desh bhagti sangeet Archives - Ludhiana Live

ਬੀਸੀਐਮ ਆਰੀਆ ਸਕੂਲ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਭਾਰਤ ਦਾ 77ਵਾਂ ਸੁਤੰਤਰਤਾ ਦਿਵਸ ਬੀਸੀਐਮ ਆਰੀਆ ਸਕੂਲ, ਲਲਤੋਂ, ਲੁਧਿਆਣਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਵਿਦਿਆਰਥੀਆਂ ਨੇ ਮਾਰਚ ਪਾਸਟ, ਐਰੋਬਿਕਸ, ਸਕੇਟਿੰਗ ਅਤੇ ਮਾਰਸ਼ਲ ਆਰਟਸ ਰਾਹੀਂ ਦੇਸ਼ ਪ੍ਰਤੀ ਆਪਣੀ ਦੇਸ਼ ਭਗਤੀ ਅਤੇ ਮਾਣ ਦਾ ਪ੍ਰਦਰਸ਼ਨ ਕੀਤਾ।

ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਕ੍ਰਿਤਿਕਾ ਸੇਠ ਨੇ ਕਿਹਾ ਕਿ ਸਾਡੇ ਬਹਾਦਰ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ, ਖੁਸ਼ੀਆਂ ਅਤੇ ਪਰਿਵਾਰਾਂ ਦੀ ਕੁਰਬਾਨੀ ਦਿੱਤੀ ਤਾਂ ਜੋ ਅਸੀਂ ਭਾਰਤੀ ਆਜ਼ਾਦੀ ਦਾ ਆਨੰਦ ਮਾਣ ਸਕੀਏ।

ਉਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦੇ ਤਿੰਨ ਰੰਗਾਂ ਦੀ ਮਹੱਤਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਉੱਥੇ ਮੌਜੂਦ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post ਬੀਸੀਐਮ ਆਰੀਆ ਸਕੂਲ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਦੇਸ਼ ਭਗਤੀ ਦੇ ਪ੍ਰਗਟਾਵੇ ਨਾਲ ਭਰੇ ਵਾਤਾਵਰਣ ਵਿੱਚ 77ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਕਾਰਜਕਾਰੀ ਨਿਰਦੇਸ਼ਕ ਗੁਰਕੀਰਤ ਸਿੰਘ ਨੇ ਭਾਰਤੀ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਇਸ ਤੋਂ ਬਾਅਦ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਵਿਦਿਆਰਥੀਆਂ ਨੇ ਇੱਕ ਪ੍ਰਭਾਵਸ਼ਾਲੀ ਪਰੇਡ ਪੇਸ਼ ਕੀਤੀ ਅਤੇ ਇੱਕ ਸਨਮਾਨਜਨਕ ਸਲਾਮੀ ਦਿੱਤੀ। ਇਸ ਮੌਕੇ ਦਸਤਾਰ ਯਾਤਰੀ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਬੋਲਦਿਆਂ ਗੁਰਕੀਰਤ ਸਿੰਘ ਨੇ ਸ਼ਹੀਦਾਂ ਅਤੇ ਭਾਰਤੀ ਰੱਖਿਆ ਸੇਵਾਵਾਂ ਨੂੰ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਫਿਰ ਵੀ ਨੌਜਵਾਨ ਪੀੜ੍ਹੀ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੀਆਂ ਕਦਰਾਂ-ਕੀਮਤਾਂ ਨੂੰ ਨਹੀਂ ਸਮਝ ਸਕਦੀ ਪਰ ਉਨ੍ਹਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਅਨਮੋਲ ਹਨ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ, ਨੈਤਿਕ ਆਚਰਣ ਬਣਾਈ ਰੱਖਣ ਅਤੇ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਹਰੇਕ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ ਗਿਆ। “ਭਾਰਤ ਮਾਤਾ ਕੀ ਜੈ” ਵਰਗੇ ਨਾਅਰੇ ਅਤੇ “ਵੰਦੇ ਮਾਤਰਮ, ਮਾਂ ਤੁਝੇ ਸਲਾਮ, ਦਿਲ ਦੀਆ ਹੈ ਜਾਨ ਵੀ ਦੇਂਗੇ ਏ ਵਤਨ ਤੇਰੀ ਲਈ, ਮੇਰਾ ਰੰਗ ਦੇ ਬਸੰਤੀ ਚੋਲਾ” ਵਰਗੇ ਗਾਣੇ ਕੈਂਪਸ ਵਿੱਚ ਅਸਮਾਨ ਨੂੰ ਛੂਹ ਰਹੇ ਸਨ।

The post ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ‘ਚ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.

DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ
ਲੁਧਿਆਣਾ : ਅਜ਼ਾਦੀ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੇ “ਮੇਰੀ ਮਾਟੀ ਮੇਰਾ ਦੇਸ਼” ਨਾਮ ਦੀ ਮੁਹਿੰਮ ਨੂੰ ਸ਼ੁਰੂ ਕੀਤਾ ਜਿਸ ਦਾ ਉਦੇਸ਼ ਦੇਸ਼ਵਾਸੀਆਂ ਵਿੱਚ ਦੇਸ਼ ਪ੍ਰਤੀ ਪਿਆਰ,ਤਿਆਗ ਦੀ ਭਾਵਨਾ ਨੂੰ ਉਜਾਗਰ ਕਰਨਾ ਤੇ ਨਾਲ ਹੀ ਆਪਣੇ ਉਨ੍ਹਾਂ ਦੇਸ਼ ਭਗਤਾਂ ਦੀ ਯਾਦ ਦਿਵਾਉਣਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਨੂੰ ਅਜ਼ਾਦ ਕਰਵਾਉਣ ਦੀ ਖਾਤਰ ਆਪਣੀ ਜਾਨ ਤੱਕ ਦੀ ਪਰਵਾਹ ਨਾ ਕੀਤੀ। ਇਸ ਮੁਹਿੰਮ ਦੇ ਤਹਿਤ ਡੀ.ਜੀ. ਐੱਸ.ਜੀ. ਪਬਲਿਕ ਸਕੂਲ ਵਿੱਚ ਅਜ਼ਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।

ਵਿਦਿਆਰਥੀ ਤਿੰਨ ਰੰਗ ਦੇ ਕੱਪੜੇ ਪਾ ਹੱਥ ਵਿੱਚ ਤਿਰੰਗਾ ਫੜੀ ਸਕੂਲ ਪਹੁੰਚੇ। ਸਕੂਲ ਦੇ ਕਈ ਵਿਦਿਆਰਥੀ ਸਾਡੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੇ ਰੂਪ ਵਿੱਚ ਰੰਗੇ ਉਨ੍ਹਾਂ ਦਾ ਪਹਿਰਾਵਾ ਪਾਈ ਮਨ ਨੂੰ ਮੋਹ ਰਹੇ ਸਨ। ਸਾਰਾ ਸਕੂਲ “ਮੇਰਾ ਭਾਰਤ ਮਹਾਨ” ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਇਸ ਖਾਸ ਦਿਨ ਦੀ ਸ਼ੁਰੂਆਤ ਸਕੂਲ ਵਿੱਚ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ ਤੇ ਕਈ ਵਿਦਿਆਰਥੀਆਂ ਨੇ ਕਵਿਤਾਵਾਂ ਵੀ ਸਭ ਦੇ ਸਾਹਮਣੇ ਪੇਸ਼ ਕੀਤੀਆਂ।

ਸਕੂਲ ਦੇ ਪ੍ਰਿੰਸੀਪਲ ਮੈਡਮ ਐਂਗਰਿਸ਼ ਨੇ ਵਿਦਿਆਰਥੀਆਂ ਦੇ ਸਨਮੁਖ ਹੁੰਦਿਆਂ ਉਹਨਾਂ ਨੂੰ ਅਜ਼ਾਦੀ ਦਿਵਸ ਲਈ ਵਧਾਈ ਦਿੰਦੇ ਹੋਏ ਸਾਡੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਇਆ। ਉਹਨਾਂ ਨੇ ਆਖਿਆ ਕਿ ਦੇਸ਼ ਨੂੰ ਅਜ਼ਾਦੀ ਬੜੀ ਮੁਸ਼ਕਿਲ ਨਾਲ ਕਿੰਨੇ ਸਾਲਾਂ ਦੇ ਸੰਘਰਸ਼ ਤੇ ਤਿਆਗ ਤੋਂ ਬਾਅਦ ਹਾਸਿਲ ਹੋਈ ਹੈ। ਜਿਸ ਨੂੰ ਸਾਨੂੰ ਕਦੇ ਵੀ ਵਿਸਾਰਨਾ ਨਹੀਂ ਚਾਹੀਦਾ ਅਤੇ ਹਮੇਸ਼ਾ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖ ਆਪਣੀ ਮਿੱਟੀ ਨੂੰ ਪਿਆਰ ਕਰਨਾ ਚਾਹੀਦਾ ਹੈ।

The post DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਮਨਾਇਆ 77ਵਾਂ ਸੁਤੰਤਰਤਾ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਅਤੇ ਸੀਨੀਅਰ ਸਟਾਫ਼ ਕੌਊਸ਼ਿਲ ਵੱਲੋਂ ਕਾਲਜ ਦੇ ਵਿਹੜੇ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਆਜ਼ਾਦੀ ਦੇ 77ਵੇਂ ਸਾਲ ਦੇ ਇਸ ਅਨਮੋਲ ਮੌਕੇ ‘ਤੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦ ਭਾਰਤ ‘ਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਲੋਕਤੰਤਰ ਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਸਾਨੂੰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਮਾਨ ਦੁਆਰਾ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਦਿੱਤੀ ਗਈ ਸੋਂਹ ਨੂੰ ਯਾਦ ਕਰਵਾਇਆ। ਬੀਏ ਦੀਆਂ ਵਿਦਿਆਰਥਣਾਂ ਸ਼ਾਲਿਨੀ ਅਤੇ ਹਿਤੈਸ਼ੀ ਨੇ ਆਪਣੇ ਦੇਸ਼ ਭਗਤੀ ਦੇ ਗੀਤਾਂ ਨਾਲ ਸਭ ਨੂੰ ਮੰਤਰਮੁਗਧ ਕਰ ਦਿੱਤਾ ।

The post ਸਰਕਾਰੀ ਕਾਲਜ ਲੜਕੀਆਂ ਮਨਾਇਆ 77ਵਾਂ ਸੁਤੰਤਰਤਾ ਦਿਵਸ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਅਜਾਦੀ ਦਿਹਾੜਾ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦਾ ਆਯੋਜਨ ਸਕੂਲ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਬੜੇ ਹੀ ਧੂਮ- ਧਾਮ ਨਾਲ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਦੁਵਾਰਾ ਬੜੇ ਹੀ ਅਨੰਦ ਪੂਰਵਕ ਨਾਲ ਕੀਤਾ । ਹਰ ਵਿਦਿਆਰਥੀ ਨੇ ਬੜੇ ਹੀ ਸੋਹਣੇ ਤਰੀਕੇ ਨਾਲ ਭਾਗ ਲਿਆ ।ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ ਦੇ ਕਰ ਕਮਲਾਂ ਨਾਲ ਜੋਤੀ ਪ੍ਰਵਚਲਿਤ ਕਰਕੇ ਸਰਸਵਤੀ ਵੰਦਨਾ ਨਾਲ ਕੀਤੀ ਗਈ।

ਅਜਾਦੀ ਦੇ ਇਸ ਅੰਮ੍ਰਿਤ ਮਹੋਤਸਵ ਵਿੱਚ ਚਾਰ ਚੰਦ ਲਗਾਉਣ ਵਾਲੇ ਸਕੂਲ ਦੇ ਚਾਰੌ ਹਾਊਸ Bhagat, Gobind, Raman and Tagore House ਦੁਵਾਰਾ Choreography , Patriotic Song ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਵਿੱਚ Aakash Institute ਵਿੱਚ ਵਿੱਚ ਉੱਤਮ ਅੰਕ ਪ੍ਰਾਪਤ ਕਰਨ ਵਾਲੀ ਸਕੂਲ ਦੀ ਬੁੱਧੀਮਾਨ ਵਿਦਿਆਰਥਣ BhumikaSharma ਨੂੰ ਡਾਇਰੈਕਟਰ ਦੁਵਾਰਾ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ‘ਚ ਮੁੱਖ ਅਧਿਆਪਕਾ ਨੇ ਅਜ਼ਾਦੀ ਦਿਵਸ ਦੇ ਮਹੱਤਵ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਅਜਾਦੀ ਦਿਹਾੜਾ appeared first on Ludhiana Live.

ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਮਨਾਇਆ 77ਵਾਂ ਆਜ਼ਾਦੀ ਦਿਵਸ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਰੋਜ਼ ਗਾਰਡਨ, ਲੁਧਿਆਣਾ ਵਿਖੇ 77ਵਾਂ ਆਜ਼ਾਦੀ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕੈਂਪਸ ਨੂੰ ਤਿਰੰਗੇ ਰੰਗ ਦੇ ਗੁਬਾਰੇ, ਫੇਸਟੂਨ, ਝੰਡਿਆਂ ਨਾਲ ਸਜਾਇਆ ਗਿਆ ਸੀ। ਇਸ ਸ਼ਾਨਦਾਰ ਮੌਕੇ ਦਾ ਜਸ਼ਨ ਮਨਾਉਣ ਲਈ ਇੱਕ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਗੁਨਮੀਤ ਕੌਰ ਨੇ ਸਟਾਫ ਮੈਂਬਰਾਂ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਿਸ ਤੋਂ ਬਾਅਦ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।

ਫੈਕਲਟੀ ਮੈਂਬਰਾਂ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਜ਼ਾਦੀ ਦੀ ਮਹੱਤਤਾ ਅਤੇ ਲੰਬੇ ਸਾਲਾਂ ਦੇ ਸੰਘਰਸ਼ ਤੋਂ ਬਾਅਦ ਇਸ ਨੂੰ ਪ੍ਰਾਪਤ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ। ਵਿਦਿਆਰਥੀਆਂ ਦੁਆਰਾ ਪੇਸ਼ ਕੀਤੀ ਗਈ ਇੱਕ ਸਪੈਲ ਬਾਇੰਡਿੰਗ ਕੋਰੀਓਗ੍ਰਾਫੀ ਨੇ ਸਾਰਿਆਂ ਨੂੰ ਦੇਸ਼ ਭਗਤੀ ਦੀਆਂ ਧੁਨਾਂ ‘ਤੇ ਝੂਮਣ ਲਈ ਮਜ਼ਬੂਰ ਕਰ ਦਿੱਤਾ। ਤਿਰੰਗੇ ਰੰਗ ਦੇ ਪਹਿਰਾਵੇ ਪਹਿਨ ਕੇ ਸਕੂਲ ਦੇ ਗਾਇਕਾਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਾਰਿਆਂ ਦੇ ਦਿਲਾਂ ਵਿੱਚ ਮਾਤ ਭੂਮੀ ਪ੍ਰਤੀ ਪਿਆਰ ਪੈਦਾ ਕੀਤਾ।

The post ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਮਨਾਇਆ 77ਵਾਂ ਆਜ਼ਾਦੀ ਦਿਵਸ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਮਨਾਇਆ ਸੁਤੰਤਰ ਦਿਵਸ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ 77ਵਾਂ ਸੁਤੰਤਰ ਦਿਵਸ ਬੜੇ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਭਗਤੀ ਨਾਲ ਭਰਪੂਰ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਕੂਲ ਦਾ ਵਾਤਾਵਰਣ ਦੇਸ਼ ਭਗਤੀ ਦੇ ਗੀਤਾ ਨਾਲ ਗੂੰਜ ਉਠਿਆ। ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਵਾਲੀ ਪੇਸ਼ਕਸ਼ ਦਿਖਾਈ ਜਿਸ ਦਾ ਸਾਰੇ ਮੌਜੂਦ ਅਧਿਆਪਕ ਅਤੇ ਵਿਦਿਆਰਥੀਆਂ ਤੇ ਬਹੁਤ ਡੂੰਘਾ ਪ੍ਰਭਾਵ ਪਿਆ।

ਚੌਥੀ ਅਤੇ ਪੰਜਵੀਂ ਜਮਾਤ ਦੁਆਰਾ ਪੇਸ਼ ਕੀਤੇ ਗਏ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗਤੀਵਿਧੀਆਂ ਦੇਖ ਕੇ ਪੂਰਾ ਹਾਲ ਤਾੜੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਸਕੂਲ ਦੇ ਮੁੱਖ ਅਧਿਆਪਕ ਨੇ ਰਾਸ਼ਟਰੀ ਨਿਰਮਾਣ ਦੇ ਬਾਰੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪੇਸ਼ ਕੀਤੇ। ਇਸ ਅਵਸਰ ਤੇ ਫੈਂਸੀ ਡ੍ਰੈਸ ਪ੍ਹਤੀਯੋਗਤਾ ਵੀ ਕਰਵਾਈ ਗਈ ਜਿਸ ਵਿਚ ਕਿੱਡਰਗਾਰਟਨ ਦੇ ਵਿਦਿਆਰਥੀ ਭਗਤ ਸਿੰਘ, ਰਾਨੀ ਲਕਸ਼ਮੀ ਬਾਈ ,ਭਾਰਤ ਮਾਤਾ ਅਤੇ ਜਵਾਹਰ ਲਾਲ ਨਹਿਰੂ ਆਦਿ ਦੇ ਰੂਪ ਵਿੱਚ ਇਹਨਾਂ ਨੂੰ ਸ਼ਰਧਾਂਜਲੀ ਦਿੱਤੀ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਮਨਾਇਆ ਸੁਤੰਤਰ ਦਿਵਸ appeared first on Ludhiana Live.

NSPS ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ 77ਵਾਂ ਆਜ਼ਾਦੀ ਦਿਹਾੜਾ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਵਿਖੇ ਦੇਸ਼ ਭਗਤੀ ਦੇ ਰੰਗਾਂ ਨੇ ਰੰਗ ਬੰਨਿਆ ਕਿਉਂਕਿ ਵਿਦਿਆਰਥੀਆਂ ਵੱਲੋਂ 77ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਸਕੂਲ ਦੇ ਕੋਆਇਰ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸੱਚੀ ਆਜ਼ਾਦੀ ਦਾ ਆਨੰਦ ਲੈਣਾ ਚਾਹੁੰਦੇ ਹਨ ਤਾਂ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਉਨ੍ਹਾਂ ਵੱਖ-ਵੱਖ ਭਾਸ਼ਾਵਾਂ ਵਿੱਚ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਇਹ ਸਭ ਕੁਝ ਸਾਡੇ ਸ਼ਹੀਦਾਂ ਦੁਆਰਾ ਸੁਤੰਤਰਤਾ ਸੰਗਰਾਮ ਦੇ ਸਫ਼ਰ ਨੂੰ ਉਜਾਗਰ ਕਰਦਾ ਹੈ ਅਤੇ ਕਿਵੇਂ ਉਨ੍ਹਾਂ ਨੇ ਸਾਡੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਬਚਾਉਣ ਦਾ ਸੰਕਲਪ ਲਿਆ ਸੀ। ਵਿਦਿਆਰਥੀਆਂ ਨੇ ਹੱਥਾਂ ਵਿੱਚ ਤਿਰੰਗੇ ਝੰਡੇ ਚੁੱਕੇ ਹੋਏ ਸਨ। ਸ਼੍ਰੀਮਤੀ ਵੜੈਚ ਨੇ ਇਸ ਮਹੱਤਵਪੂਰਨ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ।

The post NSPS ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ 77ਵਾਂ ਆਜ਼ਾਦੀ ਦਿਹਾੜਾ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਸੁਤੰਤਰਤਾ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਸਕੂਲ , ਦਾਦ, ਲੁਧਿਆਣਾ ਵਿਖੇ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਨੂੰ ਤਿਰੰਗੇ ਰੰਗ ਦੇ ਪਤੰਗਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ। ਸਕੂਲ ਵਿਚ ਨਰਸਰੀ ਤੋਂ ਲੈ ਕੇ ਯੂਕੇਜੀ ਤੱਕ ਦੇ ਬੱਚਿਆਂ ਨੇ ਛੋਟਾ ਜਿਹਾ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਦੇਸ਼ ਭਗਤੀ ਤੇ ਕਵਿਤਾਵਾਂ,ਗੀਤ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਅਰਚਨਾ ਸ਼੍ਰੀਵਾਸਤਵ ਜੀ ਨੇ ਇਸ ਅਵਸਰ ਤੇ ਵਿਦਿਆਰਥੀਆਂ ਨੂੰ ਵਧਾਈ ਅਤੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਨੇ ਬੱਚਿਆਂ ਨੂੰ ਦੇਸ਼ ਭਗਤੀ ਬਾਰੇ ਗਿਆਨ ਪ੍ਰਦਾਨ ਕੀਤਾ। ਪ੍ਰੋਗਰਾਮ ਦਾ ਆਰੰਭ ਭਾਰਤ ਦੇ ਰਾਸ਼ਟਰੀ ਗੀਤ ਨਾਲ ਕੀਤਾ ਗਿਆ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਸੁਤੰਤਰਤਾ ਦਿਵਸ appeared first on Ludhiana Live.