deo jaswinder kaur Archives - Ludhiana Live

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਲੱਗਣਗੇ ਮੇਲੇ
ਲੁਧਿਆਣਾ : ਪੰਜਾਬ ਦੇ ਸਾਰੇ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ’ਚ 6ਵੀਂ ਤੋਂ 10ਵੀਂ ਤੱਕ ਸਮਾਜਿਕ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਮੇਲੇ ਲਗਾਏ ਜਾਣਗੇ। ਇਸ ਸਬੰਧ ’ਚ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਕੌਰ ਨੇ ਦੱਸਿਆ ਕਿ 5 ਤੋਂ 9 ਸਤੰਬਰ ਤੱਕ ਲੁਧਿਆਣਾ ਦੇ 533 ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ’ਚ ਅਧਿਆਪਕਾਂ ਅਤੇ ਬੱਚਿਆਂ ਵੱਲੋਂ 6ਵੀਂ ਤੋਂ 10ਵੀਂ ਤੱਕ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਨਾਲ ਸਬੰਧਿਤ ਲਗਾਏ ਜਾਣ ਵਾਲੇ ਸਿੱਖਿਆ ਮੇਲੇ ’ਚ ਵੱਖ-ਵੱਖ ਮਾਡਲ ਤਿਆਰ ਕਰ ਕੇ ਪ੍ਰਦਰਸ਼ਨੀ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦਾ ਪ੍ਰਬੰਧ ਅਤੇ ਸੰਚਾਲਨ ਅਧਿਆਪਕਾਂ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਕੀਤਾ ਜਾਵੇਗਾ ਅਤੇ ਵਿਦਿਆਰਥੀ ਇਨ੍ਹਾਂ ’ਚ ਉਤਸੁਕਤਾ ਨਾਲ ਵੱਡੇ ਪੱਧਰ ’ਤੇ ਹਿੱਸਾ ਲੈਣਗੇ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ), ਡਾਈਟ ਪ੍ਰਿੰਸੀਪਲ, ਸਿੱਖਿਆ ਸੁਧਾਰ ਟੀਮ, ਡੀ. ਐੱਮ. ਅਤੇ ਬੀ. ਐੱਮ. ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਜ਼ਰੀਏ ਇਨ੍ਹਾਂ ਮੇਲਿਆਂ ਦੀ ਵਿਜ਼ਿਟ ਕਰ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ ਜਾਵੇਗਾ।

The post ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਲੱਗਣਗੇ ਮੇਲੇ  appeared first on Ludhiana Live.

‘ਪੜ੍ਹੋ ਪੰਜਾਬ ਪੜਾਓ ਪੰਜਾਬ’ ਸਕੀਮ ਅਧੀਨ ਸਰਕਾਰੀ ਕੰਨਿਆ ਸਕੂਲ ਸਾਹਨੇਵਾਲ ਵਿਖੇ ਦੋ ਰੋਜ਼ਾ ਸੈਮੀਨਾਰ
ਲੁਧਿਆਣਾ : ਲੁਧਿਆਣਾ ਬਲਾਕ-1 ਵਿੱਚ ‘ਪੜ੍ਹੋ ਪੰਜਾਬ ਪੜਾਓ ਪੰਜਾਬ’ ਸਕੀਮ ਤਹਿਤ ਬੀਤੇ ਦਿਨੀ ਸਾਇੰਸ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਲਗਾਇਆ ਗਿਆ।

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’, ਪੰਜਾਬ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਅਹਿਮ ਸਕੀਮ ਚੱਲ ਰਹੀ ਹੈ ਤਾਂ ਜੋ ਬੱਚਿਆਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ. ਇਸੇ ਤਹਿਤ ਬੀਤੇ ਦਿਨੀ ਇਹ ਦੋ ਰੋਜ਼ਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ 80 ਦੇ ਕਰੀਬ ਸਾਇੰਸ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ।

ਸੈਮੀਨਾਰ ਦੌਰਾਨ ਸਬੰਧਤ ਵਿਸ਼ੇ ਦੀਆਂ ਵੱਖ-ਵੱਖ ਕ੍ਰਿਆਵਾਂ ਕਰਵਾਈਆਂ ਗਈਆਂ. ਬਲਾਕ ਦੇ ਬੀ.ਐਮ. ਗੁਰਿੰਦਰ ਕੌਰ, ਨਵਕਿਰਨ ਅਤੇ ਧਰਮਿੰਦਰ ਸ਼ਾਹਿਦ ਨੇ ਦੱਸਿਆ ਕਿ ਇਸ ਨਾਲ ਬੱਚਿਆਂ ਦੇ ਭਵਿੱਖ ਨੂੰ ਚੰਗੀ ਤਰ੍ਹਾਂ ਸੰਵਾਰਿਆ ਜਾ ਸਕਦਾ ਹੈ। ਇਹ ਸੈਮੀਨਾਰ ਡੀ.ਐਮ. ਜਸਬੀਰ ਸਿੰਘ ਬੀ.ਐਨ. ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਹਨ।

The post ‘ਪੜ੍ਹੋ ਪੰਜਾਬ ਪੜਾਓ ਪੰਜਾਬ’ ਸਕੀਮ ਅਧੀਨ ਸਰਕਾਰੀ ਕੰਨਿਆ ਸਕੂਲ ਸਾਹਨੇਵਾਲ ਵਿਖੇ ਦੋ ਰੋਜ਼ਾ ਸੈਮੀਨਾਰ appeared first on Ludhiana Live.

ਸਵੱਛਤਾ ਤੇ ਸਫਾਈ ਗਤੀਵਿਧੀਆਂ ‘ਚ ਜੇਤੂ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ
ਲੁਧਿਆਣਾ : ਸਵੱਛਤਾ ਅਤੇ ਸਫਾਈ ਗਤੀਵਿਧੀਆਂ ਦੇ ਵਿਸ਼ੇਸ਼ ਮੁਲਾਂਕਣ ਤਹਿਤ ਇੱਕ ਲੰਬੀ ਪੁਲਾਂਘ ਪੁੱਟਦਿਆਂ ਜ਼ਿਲ੍ਹੇ ਦੇ 38 ਸਕੂਲਾਂ ਵੱਲੋਂ ‘ਸਵੱਛ ਵਿਦਿਆਲਿਆ ਪੁਰਸਕਾਰ – 2022’ ਹਾਸਲ ਕੀਤਾ ਗਿਆ ਹੈ।

ਚੋਣਵੇਂ ਸਕੂਲਾਂ ਨੂੰ ‘ਸਵੱਛ ਵਿਦਿਆਲਿਆ ਪੁਰਸਕਾਰ – 2022’ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਸਾਰੇ ਜੇਤੂ ਸਕੂਲਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਹੋਰਨਾਂ ਸਕੂਲਾਂ ਨੂੰ ਵੀ ਅਪੀਲ ਕੀਤੀ ਉਹ ਵੀ ਇਨ੍ਹਾਂ ਜੇਤੂ ਸਕੂਲਾਂ ਦੀ ਪੈੜ ਦੱਬਣ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ 38 ਸਕੂਲਾਂ ਨੇ ਇਹ ਵਡਮੁੱਲਾ ਪੁਰਸਕਾਰ ਜਿੱਤਿਆ ਹੈ ਅਤੇ ਛੇ ਸਕੂਲਾਂ ਵੱਲੋਂ ਓਵਰਆਲ ਟਾਪ ਰੈਂਕਿੰਗ ਹਾਸਲ ਕੀਤੀ ਹੈ ਜੋ ਕਿ ਇਨ੍ਹਾਂ ਸਕੂਲਾਂ ਦੀ ਸਾਰੀਆਂ ਸ਼੍ਰੇਣੀਆਂ ਵਿੱਚ ਵਧੀਆ ਕਾਰਗੁਜ਼ਾਰੀ ਵਜੋਂ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਪੁਰਸਕਾਰ 6 ਮੁੱਖ ਸ਼੍ਰੇਣੀਆਂ ਵਿੱਚ ਦਿੱਤਾ ਗਿਆ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਪਖਾਨੇ, ਵਿਵਹਾਰ ਵਿੱਚ ਤਬਦੀਲੀ ਅਤੇ ਸਮਰੱਥਾ ਨਿਰਮਾਣ, ਸਾਬਣ ਨਾਲ ਹੱਥ ਧੋਣਾ, ਸੰਚਾਲਨ ਅਤੇ ਰੱਖ-ਰਖਾਅ ਅਤੇ ਕੋਵਿਡ-19 ਦੀ ਤਿਆਰੀ ਅਤੇ ਜਵਾਬ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਸਾਲ ਸਕੂਲ ਪੱਧਰ ‘ਤੇ ਮੁਲਾਂਕਣ ਕਰਤਾਵਾਂ ਦੁਆਰਾ ਸਾਰੇ ਛੇ ਵਰਗਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਇੱਕ ਵਿਸਤ੍ਰਿਤ ਸਰਵੇਖਣ ਤੋਂ ਬਾਅਦ ਇਹ ਪੁਰਸਕਾਰ ਦਿੰਦੀ ਹੈ। ਅਜਿਹੀਆਂ ਗਤੀਵਿਧੀਆਂ ‘ਤੇ ਹੋਰ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਕੂਲ ਛੋਟੀ ਉਮਰ ਵਿੱਚ ਹੀ ਬੱਚਿਆਂ ਵਿੱਚ ਸਵੱਛਤਾ ਅਤੇ ਸਫਾਈ ਗਤੀਵਿਧੀਆਂ ਪ੍ਰਤੀ ਸਕਾਰਾਤਮਕ ਪਹੁੰਚ ਪੈਦਾ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ ਤਾਂ ਜੋ ਉਹ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਉੱਭਰ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚ ਸਕੂਲੀ ਸਿੱਖਿਆ ਨੂੰ ਉੱਚਾ ਚੁੱਕਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ 533 ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਡਿਜੀਟਲਾਈਜ਼ੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉੱਥੇ ਸੋਲਰ ਪੈਨਲ ਵੀ ਲਗਾਏ ਜਾ ਰਹੇ ਹਨ। ਉਨ੍ਹਾ ਕਿਹਾ ਕਿ ਸਾਰੇ ਸਕੂਲਾਂ ਵਿੱਚ ਲੜਕੀਆਂ ਲਈ ਵੱਖਰੇ ਪਖਾਨਿਆਂ ਦੇ ਨਾਲ-ਨਾਲ ਇਨਸੀਨੇਰੇਟਰ ਵੀ ਸਥਾਪਤ ਕੀਤੇ ਗਏ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਡਿਪਟੀ ਡੀ.ਈ.ਓ. ਚਰਨਜੀਤ ਸਿੰਘ, ਐਸ.ਡੀ.ਵੀ.ਪੀ. ਟੀਮ ਦੇ ਮੈਂਬਰ ਰਾਣਾ ਭੁਪਿੰਦਰ ਸਿੰਘ, ਬਲਵਿੰਦਰ ਕੌਰ, ਮੰਜੂ ਭਾਰਦਵਾਜ, ਕੁਲਵੰਤ ਸਿੰਘ ਅਤੇ ਹੋਰ ਹਾਜ਼ਰ ਸਨ।

The post ਸਵੱਛਤਾ ਤੇ ਸਫਾਈ ਗਤੀਵਿਧੀਆਂ ‘ਚ ਜੇਤੂ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ appeared first on Ludhiana Live.