demand letter Archives - Ludhiana Live
ਪੰਜਾਬ ਵਾਟਰ ਵਾਰੀਅਰਜ਼ ਦੀ ਟੀਮ ਨੇ NHAI ਦੇ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ
ਲੁਧਿਆਣਾ: ਪੰਜਾਬ ਵਾਟਰ ਵਾਰੀਅਰਜ਼ ਟੀਮ ਨੇ ਸਤਲੁਜ ਦਰਿਆ ਦੇ ਲਾਡੋਵਾਲ ਪੁਲ ‘ਤੇ ਜਾਲ ਲਗਾਉਣ ਲਈ NHAI ਦੇ ਡਾਇਰੈਕਟਰ ਨੂੰ ਰਸਮੀ ਬੇਨਤੀ ਭੇਜੀ ਹੈ। ਲੋਕ ਲਾਪਰਵਾਹੀ ਨਾਲ ਪਲਾਸਟਿਕ, ਕੂੜਾ ਅਤੇ ਧਾਰਮਿਕ ਸਮੱਗਰੀ ਦਰਿਆ ਵਿੱਚ ਸੁੱਟ ਰਹੇ ਹਨ, ਜਿਸ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ ਅਤੇ ਪਾਣੀ ਗੰਦਾ ਹੋ ਰਿਹਾ ਹੈ।
ਵਾਟਰ ਵਾਰੀਅਰਜ਼ ਪੰਜਾਬ ਦੀ ਟੀਮ ਇਸ ਗਲਤ ਕੰਮ ਨੂੰ ਰੋਕਣ ਲਈ ਯਤਨਸ਼ੀਲ ਹੈ। ਇਸ ਤੋਂ ਇਲਾਵਾ ਲੋਕ ਪੁਲ ‘ਤੇ ਆਪਣੇ ਵਾਹਨ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ, ਜਿਸ ਕਾਰਨ ਹਾਦਸੇ ਵਾਪਰਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੁੰਦਾ ਹੈ। NHAI ਨੇ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
The post ਪੰਜਾਬ ਵਾਟਰ ਵਾਰੀਅਰਜ਼ ਦੀ ਟੀਮ ਨੇ NHAI ਦੇ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ appeared first on Ludhiana Live.
ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ
ਲੁਧਿਆਣਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਲੁਧਿਆਣਾ ਵੱਲੋਂ ਅਧਿਆਪਕਾਂ ਅਤੇ ਸਕੂਲਾਂ ਦੇ ਵਿੱਤੀ ਅਤੇ ਢਾਂਚਾਗਤ ਮਸਲਿਆਂ ਨਾਲ ਸਬੰਧਤ ਭਖਵੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਲੁਧਿਆਣਾ ਦੇ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਉਪਰੰਤ ਡੀਸੀ ਸੁਰਭੀ ਮੱਲਿਕ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸੇ ਤਰ੍ਹਾਂ ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ,ਐੱਨ.ਐੱਸ. ਕਿਊ.ਐੱਫ. ਸਕੀਮ ਅਧੀਨ ਅਧਿਆਪਕਾਂ ਨੂੰ ਵਿਭਾਗ ਚ ਮਰਜ ਕਰਕੇ ਰੈਗੂਲਰ ਕਰਨ,ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ ,ਪੰਜਾਬ ਦੇ ਮੁਲਾਜਮਾਂ ਨੂੰ ਕੇਂਦਰ ਦੀ ਤਰਜ ਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ।
ਧਰਨੇ ਵਿੱਚ ਜਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ; ਜਦੋਂ ਕਿ ਇਹਨਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਕੁਝ ਵਾਧਾ ਹੀ ਕੀਤਾ ਗਿਆ ਹੈ। ਉਹਨਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲੀ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਅਸਲ ਵਿੱਚ ਕੱਚੇ ਪੱਕੇ ਮੁਲਾਜ਼ਮਾਂ ਦੀਆਂ ਪਰਿਭਾਸ਼ਾਵਾਂ ਦੇ ਸ਼ਬਦਜਾਲ ਵਿੱਚ ਹੀ ਪੰਜਾਬ ਦੇ ਲੋਕਾਂ ਨੂੰ ਉਲਝਾਉਣ ਦੇ ਕੁਚੱਕਰ ਵਿੱਚ ਪਈ ਹੋਈ ਹੈ।
ਜੱਥੇਬੰਦੀ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਅਤੇ ਅਧਿਆਪਕਾਂ ਨੂੰ ਵਿਕਟਿਮਾਈਜ਼ ਕਰਨ ਵਾਲੀਆਂ ਨਾਕਾਰਾਤਮਕ ਸੁਰ ਵਾਲੀਆਂ ਬੇਨਿਯਮੀਆਂ ਸਿਕਾਇਤ ਪੜਤਾਲਾਂ ਸਬੰਧੀ ਇਕ ਵੱਖਰਾ ਮੰਗ ਪੱਤਰ ਵੀ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਨਾਲ ਸਿਰਫ ਉਹ ਘੋਲ ਦਾ ਆਗਾਜ਼ ਕਰ ਰਹੇ ਹਨ। ਜੇਕਰ ਪੰਜਾਬ ਸਰਕਾਰ ਅਤੇ ਉਸਦੇ ਪ੍ਰਸ਼ਾਸਨ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਵਿੱਖ ਵਿੱਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ।
The post ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ appeared first on Ludhiana Live.
ਅੰਬੇਡਕਰ ਨਵਯੁਵਕ ਦੱਲ ਤੇ ਭਾਰਤੀ ਸਮਾਜ ਮੋਰਚਾ ਵਲੋਂ DC ਨੂੰ ਦਿੱਤਾ ਮੰਗ ਪੱਤਰ
ਲੁਧਿਆਣਾ : ਮਨੀਪੁਰ ਵਿੱਚ ਮੈਤਈ ਤੇ ਕੁਕੀ ਸਮਾਜ ਵਿੱਚ ਚੱਲ ਰਹੇ ਸੰਘਰਸ਼ ਕਾਰਨ ਬਣੇ ਹਾਲਾਤਾ ਦੇ ਮੱਦੇਨਜ਼ਰ ਅੰਬੇਡਕਰ ਨਵਯੁਵਕ ਦੱਲ ਅਤੇ ਭਾਰਤੀ ਸਮਾਜ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ 2 ਮਹੀਨੇ ਪਹਿਲਾ ਮਨੀਪੁਰ ਵਿਚ ਆਦਿ ਵਾਸੀ ਲੋਕਾਂ ਤੋਂ ਅਣ ਮਨੁੱਖੀ ਮੰਦਭਾਗੀ ਘੱਟਨਾ ਘਟੀ ਹੈ, ਜਿਸ ਵਿਚ ਆਦਿ ਵਾਸੀ ਲੋਕਾ ਤੇ ਬਹੁਤ ਵੱਡੇ ਪੱਧਰ ਤੇ ਮਨੁੱਖਤਾ ਦਾ ਘਾਣ ਕੀਤਾ ਗਿਆ।
ਮਣੀਪੁਰ ਦੀ ਘਟਨਾ ਨੇ ਪੂਰੇ ਭਾਰਤ ਦਾ ਸਿਰ ਵਿਸ਼ਵ ਪੱਧਰ ਤੇ ਨੀਵਾ ਕੀਤਾ ਹੈ। ਬੇਟੀ ਪੜਾਉ ਬੇਟੀ ਬਚਾਓ ਵਾਲੇ ਦੇਸ਼ ਵਿਚ ਨਾਰੀ ਜਾਤੀ ਨੂੰ ਬੇਪੱਤ (ਨੰਗਿਆ) ਕਰਕੇ ਘੁੰਮਾਇਆ ਗਿਆ ਤੇ ਉਹਨਾ ਨਾਲ ਸਮੂਹਿੰਕ ਬਲਾਤਕਾਰ ਕਰਕੇ ਉਹਨਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਵੱਡੀ ਮੰਦਭਾਗੀ ਘਟਨਾ ਹੋਰ ਕੀ ਹੋ ਸਕਦੀ ਹੈ। ਮਨੀਪੁਰ ਸੂਬੇ ਸਰਕਾਰ ਪ੍ਰਸ਼ਾਸਨ ਲੋਕਾਂ ਨੂੰ ਲਾਅ ਐਂਡ ਆਡਰ ਦੇਣ ਵਿੱਚ ਫੇਲ ਹੋਇਆ ਹੈ। ਅਫਸੋਸ ਇਸ ਗੱਲ ਦਾ ਕਿ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਸੰਸਦ ਵਿਚ ਜਵਾਬ ਨਹੀਂ ਦੇ ਰਹੇ ਹਨ।
The post ਅੰਬੇਡਕਰ ਨਵਯੁਵਕ ਦੱਲ ਤੇ ਭਾਰਤੀ ਸਮਾਜ ਮੋਰਚਾ ਵਲੋਂ DC ਨੂੰ ਦਿੱਤਾ ਮੰਗ ਪੱਤਰ appeared first on Ludhiana Live.
ਬੈਂਕ ਰਿਟਾਇਰੀਆਂ ਨੇ ਰਾਜ ਸਭਾ ਮੈਂਬਰ ਨੂੰ ਸੌਂਪਿਆ ਮੰਗ ਪੱਤਰ
ਲੁੁਧਿਆਣਾ : ਨਾਰਥ ਸਟੇਟਸ ਬੈਂਕ ਰਿਟਾਇਰੀਜ ਫੈਡਰੇਸ਼ਨ ਆਫ ਏਆਈਬੀਆਰਐਫ ਦੀ ਲੁਧਿਆਣਾ ਇਕਾਈ ਵਲੋੰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਮੋਰੰਡਮ ਸੌਂਪਿਆ ਗਿਆ। ਵੱਖ ਵੱਖ ਬੈੰਕਾਂ ਦੇ ਸਾਥੀਆਂ ਵਲੋਂ ਇੱਕ ਡੈਲੀਗੇਸ਼ਨ ਦੀ ਸ਼ਕਲ ਵਿੱਚ ਜਿਸ ਵਿੱਚ ਲੁਧਿਆਣਾ ਇਕਾਈ ਦੇ ਸਕੱਤਰ ਸ਼੍ਰੀ ਦਰਸ਼ਨ ਸਿੰਘ ਰੀਹਲ, ਚੇਅਰਮੈਨ ਸ਼੍ਰੀ ਵਿਨੋਦ ਸੂਦ, ਕੈਸ਼ੀਅਰ ਐਮ ਐਸ ਭਾਟੀਆ, ਅਵਤਾਰ ਛਿੱਬੜ, ਮੇਘ ਨਾਥ ਅਤੇ ਐਮ.ਐਲ. ਭਗਤ ਸ਼ਾਮਲ ਹੋਏ ਨੇ ਮੈਮੋਰੰਡਮ ਦਿੱੱਤਾ।
ਐਮ.ਪੀ ਸ਼੍ਰੀ ਅਰੋੜਾ ਨੂੰ ਦੱਸਿਆ ਗਿਆ ਕਿ 1995 ਵਿੱਚ ਜਦੋੰ ਤੋਂ ਬੈੰੰਕਾਂ ਵਿੱਚ ਪੈਨਸ਼ਨ ਲਾਗੂ ਹੋਈ ਉਦੋਂ ਤੋਂ ਲੈ ਕੇ ਅੱਜ ਤੱਕ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਤਨਖਾਹਾਂ ਵਿੱਚ ਵਾਧੇ ਦਾ ਸਮਝੌਤਾ ਤਾਂ ਹਰ ਪੰਜ ਸਾਲ ਬਾਅਦ ਹੋ ਚੁੱਕਾ ਹੈ, ਪਰ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਅਪਡੇਸ਼ਨ ਨਹੀਂ ਕੀਤੀ ਗਈ। ਇਸ ਤੇ ਉਹਨਾਂ ਨੇ ਡੈਲੀਗੇਸ਼ਨ ਦੇ ਮੈਂਬਰਾਂ ਨੂੰ ਇਸ ਮਸਲੇ ਨੂੰ ਸੰਸਦ ਵਿੱਚ ਉਠਾਉਣ ਦਾ ਭਰੋਸਾ ਦਿੱਤਾ।
The post ਬੈਂਕ ਰਿਟਾਇਰੀਆਂ ਨੇ ਰਾਜ ਸਭਾ ਮੈਂਬਰ ਨੂੰ ਸੌਂਪਿਆ ਮੰਗ ਪੱਤਰ appeared first on Ludhiana Live.
ਫੀਕੋ ਨੇ ਪੀਪੀਸੀਬੀ ਦੇ ਨਵੇਂ ਚੀਫ ਇੰਜੀਨੀਅਰ ਦਾ ਕੀਤਾ ਸਵਾਗਤ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦੇ ਵਫਦ ਨੇ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੀ ਅਗਵਾਈ ਹੇਠ ਸ਼੍ਰੀ ਸੰਦੀਪ ਬਹਿਲ ਮੁੱਖ ਵਾਤਾਵਰਣ ਇੰਜੀਨਿਯਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੁਧਿਆਣਾ ਜ਼ੋਨ ਨਾਲ ਮੁਲਾਕਾਤ ਕੀਤੀ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਲਿਖਤੀ ਮੰਗ ਪੱਤਰ ਸੌਂਪਿਆ।
ਲੁਧਿਆਣਾ ਦੇ ਮਿਸ਼ਰਤ ਭੂਮੀ ਵਰਤੋਂ ਵਾਲੇ ਖੇਤਰਾਂ ਵਿੱਚ ਸਥਾਪਤ ਉਦਯੋਗਿਕ ਇਕਾਈਆਂ ਨੂੰ ਸਹਿਮਤੀ ਪ੍ਰਦਾਨ ਕਰਨ ਦੀ ਮੰਗ ਕੀਤੀ। ਸ਼ਹਿਰ ਦੇ ਮਿਸ਼ਰਤ ਭੂਮੀ ਵਰਤੋਂ ਵਾਲੇ ਖੇਤਰਾਂ ਤੋਂ ਬਹੁਤ ਸਾਰੇ ਸੂਖਮ ਅਤੇ ਛੋਟੇ ਪੱਧਰ ਦੇ ਯੂਨਿਟ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਜ਼ਮੀਨੀ ਮੰਜ਼ਿਲ ‘ਤੇ ਵਰਕਸ਼ਾਪ ਹੈ ਅਤੇ ਪਹਿਲੀ ਮੰਜ਼ਿਲ ‘ਤੇ ਰਿਹਾਇਸ਼ | ਇਹ ਯੂਨਿਟ ਲੁਧਿਆਣਾ ਦੇ ਐਮ ਐਸ ਐਮ ਈ ਸੈਕਟਰਾਂ ਦੀ ਰੀੜ੍ਹ ਦੀ ਹੱਡੀ ਹਨ, ਇਹਨਾਂ ਯੂਨਿਟਾਂ ਨੂੰ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।
ਫੋਕਲ ਪੁਆਇੰਟਾਂ ਵਿੱਚ ਸਥਾਪਤ ਸਨਅਤੀ ਅਦਾਰਿਆਂ ਨੂੰ ਬਰਸਾਤੀ ਪਾਣੀ ਨੂੰ ਹਾਰਵੈਸਟਿੰਗ ਕਰਨ ਦੀ ਇਜਾਜ਼ਤ ਦਿਤੇ ਜਾਨ ਦੀ ਵੀ ਮੰਗ ਕੀਤੀ ਗਈ। ਗ੍ਰੀਨ ਕੈਟਾਗਰੀ ਦੇ ਅਧੀਨ ਆਉਂਦੇ ਉਦਯੋਗ ਨੂੰ ਸੰਚਾਲਨ ਲਈ ਸਹਿਮਤੀ ਪ੍ਰਾਪਤ ਕਰਨ ਤੋਂ ਛੋਟ ਦੀ ਮੰਗ ਵੀ ਕੀਤੀ ਗਈ।
The post ਫੀਕੋ ਨੇ ਪੀਪੀਸੀਬੀ ਦੇ ਨਵੇਂ ਚੀਫ ਇੰਜੀਨੀਅਰ ਦਾ ਕੀਤਾ ਸਵਾਗਤ  appeared first on Ludhiana Live.
ਡੀ.ਟੀ.ਐੱਫ਼. ਨੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ
ਲੁਧਿਆਣਾ : ਡੈਮੋਕਰੈਟਿਕ ਟੀਚਰਜ਼ ਫ਼ਰੰਟ ਲੁਧਿਆਣਾ ਵੱਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ। ਇਸ ਮੌਕੇ ਡੀਟੀਐਫ ਲੁਧਿਆਣਾ ਦੇ ਜਿਲਾ ਸਕੱਤਰ ਦਲਜੀਤ ਸਮਰਾਲਾ, ਡੀਟੀਐਫ ਦੇ ਜਿਲਾ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਖੰਨਾ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗ ਪੱਤਰ ਵਿੱਚ ਸਰਕਾਰ ਤੋ ਮੰਗ ਕੀਤੀ ਗਈ ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ।
ਇਸ ਤੋਂ ਇਲਾਵਾ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਕਿਸਮ ਦੇ ਭੱਤੇ ਬਹਾਲ ਕੀਤੇ ਜਾਣ, ਏ.ਸੀ.ਪੀ. ਸਕੀਮ 3-7-11-15 ਲਾਗੂ ਕੀਤੀ ਜਾਵੇ, ਤਨਖਾਹ ਕਮਿਸ਼ਨ ਅਧੀਨ ਸਾਰੇ ਕਾਡਰਾਂ ਨੂੰ 2.72 ਦਾ ਗੁਣਾਂਕ ਦਿੱਤਾ ਜਾਵੇ, 180 ਈ.ਟੀ.ਟੀ. ਅਧਿਆਪਕਾਂ ਤੇ ਜਬਰੀ 7ਵਾਂ ਕੇਂਦਰੀ ਪੇਅ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਸਿੱਧੀ ਭਰਤੀ ਰਾਹੀਂ ਐੱਚ.ਟੀ., ਸੀ.ਐੱਚ.ਟੀ., ਮੁੱਖ ਅਧਿਆਪਕ ਤੇ ਪ੍ਰਿੰਸੀਪਲਜ਼ ਦਾ ਪਰਖ ਕਾਲ ਇੱਕ ਸਾਲ ਕੀਤਾ ਜਾਵੇ, 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਿਲ ਹਨ।
ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਬਲਾਕ ਖੰਨਾ ਦੇ ਪ੍ਰਧਾਨ ਗੁਰਬਚਨ ਸਿੰਘ ਨੇ ਦੱਸਿਆ ਕਿ ਉਕਤ ਸਮੁੱਚੀਆਂ ਮੰਗਾਂ ਦੇ ਸਿਲਸਿਲੇ ਵਿੱਚ ਅਗਲੇ ਸੰਘਰਸ਼ਾਂ ਦੇ ਪ੍ਰੋਗਰਾਮ ਉਲੀਕਣ ਲਈ ਅਤੇ ਜ਼ਿਲ੍ਹਾ ਲੁਧਿਆਣਾ ਦੀ ਨਵੀਂ ਲੀਡਰਸ਼ਿਪ ਦੀ ਚੋਣ ਲਈ ਮਿਤੀ 29 ਜਨਵਰੀ ਨੂੰ ਪੈਂਨਸ਼ਨਰ ਭਵਨ ਲੁਧਿਆਣਾ ਵਿਖੇ ਜੱਥੇਬੰਦੀ ਦਾ ਡੈਲੀਗੇਟ ਇਜਲਾਸ ਹੋਵੇਗਾ। ਇਸੇ ਕੜੀ ਵਿੱਚ ਮਿਤੀ 28 ਜਨਵਰੀ ਨੂੰ ਖੰਨਾ ਬਲਾਕ 1 ਦੀ ਨਵੀਂ ਲੀਡਰਸ਼ਿਪ ਦੀ ਚੋਣ ਖੰਨਾ ਵਿਖੇ ਇਕ ਵੱਖਰੇ ਡੈਲੀਗੇਟ ਇਜਲਾਸ ਵਿੱਚ ਕੀਤੀ ਜਾਵੇਗੀ।
The post ਡੀ.ਟੀ.ਐੱਫ਼. ਨੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ appeared first on Ludhiana Live.