Deputy Commissioner Archives - Ludhiana Live

ਡਿਪਟੀ ਕਮਿਸ਼ਨਰ ਜੋਰਵਾਲ ਸਵੇਰੇ ਤੜਕੇ ਤਹਿਸੀਲ ਪਹੁੰਚੇ, ਦਿੱਤੇ ਇਹ ਹੁਕਮ
ਲੁਧਿਆਣਾ : ਅੱਜ ਸਵੇਰੇ ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਨੇ ਟਰਾਂਸਪੋਰਟ ਨਗਰ ਸਥਿਤ ਪੂਰਬੀ ਸਬ-ਰਜਿਸਟਰਾਰ ਦਫ਼ਤਰ ਵਿਖੇ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਤਹਿਸੀਲ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਜਾਣਕਾਰੀ ਦਿੱਤੀ।ਇਸ ’ਤੇ ਡਿਪਟੀ ਕਮਿਸ਼ਨਰ ਨੇ ਸਮੂਹ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਹਿਸੀਲ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਕਈ ਲੋਕਾਂ ਨੇ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਡਿਊਟੀ ਸੈਂਟਰ ਤੋਂ ਫਰਦ ਮਿਲਣ ਵਿੱਚ ਹੋ ਰਹੀ ਦੇਰੀ ਦੀ ਸ਼ਿਕਾਇਤ ਵੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਡਿਊਟੀ ਸੈਂਟਰ ਵਿੱਚ ਇੱਕ ਹੋਰ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

The post ਡਿਪਟੀ ਕਮਿਸ਼ਨਰ ਜੋਰਵਾਲ ਸਵੇਰੇ ਤੜਕੇ ਤਹਿਸੀਲ ਪਹੁੰਚੇ, ਦਿੱਤੇ ਇਹ ਹੁਕਮ appeared first on Ludhiana Live.

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ
ਪਟਿਆਲਾ, 14 ਜੂਨ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਵੱਖ ਵੱਖ ਤਰ੍ਹਾਂ ਦੇ ਪੋਸਟਰ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ ਟਰੈਫਿਕ ਸੰਕੇਤਾਂ ਦਾ ਪਤਾ ਨਹੀਂ ਲੱਗਦਾ ਜੋ ਦੁਰਘਟਨਾ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਦੀਆਂ ਜਿਨ੍ਹਾਂ ਸੜਕਾਂ ‘ਤੇ ਸਾਈਨ ਬੋਰਡ ਖਰਾਬ ਹੋ ਗਏ ਹਨ ਜਾ ਨਹੀਂ ਲੱਗੇ ਹਨ, ਉਥੇ ਟਰੈਫ਼ਿਕ ਪੁਲਿਸ ਅਤੇ ਪੀ.ਡਬਲਿਊ.ਡੀ. ਵਿਭਾਗ ਸਾਂਝੇ ਤੌਰ ‘ਤੇ ਦੌਰਾ ਕਰਕੇ ਅਜਿਹੀਆਂ ਸਾਈਟਾਂ ਦੀ ਪਹਿਚਾਣ ਕਰਨ ਅਤੇ ਇਥੇ ਤੁਰੰਤ ਸਾਈਨ ਬੋਰਡ ਲਗਾਉਣ ਦੀ ਕਾਰਵਾਈ ਅਰੰਭ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਲੱਗੀ ਰੇਲਿੰਗ ਕਈ ਵਾਰ ਦੁਰਘਟਨਾ ਕਾਰਨ ਟੁੱਟ ਜਾਂਦੀ ਹੈ ਜੋ ਸਮੇਂ ਸਿਰ ਠੀਕ ਨਾ ਕਰਨ ਕਾਰਨ ਹੋਰ ਦੁਰਘਟਨਾਵਾਂ ਦਾ ਕਾਰਨ ਬਣ ਸਕਦੀ ਹੈ ਇਸ ਲਈ ਸਬੰਧਤ ਵਿਭਾਗ ਸੜਕਾਂ ‘ਤੇ ਲੱਗੀਆਂ ਰੇਲਿੰਗਾਂ ਦੀ ਸਮੇਂ ਸਮੇਂ ‘ਤੇ ਜਾਂਚ ਕਰਨ ਅਤੇ ਕਿਸੇ ਦੁਰਘਟਨਾ ਹੋਣ ‘ਤੇ ਤੁਰੰਤ ਰੇਲਿੰਗ ਨੂੰ ਠੀਕ ਕੀਤਾ ਜਾਵੇ।

ਮੀਟਿੰਗ ‘ਚ ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਕਰਨੈਲ ਸਿੰਘ, ਐਚ.ਪੀ.ਐਸ. ਲਾਂਬਾ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ appeared first on Ludhiana Live.

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 05 ਜੂਨ: ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇ, ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਇਹ ਅਰਜੀਆਂ ਸਿਰਫ ਆਨਲਾਈਨ ਪੋਰਟਲ https://Awards.gov.in ’ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀਂ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿੰਨ੍ਹਾਂ ਨੇ ਸੱਭਿਆਚਾਰ ਅਤੇ ਨਵੀਨਤਾ, ਖੇਡਾਂ, ਸਮਾਜ-ਸੇਵਾ, ਵਿਗਿਆਨ ਅਤੇ ਤਕਨਾਲੌਜੀ, ਵਾਤਾਵਰਨ ਅਤੇ ਕਲਾ ਦੇ ਖੇਤਰਾਂ ਵਿੱਚ ਸਮਾਜ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਉਹ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸ੍ਰੀ ਮੁਕਤਸਰ ਸਹਿਬ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਅਪਲਾਈ ਕਰਨ ਲਈ ਅਪੀਲ ਕੀਤੀ।

ਉਹਨਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਬਹਾਦਰ ਬੱਚਿਆਂ ਨੂੰ ਉਹਨਾਂ ਵਲੋਂ ਕੀਤੇ ਬਹਾਦਰੀ ਦੇ ਕੰਮ ਲਈ ਪੁਰਸਕਾਰ ਦਿੱਤਾ ਜਾਣਾ ਹੈ। ਉਕਤ ਪੁਰਸਕਾਰਾਂ ਨੂੰ ਅਪਲਾਈ ਕਰਨ ਲਈ ਬਣੇ ਵੈਬ ਪੋਰਟਲ ਤੇ ਦੋ ਤਰਾਂ ਦੇ ਵਿਕਲਪ ਹਨ, ਜਿਨ੍ਹਾਂ ਰਾਹੀਂ ਬਿਨੈਕਾਰ ਖੁਦ ਫਾਰਮ ਭਰ ਸਕਦਾ ਹੈ ਜਾਂ ਫਿਰ ਬੱਚੇ ਦੇ ਮਾਤਾ-ਪਿਤਾ/ ਅਧਿਕਾਰੀ/ ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜਦ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

The post ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ appeared first on Ludhiana Live.

ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ
ਪਟਿਆਲਾ, 1 ਜੂਨ: ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸ‌ਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।

The post ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ appeared first on Ludhiana Live.

ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ
ਲੁਧਿਆਣਾ, 14 ਮਾਰਚ  – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿੱਚ ਇੱਕ ਕਾਰਕਸ ਪਲਾਂਟ ਨੂੰ ਚਲਾਉਣ ਦਾ ਵਿਰੋਧ ਕਰਨ ਵਾਲੇ 16 ਪਿੰਡਾਂ ਦੇ ਵਸਨੀਕਾਂ ਨਾਲ ਜਨਤਕ ਮੀਟਿੰਗ ਕੀਤੀ।

ਪਿੰਡ ਰਸੂਲਪੁਰ ਵਿਖੇ ਕਾਰਕਸ ਪਲਾਂਟ ਸਬੰਧੀ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਐਸ.ਡੀ.ਐਮ. ਪੱਛਮੀ ਦੀਪਕ ਭਾਟੀਆ ਅਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਵੀ ਮੌਜੂਦ ਸਨ।

ਇਸ ਮਸਲੇ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣ ਲਈ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਪੀ.ਪੀ.ਸੀ.ਬੀ. ਦੀ ਟੀਮ ਅਤੇ ਭਾਈਵਾਲਾਂ ਦੀ ਪਿੰਡ ਵਾਸੀਆਂ ਨਾਲ ਮੀਟਿੰਗ ਸੱਦੀ ਸੀ। ਟੀਮ ਨੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਵੱਲੋਂ ਚੁੱਕੇ ਗਏ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਡਿਪਟੀ ਕਮਿਸ਼ਨਰ ਨੇ ਪੀ.ਪੀ.ਸੀ.ਬੀ. ਅਤੇ ਕਾਰਪੋਰੇਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੇਸ਼ ਕੀਤੇ ਗਏ ਸਬੂਤਾਂ ਦੀ ਜਾਂਚ ਤੋਂ ਬਾਅਦ ਫਲੈਗ ਕੀਤੇ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ।

The post ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ appeared first on Ludhiana Live.

ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ ਤਾਇਨਾਤ
ਲੁਧਿਆਣਾ : ਪੰਜਾਬ ਸਰਕਾਰ ਵਲੋਂ ਮਹਿਲਾ ਆਈ.ਏ.ਐਸ. ਅਧਿਕਾਰੀ ਸੁਰਭੀ ਮਲਿਕ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਤਾਇਨਾਤ ਕੀਤਾ ਹੈ। ਉਹ ਆਈ.ਏ.ਐਸ.ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀ ਥਾਂ ਲੈਣਗੇ। ਸ਼੍ਰੀ ਸ਼ਰਮਾ ਵਲੋਂ ਆਪਣੇ ਕਾਰਜਕਾਲ ਦੌਰਾਨ ਲੁਧਿਆਣਾ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਗਏ ਕੰਮ ਨੂੰ ਜ਼ਿਲ੍ਹੇ ਦੇ ਹਰ ਵਰਗ ਸਲਾਹ ਰਿਹਾ ਹੈ। ਸ਼੍ਰੀ ਸ਼ਰਮਾ ਨੇ ਹਰ ਮੁੱਦੇ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਹੱਲ ਕਰਕੇ ਵਧੀਆ ਪ੍ਰਸ਼ਾਸਨਿਕ ਅਧਿਕਾਰੀ ਹੋਣ ਦਾ ਵੀ ਸਬੂਤ ਦਿੱਤਾ।

ਸ਼੍ਰੀ ਸ਼ਰਮਾ ਵਲੋਂ ਕੋਰੋਨਾ ਕਾਲ ਦੌਰਾਨ ਤੇ ਵਿਧਾਨ ਸਭਾ ਚੋਣਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਲੁਧਿਆਣਾ ਵਾਸੀ ਹਮੇਸ਼ਾ ਯਾਦ ਰੱਖਣਗੇ। ਸ਼੍ਰੀਮਤੀ ਮਲਿਕ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਦੀ ਵਿਸ਼ੇਸ਼ ਸਕੱਤਰ ਦੇ ਨਾਲ-ਨਾਲ ਸੰਯੁਕਤ ਪ੍ਰਬੰਧਕ ਨਿਰਦੇਸ਼ਕ ਕਮ ਮੁੱਖ ਕਾਰਜਸਾਧਕ ਅਧਿਕਾਰੀ ਪੰਜਾਬ ਨਿਗਮ ਬੁਨਿਆਦੀ ਵਿਕਾਸ ਕੰਪਨੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

The post ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ ਤਾਇਨਾਤ appeared first on Ludhiana Live.

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ
ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਚੇਤਾਵਨੀ ਦਿੱਤੀ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ (18 ਫਰਵਰੀ, 2022) ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਘਰ-ਘਰ ਪ੍ਰਚਾਰ ਕਰਨ ‘ਤੇ ਕੋਈ ਪਾਬੰਦੀ ਨਹੀਂ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿੱਚ ਧਰਨੇ, ਪ੍ਰਦਰਸ਼ਨ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ ਅਤੇ ਅੱਜ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਧੱਕੇ ਨਾਲ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵੀ ਹਿੱਸੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੁਲਿਸ, ਰਿਟਰਨਿੰਗ ਅਫ਼ਸਰਾਂ ਅਤੇ ਫਲਾਇੰਗ ਸਕੁਐਡ ਵੱਲੋਂ ਸਾਂਝੇ ਤੌਰ ‘ਤੇ ਸਾਰੇ ਹੋਟਲਾਂ/ਲੌਂਜ/ਗੈਸਟ ਹਾਊਸ/ਮੈਰਿਜ ਪੈਲੇਸਾਂ/ਰੈਸਟੋਰੈਂਟਾਂ ਆਦਿ ਦੀ ਮੁਕੰਮਲ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਕੋਈ ਬਾਹਰੀ ਵਿਅਕਤੀ ਨਾ ਠਹਿਰਿਆ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਮਹਿਮਾਨਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਤਿੰਨ ਵਿਧਾਨ ਸਭਾ ਹਲਕਿਆਂ ਲੁਧਿਆਣਾ (ਦੱਖਣੀ), ਆਤਮ ਨਗਰ ਅਤੇ ਲੁਧਿਆਣਾ (ਕੇਂਦਰੀ) ਵਿੱਚ 100 ਫੀਸਦੀ ਪੋਲਿੰਗ ਬੂਥਾਂ ‘ਤੇ ਕੇਂਦਰੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ, ਜਦਕਿ ਗਿੱਲ ਹਲਕੇ ਦੇ ਕੁਝ ਹਿੱਸਿਆਂ ਵਿੱਚ ਸਖ਼ਤ ਚੌਕਸੀ ਰੱਖੀ ਜਾਵੇਗੀ .

The post  ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ appeared first on Ludhiana Live.

ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ – ਡਿਪਟੀ ਕਮਿਸ਼ਨਰ
ਲੁਧਿਆਣਾ :   ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਦੇਸ਼ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ. ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਪੁਨੀਤ ਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

The post ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ – ਡਿਪਟੀ ਕਮਿਸ਼ਨਰ appeared first on Ludhiana Live.