Deepika Padukone Archives - Ludhiana Live

ਦੀਪਿਕਾ ਪਾਦੁਕੋਣ ਨੇ ਆਸਕਰਸ ’ਚ ਬਲੈਕ ਲੁੱਕ ਨਾਲ ਜਿੱਤਿਆ ਲੋਕਾਂ ਦਾ ਦਿਲ, ਤਸਵੀਰਾਂ ਵਾਇਰਲ
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੌਣ ਇਕ ਵਾਰ ਫਿਰ ਵਿਸ਼ਵ ਪੱਧਰ ‘ਤੇ ਭਾਰਤ ਦਾ ਸਿਰ ਮਾਣ ਨਾਲ ਉੱਚਾ ਕਰ ਰਹੀ ਹੈ। ਦੀਪਿਕਾ ’95ਵੇਂ ਅਕੈਡਮੀ ਐਵਾਰਡਜ਼’ ‘ਚ ਬਤੌਰ ਪ੍ਰੀਜੈਂਟਰ ਨਜ਼ਰ ਆਈ। ਦੀਪਿਕਾ ਪਾਦੂਕੋਣ ਨੇ ਅੱਜ ਸਵੇਰੇ ਯਾਨੀਕਿ ਸੋਮਵਾਰ ਆਸਕਰ 2023 ਤੋਂ ਆਪਣੀ ਪਹਿਲੀ ਲੁੱਕ ਸਾਂਝੀ ਕੀਤੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਦੀਪਿਕਾ ਨੇ ਕੈਪਸ਼ਨ ‘ਚ ਲਿਖਿਆ, ‘Oscars95’।

ਹਾਲ ਹੀ ‘ਚ ਦੀਪਿਕਾ ਨੇ ਇੰਸਟਾਗ੍ਰਾਮ ‘ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਨੇ ਕਾਲੇ ਰੰਗ ਦਾ ਸ਼ੋਲਡਰ ਲੈੱਸ ਗਾਊਨ ਪਾਇਆ ਹੈ, ਜਿਸ ‘ਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਦੀਪਿਕਾ ਪਾਦੂਕੋਣ ਆਸਕਰ ਦੇ ਰੈੱਡ ਕਾਰਪੇਟ ‘ਤੇ ਵਾਕ ਕਰ ਰਹੀ ਹੈ ਅਤੇ ਪ੍ਰੀਜੈਂਟਰ ਦੀ ਭੂਮਿਕਾ ਨਿਭਾ ਰਹੀ ਹੈ। ਦੀਪਿਕਾ ਨੇ ਸਮਾਰੋਹ ‘ਚ ਭਾਰਤੀ ਗਾਇਕਾਂ ਦੀ ਪੇਸ਼ਕਾਰੀ ਦਾ ਐਲਾਨ ਕੀਤਾ ਸੀ।

ਦੀਪਿਕਾ ਪਾਦੂਕੋਣ ਇੱਥੇ ਇੱਕ ਸ਼ਾਨਦਾਰ ਕਾਲੇ ਲੂਈ ਵਿਟਨ ਗਾਊਨ ‘ਚ ਨਜ਼ਰ ਆਈ, ਜਿਸ ਨਾਲ ਉਨ੍ਹਾਂ ਨੇ ਇੱਕ ਸ਼ਾਨਦਾਰ ਹਾਰ ਪਾਇਆ ਹੋਇਆ ਸੀ। ਲਾਂਚ ਦੀ ਘੋਸ਼ਣਾ ਕਰਦੇ ਹੋਏ ਦੀਪਿਕਾ ਨੇ ਕਿਹਾ, “ਕੀ ਤੁਸੀਂ ਜਾਣਦੇ ਹੋ ਕਿ ‘ਨਾਟੂ’ ਕੀ ਹੈ, ਜੇਕਰ ਨਹੀਂ, ਤਾਂ ਹੁਣ ਤੁਹਾਨੂੰ ਪਤਾ ਲੱਗ ਜਾਵੇਗਾ। ਪੇਸ਼ ਹੈ ‘ਆਰ. ਆਰ. ਆਰ.’ ਤੋਂ ‘ਨਾਟੂ ਨਾਟੂ’।”

ਦੱਸਣਯੋਗ ਹੈ ਕਿ ਭਾਰਤੀ ਫ਼ਿਲਮ ‘ਆਰ. ਆਰ. ਆਰ.’ ਦੇ ਗੀਤ ‘ਨਾਟੂ ਨਾਟੂ’ ਨੇ ਅਕੈਡਮੀ ਐਵਾਰਡਜ਼ ‘ਚ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ ‘ਚ ਆਸਕਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਕੈਟਾਗਰੀ ‘ਚ ਗੀਤ ‘ਨਾਟੂ ਨਾਟੂ’ ਨੇ ਫ਼ਿਲਮ ‘ਟੈੱਲ ਇਟ ਲਾਈਕ ਏ ਵੂਮੈਨ’ ਦੇ ਗੀਤ ‘ਅਪਲਾਜ’, ‘ਟੌਪ ਗਨ: ਮਾਵੇਰਿਕ’ ਦੇ ਗੀਤ ‘ਹੋਲਡ ਮਾਈ ਹੈਂਡ’, ‘ਬਲੈਕ ਪੈਂਥਰ : ਵਾਕਾਂਡਾ ਫਾਰਐਵਰ’ ਦੇ ‘ਲਿਫਟ ਮੀ ਅੱਪ’ ਅਤੇ ‘ਐਵਰੀਥਿੰਗ ਐਵਰੀਵੇਅਰ ਆਲ ਐਟ ਵਨਸ’ ਦੇ ‘ਦਿਸ ਇਜ਼ ਏ ਲਾਈਫ’ ਨੂੰ ਮਾਤ ਦਿੱਤੀ।

The post ਦੀਪਿਕਾ ਪਾਦੁਕੋਣ ਨੇ ਆਸਕਰਸ ’ਚ ਬਲੈਕ ਲੁੱਕ ਨਾਲ ਜਿੱਤਿਆ ਲੋਕਾਂ ਦਾ ਦਿਲ, ਤਸਵੀਰਾਂ ਵਾਇਰਲ appeared first on Ludhiana Live.

ਵੱਡੀਆਂ ਫ਼ਿਲਮਾਂ ਦੀ ਵੱਡੀ ਅਦਾਕਾਰਾ ਦੇ ਨਾਂ ਨਾਲ ਜਾਣੀ ਜਾਂਦੀ ਹੈ ਦੀਪਿਕਾ ਪਾਦੂਕੋਣ
ਬਾਲੀਵੁੱਡ ਇੰਡਸਟਰੀ ਦੀਆਂ ਟੌਪ ਲੀਡਿੰਗ ਅਦਾਕਾਰਾ ਵਿਚੋਂ ਇਕ ਦੀਪਿਕਾ ਪਾਦੂਕੋਣ ਨੇ ਦੁਨੀਆ ਭਰ ਦੇ ਲੋਕਾਂ ’ਤੇ ਆਪਣੀ ਛਾਪ ਛੱਡੀ ਹੈ। ਉਸ ਨੇ ਹਿੰਦੀ ਫ਼ਿਲਮਾਂ ’ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤਿਆ ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਖੂਬ ਨਾਮ ਕਮਾਇਆ ਹੈ। ਦੀਪਿਕਾ ਪਾਦੂਕੋਣ ਦਾ ਬਾਲੀਵੁੱਡ ਦੀ ਸਭ ਤੋਂ ਵੱਡੀ ਅਭਿਨੇਤਰੀ ਬਣਨ ਦਾ ਇਹ ਸਫਰ ਸ਼ਲਾਘਾਯੋਗ ਹੈ।

ਦੀਪਿਕਾ ਪਾਦੂਕੋਣ ਨੇ ਹੁਣ ਤੱਕ ਬਾਲੀਵੁੱਡ ਇੰਡਸਟਰੀ ਨੂੰ ਕਈ ਬਲਾਕਬਸਟਰ ਫ਼ਿਲਮਾਂ ਦਿੱਤੀਆਂ ਹਨ, ਜਿਨ੍ਹਾਂ ਵਿਚ ‘ਪਦਮਾਵਤ’, ‘ਬਾਜ਼ੀਰਾਓ ਮਸਤਾਨੀ’, ‘ਚੇਨਈ ਐਕਸਪ੍ਰੈੱਸ’ ਸ਼ਾਮਲ ਹਨ। ਹਾਲ ਹੀ ’ਚ ਰਿਲੀਜ਼ ਹੋਈ ‘ਪਠਾਨ’ ਨੇ ਵੀ ਬਾਕਸ ਆਫਿਸ ’ਤੇ ਸਾਰੇ ਰਿਕਾਰਡ ਤੋੜ ਦਿੱਤੇ, ਜਿਸ ’ਚ ਸ਼ਾਹਰੁਖ ਨਾਲ ਦੀਪਿਕਾ ਦੀ ਸੁਪਰਹਿੱਟ ਜੋੜੀ ਨੂੰ ਸਾਰਿਆਂ ਨੇ ਪਸੰਦ ਕੀਤਾ।

ਇੰਨਾ ਹੀ ਨਹੀਂ, ਦੀਪਿਕਾ ਨੇ ਕਿੰਗ ਖ਼ਾਨ ਨਾਲ ‘ਓਮ ਸ਼ਾਂਤੀ ਓਮ’ ਕਰਕੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ, ਜਿਸ ਕਾਰਨ ਉਹ ਕੁਝ ਹੀ ਸਮੇਂ ਵਿਚ ਵੱਡੀ ਸਟਾਰ ਬਣ ਗਈ। ਦੀਪਿਕਾ ਜਿੱਥੇ ਪ੍ਰਭਾਸ ਨਾਲ ਇਕ ਪ੍ਰਾਜੈਕਟ ਕਰ ਰਹੀ ਹੈ, ਉੱਥੇ ਹੀ ਰਿਤਿਕ ਰੋਸ਼ਨ ਨਾਲ ਫਾਈਟਰ ਉਸ ਦੀ ਪਹਿਲੀ ਏਰੀਅਲ ਐਕਸ਼ਨ ਫ਼ਿਲਮ ਆ ਰਹੀ ਹੈ।

Bollywood , Actress, Deepika Padukone, Big Actress, Big Films

The post ਵੱਡੀਆਂ ਫ਼ਿਲਮਾਂ ਦੀ ਵੱਡੀ ਅਦਾਕਾਰਾ ਦੇ ਨਾਂ ਨਾਲ ਜਾਣੀ ਜਾਂਦੀ ਹੈ ਦੀਪਿਕਾ ਪਾਦੂਕੋਣ appeared first on Ludhiana Live.

ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੀ ‘ਕੁੜਮਾਈ’ ਦੌਰਾਨ ਫ਼ਿਲਮੀ ਕਲਾਕਾਰਾਂ ਨੇ ਲਾਈਆਂ ਰੌਣਕਾਂ
ਮੁੰਬਈ ਦੇ ਵੱਡੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਨੇ ਬੀਤੇ ਦਿਨ ਕਾਰੋਬਾਰੀ ਵੀਰੇਨ ਮਰਚੈਂਟ ਦੀ ਧੀ ਰਾਧਿਕਾ ਮਰਚੈਂਟ ਨਾਲ ਕੁੜਮਾਈ ਕਰਵਾਈ। ਇਸ ਦੌਰਾਨ ਦੀਆਂ ਸਾਰੀਆਂ ਰਸਮਾਂ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਵਿਖੇ ਨਿਭਾਈਆਂ ਗਈਆਂ। ਇਸ ਮੌਕੇ ‘ਤੇ ਮੁਕੇਸ਼ ਅੰਬਾਨੀ ਦਾ ਪੂਰਾ ਪਰਿਵਾਰ ਇਕਜੁੱਟ ਨਜ਼ਰ ਆਇਆ।

ਦੱਸ ਦਈਏ ਕਿ ਕੁੜਮਾਈ ਦੌਰਾਨ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸ਼ਾਹਰੁਖ ਖ਼ਾਨ, ਗੌਰੀ ਖ਼ਾਨ, ਸਲਮਾਨ ਖ਼ਾਨ, ਕੈਟਰੀਨਾ ਕੈਫ, ਰਣਵੀਰ ਸਿੰਘ, ਦੀਪਿਕਾ ਪਾਦੂਕੌਣ, ਕਿਰਨ ਰਾਓ, ਜਾਹਨਵੀ ਕਪੂਰ, ਖ਼ੁਸ਼ੀ ਕਪੂਰ,ਐਸ਼ਵਰਿਆ ਰਾਏ, ਸਾਰਾ ਅਲੀ ਖ਼ਾਨ, ਅਕਸ਼ੈ ਕੁਮਾਰ, ਜੌਨ ਅਬਰਾਹਮ, ਕਰਨ ਜੌਹਰ, ਵਰੁਣ ਧਵਨ ਤੇ ਨਤਾਸ਼ਾ ਦਲਾਲ ਸਣੇ ਕਈ ਹੋਰ ਫ਼ਿਲਮੀ ਹਸਤੀਆਂ ਨੇ ਸ਼ਿਰਕਤ ਕੀਤੀ।

ਦੱਸ ਦਈਏ ਕਿ 2 ਦਿਨ ਪਹਿਲਾਂ ਮਹਿੰਦੀ ਸੈਰੇਮਨੀ ਦੀ ਰਸਮ ਨਿਭਾਈ ਗਈ ਸੀ।

ਇਸ ਦੌਰਾਨ ਈਸ਼ਾ ਅੰਬਾਨੀ ਨੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਰਾਧਿਕਾ ਆਪਣੇ ਸਹੁਰੇ ਮੁਕੇਸ਼ ਅੰਬਾਨੀ ਅਤੇ ਪਤੀ ਅਨੰਤ ਦਾ ਹੱਥ ਫੜੀ ਨਜ਼ਰ ਆ ਰਹੀ ਹੈ।

ਇਸ ਤਸਵੀਰ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਈਸ਼ਾ ਅੰਬਾਨੀ ਵੱਲੋਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਤਸਵੀਰ ‘ਚ ਮੁਕੇਸ਼ ਅੰਬਾਨੀ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।

ਦੂਜੇ ਪਾਸੇ ਰਾਧਿਕਾ ਨੇ ਆਪਣੇ ਪਤੀ ਅਤੇ ਸਹੁਰੇ ਦਾ ਹੱਥ ਫੜਿਆ ਹੈ, ਜਿਸ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਲੋਕ ਇਸ ਤਸਵੀਰ ਨੂੰ ਖੂਬ ਸ਼ੇਅਰ ਵੀ ਕਰ ਰਹੇ ਹਨ।

The post ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੀ ‘ਕੁੜਮਾਈ’ ਦੌਰਾਨ ਫ਼ਿਲਮੀ ਕਲਾਕਾਰਾਂ ਨੇ ਲਾਈਆਂ ਰੌਣਕਾਂ appeared first on Ludhiana Live.

ਦੀਪਿਕਾ ਪਤੀ ਰਣਵੀਰ ਨਾਲ ਸਟਾਈਲਿਸ਼ ਲੁੱਕ ‘ਚ GQ AWARDS ਪਹੁੰਚੀ, ਜੋੜੇ ਨੇ ਇਕ-ਦੂਜੇ ਦਾ ਹੱਥ ਫੜ ਕੇ ਦਿੱਤੇ ਪੋਜ਼
ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਪਤਨੀ ਅਦਾਕਾਰਾ ਦੀਪਿਕਾ ਪਾਦੂਕੋਣ ਟਿੰਸੇਲ ਟਾਊਨ ਦੇ ਸਭ ਤੋਂ ਪਿਆਰੇ ਜੋੜਿਆਂ ‘ਚੋਂ ਇਕ ਹਨ। ਕਈ ਸਾਲਾਂ ਤੱਕ ਡੇਟਿੰਗ ਕਰਨ ਤੋਂ ਬਾਅਦ ਜੋੜੇ ਨੇ 2018 ’ਚ ਵਿਆਹ ਕਰਵਾਇਆ ਸੀ। 14 ਨਵੰਬਰ ਨੂੰ ਇਹ ਜੋੜਾ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਏਗਾ।

ਐਨੀਵਰਸਰੀ ਤੋਂ ਕੁਝ ਦਿਨ ਪਹਿਲਾਂ ਦੀਪਵੀਰ ਨੇ ਇਕ ਐਵਾਰਡ ਨਾਈਟ ’ਚ ਸ਼ਿਰਕਤ ਕੀਤੀ ਸੀ। ਦੋਵੇਂ ਇਕੱਠੇ ਬਹੁਤ ਹੀ ਸ਼ਾਨਦਾਰ ਲੱਗ ਰਹੇ ਸਨ। ਲੁੱਕ ਦੀ ਗੱਲ ਕਰੀਏ ਤਾਂ ਦੀਪਿਕਾ ਰੈੱਡ ਬਲਾਊਜ਼ ਨਾਲ ਮੈਚਿੰਗ ਫ਼ਾਰਮਲ ਬਲੇਜ਼ਰ ਅਤੇ ਪੈਂਟ ‘ਚ ਸ਼ਾਨਦਾਰ ਲੱਗ ਰਹੀ ਸੀ।

ਅਦਾਕਾਰਾ ਨੇ ਰੈੱਡ ਹੀਲ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਵਾਲਾਂ ਦਾ ਬਨ ਬਣਾਇਆ ਹੋਇਆ ਹੈ। ਦੂਜੇ ਪਾਸੇ ਰਣਵੀਰ ਸਿੰਘ ਪੈਂਟ ’ਤੇ ਡਰੈਗਨ ਮੋਟਿਫ਼ ਦੇ ਨਾਲ ਨੇਵੀ ਬਲੂ ਕਲਰ ਦੇ ਬਲੇਜ਼ਰ ’ਚ ਨਜ਼ਰ ਆਏ। ਦੋਵਾਂ ਨੇ ਇਕ ਦੂਜੇ ਨਾਲ ਕੈਮਰੇ ਸਾਹਮਣੇ ਸ਼ਾਨਦਾਰ ਪੋਜ਼ ਦਿੱਤੇ।

ਅਦਾਕਾਰ ਦੀ ਕਾਲੇ ਰੰਗ ਦੀ ਕਮੀਜ਼ ਦੇ ਉੱਪਰ ਗੋਲਡਨ ਐਕਸੈਸਰੀ ਨੇ ਲੋਕਾਂ ਦਾ ਧਿਆਨ ਖਿੱਚਿਆ ਹੈ। ਜੋੜੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਨੂੰ ਹਾਲ ਹੀ ’ਚ ‘ਜੈਸ਼ਭਾਈ ਜੋਰਦਾਰ’ ‘ਚ ਦੇਖਿਆ ਗਿਆ ਸੀ। ਅਦਾਕਾਰ ਦੀ ਆਉਣ ਵਾਲੀ ਫ਼ਿਲਮ ਦੀ ਗੱਲ ਕਰੀਏ ਤਾਂ ਉਹ ਆਲੀਆ ਭੱਟ ਅਤੇ ਰੋਹਿਤ ਸ਼ੈੱਟੀ ਦੀ ਫ਼ਿਲਮ ‘ਸਰਕਸ’ ਨਾਲ ‘ਰੌਕੀ ਔਰ ਰਾਣੀ ਕੀ ਲਵ ਸਟੋਰੀ’ ‘ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੀਪਿਕਾ ਫ਼ਿਲਮ ‘ਗਹਿਰਾਈਆਂ’ ‘ਚ ਨਜ਼ਰ ਆਈ ਸੀ। ਦੀਪਿਕਾ ਜਲਦ ਹੀ ਪਠਾਨ, ਫ਼ਾਈਟਰ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਵੇਗੀ।

The post ਦੀਪਿਕਾ ਪਤੀ ਰਣਵੀਰ ਨਾਲ ਸਟਾਈਲਿਸ਼ ਲੁੱਕ ‘ਚ GQ AWARDS ਪਹੁੰਚੀ, ਜੋੜੇ ਨੇ ਇਕ-ਦੂਜੇ ਦਾ ਹੱਥ ਫੜ ਕੇ ਦਿੱਤੇ ਪੋਜ਼ appeared first on Ludhiana Live.

ਬਾਲੀਵੁੱਡ ’ਚ ਦੀਪਿਕਾ ਨੇ ਪੂਰੇ ਕੀਤੇ 15 ਸਾਲ, ਦੁਨੀਆ ਭਰ ’ਚ ਗਲੋਬਲ ਆਈਕਨ ਨੇ ਚਮਕਾਇਆ ਆਪਣਾ ਨਾਂ
ਗਲੋਬਲ ਆਈਕਨ ਦੀਪਿਕਾ ਪਾਦੁਕੋਣ ਅੱਜ ਇੰਡਸਟਰੀ ’ਚ 15 ਸਾਲ ਪੂਰੀ ਹੋਣ ਦਾ ਜਸ਼ਨ ਮਨ ਰਿਹਾ ਹੈ । ਅੱਜ ਦੇ ਦਿਨ ਯਾਨੀ 10 ਨਵੰਬਰ ਨੂੰ ਜਦੋਂ ਅਦਾਕਾਰਾ ਨੇ ‘ਓਮ ਸ਼ਾਂਤੀ ਓਮ’ ਫ਼ਿਲਮ ਨਾਲ ਸ਼ਾਨਦਾਰ ਇੰਡਸਟਰੀ ’ਚ ਪੈਰ ਰੱਖਿਆ ਸੀ। ਇਹ ਖ਼ਾਸ ਮੌਕੇ ‘ਤੇ ਦੀਪਿਕਾ ਦੇ ਸੂਤਰ ਨੇ ਦੱਸਿਆ ਕਿ ਅਦਾਕਾਰਾ ਪ੍ਰਸ਼ੰਸਕਾਂ ਲਈ ਇਕ ਸਰਪ੍ਰਾਈਜ਼ ਲੈ ਕੇ ਆ ਰਹੀ ਹੈ।

ਇਨ੍ਹਾਂ 15 ਸਾਲਾਂ ’ਚ ਦੀਪਿਕਾ ਨੇ ਬਾਲੀਵੁੱਡ ’ਚ ਹੀ ਨਹੀਂ ਸਗੋਂ ਦੇਸ਼ਾਂ-ਵਿਦੇਸ਼ਾਂ ਵੀ ਵਿਸ਼ੇਸ਼ ਪਛਾਣ ਬਣਾਈ ਹੈ। ਇਹ 15ਵੇਂ ਸਾਲ ’ਚ ਦੀਪਿਕਾ ਪਾਦੁਕੋਣ ਨੂੰ 75ਵੇਂ ਕਾਨਸ ਫ਼ਿਲਮ ਫ਼ੈਸਟੀਵਲ ਲਈ ਇਕ ਵਿਸ਼ੇਸ਼ ਅਤੇ ਬਹੁਤ ਹੀ ਸ਼ਾਨਦਾਰ ਜਿਊਰੀ ਦਾ ਹਿੱਸਾ ਬਣਨ ਲਈ ਚੁਣਿਆ ਗਿਆ ਸੀ। ਪ੍ਰੈਸ ਨੂੰ ਦਿੱਤੇ ਇਕ ਬਿਆਨ ’ਚ ਕਾਨਸ ਨੇ ਗਲੋਬਲ ਆਈਕਨ ਨੂੰ ‘ਇਕ ਭਾਰਤੀ ਅਦਾਕਾਰਾ, ਨਿਰਮਾਤਾ, ਪਰਉਪਕਾਰੀ ਅਤੇ ਉਦਯੋਗਪਤੀ ਵਜੋਂ ਦਰਸਾਇਆ, ਜੋ ਆਪਣੇ ਦੇਸ਼ ’ਚ ਇਕ ਬਹੁਤ ਵੱਡੀ ਹਸਤੀ ਹੈ।’

ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕੀਤੀ ਹੈ ਜਿਸ ’ਚ ਉਸ ਨੇ ਲਿਖਿਆ ਹੈ ਕਿ ‘ਸਟੇ ਟੀਊਂਡ’ ਇਸ ਦੇ ਨਾਲ ਹਾਲ ਹੀ ’ਚ ਦੀਪਿਕਾ ਪਾਦੂਕੋਣ ਨੂੰ ਕਿਮ ਕਾਰਦਾਸ਼ੀਅਨ, ਬੇਲਾ ਹਦੀਦ, ਬੇਯੋਨਸੇ ਅਤੇ ਅਰਿਆਨਾ ਗ੍ਰਾਂਡੇ ਨਾਲ 10 ਸਭ ਤੋਂ ਸੁੰਦਰ ਔਰਤਾਂ ’ਚ ਸ਼ਾਮਲ ਕੀਤਾ ਗਿਆ ਸੀ। ਇਕ ਵਿਗਿਆਨੀ ਵੱਲੋਂ ‘ਗੋਲਡਨ ਰੇਸ਼ੀਓ ਆਫ਼ ਬਿਊਟੀ’ ਨਾਮ ਦੀ ਗ੍ਰੀਕ ਤਕਨੀਕ ਦੀ ਵਰਤੋਂ ਕਰਦੇ ਹੋਏ ਦੁਨੀਆ ਦੀਆਂ ਸਭ ਤੋਂ ਸੁੰਦਰ ਔਰਤਾਂ ਦੀ ਸੂਚੀ ਪੇਸ਼ ਕੀਤੀ। ਉਨ੍ਹਾਂ ਸੁੰਦਰ ਔਰਤਾਂ ’ਚ ਦੀਪਿਕਾ ਪਾਦੁਕੋਣ ਦਾ ਨਾਂ ਵੀ ਦਰਜ ਹੈ। ਸੁੰਦਰਤਾ ਸੂਚੀ ’ਚ ਦੀਪਿਕਾ ਭਾਰਤੀ ਦੀ ਇਕਲੌਤੀ ਅਦਾਕਾਰਾ ਹੈ।

ਦੀਪਿਕਾ ਪਾਦੁਕੋਣ ਨੂੰ 2022 ਦੇ ਟਾਈਮ 100 ਇਮਪੈਕਟ ਅਵਾਰਡੀ ਵਜੋਂ ਚੁਣਿਆ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਦਾਕਾਰਾ ਨੂੰ ਇਸ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਾਲ 2020 ’ਚ ਇਹ ਐਵਾਰਡ ਦਿੱਤਾ ਗਿਆ ਸੀ।

ਦੀਪਿਕਾ ਪਾਦੁਕੋਣ ਆਪਣੀਆਂ ਫ਼ਿਲਮਾਂ ਅਤੇ ਮੈਂਟਲ ਹੈਲਥ ਐਡਵੋਕੇਸੀ ਦੀ ਦਿਸ਼ਾ ’ਚ ਲਗਾਤਾਰ ਕੰਮ ਕਰਦੀ ਹੈ। ਉਸਨੂੰ ‘ਵੇਰਾਇਟੀ’ ਵੱਲੋਂ ਵੀ ਸਨਮਾਨਿਤ ਕੀਤਾ ਗਿਆ ਸੀ ਅਤੇ ਲਗਾਤਾਰ ਦੋ ਸਾਲਾਂ ਤੱਕ ਰਿਪੋਰਟ ਦਾ ਹਿੱਸਾ ਬਣਨ ਵਾਲੀ ਉਹ ਇਕਲੌਤੀ ਭਾਰਤੀ ਆਈਕਨ ਸੀ।

ਇਸ ਤੋਂ ਇਲਾਵਾ ਹਾਲ ਹੀ ’ਚ ਇਤਿਹਾਸ ਰਚਣ ਵਾਲੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਬ੍ਰਾਂਡਾਂ ਦਾ ਗਲੋਬਲ ਚਿਹਰਾ ਬਣਨ ਵਾਲੀ ਪਹਿਲੀ ਭਾਰਤੀ ਹੈ।

ਦੀਪਿਕਾ ਪਾਦੁਕੋਣ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫ਼ਿਲਮ ‘ਓਮ ਸ਼ਾਂਤੀ ਓਮ’ ਨਾਲ ਕੀਤੀ ਸੀ। ਇਸ ਫ਼ਿਲਮ ‘ਚ ਉਹ ਸ਼ਾਹਰੁਖ ਖ਼ਾਨ ਨਾਲ ਮੁੱਖ ਭੂਮਿਕਾ ‘ਚ ਸੀ। ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਕਾਫ਼ੀ ਸਫ਼ਲ ਰਹੀ ਅਤੇ ਉਹ ਪਹਿਲੀ ਫ਼ਿਲਮ ਤੋਂ ਹੀ ਰਾਤੋ-ਰਾਤ ਸਟਾਰ ਬਣ ਗਈ।

ਇਸ ਤੋਂ ਬਾਅਦ ਉਨ੍ਹਾਂ ਨੇ ‘ਯੇ ਜਵਾਨੀ ਹੈ ਦੀਵਾਨੀ’, ‘ਰਾਮ-ਲੀਲਾ’, ‘ਬਾਜੀਰਾਓ-ਮਸਤਾਨੀ’, ‘ਪਦਮਾਵਤ’ ਅਤੇ ‘ਪੀਕੂ’ ਵਰਗੀਆਂ ਕਈ ਸੁਪਰਹਿੱਟ ਫ਼ਿਲਮਾਂ ਕੀਤੀਆਂ। ਹੁਣ ਅਦਾਕਾਰਾ

The post ਬਾਲੀਵੁੱਡ ’ਚ ਦੀਪਿਕਾ ਨੇ ਪੂਰੇ ਕੀਤੇ 15 ਸਾਲ, ਦੁਨੀਆ ਭਰ ’ਚ ਗਲੋਬਲ ਆਈਕਨ ਨੇ ਚਮਕਾਇਆ ਆਪਣਾ ਨਾਂ appeared first on Ludhiana Live.

ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ, ਜਾਣੋ ਹੋਰ ਕਿਸਦਾ ਹੈ ਸੂਚੀ ‘ਚ ਨਾਂ
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ’ਚੋਂ ਮੰਨਿਆ ਜਾਂਦਾ ਹੈ। ਦੀਪਿਕਾ ਨੇ ਫ਼ਿਲਮ ਇੰਡਸਟਰੀ ਨੂੰ ਕਾਫ਼ੀ ਦਮਦਾਰ ਫ਼ਿਲਮਾਂ ਦਿੱਤੀਆਂ ਹਨ, ਜਿਸ ਕਾਰਨ ਅਦਾਕਾਰਾ ਦਾ ਨਾਂ ਦੇਸ਼ਾਂ ’ਚ ਨਹੀਂ ਸਗੋਂ ਵਿਦੇਸ਼ਾਂ ’ਚ ਕਾਫ਼ੀ ਮਸ਼ਹੂਰ ਹੈ। ਪ੍ਰਸ਼ੰਸਕ ਦੀਪਿਕਾ ਦੀ ਅਦਾਕਾਰੀ ਦੇ ਨਾਲ-ਨਾਲ ਉਸ ਦੀ ਖੂਬਸੂਰਤੀ ਦੇ ਵੀ ਦੀਵਾਨੇ ਹਨ। ਦੱਸ ਦੇਈਏ ਅਦਾਕਾਰਾ ਦੁਨੀਆ ਦੀਆਂ ਟਾਪ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਹੋ ਗਈ ਹੈ।

ਦਰਅਸਲ ਵਿਗਿਆਨ ਮੁਤਾਬਕ ਜੋਡੀ ਕੋਮਰ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਬਿਆਂਸੇ ਅਤੇ ਕਿਮ ਕਾਰਦਾਸ਼ੀਅਨ ਨੇ ਵੀ ਟਾਪ 10 ’ਚ ਜਗ੍ਹਾ ਬਣਾ ਲਈ ਹੈ। ਇਨ੍ਹਾਂ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦੁਨੀਆ ਦੀਆਂ 10 ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ ’ਚ ਸ਼ਾਮਲ ਇਕਲੌਤੀ ਭਾਰਤੀ ਅਦਾਕਾਰਾ ਹੈ। ਇਸ ਸੂਚੀ ’ਚ ਦੀਪਿਕਾ 9ਵੇਂ ਸਥਾਨ ’ਤੇ ਹੈ।

ਦੱਸ ਦੇਈਏ ਕਿ ਇਹ ਸੂਚੀ ਇਕ ਵਿਗਿਆਨੀ ਵੱਲੋਂ ਤਿਆਰ ਕੀਤੀ ਗਈ ਹੈ। ਉਸਨੇ ਵਿਸ਼ਵ ਦੀਆਂ ਸਭ ਤੋਂ ਸੁੰਦਰ ਔਰਤਾਂ ਦੀ ਸੂਚੀ ਤਿਆਰ ਕਰਨ ਲਈ, ਗੋਲਡਨ ਰੇਸ਼ੋ ਆਫ਼ ਬਿਊਟੀ ਯਾਨਿ ਸੁੰਦਰਤਾ ਦਾ ਸੁਨਹਿਰੀ ਅਨੁਪਾਤ ਨਾਮਕ ਇਕ ਪ੍ਰਾਚੀਨ ਯੂਨਾਨੀ ਤਕਨੀਕ ਦੀ ਵਰਤੋਂ ਕਰਦੇ ਹੋਏ, ਨਵੀਨਤਮ ਕਮਿਊਟਿਡ ਮੈਪਿੰਗ ਰਣਨੀਤੀ ਦੀ ਵਰਤੋਂ ਕੀਤੀ ਹੈ।

ਪ੍ਰਾਚੀਨ ਯੂਨਾਨੀ ਤਕਨੀਕ ਦੇ ਅਨੁਸਾਰ ਸੁੰਦਰਤਾ ਨੂੰ ਕਿਸੇ ਦੇ ਚਿਹਰੇ ਅਤੇ ਸਰੀਰ ’ਤੇ ਵਿਸ਼ੇਸ਼ ਅਨੁਪਾਤ ਦੇ ਅਨੁਸਾਰ ਮਾਪਿਆ ਜਾ ਸਕਦਾ ਹੈ। ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਇਸ ਪੈਮਾਨੇ ’ਤੇ 91.22 ਫ਼ੀਸਦੀ ਅੰਕਾਂ ਨਾਲ ਟਾਪ ਦੀਆਂ 10 ਖ਼ੂਬਸੂਰਤ ਔਰਤਾਂ ਦੀ ਸੂਚੀ ’ਚ 9ਵਾਂ ਸਥਾਨ ਹਾਸਲ ਕੀਤਾ ਹੈ।

ਅਦਾਕਾਰਾ ਨੇ ਦੇਸ਼-ਵਿਦੇਸ਼ ’ਚ ਆਪਣੀ ਪਹਿਚਾਣ ਬਣਾਈ ਹੈ। ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਦੀਆਂ ਆਉਣ ਵਾਲੀਆਂ ਫ਼ਿਲਮਾਂ ’ਚ ‘ਪਠਾਨ’ ਹੈ।ਇਸ ਫ਼ਿਲਮ ’ਚ ਦੀਪਿਕਾ ਸ਼ਾਹਰੁਖ ਖ਼ਾਨ ਨਾਲ ਸਕ੍ਰੀਨ ਸਾਂਝੀ ਕਰਦੀ ਨਜ਼ਰ ਆਵੇਗੀ।ਇਸ ਤੋਂ ਇਲਾਵਾ ਉਹ ਆਪਣੇ ਅਗਲੇ ਪ੍ਰੋਜੈਕਟ ਦੀ ਸ਼ੂਟਿੰਗ ਵੀ ਕਰ ਰਹੀ ਹੈ ਜਿਸ ’ਚ ਪ੍ਰਭਾਸ ਅਤੇ ਅਮਿਤਾਭ ਬੱਚਨ ਵੀ ਹਨ।

The post ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ, ਜਾਣੋ ਹੋਰ ਕਿਸਦਾ ਹੈ ਸੂਚੀ ‘ਚ ਨਾਂ appeared first on Ludhiana Live.

ਖ਼ਰਾਬ ਸਿਹਤ ਦੀਆਂ ਖ਼ਬਰਾਂ ਵਿਚਾਲੇ ਦੀਪਿਕਾ ਏਅਰਪੋਰਟ ’ਤੇ ਹੋਈ ਸਪੌਟ, ਤਸਵੀਰਾਂ ’ਚ ਨਜ਼ਰ ਆ ਰਹੀ ਕੂਲ
ਦੀਪਿਕਾ ਪਾਦੁਕੋਣ ਬਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰਦੀ ਹੈ। ਕੁਝ ਦਿਨ ਪਹਿਲਾਂ ਦੀਪਿਕਾ ਪਾਦੁਕੋਣ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਦੇਰ ਰਾਤ ਮੁੰਬਈ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਹਾਲਾਂਕਿ ਦੀਪਿਕਾ ਦੀ ਸਿਹਤ ਹੁਣ ਠੀਕ ਹੈ ਅਤੇ ਉਹ ਆਪਣੇ ਆਉਣ ਵਾਲੇ ਪ੍ਰਾਜੈਕਟ ਦੀ ਸ਼ੂਟਿੰਗ ’ਚ ਰੁੱਝੀ ਹੋਈ ਹੈ। ਇਸ ਦੌਰਾਨ ਅਦਾਕਾਰਾ ਨੂੰ ਮੁੰਬਈ ਏਅਰਪੋਰਟ ਸਪੌਟ ਕੀਤਾ ਗਿਆ। ਹੁਣ ਅਦਾਕਾਰਾ ਦੀਆਂ ਏਅਰਪੋਰਟ ਤੋਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਦੀਪਿਕਾ ਇਸ ਦੌਰਾਨ ਸਫ਼ੈਦ ਪ੍ਰਿੰਟਿਡ ਪੈਂਟ ਨਾਲ ਮੈਚਿੰਗ ਟੀ-ਸ਼ਰਟ ’ਚ ਨਜ਼ਰ ਆਈ। ਇਸ ਤੋਂ ਇਲਾਵਾ ਅਦਾਕਾਰਾ ਨੇ ਨੀਲੇ ਰੰਗ ਦੀ ਲੰਬੀ ਜੈਕੇਟ ਵੀ ਕੈਰੀ ਕੀਤੀ ਹੋਈ ਹੈ।

ਦੀਪਿਕਾ ਇਸ ਲੁੱਕ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਅਦਾਕਾਰਾ ਨੇ ਵਾਈਟ ਸ਼ੂਅਜ਼ ਪਾਏ ਹੋਏ ਹਨ।ਪ੍ਰਸ਼ੰਸਕ ਅਦਾਕਾਰਾ ਨੂੰ ਠੀਕ ਦੇਖ ਕੇ ਕਾਫ਼ੀ ਖੁਸ਼ ਹਨ।

ਦੀਪਿਕਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸ਼ਾਹਰੁਖ ਖ਼ਾਨ ਨਾਲ ਫ਼ਿਲਮ ‘ਪਠਾਨ’ ’ਚ ਨਜ਼ਰ ਆਵੇਗੀ, ਜਿਸ ’ਚ ਜਾਨ ਅਬ੍ਰਾਹਮ ਵੀ ਅਹਿਮ ਭੂਮਿਕਾ ’ਚ ਹਨ।

ਇਸ ਤੋਂ ਇਲਾਵਾ ਦੀਪਿਕਾ ਫ਼ਿਲਮ ‘ਫਾਈਟਰ’ ’ਚ ਪਹਿਲੀ ਵਾਰ ਰਿਤਿਕ ਰੋਸ਼ਨ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ।

The post ਖ਼ਰਾਬ ਸਿਹਤ ਦੀਆਂ ਖ਼ਬਰਾਂ ਵਿਚਾਲੇ ਦੀਪਿਕਾ ਏਅਰਪੋਰਟ ’ਤੇ ਹੋਈ ਸਪੌਟ, ਤਸਵੀਰਾਂ ’ਚ ਨਜ਼ਰ ਆ ਰਹੀ ਕੂਲ appeared first on Ludhiana Live.