department of industries Archives - Ludhiana Live

ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ
ਲੁਧਿਆਣਾ : ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ, ਸ੍ਰੀ ਰਾਕੇਸ਼ ਕਾਂਸਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਇਸ ਸਮਾਗਮ ਮੌਕੇ ਪੰਜਾਬ ਸੂਬੇ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਭਾਗੀਦਾਰ ਵਰਚੂਅਲੀ ਤੌਰ ‘ਤੇ ਵੀ ਸ਼ਾਮਲ ਹੋਏ।

ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਰਾਜ ਲਈ ਡਰਾਫਟ ਲੌਜਿਸਟਿਕਸ ਅਤੇ ਲੌਜਿਸਟਿਕ ਪਾਰਕ ਪਾਲਿਸੀ ‘ਤੇ ਇੱਕ ਪੇਸ਼ਕਾਰੀ ਵੀ ਦਿੱਤੀ ਗਈ। ਸਿਬਿਨ ਸੀ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ ਇਸ ਸਮਾਗਮ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਅਤੇ ਰਾਜ ਵਿੱਚ ਲੌਜਿਸਟਿਕਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਭਾਗੀਦਾਰਾਂ ਨੂੰ ਸੰਬੋਧਤ ਕੀਤਾ ਅਤੇ ਹਾਜ਼ਰੀਨ ਨੂੰ ਰਾਜ ਦੀ ਖਰੜਾ ਲੌਜਿਸਟਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਇਸ ਗੱਲ ‘ਤੇ ਵੀ ਚਰਚਾ ਕੀਤੀ ਕਿ ਕਿਵੇਂ ਰਾਜ ਦੀ ਨੀਤੀ ਡਰਾਫਟ ਨੈਸ਼ਨਲ ਲੌਜਿਸਟਿਕਸ ਪਾਲਿਸੀ, 2019 ਅਤੇ ਪ੍ਰਧਾਨ ਮੰਤਰੀ ਗਤੀਸ਼ਕਤੀ ਐਨ.ਐਮ.ਪੀ. ਦੇ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਬਣਾਈ ਗਈ ਹੈ। ਇਸ ਮੌਕੇ ਸ਼ਾਮਲ ਵੱਖ-ਵੱਖ ਭਾਗੀਦਾਰਾਂ ਵੱਲੋਂ ਆਉਣ ਵਾਲੀ ਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

The post ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ appeared first on Ludhiana Live.

ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ
ਲੁਧਿਆਣਾ : ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਪੰਜਾਬ ਦੇ ਬਾਇਲਰ ਉਦਯੋਗਾਂ ਲਈ ਹੁਨਰ ਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਲਈ ਸਿਖ਼ਲਾਈ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦਾ ਦੌਰਾ ਕਰਨ ਸਮੇਂ ਪੰਜਾਬ ਸਰਕਾਰ ਦੇ ਨਿਰਦੇਸ਼ਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਡੀ. ਪੀ. ਐੱਸ. ਖਰਬੰਦਾ ਵਲੋਂ ਹੁਨਰ ਵਿਕਾਸ ਕੇਂਦਰਾਂ ਤੇ ਤਕਨੀਕੀ ਸਿਖਲਾਈ ਦੇਣ ਵਾਲੇ ਕਾਲਜਾਂ ਵਿਚ ਸਨਅਤਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਅਪਡੇਟ ਕਰਨ ਤੇ ਬੇਲੋੜੇ ਕੋਰਸਾਂ ਨੂੰ ਹਟਾਉਣ ਦੀ ਗੱਲ ਆਖੀ ਸੀ।

ਇਸੇ ਕੜੀ ਤਹਿਤ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਮਨੁੱਖੀ ਸ਼ਕਤੀ ਦੀ ਲੋੜ ‘ਤੇ ਸਰਕਾਰ ਵਲੋਂ ਇਸ ਵਿਸ਼ੇਸ਼ ਵਪਾਰ ਲਈ ਲੋੜੀਂਦੀ ਹੁਨਰ ਸਿਖ਼ਲਾਈ ਲਈ ਕੋਰਸ ਚਾਲੂ ਕੀਤਾ ਜਾ ਰਿਹਾ ਹੈ। ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵਲੋਂ ਸੀਸੂ ਦੇ ਸਹਿਯੋਗ ਨਾਲ 24 ਜੂਨ ਨੂੰ ਸੀਸੂ ਕੰਪਲੈਕਸ ਫੋਕਲ ਪੁਆਇੰਟ ਵਿਖੇ ਦੁਪਹਿਰ 2 ਵਜੇ ਪੰਜਾਬ ਦੇ ਬਾਇਲਰ ਉਦਯੋਗਾਂ ਲਈ ਹੁਨਰ ਬਲ ਦੀ ਸਿਖਲਾਈ ‘ਤੇ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਬਾਇਲਰ ਦੀ ਵਰਤੋਂ ਕਰਨ ਵਾਲੇ 500 ਤੋਂ ਵੱਧ ਉਦਯੋਗਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤੇ ਦੂਜੇ ਪੜਾਅ ਵਿਚ ਅਪ੍ਰੈਂਟਿਸਸ਼ਿਪ ਟਰੇਨਿੰਗ ਪੋਰਟਲ ‘ਤੇ ਪੂਰੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਇਲਰ ਸਨਅਤਕਾਰਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

The post ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ appeared first on Ludhiana Live.