dengu larva Archives - Ludhiana Live

ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ
ਲੁਧਿਆਣਾ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮੇਸ਼ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਟਾਇਰ ਮਾਰਕੀਟ ਅਤੇ ਰੇਲਵੇ ਕਲੌਨੀ ਵਿੱਚ ਵਿਸ਼ੇਸ ਚੈਕਿੰਗ ਕਰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ਬਰਸ਼ਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੈਕਟਰ ਬੋਰਨ ਬਿਮਾਰੀਆਂ ਜਿਵੇ ਕਿ ਡੇਗੂ, ਚਿਕਨਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ-ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।

ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਡੇਗੂ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ

ਸਿਵਲ ਸਰਜਨ ਨੇ ਦੱਸਿਆ ਕਿ ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰ ਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।

The post ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ appeared first on Ludhiana Live.

ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ ‘ਚ ਵੱਧ ਫੈਲਦਾ ਹੈ ਡੇਂਗੂ – ਸਿਹਤ ਵਿਭਾਗ
ਲੁਧਿਆਣਾ :  ਸਿਹਤ ਵਿਭਾਗ ਵੱਲੋ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਦਰਾਂ ‘ਚ ਆਮ ਲੋਕਾਂ ਨੂੰ ਡੇਗੂ ਦੇ ਪੈਦਾ ਹੋਣ ਵਾਲੇ ਲਾਰਵੇ ਸਬੰਧੀ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਮੁਹਿੰਮ ਤਹਿਤ ਰਾਜਗੂਰ ਨਗਰ ਜੀ-ਬਲਾਕ ਵਿੱਚ ਲੋਕਾਂ ਨੂੰ ਘਰ ਘਰ ਜਾਂ ਕੇ ਜਾਗਰੂਕ ਕੀਤਾ ਗਿਆ ਅਤੇ ਕਈ ਥਾਂਵਾਂ ਤੇ ਲਾਰਵਾ ਵੀ ਚੈਕ ਕੀਤਾ ਗਿਆ।

ਇਸ ਮੌਕੇ ਸਰਕਾਰੀ ਪ੍ਰਾਇਮਾਰੀ ਸਮਾਰਟ ਸਕੂਲ ਨੰਬਰ ਸੱਤ ਵਿਚ ਅਧਿਆਪਕਾਂ ਨੂੰ ਜਾਗਰੂਕ ਕਰਦੇ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਡੇਗੂ ਸਹਿਰਾਂ ਦੇ ਵੱਖ ਵੱਖ ਖੇਤਰਾਂ ਤੋ ਇਲਾਵਾ ਸ਼ਹਿਰ ਦੇ ਰਾਜਗੂਰ ਨਗਰ, ਬੀ ਆਰ ਐਸ ਨਗਰ , ਕਿਚਲੂ ਨਗਰ ਅਤੇ ਮਾਡਲ ਟਾਊਨ ਆਦਿ ਥਾਂਵਾਂ ਤੇ ਵੱਧ ਫੈਲਦਾ ਹੈ।

ਉਨ੍ਹਾਂ ਦੱਸਿਆ ਕਿ ਡੇਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਉਨਾਂ ਡੇਗੂ ਅਤੇ ਮਲੇਰੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ।

ਇਸ ਮੌਕੇ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਉਨਾਂ ਬਚਾਅ ਦੇ ਸਾਧਨ ਦੱਸੇ ਅਤੇ ਕਿਹਾ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ।

ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਬਿਮਾਰੀਆਂ ਤੋ ਬਚਣ ਸਬੰਧੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸ ਵਿਅਕਤੀ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਚੈਕਅਪ ਜਰੂਰ ਕਰਵਾਉਣ।

The post ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ ‘ਚ ਵੱਧ ਫੈਲਦਾ ਹੈ ਡੇਂਗੂ – ਸਿਹਤ ਵਿਭਾਗ appeared first on Ludhiana Live.

ਬਾਰਿਸ਼ ‘ਚ ਫੈਲਿਆ ਡੇਂਗੂ, ਸਵਾਈਨ ਫਲੂ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
ਲੁਧਿਆਣਾ : ਕੋਵਿਡ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਡੇਂਗੂ ਦਾ ਖ਼ਤਰਾ ਵੀ ਵੱਧਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਮੰਗਲਵਾਰ ਨੂੰ ਵੀ ਸਵਾਈਨ ਫਲੂ ਦਾ ਨਵਾਂ ਮਰੀਜ਼ ਮਿਲਿਆ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 21 ਹੋ ਗਈ ਹੈ। ਦੂਜੇ ਪਾਸੇ ਡੇਂਗੂ ਦੇ ਛੇ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਾਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਸਨ।

ਹੁਣ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 67 ਹੋ ਗਈ ਹੈ। ਇਨ੍ਹਾਂ ਵਿੱਚੋਂ 36 ਮਰੀਜ਼ ਸ਼ਹਿਰ ਅਤੇ 20 ਮਰੀਜ਼ ਪੇਂਡੂ ਹਨ। ਜਦਕਿ ਹੋਰਨਾਂ ਜ਼ਿਲ੍ਹਿਆਂ ਦੇ 60 ਮਰੀਜ਼ ਵੀ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤਕ ਡੇਂਗੂ ਦੇ 1112 ਸ਼ੱਕੀ ਮਰੀਜ਼ ਪਾਏ ਗਏ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰਮਨਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਸਿਹਤ ਵਿਭਾਗ ਦੀ ਟੀਮ ਨੇ 104,700 ਘਰਾਂ ਦਾ ਦੌਰਾ ਕੀਤਾ ਹੈ। ਜਿਸ ਵਿੱਚੋਂ 1129 ਘਰਾਂ ਵਿੱਚ ਲਾਰਵਾ ਪਾਇਆ ਗਿਆ।

ਵਿਭਾਗ ਦੀ ਤਰਫੋਂ ਨਗਰ ਨਿਗਮ ਨੂੰ 947 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਣ ਸਬੰਧੀ ਚਲਾਨ ਕਰਨ ਲਈ ਸੂਚਿਤ ਕੀਤਾ ਗਿਆ। ਨਗਰ ਨਿਗਮ ਵੱਲੋਂ ਹੁਣ ਤਕ 510 ਘਰਾਂ ਦੇ ਲੋਕਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਨਿਗਮ ਦਾ ਕਹਿਣਾ ਹੈ ਕਿ ਲੋਕ ਆਪਣੇ ਘਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਇਹ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਹੈ।

The post ਬਾਰਿਸ਼ ‘ਚ ਫੈਲਿਆ ਡੇਂਗੂ,  ਸਵਾਈਨ ਫਲੂ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ appeared first on Ludhiana Live.

ਲੁਧਿਆਣਾ ‘ਚ ਭਿਆਨਕ ਗਰਮੀ ‘ਚ ਫੈਲਿਆ ਡੇਂਗੂ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਸੁਚੇਤ
ਲੁਧਿਆਣਾ : ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਨਗਰ ਨਿਗਮ ਜ਼ੋਨ ਏ, ਰੇਲਵੇ ਕਲੋਨੀਆਂ ਸਮੇਤ ਸ਼ਹਿਰ ਦੇ 50 ਤੋਂ ਵੱਧ ਇਲਾਕਿਆਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ। ਸ਼ਹਿਰ ਵਿੱਚ ਲਗਾਤਾਰ ਮਿਲ ਰਹੇ ਲਾਰਵੇ ਨੇ ਵੀ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ।

ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਵੇਂ ਪਿਛਲੇ 3 ਮਹੀਨਿਆਂ ਤੋਂ ਬਰਸਾਤ ਨਾ ਹੋਣ ਕਾਰਨ ਬਾਹਰੀ ਥਾਵਾਂ ‘ਤੇ ਲਾਰਵਾ ਨਹੀਂ ਮਿਲ ਰਿਹਾ, ਪਰ ਕੜਾਕੇ ਦੀ ਗਰਮੀ ਕਾਰਨ ਇਸ ਸਾਲ ਮਾਰਚ ਮਹੀਨੇ ਤੋਂ ਕੂਲਰਾਂ ‘ਚ ਕੂਲਰ ਚੱਲਣੇ ਸ਼ੁਰੂ ਹੋ ਗਏ ਸਨ ਅਤੇ ਹੁਣ ਇਨ੍ਹਾਂ ‘ਚ ਲਾਰਵਾ ਸਭ ਤੋਂ ਵੱਧ ਮਿਲ ਰਿਹਾ ਹੈ। ਐਂਟੀ ਲਾਰਵਾ ਟੀਮ ਦੇ ਮੈਂਬਰ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਆਮ ਲੋਕ ਲਾਪਰਵਾਹੀ ਦਿਖਾ ਰਹੇ ਹਨ ਪਰ ਸਰਕਾਰੀ ਦਫ਼ਤਰਾਂ ਵਿੱਚ ਵੀ ਅਧਿਕਾਰੀ ਤੇ ਕਰਮਚਾਰੀ ਸਾਵਧਾਨੀ ਨਹੀਂ ਵਰਤ ਰਹੇ।

ਦਫ਼ਤਰਾਂ, ਗਮਲਿਆਂ ਅਤੇ ਡੱਬਿਆਂ ਵਿੱਚ ਲੱਗੇ ਕੂਲਰਾਂ ਵਿੱਚ ਲਾਰਵੇ ਪਲ ਰਹੇ ਹਨ। ਕਿਉਂਕਿ ਕੂਲਰਾਂ ਦੀ ਸਫ਼ਾਈ ਨਹੀਂ ਹੋ ਰਹੀ। ਸਿਹਤ ਵਿਭਾਗ ਵੱਲੋਂ ਲਗਾਤਾਰ ਇਹ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕੂਲਰਾਂ ਨੂੰ ਹਰ ਛੇਵੇਂ ਦਿਨ ਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇੱਕ ਦਿਨ ਤੱਕ ਸੁੱਕਾ ਰੱਖਿਆ ਜਾਵੇ। ਇਸ ਦੇ ਲਈ ਫਰਾਈ ਡੇ ਡਰਾਈ ਡੇ ਵੀ ਮਨਾਇਆ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਡੇਂਗੂ ਨੂੰ ਲੈ ਕੇ ਹੁਣ ਤੋਂ ਹੀ ਚੌਕਸ ਰਹਿਣਾ ਜ਼ਰੂਰੀ ਹੈ।

ਸਿਵਲ ਸਰਜਨ ਡਾ.ਐਸ.ਪੀ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ। ਸਾਡੀਆਂ ਟੀਮਾਂ ਡੇਂਗੂ ਦੇ ਸੰਦਰਭ ਵਿੱਚ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਜਾ ਕੇ ਲੋਕਾਂ ਦੇ ਘਰਾਂ ਦੇ ਅੰਦਰ ਕੂਲਰਾਂ, ਕੰਟੇਨਰਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਾਡੀਆਂ ਟੀਮਾਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਬਾਰੇ ਦੱਸ ਰਹੀਆਂ ਹਨ।

The post ਲੁਧਿਆਣਾ ‘ਚ ਭਿਆਨਕ ਗਰਮੀ ‘ਚ ਫੈਲਿਆ ਡੇਂਗੂ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਸੁਚੇਤ appeared first on Ludhiana Live.