desi liquers Archives - Ludhiana Live

ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ
ਲੁਧਿਆਣਾ : ਪੰਜਾਬ ‘ਚ ਲੁਧਿਆਣਾ ਦੇ ਬੇਟ ਏਰੀਆ ‘ਚ ਐਕਸਾਈਜ਼ ਵਿਭਾਗ ਨੇ ਛਾਪਾ ਮਾਰਿਆ। ਛਾਪੇਮਾਰੀ ਕਰਨ ਵਾਲੇ ਅਧਿਕਾਰੀਆਂ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਨੂੰ ਨਸ਼ਟ ਕਰ ਦਿੱਤਾ। ਪੰਜਾਬ ਸਰਕਾਰ ਨੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ, ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅੱਜ ਬੁੱਧਵਾਰ ਸਵੇਰੇ ਐਕਸਾਈਜ਼ ਵਿਭਾਗ ਨੇ ਸਤਲੁਜ ਦੇ ਕੰਢੇ ਤੇ ਪਿੰਡ ਤਲਵਾਨੀ, ਬਰੂਦੀ ਨੇੜੇ ਗੋਰਸੀਆਂ, ਭੋਲੇਵਾਲ ਜਦੀਦ, ਰਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ ਸ਼ੇਰੇਵਾਲ, ਬਾਗੀਆ ਅਤੇ ਪਿੰਡ ਬਹਾਦਰ ਵਿਖੇ ਛਾਪੇਮਾਰੀ ਕੀਤੀ। ਰੇਡ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ‘ਚ ਹਲਚਲ ਮਚ ਗਈ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਪੁਲਸ ਦੀ ਸਖਤੀ ਦੇ ਬਾਵਜੂਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਆਬਕਾਰੀ ਵਿਭਾਗ ਨੇ ਮੁਲਾਜ਼ਮਾਂ ਨੂੰ 4 ਟੀਮਾਂ ਚ ਵੰਡ ਕੇ ਸਰਚ ਮੁਹਿੰਮ ਚਲਾਈ। ਕੁੱਲ 60 ਕਰਮਚਾਰੀਆਂ ਨੇ ਪੂਰੇ ਖੇਤਰ ਨੂੰ ਘੇਰ ਲਿਆ। ਵਿਭਾਗ ਨੇ ਛਾਪੇਮਾਰੀ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ‘ਚ ਐਕਸਾਈਜ਼ ਵਿਭਾਗ ਨੇ ਕਈ ਵਾਰ ਸਰਚ ਆਪਰੇਸ਼ਨ ਚਲਾ ਕੇ 100 ਲੀਟਰ ਨਾਜਾਇਜ਼ ਸ਼ਰਾਬ ਅਤੇ 2.80 ਲੱਖ ਲੀਟਰ ਲਾਹਣ ਨਸ਼ਟ ਕੀਤੀ ਹੈ। ਪੁਲਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਛਾਪੇਮਾਰੀ ਦੌਰਾਨ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ ਪਲਾਸਟਿਕ, ਪਾਈਪਾਂ ਅਤੇ 12 ਬੋਰੀਆਂ ਗੁੜ ਦੀਆਂ ਬਰਾਮਦ ਕੀਤੀਆਂ ਗਈਆਂ। ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਜਾਣ ਵਾਲੇ ਸਾਮਾਨ ਨੂੰ ਜ਼ਬਤ ਕਰ ਲਿਆ ਹੈ। ਮੁਲਜ਼ਮ ਗੈਰ ਕਾਨੂੰਨੀ ਸ਼ਰਾਬ ਬਣਾਉਣ ਲਈ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੀ ਵਰਤੋਂ ਕਰ ਰਹੇ ਸਨ। ਇਸ ਨਾਲ ਸ਼ਰਾਬ ਪੀ ਕੇ ਵਿਅਕਤੀ ਦੀ ਮੌਤ ਹੋ ਸਕਦੀ ਹੈ।

ਕਿਸੇ ਨੂੰ ਪਤਾ ਨਾ ਲੱਗ ਸਕੇ, ਇਸ ਲਈ ਮੁਲਜ਼ਮਾਂ ਨੇ ਲਾਹਨ ਦੇ ਢੋਲ ਸਤਲੁਜ ਦਰਿਆ ਵਿਚ ਲੁਕਾ ਕੇ ਰੱਖੇ ਹੋਏ ਸਨ। ਆਬਕਾਰੀ ਵਿਭਾਗ ਦੀ ਟੀਮ ਨੇ ਗੋਤਾਖੋਰਾਂ ਦੀ ਮਦਦ ਨਾਲ ਸਤਲੁਜ ਦੇ ਵਿਚਕਾਰੋਂ ਨਾਜਾਇਜ਼ ਲਾਹਨ ਦੇ ਡਰੰਮਾਂ ਨੂੰ ਬਾਹਰ ਕੱਢਿਆ। ਪੁਲਸ ਨੇ ਮੌਕੇ ਤੋਂ ਸਾਮਾਨ ਕਬਜ਼ੇ ਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

The post ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ appeared first on Ludhiana Live.

ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ – ਪੁਲਿਸ ਕਮਿਸ਼ਨਰ
ਲੁਧਿਆਣਾ : ਨਾਜਾਇਜ਼ ਸ਼ਰਾਬ ਮਾਫੀਆ ਅਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਲਾਡੋਵਾਲ ਦੇ ਮੰਡ ਖੇਤਰ ਵਿੱਚੋਂ 80 ਹਜ਼ਾਰ ਲੀਟਰ ਲਾਹਣ ਜ਼ਬਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਟੀਮ ਨੇ ਲਾਡੋਵਾਲ ਖੇਤਰ ਦੇ ਬੇਟ ਇਲਾਕੇ ਵਿੱਚੋਂ ਕਿਸ਼ਤੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਹੈ. ਉਨ੍ਹਾਂ ਦੱਸਿਆ ਕਿ ਟੀਮ ਨੇ ਮੌਕੇ ਤੋਂ 80 ਹਜ਼ਾਰ ਲੀਟਰ ਲਾਹਣ ਅਤੇ 30 ਲੀਟਰ ਗੈਰ-ਕਾਨੂੰਨੀ ਸ਼ਰਾਬ ਬ੍ਰਾਮਦ ਕੀਤੀ ਹੈ ਜਿਸ ਤੋਂ ਬਾਅਦ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1 ਅਤੇ 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵੱਡਾ ਸੰਯੁਕਤ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਭੁੱਲਰ ਨੇ ਕਿਹਾ ਕਿ ਏ.ਸੀ.ਪੀਜ਼ ਅਤੇ ਐਸ.ਐਚ.ਓਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਵਿਕਰੀ ਨਾ ਹੋਣ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ – ਪੁਲਿਸ ਕਮਿਸ਼ਨਰ appeared first on Ludhiana Live.