dengu and chikengunia Archives - Ludhiana Live

ਪੀ ਏ ਯੂ ਸਮਾਰਟ ਸਕੂਲ ‘ਚ ਮੱਛਰਾਂ ਦਾ ਲਾਰਵਾ ਕੀਤਾ ਗਿਆ ਨਸ਼ਟ
ਲੁਧਿਆਣਾ :  ਸਿਵਲ ਸਰਜਨ ਡਾ ਹਿਤਿੰਦਰ ਕੌਰ ਕਲੇਰ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ।

ਵਿਭਾਗ ਦੀਆਂ ਟੀਮਾਂ ਵਲੋ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਜਾ ਰਿਹਾ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ , ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।

ਟੀਮਾਂ ਵਲੋ ਲੋਕਾਂ ਨੂੰ ਜਾਗਰੁਕ ਕਰਦਿਆਂ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।

ਟੀਮ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਪੀ ਏ ਯੂ ਸਮਾਰਟ ਸਕੂਲ ਤੋ ਇਲਾਵਾ ਗੋਪਾਲ ਨਗਰ, ਅਰ਼ਜਨ ਨਗਰ, ਘੋੜਾ ਕਾਲੌਨੀ, ਉਪਕਾਰ ਨਗਰ, ਹਰਕ੍ਰਿਸ਼ਨ ਨਗਰ, ਹਾਊਸਸਿੰਗ ਬੋਰਡ ਕਾਲੌਨੀ ਅਤੇ ਜਮਾਲਪੁਰ ਵਿੱਚ ਲਾਰਵਾ ਪਾਇਆ ਗਿਆ ਅਤੇ ਸਿਹਤ ਵਿਭਾਗ ਦੀਆ ਟੀਮ ਵੱਲੋ ਮੌਕੇ ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਕੀਤਾ ਗਿਆ।ਟੀਮਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

The post  ਪੀ ਏ ਯੂ ਸਮਾਰਟ ਸਕੂਲ ‘ਚ ਮੱਛਰਾਂ ਦਾ ਲਾਰਵਾ ਕੀਤਾ ਗਿਆ ਨਸ਼ਟ appeared first on Ludhiana Live.

ਸਿਹਤ ਵਿਭਾਗ ਦੀਆਂ ਟੀਮਾਂ ਨੇ ਮੱਛਰ ਦਾ ਲਾਰਵਾ ਕੀਤਾ ਨਸ਼ਟ
ਲੁਧਿਆਣਾ : ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਟੀਮ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਸੰਤੌਖ ਨਗਰ, ਬਾਲਮੀਕ ਘਾਟੀ ਏਰੀਆ, ਮੋਤੀ ਨਗਰ, ਜਮਾਲਪੁਰ ਅਤੇ ਵੱਖ ਵੱਖ ਸਰਕਾਰੀ ਦਫਤਰਾਂ ਵਿਚ ਲਾਰਵਾ ਚੈਕ ਕੀਤਾ ਗਿਆ। ਟੀਮ ਵਲੋ ਜਿੱਥੇ ਲਾਰਵਾ ਪਾਇਆ ਗਿਆ ਉੱਥੇ ਮੌਕੇ ‘ਤੇ ਹੀ ਦਵਾਈ ਪਾ ਕੇ ਨਸ਼ਟ ਵੀ ਕੀਤਾ ਗਿਆ।

ਐਪੀਡੀਮਾਲੋਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਡਂੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਟੀਮ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਡਾ ਪ੍ਰਭਲੀਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

The post ਸਿਹਤ ਵਿਭਾਗ ਦੀਆਂ ਟੀਮਾਂ ਨੇ ਮੱਛਰ ਦਾ ਲਾਰਵਾ ਕੀਤਾ ਨਸ਼ਟ appeared first on Ludhiana Live.

ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਭਲੀਨ ਨੇ ਦੱਸਿਆ ਕਿ ਅੱਜ ਜੋਨਲ ਐਟੀਮੋਲੋਜਿਸ ਅਮ੍ਰਿਤਪਾਲ ਕੌਰ ਜੈਡ ਐਮ ਓ ਦਫਤਰ ਪਟਿਆਲਾ ਵੱਲੋਂ ਲੁਧਿਆਣਾ ਸ਼ਹਿਰ ਦਾ ਵਿਸ਼ੇਸ ਤੌਰ ‘ਤੇ  ਦੌਰਾ ਕੀਤਾ ਗਿਆ।

ਉਨਾਂ ਦੱਸਿਆ ਕਿ ਪਟਿਆਲਾ ਤੋ ਆਈ ਟੀਮ ਨੇ ਪਿਛਲੇ ਸਾਲ ਡੇਗੂ ਦੇ ਆਏ ਜ਼ਿਆਦਾ ਕੇਸਾਂ ਵਾਲੇ ਏਰੀਏ ਹੈਬੋਵਾਲ ਖੁਰਦ, ਰਿਸ਼ੀ ਨਗਰ ਬਲਾਕ ਦੋ, ਹੈਬੋਵਾਲ ਕਲਾਂ ਅਤੇ ਦੁਰਗਾਪੁਰੀ ਸਮੇਤ ਸੰਭਾਵਿਤ ਡੇਂਗੂ ਖੇਤਰਾਂ ਦਾ ਵਿਸ਼ੇਸ ਤੌਰ ਤੇ ਸਰਵੇ ਕੀਤਾ ਗਿਆ। ਇਸ ਮੌਕੇ ਟੀਮ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਡੇਗੂ, ਮਲੇਰੀਆ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ

ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਬਚਾਅ ਦੇ ਸਾਧਨ ਦੇ ਸਾਧਨ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ,  ਫਰਿੱਜ ਦੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਪਾਣੀ ਦੀਆਂ ਟੈਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਹਾਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸੌਣ ਸਮੇ ਮੱਛਰਦਾਨੀ ਲਗਾਈ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।ਬੁਖਾਰ ਹੋਣ ਦੀ ਹਾਲਤ ਵਿਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।

The post ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ appeared first on Ludhiana Live.

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਅੱਜ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਬਲੀਨ ਨੇ ਦੱਸਿਆ ਨੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ।

ਐਟੀ ਲਾਰਵਾਂ ਟੀਮਾਂ ਵੱਲੋਂ ਇਸ ਦੇ ਬਚਾਅ ਦੇ ਨਾਲ-ਨਾਲ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਟੀਮਾਂ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ, ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਾਣੀਆਂ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਾਹਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿੱਚ ਵੀ ਪੈਦਾ ਹੋ ਸਕਦਾ ਹੈ। ਸੌਣ ਸਮੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।

ਡਾ ਪ੍ਰਬਲੀਨ ਨੇ ਦੱਸਿਆ ਕਿ ਸਾਰੇ ਸਰਕਾਰੀ ਸਿਹਤ ਕੇਦਰਾਂ ਤੇ ਇਸ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਪਾਣੀ ਸੁਕਾ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਨਿਊ ਜਨਤਾ ਨਗਰ, ਸੀ ਆਰ ਪੀ ਕਾਲੋਨੀ, ਗੋਪਾਲ ਨਗਰ, ਸੰਤ ਵਿਹਾਰ, ਅੰਤਲ ਨਗਰ, ਨਿਊ ਪ੍ਰੇਮ ਨਗਰ, ਢੰਡਾਰੀ, ਇੰਦਰਾਪੁਰੀ, ਗਾਂਧੀ ਨਗਰ ਅਤੇ ਹਰਗੋਬਿੰਦ ਨਗਰ ਇਲਾਕੇ ਵਿਚ ਲਾਰਵਾ ਪਾਇਆ ਗਿਆ ਅਤੇ ਟੀਮਾਂ ਵਲੋ ਮੌਕੇ ‘ਤੇ ਦਵਾਈ ਪਾ ਕੇ ਲਾਰਵਾ ਨਸ਼ਟ ਕੀਤਾ ਗਿਆ।

The post ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ appeared first on Ludhiana Live.

ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ – ਸਿਵਲ ਸਰਜਨ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਟੀਮਾਂ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਇਸ ਦੇ ਨਾਲ ਹੀ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ

ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਸੂਰਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਅਨੰਦ ਨਗਰ, ਢੋਲੇਵਾਲ, ਅਸ਼ੋਕ ਨਗਰ, ਚੰਦਰ ਨਗਰ, ਪਿੰਡ ਸੁਨੇਤ ਏਰੀਏ ਵਿਚ ਲਾਰਵਾ ਪਾਇਆ ਗਿਆ ਅਤੇ ਟੀਮ ਵਲੋ ਮੌਕੇ ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਕੀਤਾ ਗਿਆ।

The post  ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ – ਸਿਵਲ ਸਰਜਨ appeared first on Ludhiana Live.