devolpment project in halka Archives - Ludhiana Live

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 84 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 84 ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 84 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ।

ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਪ੍ਰਦੀਵ ਸਲੂਜਾ, ਐਸ.ਡੀ.ਓ. ਸੁਖਦੀਪ ਸਿੰਘ, ਲਾਲਾ ਸੁਰਿੰਦਰ ਅਟਵਾਲ, ਅਮਨ ਬੱਗਾ, ਗੌਰਵ ਬੱਗਾ, ਚਰਨਜੀਤ ਚਾਵਲਾ, ਰਾਜੂ ਘਈ, ਲੱਕੀ ਚਾਵਲਾ, ਰਾਜੂ ਚਾਵਲਾ, ਪਵਨ ਕੁਮਾਰ, ਬੋਬੀ ਢੱਲ, ਬਾਦਸ਼ਾਹ, ਹੈਪੀ ਬੇਦੀ, ਰਾਜੂ ਮਲਿਕ, ਗੁਰਪ੍ਰੀਤ ਬਿੱਲਾ, ਜੁਗਨੂੰ, ਕੇਵਲ ਛਾਬੜਾ, ਡਾ. ਰੁੱਧ ਸਿੰਘ, ਕ੍ਰਿਸ਼ਨ ਲਾਲ ਗੁੱਜਰ, ਸੁਖਵਿੰਦਰ ਟੋਨੀ, ਰੂਬਲ ਗੁਜਰਾਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 84 ‘ਚ ਨਵੇਂ ਟਿਊਬਵੈਲ ਦਾ ਉਦਘਾਟਨ appeared first on Ludhiana Live.

ਵਿਧਾਇਕ ਛੀਨਾ ਵੱਲੋਂ ਹਲਕੇ ਦੇ ਵਿਕਾਸ ਸਬੰਧੀ ਮੁੱਦਿਆਂ ‘ਤੇ ਕੀਤੀ ਵਿਚਾਰ ਚਰਚਾ
ਲੁਧਿਆਣਾ :  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ, ਮਾਣਯੋਗ ਮੁੱਖ ਮੰਤਰੀ ਪੰਜਾਬ ਦੀ 5 ਮਈ ਨੂੰ ਫੇਰੀ ਸਬੰਧੀ ਰੱਖੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਗਈ।

ਮੀਟਿੰਗ ਦੌਰਾਨ ਸਾਰੇ ਵਿਧਾਇਕ ਸਾਹਿਬਾਨ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਨੇ ਦੱਸਿਆ ਇਸ ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਨੂੰ ਲੈ ਕੇ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਸਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਣ।

The post ਵਿਧਾਇਕ ਛੀਨਾ ਵੱਲੋਂ ਹਲਕੇ ਦੇ ਵਿਕਾਸ ਸਬੰਧੀ ਮੁੱਦਿਆਂ ‘ਤੇ ਕੀਤੀ ਵਿਚਾਰ ਚਰਚਾ appeared first on Ludhiana Live.