ਼ਾਈ ਕਰ ਰਿਹਾ ਸੀ, ਇਸੇ ਦੌਰਾਨ ਇੱਕ ਬਦਮਾਸ਼ ਉਸ ਦੀ ਚੇਨ ਖਿੱਚ ਕੇ ਭੱਜ ਗਿਆ।

ਇਹ ਘਟਨਾ ਫ਼ਿਰੋਜ਼ਪੁਰ ਰੋਡ ਪੀਏਯੂ ਦੇ ਸਾਹਮਣੇ ਵਾਪਰੀ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਵਿਅਕਤੀ ਨੇ ਦੱਸਿਆ ਕਿ ਜਦੋਂ ਉਹ ਸੜਕ ‘ਤੇ ਸਫ਼ਾਈ ਕਰ ਰਿਹਾ ਸੀ ਤਾਂ ਟਰੈਫਿਕ ਜਾ ਰਿਹਾ ਸੀ, ਇਸੇ ਦੌਰਾਨ ਉਸ ਦੇ ਪਿੱਛੇ ਤੋਂ ਬਦਮਾਸ਼ ਆਇਆ ਅਤੇ ਸੋਨੇ ਦੀ ਚੇਨ ਖਿੱਚ ਕੇ ਫਰਾਰ ਹੋ ਗਿਆ। ਪੀੜਤ ਨੇ ਦੱਸਿਆ ਕਿ ਉਸ ਦੀ ਚੇਨ ਦਾ ਭਾਰ ਡੇਢ ਤੋਲੇ ਦੇ ਕਰੀਬ ਸੀ।

The post ਲੁਧਿਆਣਾ ‘ਚ ਦਿਨ-ਦਿਹਾੜੇ ਵਾਪਰੀ ਵੱਡੀ ਵਾ. ਰਦਾਤ, ਇਲਾਕਾ ਵਾਸੀ ਦਹਿਸ਼ਤ ‘ਚ appeared first on Ludhiana Live.

ਦਿਨ ਦਿਹਾੜੇ ਵਾਪਰੀ ਵੱਡੀ ਵਾ.ਰਦਾਤ, ਸ਼ਰੇਆਮ ਘਰ ‘ਚ ਵੜ ਕੇ ਨੌਜਵਾਨ ਦਾ ਬੇ.ਰਹਿਮੀ ਨਾਲ ਕਤ/ਲ
ਲੁਧਿਆਣਾ : ਲੁਧਿਆਣਾ ‘ਚ ਦਿਨ-ਦਿਹਾੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸ਼ਰਵਣ ਕੁਮਾਰ (ਉਮਰ 19) ਵਾਸੀ ਦੁੱਗਰੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨਿਹਾਰੀ ਦਾ ਸਾਮਾਨ ਗਲੀ ‘ਚ ਵੇਚਣ ਦਾ ਕੰਮ ਕਰਦਾ ਸੀ।

ਅੱਜ ਜਦੋਂ ਉਹ ਆਪਣੇ ਕਮਰੇ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ ਤਾਂ ਦੁਪਹਿਰ 1 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਆ ਕੇ ਦਰਵਾਜ਼ਾ ਖੜਕਾਇਆ। ਜਦੋਂ ਸ਼ਰਵਨ ਨੇ ਦਰਵਾਜ਼ਾ ਖੋਲ੍ਹਿਆ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਗਰਦਨ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਵਰਾਂਡੇ ‘ਚ ਉਸ ਦੀ ਭੈਣ ਮੌਜੂਦ ਸੀ, ਜਿਸ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਸ਼ੀਆਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ।

ਉਧਰ ਦੁੱਗਰੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਆਸਪਾਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਮਾਮੇ ਦੇ ਲੜਕੇ ਸੋਨੂੰ ਨੇ ਪੁਲਿਸ ਨੂੰ ਦਿੱਤੀ ਹੈ।

The post ਦਿਨ ਦਿਹਾੜੇ ਵਾਪਰੀ ਵੱਡੀ ਵਾ.ਰਦਾਤ, ਸ਼ਰੇਆਮ ਘਰ ‘ਚ ਵੜ ਕੇ ਨੌਜਵਾਨ ਦਾ ਬੇ.ਰਹਿਮੀ ਨਾਲ ਕਤ/ਲ appeared first on Ludhiana Live.