dental college Archives - Ludhiana Live

ਲੁਧਿਆਣਾ ਦੇ ਕਾਲਜ ‘ਚ ਹਥਿਆਰਾਂ ਸਣੇ ਦਾਖ਼ਲ ਹੋਏ ਨੌਜਵਾਨ, ਵਿਦਿਆਰਥਣਾਂ ਨੇ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ : ਲੁਧਿਆਣਾ ਦੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ‘ਚ ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਕੁੱਝ ਹਥਿਆਰਬੰਦ ਨੌਜਵਾਨ ਕਾਲਜ ਅੰਦਰ ਦਾਖ਼ਲ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਵੱਲੋਂ ਵਿਦਿਆਰਥਣਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।

ਇਸ ਤੋਂ ਬਾਅਦ ਗੁੱਸੇ ‘ਚ ਆਈਆਂ ਵਿਦਿਆਰਥਣਾਂ ਨੇ ਕਾਲਜ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ‘ਚ ਲੱਗ ਗਈ। ਵਿਦਿਆਰਥਣਾਂ ਵੱਲੋਂ ਕਾਲਜ ‘ਤੇ ਸੁਰੱਖਿਆ ਪ੍ਰਬੰਧਾਂ ‘ਚ ਢਿੱਲ ਵਰਤਣ ਦਾ ਦੋਸ਼ ਲਾਇਆ ਗਿਆ।

The post ਲੁਧਿਆਣਾ ਦੇ ਕਾਲਜ ‘ਚ ਹਥਿਆਰਾਂ ਸਣੇ ਦਾਖ਼ਲ ਹੋਏ ਨੌਜਵਾਨ, ਵਿਦਿਆਰਥਣਾਂ ਨੇ ਕੀਤਾ ਰੋਸ ਪ੍ਰਦਰਸ਼ਨ appeared first on Ludhiana Live.