deptt. of education Archives - Ludhiana Live

ਲੁਧਿਆਣਾ ‘ਚ ਖਾਣੇ ਦੀਆਂ ਪਲੇਟਾਂ ਖੋਹਣ ਦੇ ਮਾਮਲੇ ਵਿੱਚ ਪ੍ਰਿੰਸੀਪਲ ਤਲਬ
ਚੰਡੀਗੜ੍ਹ /ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿੱਖਿਆ ਸੁਧਾਰਾਂ ਲਈ 10 ਮਈ ਨੂੰ ਲੁਧਿਆਣਾ ਦੇ ਇਕ ਰਿਜ਼ਾਰਟ ‘ਚ ਰੱਖੇ ਗਏ ਪ੍ਰੋਗਰਾਮ ਵਾਲੇ ਦਿਨ ਖਾਣੇ ਦੀਆਂ ਪਲੇਟਾਂ ‘ਤੇ ਝਪਟਣਾ ਸਕੂਲ ਪ੍ਰਿੰਸੀਪਲਾਂ ਨੂੰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਇਸ ਨੂੰ ਵਿਭਾਗ ਦਾ ਅਕਸ ਖ਼ਰਾਬ ਕਰਨ ਵਾਲੀ ਹਰਕਤ ਕਰਾਰ ਦਿੱਤਾ ਹੈ ਅਤੇ ਦੋਵਾਂ ਜ਼ਿਲ੍ਹਿਆਂ ਦੇ 7 ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਾਜ਼ਰ ਹੋਣ ਦਾ ਫਰਮਾਨ ਜਾਰੀ ਕੀਤਾ ਹੈ।

ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਗੁਰਦਾਸਪੁਰ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ‘ਚ ਗੁਰਦਾਸਪੁਰ ਦੇ ਜੈਤੋ ਸਰਜਾ ਸਥਿਤ ਸਕੂਲ ਦੀ ਪ੍ਰਿੰਸੀਪਲ ਜਸਬੀਰ ਕੌਰ, ਸ੍ਰੀ ਹਰਗੋਬਿੰਦਪੁਰ ਸਕੂਲ ਦੀ ਪ੍ਰਿੰਸੀਪਲ ਰਜਨੀ ਬਾਲਾ, ਫਾਜ਼ਿਲਕਾ ਦੇ ਪਿੰਡ ਗਿੱਦੜਾਂਵਾਲੀ ਸਕੂਲ ਦੇ ਹੈੱਡਮਾਸਟਰ ਰਾਜੀਵ ਕੁਮਾਰ, ਚੱਕ ਮੌਜਦੀਨ ਸਕੂਲ ਦੇ ਹੈੱਡਮਾਸਟਰ ਕੁੰਦਨ ਸਿੰਘ, ਖਿਓਵਾਲੀ ਢਾਬ ਸਕੂਲ ਦੀ ਪ੍ਰਿੰਸੀਪਲ ਆਸ਼ਿਮਾ, ਫਾਜ਼ਿਲਕਾ ਦੇ ਬੀ.ਪੀ.ਈ.ਓ. ਜਸਪਾਲ ਅਤੇ ਪੰਜਾਵਾ ਮਾਂਡਲਾ ਸਕੂਲ ਦੇ ਹੈੱਡਮਾਸਟਰ ਅਨਿਲ ਕੁਮਾਰ ਸ਼ਾਮਲ ਸਨ।

ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਕਤ ਸਾਰਿਆਂ ਨੂੰ ਨਾਲ ਲੈ ਕੇ 20 ਮਈ ਦੀ ਸਵੇਰ 10 ਵਜੇ ਸਹਾਇਕ ਡਾਇਰੈਕਟਰ ਦੇ ਦਫ਼ਤਰ ਵਿੱਚ ਮੌਜੂਦ ਹੋ ਕੇ ਆਪਣਾ ਪੱਖ ਦੇਣ। ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ‘ਚੋਂ ਕੋਈ ਵੀ ਮੌਜੂਦ ਹੋਣ ‘ਚ ਨਾਕਾਮ ਰਿਹਾ ਤਾਂ ਉਸ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

The post ਲੁਧਿਆਣਾ ‘ਚ ਖਾਣੇ ਦੀਆਂ ਪਲੇਟਾਂ ਖੋਹਣ ਦੇ ਮਾਮਲੇ ਵਿੱਚ ਪ੍ਰਿੰਸੀਪਲ ਤਲਬ appeared first on Ludhiana Live.

ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ’ਤੇ ਇਕ ਹੋਰ ਛਿਕੰਜਾ ਕੱਸਦੇ ਹੋਏ ਆਖਿਆ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਦੋ ਸਾਲ ਤਕ ਵਰਦੀ ਨਹੀਂ ਬਦਲ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਨਵੇਂ ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਲੈਣ ਲਈ ਦਬਾਅ ਨਹੀਂ ਪਾ ਸਕਦਾ ਹੈ।

ਨਿੱਜੀ ਸਕੂਲਾਂ ਦੀਆਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਨਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਕਮੇਟੀਆਂ ਜ਼ਿਲ੍ਹੇ ਦੇ ਡੀ. ਸੀ. ਦੀ ਨਿਗਰਾਨੀ ਹੇਠ ਬਣਾਈਆਂ ਜਾਣਗੀਆਂ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਨਿੱਜੀ ਸਕੂਲ ਖ਼ਿਲਾਫ਼ ਇਸ ਕਮੇਟੀ ਕੋਲ ਸ਼ਿਕਾਇਤ ਕਰਦਾ ਹੈ ਤਾਂ ਇਹ ਸ਼ਿਕਾਇਤ ਪਹਿਲਾਂ ਡੀ. ਸੀ. ਅਤੇ ਫਿਰ ਸਿੱਧੀ ਸਿੱਖਿਆ ਮੰਤਰੀ ਕੋਲ ਪਹੁੰਚੇਗੀ।

ਸਰਕਾਰ ਨੇ ਸਖ਼ਤ ਹੁਕਮ ਦਿੰਦਿਆਂ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਕੁਤਾਹੀ ਕਰਦਾ ਹੈ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲਣੀ ਸੁਭਾਵਕ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਨਿੱਜੀ ਸਕੂਲਾਂ ਵਲੋਂ ਫੀਸ ਵਧਾਏ ਜਾਣ ’ਤੇ ਰੋਕ ਲਗਾ ਦਿੱਤੀ ਸੀ।

ਮੁੱਖ ਮੰਤਰੀ ਨੇ ਆਖਿਆ ਸੀ ਕਿ ਸਕੂਲਾਂ ਫੀਸਾਂ ’ਚ ਵਾਧੇ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ ਜਿਸ ਵਿਚ ਬੱਚਿਆਂ ਮਾਪਿਆਂ ਦੇ ਰਾਏ ਵੀ ਲਈ ਜਾਵੇਗੀ ਅਤੇ ਇਸ ਤੋਂ ਬਾਅਦ ਅਗਲੇ ਹੁਕਮ ਜਾਰੀ ਕੀਤੇ ਜਾਣਗੇ।

The post ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਵੱਡੀ ਰਾਹਤ, ਨਿੱਜੀ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ appeared first on Ludhiana Live.

ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ
ਲੁਧਿਆਣਾ : ਕੋਵਿਡ-19 ਤੋਂ ਬਚਾਅ ਦਾ ਇੱਕੋ ਇੱਕ ਤਰੀਕਾ ਟੀਕਾਕਰਨ ਹੀ ਹੈ ਜਿਸ ਨਾਲ ਇਸ ਖ਼ਤਰਨਾਕ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਹੁਣ ਸਿੱਖਿਆ ਵਿਭਾਗ ਪੰਜਾਬ ਨੇ ਵੀ ਇਸ ਪ੍ਰਤੀ ਹੋਰ ਗੰਭੀਰਤਾ ਦਿਖਾਈ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਕੂਲਾਂ ‘ਚ ਕੋਵਿਡ-19 ਟੀਕਾਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਸਕੂਲੀ ਵਿਦਿਆਰਥੀ ਹੁਣ ਕੋਵਿਡ-19 ਟੀਕਾਕਰਨ ਬਾਰੇ ਸਮਾਜ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਿੱਖਿਆ ਵਿਭਾਗ ਨੇ ਕੋਵਿਡ-19 ਟੀਕਾਕਰਨ ਸਬੰਧੀ ਜਾਗਰੂਕਤਾ ਲਈ ਸਕੂਲਾਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਗੱਲ ਕਹੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਸਬੰਧੀ ਸਕੂਲਾਂ ‘ਚ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾ ਕੇ ਸਮਾਜ ਨੂੰ ਜਾਗਰੂਕ ਕੀਤਾ ਜਾਵੇ।

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਟੀਕਾਕਰਨ ਮੁਹਿੰਮ ਸਬੰਧੀ ਸਮਾਜ ਨੂੰ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਆਨਲਾਈਨ-ਆਫਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਟੀਕਾਕਰਨ ਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ। ਵਿਦਿਆਰਥੀ ਖੁਦ ਜਾਗਰੂਕ ਹੋ ਕੇ ਸਮਾਜ ਨੂੰ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾਉਣਗੇ।

ਸਿੱਖਿਆ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਸਮੇਂ ਵੀ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਭੰਬਲਭੂਸਾ ਹੈ, ਜਿਸ ਨੂੰ ਦੂਰ ਕਰਨ ਲਈ ਸਕੂਲਾਂ ਵਿੱਚ ਰੈਲੀਆਂ ਕੀਤੀਆਂ ਜਾਣ ਜਾਂ ਕਿਸੇ ਹੋਰ ਪ੍ਰਚਾਰ ਰਾਹੀਂ ਟੀਕਾਕਰਨ ਸਬੰਧੀ ਸਮਾਜ ਨੂੰ ਜਾਣਕਾਰੀ ਦਿੱਤੀ ਜਾਵੇ। .

The post ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ appeared first on Ludhiana Live.

ਹੁਣ ਇੰਨੇ ਸਾਲ ਦੇ ਹੋਣਗੇ BA-BEd ਵਰਗੇ ਕੋਰਸ, ਦੇਸ਼ ਦੇ ਕਰੀਬ 50 ਅਦਾਰਿਆਂ ਤੋਂ ਹੋਵੇਗੀ ਸ਼ੁਰੂਆਤ
ਨਵੀਂ ਦਿੱਲੀ : ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਤੇ ਉਸਨੂੰ ਨਵੀਆਂ ਉੱਚਾਈਆਂ ਦੇਣ ਦੀ ਮੁਹਿੰਮ ਤਹਿਤ ਦੇਸ਼ ’ਚ ਹੁਣ ਅਜਿਹੇ ਸਮਰਪਿਤ ਅਧਿਆਪਕ ਤਿਆਰ ਕੀਤੇ ਜਾਣਗੇ, ਜਿਨ੍ਹਾਂ ਦਾ ਰੁਝਾਨ ਸ਼ੁਰੂ ਤੋਂ ਬੱਚਿਆਂ ਨੂੰ ਪੜ੍ਹਾਉਣ ਵੱਲ ਹੋਵੇਗਾ। ਫ਼ਿਲਹਾਲ ਇਸਨੂੰ ਲੈ ਕੇ ਨਵੇਂ ਵਿੱਦਿਅਕ ਸੈਸ਼ਨ ਤੋਂ ਚਾਰ ਸਾਲਾ ਇੰਟੀਗ੍ਰੇਟਿਡ ਬੀਐੱਡ ਕੋਰਸ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਿਹੜਾ ਹਾਲੇ ਦੇਸ਼ ਦੇ ਕਰੀਬ 50 ਅਦਾਰਿਆਂ ਤੋਂ ਸ਼ੁਰੂ ਹੋਵੇਗਾ।

ਖ਼ਾਸ ਗੱਲ ਇਹ ਹੈ ਕਿ ਚਾਰ ਸਾਲਾ ਇਹ ਕੋਰਸ ਸਾਰੀਆਂ ਸਟ੍ਰੀਮ ’ਚ ਸ਼ੁਰੂ ਹੋਵੇਗਾ। ਇਸ ਵਿਚ ਬੀਏ-ਬੀਐੱਡ, ਬੀਐੱਸਸੀ-ਬੀਐੱਡ ਤੇ ਬੀਕਾਮ-ਬੀਐੱਡ ਵਰਗੇ ਕੋਰਸ ਸ਼ਾਮਲ ਹਨ। ਇਸ ਕੋਰਸ ’ਚ ਦਾਖ਼ਲਾ ਬਾਰ੍ਹਵੀਂ ਤੋਂ ਬਾਅਦ ਹੋਵੇਗਾ।

ਹਾਲੇ ਇਹ ਕੋਰਸ ਦੇਸ਼ ਦੇ ਕੁਝ ਖ਼ਾਸ ਅਦਾਰਿਆਂ ਤੋਂ ਸ਼ੁਰੂ ਹੋਣਗੇ। ਹਾਲਾਂਕਿ ਸਾਲ 2030 ਤੋਂ ਬਾਅਦ ਸਕੂਲਾਂ ’ਚ ਬਤੌਰ ਅਧਿਆਪਕ ਸਿਰਫ਼ ਉਨ੍ਹਾਂ ਲੋਕਾਂ ਦੀ ਨਿਯੁਕਤੀ ਹੋਵੇਗੀ, ਜਿਹੜੇ ਇਹ ਕੋਰਸ ਕਰ ਕੇ ਆਉਣਗੇ।

ਹਾਲਾਂਕਿ ਰਾਸ਼ਟਰੀ ਅਧਿਆਪਕ ਸਿੱਖਿਆ ਕੌਂਸਲ (NCTE) ਨੇ ਹਾਲੇ ਇਸ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਪਰ ਜਿਸ ਤਰ੍ਹਾਂ ਨਾਲ ਤਿਆਰੀ ਹੈ, ਉਸਨੂੰ ਦੇਖਦੇ ਹੋਏ ਇਹ ਸਾਫ਼ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ’ਚ ਹੁਣ ਸਿਰਫ਼ ਚਾਰ ਸਾਲਾ ਇੰਟੀਗ੍ਰੇਟਿਡ ਬੀਐੱਡ ਕੋਰਸ ਨੂੰ ਹੀ ਅੱਗੇ ਵਧਾਇਆ ਜਾਵੇਗਾ।

The post ਹੁਣ ਇੰਨੇ ਸਾਲ ਦੇ ਹੋਣਗੇ BA-BEd ਵਰਗੇ ਕੋਰਸ, ਦੇਸ਼ ਦੇ ਕਰੀਬ 50 ਅਦਾਰਿਆਂ ਤੋਂ ਹੋਵੇਗੀ ਸ਼ੁਰੂਆਤ appeared first on Ludhiana Live.

5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 5 ਮਾਰਚ ਤੋਂ, 10ਵੀਂ ਦੀ ਪ੍ਰੀਖਿਆ 4-5 ਨੂੰ
ਮੋਹਾਲੀ  :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ ‘ਚ ਕੋਵਿਡ-19 ਕਾਰਨ ਬੀਮਾਰ, ਸਪੋਰਟਸ ਵਾਲੇ ਅਤੇ ਗੈਰ-ਹਾਜ਼ਰ ਰਹਿਣ ਵਾਲੇ ਪ੍ਰੀਖਿਆਰਥੀਆਂ ਦੀ ਦੁਬਾਰਾ ਪ੍ਰੀਖਿਆ 5 ਤੋਂ 8 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ।

ਮਹਿਰੋਕ ਨੇ ਦੱਸਿਆ ਕਿ 5ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਵਾਤਾਵਰਣ ਸਿੱਖਿਆ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਹਿਸਾਬ ਦੀ ਪ੍ਰੀਖਿਆ 8 ਮਾਰਚ ਨੂੰ ਸਵੇਰੇ 10.30 ਵਜੇ ਤੋਂ ਸ਼ੁਰੂ ਹੋਵੇਗੀ। ਹਿਸਾਬ ਦੀ ਪ੍ਰੀਖਿਆ ਦਾ ਸਮਾਂ 10.30 ਵਜੇ ਤੋਂ 11.30 ਵਜੇ ਤਕ ਰਹੇਗਾ । ਇਸ ਤੋਂ ਇਲਾਵਾ ਸਾਰੀਆਂ ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ 12.15 ਵਜੇ ਤਕ ਹੋਣਗੀਆਂ।

8ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਹਿਸਾਬ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਸਮਾਜਿਕ ਸਿੱਖਿਆ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਅੰਗਰੇਜ਼ੀ ਤੇ ਵਿਗਿਆਨ ਦੀ ਪ੍ਰੀਖਿਆ 8 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਸਮਾਂ 3 ਘੰਟੇ ਦਾ ਹੋਵੇਗਾ, ਜੋ ਸਵੇਰੇ 10.30 ਤੋਂ ਲੈ ਕੇ 1.45 ਵਜੇ ਤੱਕ ਹੋਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਜੋ ਕਿ 27 ਤੇ 28 ਜਨਵਰੀ ਨੂੰ ਕਰਵਾਈ ਜਾਣੀ ਸੀ ਪਰ ਕੋਵਿਡ-19 ਮਹਾਮਾਰੀ ਕਾਰਨ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਇਹ ਪ੍ਰੀਖਿਆ 4 ਅਤੇ 5 ਮਾਰਚ ਨੂੰ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।

The post 5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 5 ਮਾਰਚ ਤੋਂ, 10ਵੀਂ ਦੀ ਪ੍ਰੀਖਿਆ 4-5 ਨੂੰ appeared first on Ludhiana Live.

ਲੁਧਿਆਣੇ ‘ਚ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ, ਸਕੂਲਾਂ ਨੇ ਖੁਦ ਤਿਆਰ ਕੀਤਾ ਪ੍ਰਸ਼ਨ ਪੱਤਰ
ਲੁਧਿਆਣਾ  :  ਸ਼ਹਿਰ ਦੇ ਸਕੂਲਾਂ ਵਿੱਚ ਸੋਮਵਾਰ ਤੋਂ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਸਾਰੇ ਸਕੂਲਾਂ ਨੇ ਬੋਰਡ, ਨਾਨ-ਬੋਰਡ ਜਮਾਤਾਂ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਸ਼ੁਰੂ ਕਰ ਦਿੱਤੀਆਂ ਹਨ। ਸਕੂਲਾਂ ਨੇ ਆਪਣੇ ਪੱਧਰ ‘ਤੇ ਹਰੇਕ ਜਮਾਤ ਲਈ ਪ੍ਰਸ਼ਨ ਪੱਤਰ ਤਿਆਰ ਕੀਤੇ ਅਤੇ ਹਰੇਕ ਸਕੂਲ ਦੀ ਡੇਟਸ਼ੀਟ ਵੀ ਵੱਖਰੀ ਹੈ ।

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ 14 ਫਰਵਰੀ ਤੋਂ ਬੋਰਡ ਦੀਆਂ ਪ੍ਰੀ-ਬੋਰਡ, ਨਾਨ-ਬੋਰਡ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣ ਅਤੇ ਇਨ੍ਹਾਂ ਦਾ ਆਯੋਜਨ 26 ਫਰਵਰੀ ਤੋਂ ਪਹਿਲਾਂ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰੀ ਬੋਰਡ ਪ੍ਰੀਖਿਆਵਾਂ ਵਿੱਚ ਟਰਮ ਦੋ ਦਾ ਸਿਲੇਬਸ ਲਿਆ ਗਿਆ।

ਸਰਕਾਰ ਵੱਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਸਕੂਲਾਂ ਨੂੰ ਆਫ਼ਲਾਈਨ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਉਪਰੋਕਤ ਜਮਾਤਾਂ ਦੇ ਪ੍ਰੀ-ਬੋਰਡ ਆਫ਼ਲਾਈਨ ਲਏ ਗਏ ਸਨ, ਜਦਕਿ ਹੇਠਲੀਆਂ ਜਮਾਤਾਂ ਦੀਆਂ ਆਨਲਾਈਨ ਪ੍ਰੀਖਿਆਵਾਂ ਲਈਆਂ ਗਈਆਂ ਸਨ।

ਪ੍ਰੀ-ਬੋਰਡ ਕਲਾਸ ਵਾਰ ਅਤੇ ਵਿਸ਼ੇ ਅਨੁਸਾਰ ਕਰਵਾਏ ਗਏ ਸਨ, ਜਿਸ ਵਿੱਚ ਵਿਸ਼ੇ ਸੰਬੰਧੀ ਪ੍ਰਸ਼ਨ ਪੁੱਛੇ ਗਏ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਨਵਦੀਪ ਰੋਮਾਣਾ ਨੇ ਦੱਸਿਆ ਕਿ ਸਕੂਲ ਦੋ ਸ਼ਿਫਟਾਂ ਵਿੱਚ ਚੱਲ ਰਿਹਾ ਹੈ, ਇਸ ਲਈ ਪ੍ਰੀ-ਬੋਰਡ ਵੀ ਆਫਲਾਈਨ ਮੋਡ ਰਾਹੀਂ ਦੋ ਸ਼ਿਫਟਾਂ ਵਿੱਚ ਕਰਵਾਏ ਗਏ।

ਇਸ ਤੋਂ ਇਲਾਵਾ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵੱਲੋਂ ਛੇਵੀਂ ਤੋਂ ਨੌਵੀਂ ਜਮਾਤ ਦੀਆਂ ਫਾਈਨਲ ਆਫਲਾਈਨ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋ ਗਈਆਂ ਹਨ। ਸਕੂਲਾਂ ਨੇ ਕੋਵਿਡ-19 ਦੇ ਹਰ ਪ੍ਰੋਟੋਕੋਲ ਦੀ ਚੰਗੀ ਤਰ੍ਹਾਂ ਪਾਲਣਾ ਕੀਤੀ। ਦੋ ਗਜ਼ ਦੀ ਦੂਰੀ, ਮਾਸਕ ਅਤੇ ਕਲਾਸਾਂ ਨੂੰ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਅਤੇ ਪ੍ਰੀਖਿਆ ਲਈ ਗਈ।

The post ਲੁਧਿਆਣੇ ‘ਚ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ, ਸਕੂਲਾਂ ਨੇ ਖੁਦ ਤਿਆਰ ਕੀਤਾ ਪ੍ਰਸ਼ਨ ਪੱਤਰ appeared first on Ludhiana Live.

ਸਰਕਾਰੀ ਸਕੂਲਾਂ ’ਚ ਇੰਗਲਿਸ਼ ਅਤੇ ਐੱਸ. ਐੱਸ. ਟੀ. ਮੇਲੇ ਲੱਗਣਗੇ 2 ਤੇ 3 ਮਾਰਚ ਨੂੰ
ਲੁਧਿਆਣਾ   :   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਤੁਲਨਾਤਮਕ ਅਧਿਐਨ ਅਤੇ ਗੁਣਾਤਮਕ ਵਿਕਾਸ ਲਈ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਮੇਲੇ ਦਾ ਆਯੋਜਨ 2 ਅਤੇ 3 ਮਾਰਚ ਨੂੰ ਕੀਤਾ ਜਾ ਰਿਹਾ ਹੈ। ਇਸ ਮੇਲਿਆਂ ਦੇ ਸਬੰਧ ਵਿਚ ਵਿਭਾਗ ਵੱਲੋਂ ਐਕਟੀਵਿਟੀ ਲਈ ਕੁੱਝ ਸੁਝਾਅ ਵੀ ਜਾਰੀ ਕੀਤੇ ਗਏ ਹਨ।

ਸਮਾਜਿਕ ਵਿਗਿਆਨ ਵਿਸ਼ੇ ਵਿਚ ਰਾਜ/ਰਾਜਧਾਨੀਆਂ, ਸਾਰੇ ਮਹਾਦੀਪ, ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼, ਸਭ ਤੋਂ ਘੱਟ ਆਬਾਦੀ ਵਾਲਾ ਦੇਸ਼, ਪੰਜਾਬ ਦੀਆਂ ਤਹਿਸੀਲਾਂ ਦੇ ਨਾਮ, ਭਾਰਤ ਵਿਚ ਲੋਕ ਸਭਾ ਸੀਟਾਂ ਦੀ ਸੂਬੇ ਅਨੁਸਾਰ ਗਿਣਤੀ, ਭਾਰਤ ਵਿਚ ਰਾਜ ਸਭਾ ਸੀਟਾਂ ਦੀ ਕੁੱਲ ਗਿਣਤੀ ਵਿਸ਼ੇ ਹੋ ਸਕਦੇ ਹਨ।

ਇਸੇ ਤਰ੍ਹਾਂ ਪੰਜਾਬ ਵਿਚ ਵਿਧਾਨ ਸਭਾ ਸੀਟਾਂ ਦੀਆਂ ਕੁੱਲ ਗਿਣਤੀ, ਪੰਜਾਬ ਵਿਚ ਵਿਧਾਨ ਸਭਾ ਹਲਕਿਆਂ ਦੇ ਨਾਂ ਅਤੇ ਉਨ੍ਹਾਂ ਦੀਆਂ ਸੀਟਾਂ ਦੀ ਗਿਣਤੀ ਟਾਈਮਲਾਈਨ ਆਦਿ ਵਿਸ਼ਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਇਸੇ ਤਰ੍ਹਾਂ ਅੰਗਰੇਜ਼ੀ ਵਿਸ਼ੇ ਲਈ ਰੋਲ ਪਲੇਅ, ਸਟੋਰੀ ਟੈਲਿੰਗ ਵਿਦ ਪ੍ਰਾਪਸ, ਅਫਿਊ ਇੰਟ੍ਰੋਡਕਟਰੀ ਲਾਈਨ ਆਨ ਫੇਸਸ ਰਾਈਟਰ ਐਂਡ ਪੋਇਟਸ, ਟੰਗ ਟਵਿਸਟਰ, ਸਪਿਨ ਐਂਡ ਸਪੀਕ, ਪੋਇਟਰੀ ਰਿਐਕਸ਼ਨ, ਇੰਡੀਅਮਸ, ਮਾਈਂਡ ਮੈਪਸ, ਵਰਡ ਅੰਤਾਕਸ਼ਰੀ ਆਦਿ ਨੂੰ ਐਕਟੀਵਿਟੀਜ਼ ਵਿਚ ਸ਼ਾਮਲ ਕਰਨ ਦੇ ਸੁਝਾਅ ਦਿੱਤੇ ਗਏ ਹਨ।

The post ਸਰਕਾਰੀ ਸਕੂਲਾਂ ’ਚ ਇੰਗਲਿਸ਼ ਅਤੇ ਐੱਸ. ਐੱਸ. ਟੀ. ਮੇਲੇ ਲੱਗਣਗੇ 2 ਤੇ 3 ਮਾਰਚ ਨੂੰ appeared first on Ludhiana Live.

ਅਧਿਆਪਕ ਚੋਣ ਡਿਊਟੀ ‘ਤੇ , ਸਿੱਖਿਆ ਵਿਭਾਗ ਨੇ ਜਾਰੀ ਕੀਤੇ ਪ੍ਰੀ-ਬੋਰਡ ਪ੍ਰੀਖਿਆਵਾਂ ਲੈਣ ਦੇ ਹੁਕਮ
ਲੁਧਿਆਣਾ  :   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਕਲਾਸਾਂ ਦੀਆ ਪ੍ਰੀ-ਬੋਰਡ ਪ੍ਰੀਖਿਆਵਾਂ 14 ਤੋਂ 26 ਫਰਵਰੀ ਤੱਕ ਲੈਣ ਦੇ ਦਿਸ਼ਾ-ਨਿਰਦੇਸ਼ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਅਤੇ ਸੈਕੰਡਰੀ) ਅਤੇ ਸਾਰੇ ਸਕੂਲ ਮੁਖੀਆਂ ਨੂੰ ਜਾਰੀ ਕੀਤੇ ਹਨ, ਜਦੋਂਕਿ ਜ਼ਿਆਦਾਤਰ ਅਧਿਆਪਕਾਂ ਦੀ ਚੋਣ ਡਿਊਟੀ ਲੱਗੀ ਹੈ ਅਤੇ ਪੰਜਾਬ ’ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਇਸ ਦੌਰਾਨ ਅਧਿਆਪਕਾਂ ਦੀ ਕਈ ਵਾਰ ਚੋਣ ਰਿਹਰਸਲ ਹੋਵੇਗੀ ਅਤੇ 19 ਤੇ 20 ਫਰਵਰੀ ਨੂੰ ਉਹ ਚੋਣ ਡਿਊਟੀ ’ਤੇ ਹਾਜ਼ਰ ਰਹਿਣਗੇ।

ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਇਸ ਸਾਲ ਵੀ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾਣੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਬੋਰਡ ਕਲਾਸਾਂ ਦੇ ਹਰ ਵਿਦਿਆਰਥੀਆਂ ਦਾ ਵਿਸ਼ੇਵਾਰ ਇੰਟਰਨਲ ਅਸੈੱਸਮੈਂਟ ਪ੍ਰੋਫਾਰਮਾ 21 ਫਰਵਰੀ ਤੱਕ ਭਰਨ ਲਈ ਕਿਹਾ ਗਿਆ ਹੈ, ਜਿਸ ਦੇ ਅੰਕ ਪ੍ਰੀ-ਬੋਰਡ ’ਤੇ ਆਧਾਰਿਤ ਵੀ ਹੋਣਗੇ।

ਕੋਵਿਡ-19 ਦੌਰਾਨ ਸਕੂਲਾਂ ਨੂੰ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਪੱਧਰ ’ਤੇ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਦੇ ਮੱਦੇਨਜ਼ਰ ਡੇਟਸ਼ੀਟ ਬਣਾ ਕੇ ਕਲਾਸ ਪਹਿਲੀ ਤੋਂ 12ਵੀਂ (ਸਾਰੇ ਸਟ੍ਰੀਮਸ) ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਲੈਣ। ਇਹ ਪ੍ਰੀ-ਬੋਰਡ ਪ੍ਰੀਖਿਆਵਾਂ 14 ਫਰਵਰੀ ਤੋਂ 26 ਫਰਵਰੀ ਤੱਕ ਕਰਵਾਈਆਂ ਜਾਣ।

ਜੇਕਰ ਉਕਤ ਤਰੀਕਾਂ ਦੌਰਾਨ ਸਕੂਲ ਖੁੱਲ੍ਹਦੇ ਹਨ ਤਾਂ ਪ੍ਰੀਖਿਆ ਆਫਲਾਈਨ ਲਈ ਜਾਵੇ। ਜੇਕਰ ਸਕੂਲ ਬੰਦ ਰਹਿੰਦੇ ਹਨ ਤਾਂ ਸਕੂਲ ਮੁਖੀ ਆਪਣੇ ਪੱਧਰ ’ਤੇ ਆਨਲਾਈਨ ਪ੍ਰੀਖਿਆ ਪਲਾਨ ਤਿਆਰ ਕਰ ਸਕਦੇ ਹਨ। ਪ੍ਰੀ-ਬੋਰਡ ਪ੍ਰੀਖਿਆ ਟਰਮ-2 ਸਿਲੇਬਸ ’ਚੋਂ ਲਈ ਜਾਵੇਗੀ। ਪ੍ਰੀ-ਬੋਰਡ ਵਿਚੋਂ ਪ੍ਰਾਪਤ ਅੰਕਾਂ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਸਾਂਝਾ ਕਰਨ ਲਈ 4 ਅਤੇ 5 ਮਾਰਚ ਤੱਕ ਪੇਰੈਂਟਸ-ਟੀਚਰ ਮੀਟਿੰਗ ਕੀਤੀ ਜਾਵੇਗੀ।

The post ਅਧਿਆਪਕ ਚੋਣ ਡਿਊਟੀ ‘ਤੇ , ਸਿੱਖਿਆ ਵਿਭਾਗ ਨੇ ਜਾਰੀ ਕੀਤੇ ਪ੍ਰੀ-ਬੋਰਡ ਪ੍ਰੀਖਿਆਵਾਂ ਲੈਣ ਦੇ ਹੁਕਮ appeared first on Ludhiana Live.

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਸੜਕਾਂ ‘ਤੇ ਕੀਤੀ ਨਾਅਰੇਬਾਜ਼ੀ
ਜਗਰਾਓਂ :   ਕੋਰੋਨਾ ਨੂੰ ਲੈ ਕੇ ਸਰਕਾਰ ਵੱਲੋਂ ਬੰਦ ਕੀਤੇ ਸਕੂਲਾਂ ਦੇ ਵਿਰੋਧ ‘ਚ ਵੀਰਵਾਰ ਸਕੂਲ ਦਾ ਸਟਾਫ, ਅਧਿਆਪਕ, ਵਰਕਰ, ਸਕੂਲੀ ਵਾਹਨਾਂ ਦੇ ਡਰਾਈਵਰ ਤੇ ਕੰਡਕਟਰ ਸੜਕਾਂ ‘ਤੇ ਉਤਰ ਆਏ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਦੇ ਸੱਦੇ ‘ਤੇ ਇਕੱਠ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹ ਲੈਣਾ ਕਰਾਰ ਦਿੱਤਾ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਨਹੀਂ ਕਰ ਰਹੇ ਬਲਕਿ ਰੁਜ਼ਗਾਰ ਨੂੰ ਬਚਾਉਣ ਦੀ ਮੰਗ ਕਰ ਰਹੇ ਹਨ, ਜਿਸ ਨੂੰ ਸਰਕਾਰ ਨੇ ਕੋਰੋਨਾ ਦਾ ਗ੍ਰਹਿ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਅਸਮਾਨ ਦੀ ਥਾਂ ਜੇਕਰ ਜ਼ਮੀਨ ਵੱਲ ਦੇਖੇ ਤਾਂ ਕੋਈ ਪਾਬੰਦੀ ਤੋਂ ਬਿਨਾਂ ਦੁਨੀਆਂ ਦੇ ਸਭ ਕੰਮ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਵਿੱਦਿਅਕ ਅਦਾਰੇ ਜਿਥੇ ਸੈਲਫ ਫੰਡਿੰਗ ਸੰਸਥਾ ਦੇ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਉਥੇ ਹਾਲਾਤ ਇਹ ਹਨ ਕਿ ਸਕੂਲੀ ਵਾਹਨਾਂ ਦਾ ਸਟਾਫ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਇਸ ਮੌਕੇ ਐੱਮਐੱਲਡੀ ਸਕੂਲ ਦੇ ਤਾਰਾ ਸਿੰਘ, ਸਪਰਿੰਗ ਡਿਊ ਦੇ ਗੁਰਚਰਨ ਸਿੰਘ, ਗੋਲਡਨ ਅਰਥ ਸਕੂਲ ਦੇ ਸਰਬਜੀਤ ਸਿੰਘ, ਤੇਜਸ ਦੇ ਬਸੰਤ ਸਿੰਘ, ਬਲੌਜ਼ਮਜ਼ ਦੇ ਜਗਦੀਪ ਸਿੰਘ, ਨਿਊ ਪੰਜਾਬ ਦੇ ਗੁਰਮੇਲ ਸਿੰਘ, ਜੀਐਚਜੀ ਦੇ ਜਗਦੇਵ ਸਿੰਘ, ਸੀਟੀ ਯੂਨੀਵਰਸਿਟੀ ਦੇ ਗੁਰਪ੍ਰਤਾਪ ਸਿੰਘ, ਸੇਂਟ ਜੇਵੀਅਰ ਦੇ ਮਨਦੀਪ ਸਿੰਘ ਨੇ ਸਕੂਲੀ ਵਰਕਰਾਂ ਨਾਲ ਕਾਲੀਆਂ ਝੰਡੀਆਂ ਵਿਖਾਉਂਦਿਆਂ ਵਿਰੋਧ ਪ੍ਰਗਟਾਇਆ।

The post ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਸੜਕਾਂ ‘ਤੇ ਕੀਤੀ ਨਾਅਰੇਬਾਜ਼ੀ appeared first on Ludhiana Live.