dc varinder sharma Archives - Ludhiana Live

ਡਿਪਟੀ ਕਮਿਸ਼ਨਰ ਨੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਕੀਤਾ ਉਦਘਾਟਨ
ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੇਬਰ ਸਕੂਲ, ਡੇਅਰੀ ਕੰਪਲੈਕਸ, ਨੇੜੇ ਤਹਿਸੀਲ ਦਫਤਰ, ਹੰਬੜਾਂ ਰੋਡ, ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸੇਵਾ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਤਨ-ਮਨ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਲੇਬਰ ਸਕੂਲ ਵਿੱਚ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ, ਦੁਪਿਹਰ ਦਾ ਖਾਣਾ ਮੁਫਤ, ਸਾਫ ਸੁਥਰਾ ਅਤੇ ਤਾਜ਼ਾ ਦਿੱਤਾ ਜਾਵੇਗਾ।

ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਬਾਬਾ ਮਨਜੀਤ ਸਿੰਘ ਜੀ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਿਵਲ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਨਾਲ ਲੋੜਵੰਦ ਵਿਅਕਤੀਆਂ ਨੂੰ ਆਪਣੇ ਹੱਥੀ ਪ੍ਰਸ਼ਾਦਾ ਵਰਤਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ.ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੰਸਥਾ ਜਿਹੜੀ ਕਿ ਪੂਰੇ ਪੰਜਾਬ ਵਿੱਚ ਇਹ ਸੇਵਾ ਨਿਭਾਅ ਰਹੀ ਸੀ ਜਿਹੜੀ ਕਿ ਹੁਣ ਲੁਧਿਆਣਾ ਵਿੱਚ ਵੀ ਆਪਣੀ ਸੇਵਾ ਨਿਭਾਵੇਗੀ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਪੂਰੇ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਲੰਗਰ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਚਲਾਈ ਜਾ ਰਹੀ ਹੈ।

The post ਡਿਪਟੀ ਕਮਿਸ਼ਨਰ ਨੇ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਬਾਰੇ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਲੁਧਿਆਣਾ : ਅੱਜ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਖੇਤਰ ਦੇ ਆਪ ਵਿਧਾਇਕਾਂ ਹਲਕਾ ਲੁਧਿਆਣਾ ਸੈਂਟਰਲ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਹਲਕਾ ਲੁਧਿਆਣਾ ਪੂਰਬੀ ਦਲਜੀਤ ਸਿੰਘ ਗਰੇਵਾਲ, ਹਲਕਾ ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ, ਹਲਕਾ ਲੁਧਿਆਣਾ ਉੱਤਰੀ ਤੋਂ ਸ਼੍ਰੀ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਦੱਖਣੀ ਤੋਂ ਸ਼੍ਰੀਮਤੀ ਰਾਜਿੰਦਰ ਪਾਲ ਕੌਰ, ਹਲਕਾ ਆਤਮ ਨਗਰ ਤੋਂ  ਸ੍ਰ. ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਤੋਂ ਸ਼੍ਰੀ ਹਰਦੀਪ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.), ਰੇਲਵੇ, ਪੀ.ਐਮ.ਜੀ. ਅਤੇ ਪ੍ਰਗਤੀ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ।

ਇਸ ਮੌਕੇ ਐਸ.ਡੀ.ਐਮ. (ਜਗਰਾਓ) ਸ਼੍ਰੀ ਵਿਕਾਸ ਹੀਰਾ, ਐਸ.ਡੀ.ਐਮ. (ਸਾਊਥ) ਡਾ. ਵਨੀਤ ਕੁਮਾਰ, ਐਸ.ਡੀ.ਐਮ. (ਪੱਛਮੀ) ਸ਼੍ਰੀ ਜਗਦੀਪ ਸਹਿਗਲ ਵੀ ਹਾਜ਼ਰ ਸਨ । ਲੁਧਿਆਣਾ ਦੇ ਵਿਧਾਇਕਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਹਿਲਾਂ ਸਮਾਂ ਕੱਢ ਕੇ ਆਉਣ ਅਤੇ ਉਨ੍ਹਾਂ ਨੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ ‘ਤੇ ਮਿਲ ਕੇ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਜਾਵੇ।

ਇਸ ਮੌਕੇ ਸਾਰੇ ਐਮ.ਐਲ.ਏ. ਵੱਲੋਂ ਆਪਣੇ ਹਲਕੇ ਨਾਲ ਸਬੰਧਤ ਚੱਲ ਰਹੇ ਪ੍ਰੋਜੈਕਟਾਂ ਬਾਰੇ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿਹੜੇ ਵੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧੀਨ ਕੰਮ ਚੱਲ ਰਹੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਜਿਸ ਨਾਲ ਲੋਕਾਂ ਨੂੰ ਪੇਸ਼ ਆਉਂਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਈ ਜਾ ਸਕੇ।

ਇਸ ਸਬੰਧ ਵਿੱਚ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦੇ ਮੁੱਦੇ ਬਾਰੇ ਗੱਲਬਾਤ ਕੀਤੀ ਅਤੇ ਨੈਸ਼ਨਲ ਹਾਈਵੇ ‘ਤੇ ਲੋਕਾਂ ਨੂੰ ਲੈ ਕੇ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾਵੇ।

ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਰੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਅਧਿਕਾਰੀਆਂ ਨੂੰ ਲੋਕਾਂ ਦੀ ਮੰਗ ਅਨੁਸਾਰ ਵਿਧਾਇਕਾਂ ਨਾਲ ਤਾਲਮੇਲ ਕਰਕੇ ਚੱਲਣ ਅਤੇ ਜਲਦ ਤੋਂ ਜਲਦ ਕੰਮ ਨੇਪਰੇ ਚਾੜ੍ਹਨ ਅਤੇ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ ਗਈ।

The post ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਬਾਰੇ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ. ਅਤੇ ਈ.ਆਰ.ਓਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ
ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਜਗਰਾਓ) ਡਾ. ਨਯਾਨ ਜੱਸਲ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਅੰਜੂ ਬਾਲਾ ਅਤੇ ਡੀ.ਡੀ.ਐਫ.ਏ. ਪਿਊਸ਼ ਗੋਇਲ ਮੌਜੂਦ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਈ.ਆਰ.ਓਜ਼ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਪੋਲਿਸ ਸਟੇਸ਼ਨ ਵੱਧ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਹਰੇਕ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਨਹੀਂ ਹੋਣਗੇ।

ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਜ਼ਿਲ੍ਹਾ ਲੁਧਿਆਣਾ ਅੰਦਰ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ ਦੀ ਆਉਣ ਵਾਲੀ ਲਹਿਰ ਤੋਂ ਬਚਾਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ।

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨੂੰ ਕਿਹਾ ਕਿ ਲੁਧਿਆਣਾ ਵਿੱਚ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

The post ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ. ਅਤੇ ਈ.ਆਰ.ਓਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ appeared first on Ludhiana Live.

ਕੋਈ ਵੀ ਚੰਗਾ ਕੰਮ ਟੀਮ ਵਰਕ ਤੋਂ ਬਿਨਾਂ ਸੰਭਵ ਨਹੀਂ : ਡੀਸੀ
ਲੁਧਿਆਣਾ : ਯੂਨੀਰਾਈਜ਼ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕਰਦਿਆਂ ਪ੍ਰਸ਼ਾਸਨਿਕ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਦੀ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜ ਮੈਂਬਰੀ ਟੀਮ ਵਿਚ ਸ਼ਾਮਲ ਰਵਨੀਤ, ਅਮਨਪ੍ਰਰੀਤ, ਜਸ਼ਨਦੀਪ, ਗਰਿਮਾ ਤੇ ਗੁਰਲੀਨ ਕੌਰ ਅੌਲਖ ਨੇ ਮੁੱਖ ਅਧਿਆਪਕ ਨੇਹਾ ਰਤਨ, ਅੰਗਰੇਜ਼ੀ ਅਧਿਆਪਕਾ ਮੀਨਾਕਸ਼ੀ ਗ਼ਾਲਿਬ ਤੇ ਸੁਖਜੀਵਨ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੋਂ ਬਹੁਤ ਸਾਰੇ ਸਵਾਲ ਪੁੱਛੇ ਜਿਨ੍ਹਾਂ ਦਾ ਉਨ੍ਹਾਂ ਵਿਸਥਾਰ ‘ਚ ਜਵਾਬ ਦਿੱਤਾ ਗਿਆ। ਇੱਕੋ ਸਮੇਂ ਕਈ ਕੰਮ ਕਿਵੇਂ ਕਰਦੇ ਹੋ ਪੁੱਛਣ ਤੇ ਉਨ੍ਹਾਂ ਜਵਾਬ ਦਿੱਤਾ ਕਿ ਹਰ ਕਿਸੇ ‘ਚ ਇਹ ਕਾਬਲੀਅਤ ਹੁੰਦੀ ਹੈ ਪਰ ਕੋਈ ਵੀ ਚੰਗਾ ਕੰਮ ਟੀਮ ਵਰਕ ਤੋਂ ਬਿਨਾਂ ਸੰਭਵ ਨਹੀਂ ਹੁੰਦਾ ਇਸ ਲਈ ਆਪਣੀ ਟੀਮ ਤੇ ਵਿਸ਼ਵਾਸ ਹੋਣਾ ਚਾਹੀਦਾ ਹੈ ਤੇ ਆਪਣੇ ਉਚ ਅਹੁਦੇ ‘ਤੇ ਪੁੱਜਣ ਤੇ ਆਪਣੀ ਕਾਮਯਾਬੀ ਦਾ ਸਿਹਰਾ ਉਨ੍ਹਾਂ ਆਪਣੇ ਮਾਪਿਆਂ ਨੂੰ ਦਿੱਤਾ।

ਉਨ੍ਹਾਂ ਕਿਹਾ ਜੀਵਨ ‘ਚ ਅੱਗੇ ਵਧਣ ਲਈ ਵਡਿਆਂ ਦੇ ਆਸ਼ੀਰਵਾਦ ਤੇ ਸਹਿਯੋਗ ਦੀ ਲੋੜ ਹੁੰਦੀ ਹੈ ਪਰ ਸਾਨੂੰ ਸਵੈ-ਨਿਰਭਰ ਵੀ ਹੋਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਖ਼ਾਸ ਤੌਰ ਤੇ ਰੋਜ਼ਾਨਾ ਅਖ਼ਬਾਰ ਪੜ੍ਹਨ ਤੇ ਜੋਰ ਦਿੰਦੇ ਹੋਏ ਕਿਹਾ ਕਿ ਇਸ ਨਾਲ ਸਾਡੀ ਯਾਦ ਸ਼ਕਤੀ ਤੇਜ਼ ਹੁੰਦੀ ਹੈ ਤੇ ਜਾਣਕਾਰੀ ਵਿਚ ਵੀ ਵਾਧਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਪਿਆਰ ਦਾ ਪ੍ਰਤੀਕ ਤੋ ਹਫਾ ਦੇ ਕੇ ਇੱਕ ਚੰਗੀ ਸੇਧ ਦਿੰਦੇ ਹੋਏ ਵਧੀਆ ਨਾਗਰਿਕ ਬਣਨ ਲਈ ਵੀ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਕੇਸ਼ ਅਗਰਵਾਲ, ਮੈਨੇਜਿੰਗ ਡਾਇਰੈਕਟਰ ਸ਼ੀਫੂ ਅਗਰਵਾਲ ਤੇ ਡਾਇਰੈਕਟਰ ਪਲਵੀ ਅਗਰਵਾਲ ਵੀ ਹਾਜਰ ਸਨ।

The post ਕੋਈ ਵੀ ਚੰਗਾ ਕੰਮ ਟੀਮ ਵਰਕ ਤੋਂ ਬਿਨਾਂ ਸੰਭਵ ਨਹੀਂ : ਡੀਸੀ appeared first on Ludhiana Live.

1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ ‘ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ
ਲੁਧਿਆਣਾ :  ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ 1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ ‘ਤੇ ਫਲਾਇੰਗ ਅਫਸਰ ਸ੍ਰ. ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਮੋਕੇ ਵੀਰ ਚੱਕਰਾ ਕਰਨਲ ਐਚ.ਐਸ. ਕਾਹਲੋਂ, ਵਿੰਗ ਕਮਾਂਡਰ ਐਮ.ਐਸ. ਰੰਧਾਵਾ, ਕਰਨਲ ਐਸ.ਐਸ. ਭੁੱਲਰ, ਕੈਪਟਨ ਨਛੱਤਰ ਸਿੰਘ, ਸੂਬੇਦਾਰ ਭੁਪਿੰਦਰ ਸਿੰਘ ਅਤੇ ਚੇਅਰਮੈਨ ਸ਼੍ਰੀ ਕੇ.ਕੇ. ਬਾਵਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਵੀ ਭਾਰਤ-ਪਾਕਿ ਜੰਗ 1971 ਦੀ 50ਵੀਂ ਵਰੇਗੰਢ ‘ਤੇ ਫਲਾਇੰਗ ਅਫਸਰ ਸ੍ਰ. ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਜਦਕਿ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਵੱਲੋਂ 1971 ਦੀ ਭਾਰਤ-ਪਾਕਿ ਜੰਗ  ਦੌਰਾਨ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦਾ ਜਨਮ, 17 ਜੁਲਾਈ, 1943 ਨੂੰ ਹੋਇਆ ਤੇ ਉਨ੍ਹਾਂ ਭਾਰਤੀ ਹਵਾਈ ਸੈਨਾ ਵਿੱਚ 04 ਜੁਲਾਈ, 1967 ਨੂੰ ਦੇਸ਼ ਸੇਵਾ ਲਈ ਆਪਣਾ ਸਫ਼ਰ ਸ਼ੁਰੂ ਕੀਤਾ।

1971 ਦੀ ਭਾਰਤ-ਪਾਕਿ ਜੰਗ ਮੌਕੇ, ਸ੍ਰੀਨਗਰ ਏਅਰ ਫੀਲਡ ੋਤੇੇ 14 ਦਸੰਬਰ, 1971 ਨੂੰ ਛੇ ਪਾਕਿਸਤਾਨੀ ਜਹਾਜ਼ਾਂ ਵੱਲੋਂ ਹਮਲਾ ਕੀਤਾ ਗਿਆ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਪਾਕਿਸਤਾਨੀ ਹਮਲੇ ਨੂੰ ਅਸਫਲ ਕਰਨ ਲਈ ਅਤਿ ਦਲੇਰੀ, ਬਹਾਦਰੀ ਅਤੇ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਦੁਸ਼ਮਣ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ ਅਤੇ ਦੋ ਦੁਸ਼ਮਣ ਜਹਾਜ਼ਾਂ ਨੂੰ ਨਸ਼ਟ ਵੀ ਕੀਤਾ।

ਦੁਸ਼ਮਣਾ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਅਖੀਰ ਵਿਚ ਦੁਸ਼ਮਣ ਨਾਲ ਲੜਦਿਆਂ ਕੌਮ ਦੀ ਸੇਵਾ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

The post 1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ ‘ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ appeared first on Ludhiana Live.

ਰੇਤ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ, ਉਸ ਤੋਂ ਵੱਧ ਨਾ ਵਸੂਲੇ ਜਾਣ- ਡਿਪਟੀ ਕਮਿਸ਼ਨਰ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਤ ਦੇ ਭਾਅ ਜੋ ਕਿ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਹਨ, ਉਤੇ ਲੋਕਾਂ ਨੂੰ ਰੇਤ ਮੁਹੱਇਆ ਹੋਵੇ, ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ, ਆਰ.ਟੀ.ਏ. ਲੁਧਿਆਣਾ, ਰੇਤ ਦੇ ਠੇਕੇਦਾਰਾਂ, ਟਰੱਕ ਯੂਨੀਅਨਾਂ, ਟਿੱਪਰ ਐਸੋਸੀਏਸ਼ਨ, ਲੁਧਿਆਣਾ ਦੇ ਬਿਲਡਿੰਗ ਮਟੀਰੀਅਲ ਦੇ ਰੀਟੇਲਰਜ਼ ਅਤੇ ਦੁਕਾਨਦਾਰਾਂ ਨਾਲ ਵਿਸਥਾਰਤ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ ਤੈਅ ਕੀਤੇ ਗਏ ਮੁੱਲ ਤੋਂ ਵੱਧ ਰੇਤਾ ਨਾ ਵੇਚਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿੰਨੀਆਂ ਵੀ ਖੱਡਾਂ ਚੱਲ ਰਹੀਆਂ ਹਨ ‘ਤੇ ਹੁਣ ਸਰਕਾਰ ਵੱਲੋਂ ਤੈਅ ਕੀਤੀ ਕੀਮਤ ਜੋ ਕਿ 550 ਰੁਪਏ ਪ੍ਰਤੀ ਸੈਂਕੜਾ ਹੈ, ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਰੇਤ ਦੇ ਠੇਕੇਦਾਰਾਂ, ਟਰੱਕ ਯੂਨੀਅਨਾਂ ਅਤੇ ਦੁਕਾਨਦਾਰਾਂ ਨਾਲ ਰੇਤ ਦੇ ਭਾਅ ਬਾਰੇ ਵਿਚਾਰ-ਵਟਾਂਦਰਾ ਕੀਤਾ।

ਕਾਰਜਕਾਰੀ ਇੰਜੀਨੀਅਰ-ਕਮ ਜ਼ਿਲਾ ਮਾਈਨਿੰਗ ਅਫਸਰ ਵੱਲੋਂ ਦਸਿਆ ਗਿਆ ਕਿ ਇਹਨਾਂ ਰੀਟੇਲ ਰੇਟਾਂ ਵਿੱਚ ਖੱਡਾਂ/ਡੀ-ਸਿਲਟਿੰਗ ਸਾਈਟਾਂ ਤੋਂ ਔਸਤਨ ਆਣ-ਜਾਣ ਦੀ ਦੂਰੀ ‘ਤੇ ਖਪਤ ਕੀਤੇ ਜਾਣ ਵੱਲੇ ਡੀਜ਼ਲ, ਰੇਤ ਦਾ ਮੁੱਲ ਸਮੇਤ ਭਰਾਈ, ਡਰਾਈਵਰ ਦਾ ਖਰਚਾ, ਗੱਡੀ ਦੇ ਕਾਗਜ਼ ਪੱਤਰ ਦਾ ਔਸਤਨ ਖਰਚਾ, ਗੱਡੀ ਦੀ ਘਸਾਈ ਸਬੰਧੀ ਖਰਚਾ, ਮੇਨਟੈਨੇਸ ਦਾ ਖਰਚਾ, ਗੱਡੀ ਮਾਲਕ ਦਾ ਮੁਨਾਫਾ ਅਤੇ ਰੀਟੇਲਰ ਦਾ ਮੁਲਾਫਾ ਸ਼ਾਮਲ ਕੀਤਾ ਗਿਆ ਹੈ।

ਸ਼੍ਰੀ ਸ਼ਰਮਾ ਨੇ ਸਾਰੇ ਠੇਕੇਦਾਰਾਂ, ਟਰੱਕ ਯੂਨੀਅਨਾਂ ਅਤੇ ਦੁਕਾਨਦਾਰਾਂ ਦੀ ਸਹਿਮਤੀ ਨਾਲ  ਲੁਧਿਆਣਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਦੀ ਮੌਜੂਦਗੀ ‘ਚ ਰੇਤੇ ਦੀ ਪ੍ਰਚੂਨ (ਰਿਟੇਲ) ਵਿਕਰੀ ਦੇ ਰੇਟ ਤੈਅ ਕੀਤੇ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਰੇਤੇ ਦੀ ਵਿਕਰੀ ਦੇ ਪ੍ਰਚੂਨ (ਰਿਟੇਲ) ਰੇਟ ਵਿੱਚ ਸਭ ਚਾਰਜਿਸ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੈਅ ਰੇਟ ਤੋਂ ਉੱਪਰ ਕੋਈ ਵੀ ਰੇਤ ਨਹੀਂ ਵੇਚੇਗਾ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਪ੍ਰਚੂਨ ਰੇਟ ਪ੍ਰਤੀ ਘਣ ਫੁੱਟ ਸਿੱਧਵਾਂ ਬੇਟ 12.5, ਜਗਰਾਓ 13.5, ਮੁੱਲਾਂਪੁਰ ਦਾਖਾ 14.5, ਰਾਏਕੋਟ 15.0, ਸੁਧਾਰ 14.8, ਪੱਖੋਵਾਲ 15.0, ਮਹਿਤਪੁਰ (ਜਲੰਧਰ) 12.5, ਹਠੂਰ 14.5, ਕੂਮ ਕਲਾਂ 13.5, ਲੁਧਿਆਣਾ ਸੈਂਟਰਲ 13.5, ਲੁਧਿਆਣਾ ਈਸਟ 13.5, ਲੁਧਿਆਣਾ ਵੈਸਟ 13.5, ਡੇਹਲੋਂ 14.5, ਮਲੌਦ 15.5, ਦੋਰਾਹਾ 14.0, ਪਾਇਲ 14.5, ਖੰਨਾ 15.25, ਮਾਛੀਵਾੜਾ ਸਾਹਿਬ 14.25 ਅਤੇ ਸਮਰਾਲਾ 14.5 ਰੇਤ ਦੀ ਵਿਕਰੀ ਦੇ ਰੇਟ ਮੀਟਿੰਗ ਵਿੱਚ ਸਰਬਸੰਮਤੀ ਨਾਲ ਤੈਅ ਕੀਤੇ ਗਏ ਹਨ।

The post ਰੇਤ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ, ਉਸ ਤੋਂ ਵੱਧ ਨਾ ਵਸੂਲੇ ਜਾਣ- ਡਿਪਟੀ ਕਮਿਸ਼ਨਰ appeared first on Ludhiana Live.