devolpment in halka Archives - Ludhiana Live

ਹਲਕਾ ਦੱਖਣੀ ‘ਚ ਪਾਸ ਕਰਵਾਏ 6 ਨਵੇਂ ਟਿਊਬੈੱਲ, ਗਗਨ ਨਗਰ ਦੇ ਟਿਊਬੈਲ ਦਾ ਕੀਤਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਪੀਣ ਵਾਲੇ 6 ਨਵੇਂ ਟਿਊਬੈੱਲ ਪਾਸ ਕਰਵਾ ਲਏ ਹਨ। ਉਨ੍ਹਾਂ ਵੱਲੋਂ ਏਨ੍ਹਾ ਚੋਂ ਇੱਕ ਵਾਰਡ ਨੰਬਰ 31 ਦੇ ਗਗਨ ਨਗਰ ਦੇ ਟਿਊਬੈੱਲ ਦਾ ਉਦਘਾਟਨ ਕਰ ਦਿੱਤਾ ਗਿਆ। ਲੋਕਾਂ ਨੂੰ ਵੱਡੀ ਰਾਹਤ ਦੇਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਛੇ ਟਿਊਬੈੱਲ ਮਿਲਣ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਸਬੰਧ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ ਤੇ ਲੋਕਾਂ ਨੂੰ ਗਰਮੀਂ ਦੇ ਸੀਜ਼ਨ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕੋਈ ਕਮੀਂ ਆਈ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਪਹਿਲੀਆਂ ਸਰਕਾਰਾਂ ਸਮੱਸਿਆਵਾਂ ਪੈਦਾ ਕਰਕੇ ਲੋਕਾਂ ਨੂੰ ਉਨ੍ਹਾਂ ਵਿੱਚ ਉਲਝਾਈ ਰੱਖਣ ਦਾ ਕੰਮ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜੋ ਸਮੱਸਿਆਵਾਂ ਦੇ ਹਲ ਲਈ ਲੋਕਾਂ ਵੱਲੋਂ ਬਦਲਾਅ ਦੇ ਰੂਪ ਵਿੱਚ ਲਿਆਂਦੀ ਗਈ ਤੇ ਅੱਜ ਬਦਲਾਅ ਹੋ ਵੀ ਰਿਹਾ ਹੈ। ਵਾਰਡ ਵਾਸੀਆਂ ਵੱਲੋਂ ਧੰਨਵਾਦ ਕਰਦਿਆ ਵਿਧਾਇਕ ਛੀਨਾ ਨੂੰ ਸਨਮਾਨਿਤ ਵੀ ਕੀਤਾ ਗਿਆ।

The post  ਹਲਕਾ ਦੱਖਣੀ ‘ਚ ਪਾਸ ਕਰਵਾਏ 6 ਨਵੇਂ ਟਿਊਬੈੱਲ, ਗਗਨ ਨਗਰ ਦੇ ਟਿਊਬੈਲ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਛੀਨਾ ਵੱਲੋਂ ਈਸ਼ਰ ਨਗਰ ਇਲਾਕੇ ‘ਚ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਈਸ਼ਰ ਨਗਰ ਇਲਾਕੇ ਵਿੱਚ ਨਹਿਰ ਪੁੱਲ ਤੋਂ ਲੈ ਕੇ ਈਸ਼ਰ ਨਗਰ ਸੀ-ਬਲਾਕ ਤੱਕ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਦੇ ਈਸ਼ਰ ਨਗਰ ਇਲਾਕੇ ਵਿੱਚ ਸੜ੍ਹਕਾਂ ‘ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਵਿਧਾਇਕ ਛੀਨਾ ਨੇ ਕਿਹਾ ਕਿ ਲੋੜ ਅਨੁਸਾਰ ਜਿੱਥੇ ਸੜ੍ਹਕਾਂ ਦੀ ਮੁਰੰਮਤ ਦੀ ਜ਼ਰੂਰਤ ਹੈ ਉੱਥੇ ਮੁਰੰਮਤ ਕੀਤੀ  ਜਾਵੇਗੀ ਅਤੇ ਜਿੱਥੇ ਮੁਕੰਮਲ ਸੜ੍ਹਕ ਬਣਾਉਣ ਦੀ ਲੋੜ ਮਹਿਸੂਸ ਹੋਵੇਗੀ ਓਥੇ ਪੂਰੀ ਸੜ੍ਹਕ ਬਣਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਾਸੀਆਂ ਦੀ ਮੰਗ ਅਨੁਸਾਰ ਨਵੀਂਆਂ ਸੜ੍ਹਕਾਂ ਵੀ ਬਣਾਈਆਂ ਜਾਣਗੀਆਂ। ਉਨ੍ਹਾ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

The post  ਵਿਧਾਇਕ ਛੀਨਾ ਵੱਲੋਂ ਈਸ਼ਰ ਨਗਰ ਇਲਾਕੇ ‘ਚ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ appeared first on Ludhiana Live.