dengu awareness Archives - Ludhiana Live

ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ
ਲੁਧਿਆਣਾ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮੇਸ਼ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਟਾਇਰ ਮਾਰਕੀਟ ਅਤੇ ਰੇਲਵੇ ਕਲੌਨੀ ਵਿੱਚ ਵਿਸ਼ੇਸ ਚੈਕਿੰਗ ਕਰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ਬਰਸ਼ਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੈਕਟਰ ਬੋਰਨ ਬਿਮਾਰੀਆਂ ਜਿਵੇ ਕਿ ਡੇਗੂ, ਚਿਕਨਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ-ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।

ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਡੇਗੂ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ

ਸਿਵਲ ਸਰਜਨ ਨੇ ਦੱਸਿਆ ਕਿ ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰ ਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।

The post ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ appeared first on Ludhiana Live.

‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼
ਲੁਧਿਆਣਾ :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਪੰਜਾਬ ਰਾਜ ਟਰਾਂਸਮਿਸ਼ਨ ਸੀਜਨ ਦੋਰਾਨ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਨਾਅਰੇ ਰਾਹੀਂ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਜਿਲ੍ਹੇ ਅਧੀਨ ਵੱਖ-ਵੱਖ ਵਿਭਾਗਾ ਦੇ ਉੱਚ ਅਧਿਕਾਰੀਆ ਨਾਲ ਡੇਂਗੂ ਤੋਂ ਬਚਾਅ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਹਨਾ ਵਿਭਾਗਾ ਵਿੱਚ ਨਗਰ ਨਿਗਮ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ, ਜਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਲੁਧਿਆਣਾ, ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਵਿਭਾਗ, ਇਰੀਗੇਸ਼ਨ ਡਿਪਾਰਟਮੈਂਟ ਲੁਧਿਆਣਾ, ਜਰਨਲ ਮੇਨੈਜਰ ਪੰਜਾਬ ਰੋਡਵੇਜ ਅਤੇ ਪੀ.ਆਰ..ਟੀ.ਸੀ. ਸ਼ਾਮਲ ਸਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਉਕਤ ਵਿਭਾਗਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ ਗਿਆ। ਨਗਰ ਨਿਗਮ ਲੁਧਿਆਣਾ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਫੋਗਿੰਗ ਕਰਨ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਗਤਿਵਿਧੀਆਂ ਤੇਜ਼ ਕਰਨ ਲਈ ਕਿਹਾ ਗਿਆ। ਵਿਭਾਗਾ ਨੂੰ ਕੂਲਰਾਂ, ਕੰਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ਵਿੱਚ ਸਾਫ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਦੀ ਹਦਾਇਤ ਕੀਤੀ ਗਈ।

ਸਿੱਖਿਆ ਵਿਭਾਗ ਨੂੰ ਕਿਹਾ ਗਿਆ ਕਿ ਸਕੂਲੀ ਬੱਚਿਆ ਨੂੰ ਸਵੇਰ ਦੀ ਪ੍ਰਾਰਥਨਾ ਵੇਲੇ ਡੇਂਗੂ ਤੋ ਬਚਾਓ ਸੰਬਧੀ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਵਿਰੁੱਧ ਇਸ ਮੁਹਿੰਮ ਵਿੱਚ ਆਮ ਜਨਤਾ ਦੀ ਭਾਗੀਦਾਰੀ ਨਾਲ ਹੀ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਵਿੱਚ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ, ਡਾ.ਸ਼ੀਤਲ, ਸਹਾਇਕ ਮਲੇਰੀਆ ਅਫਸਰ ਸ਼੍ਰੀ ਦਲਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

The post  ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼ appeared first on Ludhiana Live.

ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਅਭਿਆਨ ਜਾਰੀ
ਲੁਧਿਆਣਾ : ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐਪੀਡੀਮਾਲੋਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ।

ਟੀਮ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿੱਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਉਨਾਂ ਦੱਸਿਆ ਕਿ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਟੀਮ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਨਿਊ ਸਿਮਲਾਪੁਰੀ, ਪੰਜਾਬ ਮਾਤਾ ਨਗਰ, ਨੇਤਾ ਜੀ ਨਗਰ, ਨਿਊ ਕਿਚਲੂ ਨਗਰ, ਵਿਜੇ ਨਗਰ, ਦਰੇਸੀ ਅਤੇ ਕਿਦਵਈ ਨਗਰ ਵਿਚ ਲਾਰਵਾ ਪਾਇਆ ਗਿਆ ਅਤੇ ਟੀਮ ਵਲੋ ਮੌਕੇ ‘ਤੇ ਦਵਾਈ ਪਾ ਕੇ ਉਸਨੂੰ ਨਸ਼ਟ ਵੀ ਕੀਤਾ ਗਿਆ। ਡਾ ਪ੍ਰਭਲੀਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

The post ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਅਭਿਆਨ ਜਾਰੀ appeared first on Ludhiana Live.

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਅੱਜ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਗਿਆ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਬਲੀਨ ਨੇ ਦੱਸਿਆ ਨੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ।

ਐਟੀ ਲਾਰਵਾਂ ਟੀਮਾਂ ਵੱਲੋਂ ਇਸ ਦੇ ਬਚਾਅ ਦੇ ਨਾਲ-ਨਾਲ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।

ਉਨਾਂ ਦੱਸਿਆ ਕਿ ਟੀਮਾਂ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ, ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਾਣੀਆਂ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਾਹਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿੱਚ ਵੀ ਪੈਦਾ ਹੋ ਸਕਦਾ ਹੈ। ਸੌਣ ਸਮੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।

ਡਾ ਪ੍ਰਬਲੀਨ ਨੇ ਦੱਸਿਆ ਕਿ ਸਾਰੇ ਸਰਕਾਰੀ ਸਿਹਤ ਕੇਦਰਾਂ ਤੇ ਇਸ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਪਾਣੀ ਸੁਕਾ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਨਿਊ ਜਨਤਾ ਨਗਰ, ਸੀ ਆਰ ਪੀ ਕਾਲੋਨੀ, ਗੋਪਾਲ ਨਗਰ, ਸੰਤ ਵਿਹਾਰ, ਅੰਤਲ ਨਗਰ, ਨਿਊ ਪ੍ਰੇਮ ਨਗਰ, ਢੰਡਾਰੀ, ਇੰਦਰਾਪੁਰੀ, ਗਾਂਧੀ ਨਗਰ ਅਤੇ ਹਰਗੋਬਿੰਦ ਨਗਰ ਇਲਾਕੇ ਵਿਚ ਲਾਰਵਾ ਪਾਇਆ ਗਿਆ ਅਤੇ ਟੀਮਾਂ ਵਲੋ ਮੌਕੇ ‘ਤੇ ਦਵਾਈ ਪਾ ਕੇ ਲਾਰਵਾ ਨਸ਼ਟ ਕੀਤਾ ਗਿਆ।

The post ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਕੀਤਾ ਜਾ ਰਿਹਾ ਜਾਗਰੁਕ appeared first on Ludhiana Live.

ਸਿਵਲ ਸਰਜਨ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸ਼ਾਂ ਹੇਠ ਰਾਸ਼ਟਰੀ ਡੇਂਗੂ ਦਿਵਸ ਮੌਕੇ  ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਡਾ ਸਿੰਘ ਨੇ ਦੱਸਿਆ ਇਹ ਦਿਵਸ ਆਮ ਜਨਤਾ ਨੂੰ ਡੇਗੂ ਤੋ ਬਚਾਅ ਲਈ ਜਾਗਰੂਕਤਾ ਪੱਖੋ ਹਰ ਸਾਲ 16 ਮਈ ਨੂੰ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕੇ ਡੇਂਂਗੂ ਇਕ ਵਾਇਰਲ ਬੁਖਾਰ ਹੈ। ਡਾ ਸਿੰਘ ਨੇ ਦੱਸਿਆ ਇਹ ਦਿਨ ਜਿਲ੍ਹੇ ਦੇ ਵੱਖ ਵੱਖ ਸਿਹਤ ਕੇਦਰਾਂ ਵਿਚ ਮਨਾਇਆ ਗਿਆ। ਇਸ ਸਾਲ ਦਾ ਥੀਮ ਹੈ” ਡੇਗੂ ਰੋਕਥਾਮ ਯੋਗ ਹੈ, ਆਉ ਹੱਥ ਮਿਲਾਈਏ”।

ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਲਈ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ਤੇ ਟਾਇਗਰ ਵਰਗੀਆ ਧਾਰੀਆ ਬਣੀਆ ਹੁੰਦੀਆ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ਼ ਦੇ ਪਿਛੇ ਲੱਗੀਆ ਟ੍ਰੈਆਂ, ਗਮਲਿਆਂ, ਘਰਾਂ ਦੀਆ ਛੱਤਾ ਉਪਰ ਪਏ ਕਬਾੜ, ਟਾਇਰ ਆਦਿ ਵਿਚ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇੱਕ ਹਫਤੇ  ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ।

ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆਂ ਤੇ ਕੱਟਦਾ ਹੈ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜਿਆਦਾ ਹੁੰਦੀ ਹੈ। ਤੇਜ਼਼ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ।

ਬੁਖਾਰ ਹੋਣ ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜਾ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਸਥਾਪਤ ਹਨ ਓਥੇ ਜਾ ਕੇ ਫਰੀ ਕੰਨਫਰਮੇਸ਼ਨ ਟੈਸਟ ਕਰਵਾ ਸਕਦੇ ਹਨ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ਼ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈ।

The post ਸਿਵਲ ਸਰਜਨ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.