deptt of agricultre Archives - Ludhiana Live

‘ਪਹਿਲੀ ਸਰਕਾਰ-ਕਿਸਾਨ ਮਿਲਣੀ PAU ਵਿਖੇ 12 ਫ਼ਰਵਰੀ ਨੂੰ ਹੋਵੇਗੀ: ਧਾਲੀਵਾਲ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ।

ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਵਿਲੱਖਣ ਆਯੋਜਨ ਦੌਰਾਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਿੱਧਾ ਵਿਚਾਰ-ਵਟਾਂਦਰਾ ਕਰਦੇ ਹੋਏ ਕਿਸਾਨਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਨੂੰ ਕਿਸਾਨ ਸਹਾਈ ਬਣਾਉਣ ਲਈ ਹੀਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੂਰੇ ਪੰਜਾਬ ਤੋਂ ਅਗਾਂਹਵਧੂ ਕਿਸਾਨ ਸਿੱਧੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦੇਣਗੇ ਅਤੇ ਪ੍ਰਸਾਸ਼ਨ, ਵਿਭਾਗਾਂ, ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨਾਂ ਵਿੱਚ ਖੁੱਲੀ ਗੱਲਬਾਤ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ।

The post ‘ਪਹਿਲੀ ਸਰਕਾਰ-ਕਿਸਾਨ ਮਿਲਣੀ PAU ਵਿਖੇ 12 ਫ਼ਰਵਰੀ ਨੂੰ ਹੋਵੇਗੀ: ਧਾਲੀਵਾਲ appeared first on Ludhiana Live.

ਕਿਸਾਨਾਂ ਨੂੰ 05 ਜੂਨ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਲੁਧਿਆਣਾ  : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਿਕ ਪਾਣੀ ਦੇ ਅਣਮੁੱਲੇ ਸਰੋਤ ਨੂੰ ਬਚਾਉਣ ਲਈ ਜਿਲ੍ਹਾ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਲੁਧਿਆਦਾ ਸ੍ਰੀਮਤੀ ਸੁਰਭੀ ਮਲਿਕ ਦੀ ਰਹਿਨੂੰਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਇਸ ਸਾਲ ਵੱਧ ਤੋਂ ਵੱਧ ਝੋਨੇ ਦਾ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਤਾਂ ਜੋ ਧਰਤੀ ਹੇਠਲਾ ਪਾਣੀ ਦਾ ਪੱਧਰ ਜੋ ਕਿ ਲਗਾਤਾਰ ਥੱਲੇ ਜਾ ਰਿਹਾ ਹੈ, ਉਸ ਨੂੰ ਠੱਲ ਪਾਈ ਜਾ ਸਕੇ।

ਇਸ ਮੁਹਿੰਮ ਦੇ ਚਲਦਿਆਂ ਲੁਧਿਆਣਾ ਜਿਲ੍ਹੇ ਦੇ ਵੱਖ-ਵੱਖ ਬਲਾਕਾਂ/ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰੇਰਿਤ ਕਰਨ ਲਈ 242 ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਹਨ। ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 05-06-2022 ਤੱਕ ਮਿੱਥੀ ਗਈ ਹੈ। ਸੋ ਸਾਰੇ ਕਿਸਾਨ ਉਸ ਤੋਂ ਪਹਿਲਾਂ-ਪਹਿਲਾਂ ਆਪੋ-ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ।

ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦੇ ਹਨ, ਉਹ ਵੀ ਆਪਣੀ ਡਿਟੇਲ ਆਨਲਾਈਨ ਪੋਰਟਲ ਤੇ ਅਪਲੋਡ ਕਰਨ। ਆਧਾਰ ਕਾਰਡ ਦਾ ਨੰਬਰ ਭਰਨ ਉਪਰੰਤ ਜਿਨ੍ਹਾਂ ਕਿਸਾਨਾਂ ਦਾ ਆਧਾਰ ਕਾਰਡ ਪਹਿਲਾਂ ਹੀ ਵਿਭਾਗ ਪਾਸ ਰਜਿਸਟਰਡ ਹੈ, ਉਨ੍ਹਾਂ ਨੂੰ ਸਿਰਫ ਖੇਤ ਦਾ ਖਸਰਾ/ਖੇਵਟ ਨੰਬਰ ਤੇ ਰਕਬਾ ਹੀ ਭਰਨਾ ਪਵੇਗਾ ਅਤੇ ਜਿਨ੍ਹਾਂ ਕਿਸਾਨਾਂ ਦਾ ਆਧਾਰ ਕਾਰਡ ਵਿਭਾਗ ਪਾਸ ਰਜਿਸਟਰਡ ਨਹੀਂ ਹੈ, ਉਨ੍ਹਾਂ ਨੂੰ ਆਪਣਾ ਮੁਕੰਮਲ ਵੇਰਵਾ ਭਰਨਾ ਪਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਖੇਤਰ ਨਾਲ ਸਬੰਧਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਿਛਲੇ ਕੁਝ ਸਾਲਾਂ ਤੋਂ ਬਹੁਤ ਸਾਰੇ ਕਿਸਾਨ ਇਸ ਤਕਨੀਕ ਨਾਲ ਝੋਨੇ ਦੀ ਕਾਸ਼ਤ ਸਫਲਤਾਪੂਰਵਕ ਕਰਦੇ ਆ ਰਹੇ ਹਨ।

The post ਕਿਸਾਨਾਂ ਨੂੰ 05 ਜੂਨ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ appeared first on Ludhiana Live.

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ
ਲੁਧਿਆਣਾ  ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਦੇ ਉੱਦਮ ਸਦਕਾ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਜਲਾਲਦੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਣੀ ਬਚਾਉਣ ਦਾ ਹੋਕਾ ਦੇਣ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਹੈੱਡ ਆਫ਼ ਦਾ ਡਿਪਾਰਟਮੈਂਟ ਡਾ.ਮੱਖਣ ਸਿੰਘ ਭੁੱਲਰ ਅਤੇ ਡਾ. ਜਸਵੀਰ ਸਿੰਘ ਗਿੱਲ, ਗਡਵਾਸੂ ਦੇ ਵਾਇਸ ਚਾਂਸਲਰ ਇੰਦਰਜੀਤ ਸਿੰਘ, ਉੱਘੇ ਪੱਤਰਕਾਰ ਬਲਤੇਜ ਪੰਨੂ , ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਨਰਿੰਦਰ ਸਿੰਘ ਬੈਨੀਪਾਲ , ਪ੍ਰੋ ਤੇਜਪਾਲ ਸਿੰਘ ਗਿੱਲ, ਐਸ ਡੀ ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਹੋਏ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ.ਮੱਖਣ ਸਿੰਘ ਭੁੱਲਰ ਅਤੇ ਡਾ.ਜਸਬੀਰ ਸਿੰਘ ਗਿੱਲ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਤੇ ਚਿੰਤਾ ਜ਼ਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਦੇ ਉਪਾਵਾਂ ਤੇ ਆਪਣੇ ਵਿਚਾਰ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਕਿਸਾਨਾਂ ਨੂੰ ਵੀ ਫ਼ਸਲ ਦਾ ਪੂਰਾ ਝਾੜ ਪ੍ਰਾਪਤ ਹੁੰਦਾ ਹੈ।

ਸਮਾਗਮ ਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਸੁਰਭੀ ਮਲਿਕ ਨੇ ਕਿਹਾ ਕਿ ਘਟ ਰਹੇ ਪਾਣੀ ਦਾ ਪੱਧਰ ਇਕ ਬੇਹੱਦ ਗੰਭੀਰ ਮੁੱਦਾ ਹੈ, ਜਿਸ ਲਈ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੱਤਰਕਾਰ ਬਲਤੇਜ ਪੰਨੂੰ ਨੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਅਸੀਂ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਅੱਗ ਵਿੱਚ ਝੋਕਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦ ਸਾਡੀ ਆਉਣ ਵਾਲੀ ਪੀਡ਼੍ਹੀ ਨੂੰ ਆਪਣੇ ਮੋਢਿਆਂ ਤੇ ਸਕੂਲ ਬੈਗ ਦੀ ਥਾਂ ਆਕਸੀਜਨ ਦੇ ਸਿਲੰਡਰ ਚੁੱਕ ਕੇ ਲਿਜਾਣੇ ਪੈਣਗੇ ।

ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਵੱਲੋਂ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਲਾਬ ਦੇ ਫੁੱਲਾਂ ਦੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ।

The post ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ appeared first on Ludhiana Live.

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਕਰਨ ਝੋਨੇ ਦੀ ਸਿੱਧੀ ਬਿਜਾਈ – ਚੰਦਰ ਗੈਂਦ
ਲੁਧਿਆਣਾ : ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਲੱਖਾਂ ਲੀਟਰ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਇਹ ਗੱਲ ਉਨ੍ਹਾਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਫ਼ਤਰ ਵਿੱਚ ਲਗਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸ਼ਿਰਕਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਐਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ, ਜੋ ਪਿਛਲੇ ਸਾਲਾਂ ਤੋਂ ਇਸ ਤਕਨੀਕ ਦੀ ਸਫਲਤਾਪੂਰਵਕ ਵਰਤੋਂ ਕਰ ਰਹੇ ਹਨ, ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਨਾਲ ਮੀਟਿੰਗ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦੇ ਸਾਧਨ ਅਤੇ ਤਰੀਕੇ ਦੱਸੇ। ਸੁਰਜੀਤ ਸਿੰਘ ਇੱਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਅਜਿਹੀਆਂ ਖੇਤੀ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਜਿਸ ਨਾਲ ਝੋਨੇ ਦੀ ਕਾਸ਼ਤ ਦੌਰਾਨ ਪਾਣੀ ਦੀ ਬੱਚਤ ਹੁੰਦੀ ਹੈ। ਸੂਬੇ ਵਿੱਚ ਮੌਜੂਦਾ ਪਾਣੀ ਦੇ ਪੱਧਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਗੈਂਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਰਾਜ ਦੇ ਕਈ ਵਿਕਾਸ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਅਭਿਆਸਾਂ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ।

ਜਾਗਰੂਕਤਾ ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਖੁਲਾਸਾ ਕੀਤਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਅਤੇ ਕੁਦਰਤੀ ਸੋਮਿਆਂ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਮੇਲੇ ਦਾ ਆਯੋਜਨ ਕਿਸਾਨਾਂ ਨੂੰ ਸਿੱਧੀ ਬਿਜਾਈ ਅਤੇ ਖਾਸ ਕਰਕੇ ਝੋਨੇ ਦੀ ਪਨੀਰੀ ਨੂੰ ਖੇਤਾਂ ਵਿੱਚ ਵਾਹੁਦਿਆਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਸੀ।

The post ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਕਰਨ ਝੋਨੇ ਦੀ ਸਿੱਧੀ ਬਿਜਾਈ – ਚੰਦਰ ਗੈਂਦ appeared first on Ludhiana Live.