deep sidhu Archives - Ludhiana Live

ਸਾਗਾ ਮਿਊਜ਼ਿਕ ਵਲੋਂ ਫਿਲਮ ‘ਸਾਡੇ ਆਲੇ’ ਦਾ ਟ੍ਰੇਲਰ ਰਿਲੀਜ਼
ਲੁਧਿਆਣਾ : ਸਾਗਾ ਮਿਊਜ਼ਿਕ ਦੁਆਰਾ ਦੋ ਸ਼ਾਨਦਾਰ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਫਿਲਮ ਸਾਡੇ ਆਲੇ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ। ਟ੍ਰੇਲਰ ਦੇਖਣ ਤੋਂ ਬਾਅਦ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਦੋਨੋਂ ਪੋਸਟਰ ਟ੍ਰੇਲਰ ਦੇ ਨਾਲ ਨਿਆਂ ਕਰਦੇ ਹਨ। ਟ੍ਰੇਲਰ ਦੇ ਰਲੀਜ਼ ਹੋਣ ਦੇ ਨਾਲ ਹੀ ਇਸ ਦੀ ਸ਼ਾਨਦਾਰ ਕਹਾਣੀ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ।

ਇਸ ਫਿਲਮ ਵਿਚ ਜਤਿੰਦਰ ਮੌਹਰ ਦੁਆਰਾ ਨਿਰਮਿਤ ਅਤੇ ਲੇਟ ਦੀਪ ਸਿੱਧੂ, ਗੁੱਗੂ ਗਿੱਲ, ਸੁਖਦੀਪ ਸੁੱਖ, ਮਹਾਵੀਰ ਭੁੱਲਰ, ਅੰਮ੍ਰਿਤ ਔਲਖ ਅਤੇ ਹੋਰ ਕਿਰਦਾਰ ਮੁੱਖ ਰੂਪ ਵਿੱਚ ਨਜ਼ਰ ਆਉਣਗੇ। ਦੀਪ ਸਿੱਧੂ ਹਰ ਵਾਰ ਦੀ ਤਰ੍ਹਾਂ ਆਪਣੇ ਕੰਮ ਦੇ ਪ੍ਰਤੀ ਸ਼ਾਨਦਾਰ ਜਜ਼ਬਾ ਦਿਖਾਉਂਦੇ ਹੋਏ ਪ੍ਰੋਫੈਸ਼ਨਲ ਕੁਸ਼ਤੀ ਕਰਦੇ ਨਜ਼ਰ ਆਉਣਗੇ। ਕਲਾਕਾਰਾਂ ਨੇ ਆਪਣੇ ਸ਼ਾਨਦਾਰ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕੀਤਾ ਹੈ। ਲੇਟ ਐਕਟਰ ਦੀਪ ਸਿੱਧੂ ਇਸ ਫਿਲਮ ਦਾ ਮੁੱਖ ਅਕਰਸ਼ਣ ਰਹਿਣਗੇ। ਗੌਰ ਕਰਨ ਵਾਲੀ ਗੱਲ ਹੈ ਕਿ ਇਸ ਫਿਲਮ ਦੀ ਸ਼ੂਟਿੰਗ 2019 ਵਿਚ ਪੂਰੀ ਕਰ ਲਈ ਗਈ ਸੀ ਪਰ ਕੋਵੀਡ 19 ਕਰਕੇ ਇਹ ਫਿਲਮ ਸਿਨੇਮਾ ਘਰ ਵਿੱਚ ਰਿਲੀਜ਼ ਨਹੀਂ ਹੋ ਸਕੀ।

ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਸਾਗਾ ਸਟੂਡਿਓ ਪੰਜਾਬੀ ਫਿਲਮ ਜਗਤ ਦੇ ਵਿੱਚ ਇੱਕ ਅਲੱਗ ਪਹਿਚਾਣ ਬਣਾ ਚੁੱਕਾ ਹੈ। ਕਾਮੇਡੀ ਫ਼ਿਲਮਾਂ ਦੇ ਨਾਲ-ਨਾਲ ਬਹੁਤ ਹੀ ਸ਼ਾਨਦਾਰ ਵੱਖ-ਵੱਖ ਜੌਣਰ ਦੀਆਂ ਫਿਲਮਾਂ ਦਰਸ਼ਕਾਂ ਵਿੱਚ ਸਾਗਾ ਸਟੂਡੀਓ ਦੁਆਰਾ ਰਿਲੀਜ਼ ਕੀਤੀਆਂ ਗਈਆਂ ਹਨ। ਸਾਗਾ ਮਿਊਜ਼ਿਕ ਨੇ ਦੱਸਿਆ ਕਿ ਫਿਲਮ ਦਾ ਮਿਊਜ਼ਿਕ ਸ਼ਾਨਦਾਰ ਹੈ ਅਤੇ ਇਸ ਦੇ ਸ਼ਾਨਦਾਰ ਗਾਣੇ ਦਰਸ਼ਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਣਗੇ।

ਫਿਲਮ ਦੇ ਪ੍ਰੋਡਿਊਸਰ ਅਤੇ ਸਾਗਾ ਮਿਊਜ਼ਿਕ ਦੇ ਮਾਲਕ ਸੁਮੀਤ ਸਿੰਘ ਨੇ ਦੱਸਿਆ ਕਿ ਫਿਲਮ ਦੀ ਕਹਾਣੀ ਸਾਡੀ ਸਮਾਜਿਕ ਸੋਚ ਦੇ ਵਖਰੇਵੇਂ ਉਪੱਰ ਅਧਾਰਿਤ ਹੈ। ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿਚ ਜਾ ਕੇ ਦੇਖਣਾ ਪਸੰਦ ਕਰਨਗੇ। ਸੁਮੀਤ ਸਿੰਘ ਨੇ ਦੱਸਿਆ ਕਿ ਉਹ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਨਾਲੋਂ ਗਾੜ੍ਹਾ ਹੁੰਦਾ ਹੈ ਅਤੇ ਸਾਨੂੰ ਦੁਨਿਆਵੀ ਆਕਰਸ਼ਣਾਂ ਤੋਂ ਉਪਰ ਉੱਠ ਕੇ ਸੋਚਣਾ ਚਾਹੀਦਾ ਹੈ।

ਖ਼ੂਨ ਦੇ ਰਿਸ਼ਤਿਆਂ ਤੋਂ ਪਾਰ ਮੋਹ ਅਤੇ ਮੁਹੱਬਤ ਦੀਆਂ ਬਾਰੀਕ ਤੰਦਾਂ ਉਘਾੜਦੀ ਆਪਣੀ ਫ਼ਿਲਮ ‘ਸਾਡੇ ਆਲ਼ੇ’ ਤਮਾਮ ਮੁਸ਼ਕਿਲਾਂ ਦੇ ਬਾਵਜੂਦ ਪਿੰਡ ਅਤੇ ਪੇਂਡੂਆਂ ਨੇ ਜ਼ਿੰਦਗੀ ਦੀ ਜੋ ਖ਼ੂਬਸੂਰਤੀ ਬਚਾਕੇ ਰੱਖੀ ਹੈ। ‘ਸਾਡੇ ਆਲੇ’ ਉਸੇ ਖ਼ੂਬਸੂਰਤੀ ਦਾ ਜਸ਼ਨ ਹੈ। ਇਹ ਉਹਨਾਂ ਕਿਰਦਾਰਾਂ ਦੀ ਕਹਾਣੀ ਹੈ ਜੋ ਖੇਡ ਅਤੇ ਜ਼ਿੰਦਗੀ ਦੇ ਪਾੜਿਆਂ ਦੇ ਆਰ-ਪਾਰ ਸੰਘਰਸ਼ ਵਿੱਚ ਲੱਗੇ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਵਿਚ ਰਹਿਣਗੇ ਅਤੇ ਅਸੀਂ ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕਰਦੇ ਰਹਾਂਗੇ।

The post ਸਾਗਾ ਮਿਊਜ਼ਿਕ ਵਲੋਂ ਫਿਲਮ ‘ਸਾਡੇ ਆਲੇ’ ਦਾ ਟ੍ਰੇਲਰ ਰਿਲੀਜ਼ appeared first on Ludhiana Live.

ਦੀਪ ਸਿੱਧੂ ਦੀ ਮੌਤ ਹਾਦਸਾ ਜਾਂ ਸਾਜ਼ਿਸ਼? ਸੁਣੋ ਬਲਜੀਤ ਦਾਦੂਵਾਲ ਦਾ ਵੱਡਾ ਬਿਆਨ
ਫਤਿਹਗੜ੍ਹ ਸਾਹਿਬ  :  ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਵਾਲਿਆਂ ਨੂੰ ਗਹਿਰਾ ਸਦਮਾ ਲੱਗਾ।

ਅੱਜ 24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਈ, ਜਿਸ ਵਿਚ ਨੌਜਵਾਨਾਂ ਤੋਂ ਇਲਾਵਾ ਬੱਚੇ ਅਤੇ ਬੀਬੀਆਂ ਵੀ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ।

ਦੀਪ ਸਿੱਧੂ ਦੀ ਮੌਤ ਇਕ ਹਾਦਸਾ ਸੀ ਜਾਂ ਸਾਜ਼ਿਸ਼, ਇਸ ਬਾਰੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹ ਇਕ ਹਾਦਸਾ ਹੀ ਲੱਗਦਾ ਸੀ ਪਰ ਉਸ ਦੀ ਗੱਡੀ ‘ਚੋਂ ਮਿਲੀਆਂ ਸ਼ਰਾਬ ਦੀਆਂ ਬੋਤਲਾਂ ਤੋਂ ਇਹ ਇਕ ਸਾਜ਼ਿਸ਼ ਪ੍ਰਤੀਤ ਹੋ ਰਹੀ ਹੈ ਕਿਉਂਕਿ ਉਹ ਤਾਂ ਚਾਹ ਵੀ ਨਹੀਂ ਪੀਂਦਾ ਸੀ। ਮੈਂ ਦੀਪ ਨੂੰ ਪਿਛਲੇ 16-17 ਸਾਲਾਂ ਤੋਂ ਜਾਣਦਾ ਹਾਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

The post ਦੀਪ ਸਿੱਧੂ ਦੀ ਮੌਤ ਹਾਦਸਾ ਜਾਂ ਸਾਜ਼ਿਸ਼? ਸੁਣੋ ਬਲਜੀਤ ਦਾਦੂਵਾਲ ਦਾ ਵੱਡਾ ਬਿਆਨ appeared first on Ludhiana Live.

ਦੀਪ ਸਿੱਧੂ ਦਾ ਪਿੰਡ ਥਰੀਕੇ ‘ਚ ਸ਼ਾਮ ਨੂੰ ਕਰੀਬ ਪੰਜ ਵਜੇ ਹੋਵੇਗਾ ਸਸਕਾਰ
ਲੁਧਿਆਣਾ   :   ਅਦਾਕਾਰ ਦੀਪ ਸਿੱਧੂ ਦਾ ਸਸਕਾਰ ਅੱਜ ਸ਼ਾਮ ਪੰਜ ਵਜੇ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਇਹ ਜਾਣਕਾਰੀ ਪੰਚਾਇਤ ਮੈਂਬਰ ਅਤੇ ਗੁਰਦੁਆਰਾ ਅਤਰ ਸਾਹਿਬ ਦੇ ਪ੍ਰਧਾਨ ਜੱਥੇਦਾਰ ਰਘਬੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੇਸ਼ੱਕ ਦੀਪ ਸਿੱਧੂ ਦਾ ਜੱਦੀ ਪਿੰਡ ਮੁਕਤਸਰ ਵੱਲ ਪੈਂਦਾ ਹੈ ਪਰ ਉਹ ਲੰਬੇ ਸਮੇਂ ਤੋਂ ਥਰੀਕੇ ਵਿਖੇ ਹੀ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਦੇਹਾਂਤ ਨਾਲ ਪਿੰਡ ਥਰੀਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਸਿੱਧੂ ਨਾਲ ਬਿਤਾਏ ਯਾਦਗਾਰੀ ਪਲਾਂ ਨੂੰ ਇਕ ਦੂਸਰੇ ਨਾਲ ਸਾਂਝਾ ਕਰ ਰਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀ ਇੱਕ ਅਦਾਕਾਰ ਦੇ ਨਾਲ ਨਾਲ ਇੱਕ ਇਮਾਨਦਾਰ ਸ਼ਖ਼ਸੀਅਤ ਤੋਂ ਵੀ ਵਾਂਝੇ ਹੋ ਗਏ ਹਨ ਜਿਸ ਨੇ ਦੁਨੀਆਂ ਭਰ ਵਿੱਚ ਆਪਣੀ ਅਦਾਕਾਰੀ ਸਦਕਾ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਹਾਦਸਾ ਕੁੰਡਲੀ ਮਾਨੇਸਰ ਪਲਵਲ ਯਾਨੀ ਕੇਐਮਪੀ ਐਕਸਪ੍ਰੈਸਵੇਅ ਤੇ ਪਿਪਲੀ ਟੋਲ ਦੇ ਕੋਲ ਵਾਪਰਿਆ ਜਿੱਥੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 9.30 ਵਜੇ ਹੋਇਆ। ਦੀਪ ਦੀ ਐਨਆਰਆਈ ਮਿੱਤਰ ਅਨੁਸਾਰ ਜਦੋਂ ਹਾਦਸਾ ਹੋਇਆ, ਉਦੋੰ ਉਸ ਦੀ ਅੱਖ ਲੱਗ ਗਈ ਸੀ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਗੱਡੀ ਕਰੀਬ 20 ਤੋਂ 30 ਮੀਟਰ ਤੱਕ ਘੜੀਸਦੀ ਚਲੀ ਗਈ। ਇਸ ਨਾਲ ਸਕਾਰਪੀਓ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

The post ਦੀਪ ਸਿੱਧੂ ਦਾ ਪਿੰਡ ਥਰੀਕੇ ‘ਚ ਸ਼ਾਮ ਨੂੰ ਕਰੀਬ ਪੰਜ ਵਜੇ ਹੋਵੇਗਾ ਸਸਕਾਰ appeared first on Ludhiana Live.

ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ  :  ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸਿੱਧ ਅਦਾਕਾਰ ਤੇ ਸਮਾਜਿਕ ਕਾਰਕੁਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਲੱਗਾ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।

ਜ਼ਿਕਰਯੋਗ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ’ਚ ਆਏ ਸਨ। ਉਸ ਸਮੇਂ ਲਾਲ ਕਿਲ੍ਹੇ ’ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ’ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

The post ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ appeared first on Ludhiana Live.

ਕਿਸਾਨ ਅੰਦੋਲਨ ਦਾ ਹੀਰੋ ਤੇ ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ ‘ਚ ਹੋਇਆ ਦਿਹਾਂਤ
ਲੁਧਿਆਣਾ  :  ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਪੁਲਸ ਦੀ ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ ਕਿ ਸਕਾਰਪੀਓ ਚਲਾਉਂਦੇ ਸਮੇਂ ਅਚਾਨਕ ਦੀਪ ਸਿੱਧੂ ਨੂੰ ਉਥੇ ਟਰਾਲਾ ਖੜ੍ਹਾ ਦਿਖਿਆ। ਉਨ੍ਹਾਂ ਨੇ ਗੱਡੀ ਘੁੰਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਟਰਾਲੇ ਨਾਲ ਟੱਕਰ ਨਾ ਹੋਵੇ ਪਰ ਉਨ੍ਹਾਂ ਦੀ ਗੱਡੀ ਡਿਵਾਈਡਰ ਸਾਈਡ ਤੋਂ ਟਰਾਲੇ ਦੇ ਪਿੱਛੇ ਜਾ ਵੱਜੀ। ਦੱਸ ਦੇਈਏ ਕਿ ਦੀਪ ਸਿੱਧੂ ਖੁਦ ਗੱਡੀ ਚਲਾ ਰਹੇ ਸਨ, ਇਸ ਲਈ ਉਨ੍ਹਾਂ ਦੀ ਹਾਦਸੇ ਦੇ ਸਮੇਂ ਹੀ ਮੌਤ ਹੋ ਗਈ।

The post ਕਿਸਾਨ ਅੰਦੋਲਨ ਦਾ ਹੀਰੋ ਤੇ ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ ‘ਚ ਹੋਇਆ ਦਿਹਾਂਤ appeared first on Ludhiana Live.