deep dhillon Archives - Ludhiana Live

ਅਦਾਕਾਰ ਦੀਪ ਸਿੱਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
ਲੁਧਿਆਣਾ  :  ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਨਮ ਅੱਖਾਂ ਨਾਲ ਪਰਿਵਾਰ ਵਲੋਂ ਅੰਤਿਮ ਵਿਦਾਈ ਦਿੱਤੀ ਗਈ।

ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਸ਼ਖ਼ਸੀਅਤਾਂ ਪੁੱਜੀਆਂ ਹਨ। ਇਸ ਮੌਕੇ ਭਾਰੀ ਗਿਣਤੀ ਵਿਚ ਨੌਜਵਾਨ ਹਾਜਰ ਸਨ।

The post ਅਦਾਕਾਰ ਦੀਪ ਸਿੱਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ appeared first on Ludhiana Live.