dengu feaver Archives - Ludhiana Live

Dengue Fever Alert: ਤੇਜ਼ੀ ਨਾਲ ਵਧਾਉਣੇ ਹਨ ਖੂਨ ‘ਚ ਪਲੇਟਲੇਟਸ ਤਾਂ ਰੋਜ਼ਾਨਾ ਪੀਓ ਇਹ ਜੂਸ
ਡੇਂਗੂ ਬੁਖਾਰ ਕਾਰਨ ਮਰੀਜ਼ ਨੂੰ ਕਈ ਗੰਭੀਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਬੀਮਾਰੀ ‘ਚ ਪਲੇਟਲੇਟਸ ਘੱਟ ਹੋਣ ਲੱਗਦੇ ਹਨ, ਜਿਸ ਕਾਰਨ ਤੁਰਨ-ਫਿਰਨ, ਮਾਸਪੇਸ਼ੀਆਂ ‘ਚ ਦਰਦ ਅਤੇ ਹੋਰ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ। ਡੇਂਗੂ ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ। ਤਾਂ ਆਓ ਜਾਣਦੇ ਹਾਂ ਅਜਿਹੀਆਂ ਚੀਜ਼ਾਂ ਜਿਨ੍ਹਾਂ ਦਾ ਸੇਵਨ ਤੁਸੀਂ ਕਰ ਸਕਦੇ ਹੋ।

ਇਮਿਊਨਿਟੀ ਵਧਾਉਣ ਵਾਲੇ ਭੋਜਨ : ਡੇਂਗੂ ਦੇ ਮਰੀਜ਼ਾਂ ਨੂੰ ਅਜਿਹੇ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉਹ ਕੁਝ ਖਾਸ ਭੋਜਨ ਅਤੇ ਜੂਸ ਦਾ ਸੇਵਨ ਕਰਕੇ ਸਿਹਤਮੰਦ ਰਹਿ ਸਕਦਾ ਹੈ। ਪਪੀਤੇ ਦੇ ਪੱਤਿਆਂ ਦਾ ਜੂਸ ਸਰੀਰ ‘ਚੋਂ ਪਲੇਟਲੈਟਸ ਦੀ ਗਿਣਤੀ ਵਧਾਉਣ ‘ਚ ਮਦਦ ਕਰੇਗਾ।

ਕੀਵੀ ਦਾ ਜੂਸ ਪੀਓ : ਡੇਂਗੂ ਦੇ ਮਰੀਜ਼ਾਂ ਨੂੰ ਕੀਵੀ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ। ਇਸ ‘ਚ ਪਾਏ ਜਾਣ ਵਾਲੇ ਗੁਣ ਪਲੇਟਲੈਟਸ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੀਵੀ ‘ਚ ਵਿਟਾਮਿਨ-ਸੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਵਧਾਉਣ ‘ਚ ਵੀ ਮਦਦ ਕਰਦਾ ਹੈ।

ਪਪੀਤੇ ਦਾ ਜੂਸ : ਪਪੀਤਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਬਣੇ ਜੂਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਤੁਹਾਨੂੰ ਬੁਖਾਰ ਤੋਂ ਵੀ ਰਾਹਤ ਮਿਲੇਗੀ। ਪਲੇਟਲੈਟਸ ਨੂੰ ਵਧਾਉਣ ਲਈ ਤੁਸੀਂ ਪਪੀਤੇ ਦਾ ਜੂਸ ਵੀ ਪੀ ਸਕਦੇ ਹੋ।

ਚੁਕੰਦਰ ਦਾ ਜੂਸ : ਤੁ ਸੀਂ ਆਪਣੀ ਡਾਈਟ ‘ਚ ਚੁਕੰਦਰ ਦਾ ਰਸ ਸ਼ਾਮਲ ਕਰ ਸਕਦੇ ਹੋ। ਇਸ ‘ਚ ਐਂਟੀਆਕਸੀਡੈਂਟ ਅਤੇ ਡੇਂਗੂ ਨਾਲ ਲੜਨ ਵਾਲੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਪਲੇਟਲੈਟਸ ਦੇ ਨਾਲ-ਨਾਲ ਹੀਮੋਗਲੋਬਿਨ ਲੈਵਲ ਨੂੰ ਵਧਾਉਣ ‘ਚ ਮਦਦ ਕਰਦੇ ਹਨ।

ਗਿਲੋਅ ਜੂਸ : ਡੇਂਗੂ ਤੋਂ ਰਾਹਤ ਪਾਉਣ ਲਈ ਤੁਸੀਂ ਗਿਲੋਅ ਦਾ ਜੂਸ ਪੀ ਸਕਦੇ ਹੋ। ਆਯੁਰਵੇਦ ‘ਚ ਇਸਦੀ ਵਰਤੋਂ ਇੱਕ ਦਵਾਈ ਦੇ ਰੂਪ ‘ਚ ਕੀਤੀ ਜਾਂਦੀ ਹੈ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੀ ਹੈ। ਡੇਂਗੂ ਬੁਖਾਰ ਨੂੰ ਘੱਟ ਕਰਨ ਲਈ ਮਾਹਿਰਾਂ ਦੀ ਸਲਾਹ ਨਾਲ ਹੀ ਇਸ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ।

The post Dengue Fever Alert: ਤੇਜ਼ੀ ਨਾਲ ਵਧਾਉਣੇ ਹਨ ਖੂਨ ‘ਚ ਪਲੇਟਲੇਟਸ ਤਾਂ ਰੋਜ਼ਾਨਾ ਪੀਓ ਇਹ ਜੂਸ appeared first on Ludhiana Live.

ਸਿਵਲ ਸਰਜਨ ਵੱਲੋਂ ਆਮ ਲੋਕਾਂ ਨੂੰ ਡੇਗੂ ਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
ਲੁਧਿਆਣਾ, 6 ਮਈ (000) – ਸਿਵਲ ਸਰਜਨ ਡਾ ਐਸ ਪੀ ਸਿੰਘ ਵੱਲੋਂ ਆਮ ਲੋਕਾਂ ਨੂੰ ਡੇਗੂ ਅਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਅਤੇ ਇਸ ਦੇ  ਲੱਛਣ ਕੀ ਹਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਡਾ ਸਿੰਘ ਨੇ ਦੱਸਿਆ ਕਿ ਡੇਗੂ ਬੁਖਾਰ ਏਡੀਜ ਅਜੈਪਟੀ ਨਾਮ ਦੇ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ, ਕਿਉ ਕਿ ਇਸ ਦੇ ਉਪਰ ਟਾਇਗਰ ਵਰਗੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੱਛਰ ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜਾਂ ਦੇ ਪਿੱਛੇ ਲੱਗੀਆਂ ਟਰੇਆ ਦੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।ਇਸ ਲਈ ਸਾਨੂੰ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਪਾਣੀ ਨੂੰ ਇਕ ਜਗ੍ਹਾ ਖੜ੍ਹਾ ਨਹੀ ਹੋਣ ਦੇਣਾ ਚਾਹੀਦਾ।

ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਫਤੇ ਦੇ ਇਕ ਦਿਨ ਉਪਰੋਕਤ ਦੱਸੀਆਂ ਥਾਂਵਾਂ ‘ਤੇ ਖੜ੍ਹੇ ਪਾਣੀ ਨੂੰ ਸਾਫ ਕੀਤਾ ਜਾਵੇ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੇ ਕੱਪੜੇ ਪਾਉਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇ ਮੱਛਰਦਾਨੀਆਂ ਲਾ ਕੇ ਸੌਣਾ ਚਾਹੀਦਾ ਹੈ ਅਤੇ ਮੱਛਰ ਦੇ ਕੱਟਣ ਤੋ ਬਚਾਅ ਲਈ ਮੱਛਰ ਭਿਜਾਉਣ ਵਾਲੀਆ ਕਰੀਮਾਂ ਆਦਿ ਦੀ ਵੀ ਵਰਤੋ ਕਰਨੀ ਚਾਹੀਦੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵਲੋ ਵੱਖ-ਵੱਖ ਥਾਂਵਾਂ ‘ਤੇ ਖੜ੍ਹੇ ਪਾਣੀ ਨੂੰ ਸਾਫ ਕਰਕੇ ਫਰਾਈ ਡੇਅ – ਡਰਾਈ ਡੇਅ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀਆਂ ਵਲੋ ਆਮ ਲੋਕਾਂ ਨੂੰ ਵੀ ਇਹ ਦਿਨ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਉਨਾਂ ਪਿੰਡਾਂ ਵਿਚ ਛੱਪੜਾਂ ਆਦਿ ਵਿਚ ਖੜੇ ਪਾਣੀ ਉਪਰ ਤੇਲ ਦਾ ਛਿੜਕਾਅ ਕਰਨ ਦੀ ਵੀ ਸਲਾਹ ਦਿੱਤੀ।

The post ਸਿਵਲ ਸਰਜਨ ਵੱਲੋਂ ਆਮ ਲੋਕਾਂ ਨੂੰ ਡੇਗੂ ਤੇ ਮਲੇਰੀਆ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ appeared first on Ludhiana Live.