devolpment project Archives - Ludhiana Live

ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ
ਲੁਧਿਆਣਾ : ਚੇਅਰਮੈਨ ਪੰਜਾਬ ਮੰਡੀ ਬੋਰਡ/ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਦੇ ਮੰਡੀ ਬੋਰਡ ਦਫ਼ਤਰ ਮੋਹਾਲੀ ਵਿਖੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਦਿਹਾਤੀ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਹੋਰਾਂ ਨੇ ਪੁੱਜ ਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਜਲੰਧਰ ਵਿੱਚ ਹੋਈਆਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਬੇਮਿਸਾਲ ਜਿੱਤ ਉਪਰ ਚੇਅਰਮੈਨ/ਸੂਬਾ ਸਕੱਤਰ ਸ੍ਰ ਹਰਚੰਦ ਸਿੰਘ ਬਰਸਟ ਨੂੰ ਮੁਬਾਰਕਾਂ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ ਗਿਆ। ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਦੇ ਮੱਦੇਨਜ਼ਰ ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਨੇ ਜ.ਸੂਬਾ ਸਕੱਤਰ ਹੋਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਚੌਣਾਂ ਦੇ ਸਬੰਧ ਵਿੱਚ ਜਿਲ੍ਹਾ ਲੁਧਿਆਣਾ ਦੇ ਵਲੰਟੀਅਰਜ਼ ਬਾਰੇ ਸੁਝਾਅ ਦਿੱਤੇ ਗਏ ।

ਇਸ ਤੋਂ ਇਲਾਵਾ ਸ੍ਰ ਹਰਚੰਦ ਸਿੰਘ ਬਰਸਟ ਨੂੰ ਜਿਲ੍ਹਾ ਲੁਧਿਆਣਾ ਵਿੱਚ ਚਲ ਰਹੇ ਕਾਰਜਾਂ ਦੀ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਮੰਡੀ ਬੋਰਡ ਨਾਲ ਸਬੰਧਿਤ ਜੋ ਸੜਕਾਂ ਬਣਨ ਵਾਲੀਆਂ ਹਨ ਉਨ੍ਹਾਂ ਸੜਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇੰਨਾਂ ਸੜਕਾਂ ਬਾਰੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਜਿਲ੍ਹਾ ਲੁਧਿਆਣਾ ਅੰਦਰ ਜਿਹੜੀਆਂ ਲਿੰਕ ਸੜਕਾਂ ਮੰਡੀ ਬੋਰਡ ਦੇ ਅਧੀਨ ਆਉਂਦੀਆਂ ਹਨ ਉਨ੍ਹਾਂ ਸੜਕਾਂ ਵਿਚੌਂ ਕੁਝ ਕੁ ਸੜਕਾਂ ਦੇ ਐਸਟੀਮੇਟ ਵੀ ਚੇਅਰਮੈਨ ਮੰਡੀ ਬੋਰਡ ਹੋਰਾ ਨੂੰ ਦਿੱਤੇ ਗਏ।

The post ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ appeared first on Ludhiana Live.

ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ – ਵਿਧਾਇਕ ਬੱਗਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 35 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਬੱਗਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਿਪਟਾਰਾ ਵੀ ਕੀਤਾ ।

ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ – ਵਿਧਾਇਕ ਬੱਗਾ appeared first on Ludhiana Live.

ਵਿਧਾਇਕ ਬੱਗਾਵਲੋਂ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਸੜਕ ਦੇ ਮੁੜ ਨਿਰਮਾਣ ‘ਤੇ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਬੱਗਾ ਨੇ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।

The post  ਵਿਧਾਇਕ ਬੱਗਾਵਲੋਂ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਸ਼ਹਿਰ ‘ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ‘ਤੇ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ :  ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਅਤੇ ਹਲਕਾ ਕੇਂਦਰੀ ਤੋਂ ਸ਼੍ਰੀ ਅਸ਼ੋਕ ਪਰਾਸ਼ਰ ਵਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਸਮੇਤ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਦਫਤਰ ਜ਼ੋਨ-ਡੀ ਸਰਾਭਾ ਨਗਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਦੀ ਰਿਵਿਊ ਮੀਟਿੰਗ ਕੀਤੀ ਗਈ.

ਮੀਟਿੰਗ ਦੌਰਾਨ ਨਿਗਮ ਕਮਿਸ਼ਨਰ ਡਾ. ਅਗਰਵਾਲ ਵੱਲੋਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਹਦਾਇਤ ਕੀਤੀ ਗਈ ਕਿ ਜਿਹੜੇ ਕੰਮ ਮੁਕੰਮਲ ਹੋਣ ਦੀ ਮਿਆਦ ਲੰਘਣ ਦੇ ਬਾਵਜੂਦ ਅਧੂਰੇ  ਹਨ, ਉਨ੍ਹਾਂ ਨੂੰ ਸਬੰਧਤ ਠੇਕੇਦਾਰ ਤੋਂ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਇਸ ਦੇ ਨਾਲ ਹੀ ਅਜਿਹੇ ਕੰਮ, ਜਿਨ੍ਹਾਂ ਨੂੰ ਅਲਾਟ ਕੀਤੇ ਕਾਫੀ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਠੇਕੇਦਾਰ ਵੱਲੋਂ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ, ਸਬੰਧੀ ਠੇਕੇਦਾਰ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਵਾਉਣ ਦੀ ਹਦਾਇਤ ਕੀਤੀ ਜਾਵੇ।

ਮੀਟਿੰਗ ਦੌਰਾਨ ਵਿਧਾਇਕ ਵੱਲੋਂ ਠੇਕੇਦਾਰਾਂ ਵਿਰੁੱਧ ਮੁੱਦਾ ਉਠਾਇਆ ਗਿਆ ਕਿ ਇਨ੍ਹਾਂ ਵੱਲੋਂ ਆਪਣਾ ਅਲਾਟਿਡ ਕੰਮ ਕਰਨ ਉਪਰੰਤ ਪੈਦਾ ਹੋਇਆ ਮਲਬਾ ਅਕਸਰ ਸ਼ਹਿਰ ਦੇ ਸਾਫ-ਸੁਥਰੀ ਖਾਲੀ ਜ਼ਮੀਨਾਂ ਤੇ ਸੁੱਟ ਦਿੱਤਾ ਜਾਂਦਾ ਹੈ, ਜਿਸ ਨਾਲ ਸਬੰਧਤ ਜ਼ਮੀਨਾਂ ਦੇ ਨਾਲ ਲੱਗਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਜਵਾਬ ਵਿੱਚ ਸਬੰਧਤ ਨਿਗਰਾਨ ਇੰਜੀਨੀਅਰ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਇਹ ਮਲਬਾ ਜਲਦ ਤੋਂ ਜਲਦ ਉੱਥੋਂ ਚੁੱਕਵਾ ਕੇ ਕਿਸੇ ਢੁੱਕਵੀ ਥਾਂ ਤੇ ਸੁੱਟਵਾ ਦਿੱਤਾ ਜਾਵੇਗਾ।

The post ਸ਼ਹਿਰ ‘ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ‘ਤੇ ਕੀਤੇ ਵਿਚਾਰ ਵਟਾਂਦਰੇ appeared first on Ludhiana Live.

ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸੀਵਰੇਜ ਦੇ ਕੰਮ ਦਾ ਸ਼ੁੱਭ ਆਰੰਭ
ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਤੇ ਰਹਿੰਦੇ ਸੀਵਰੇਜ ਦੇ ਕੰਮ ਨੰੂ ਪੂਰਾ ਕਰਵਾਉਣ ਲਈ ਸੀਵਰੇਜ ਲਾਇਨ ਪਾਉਣ ਦੇ ਕੰਮ ਦਾ ਸ਼ੁੱਭ ਆਰੰਭ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਵਿਧਾਇਕ ਨੇ ਹਾਜ਼ਰੀਨਾਂ ਨੂੰ ਸੰਬੋਧਨ ਕਰਦੇ ਕਿਹਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ ਹੈ। ਆਪ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਗਰੇਵਾਲ, ਸਰਪੰਚ ਅਮਰਜੀਤ ਸਿੰਘ ਮਿੱਠਾ ਅਤੇ ਡਾ. ਗੁਰਮੀਤ ਸਿੰਘ ਨੇ ਵਿਧਾਇਕ ਨੂੰ ਪਿੰਡ ਵਿਖੇ ਆਉਣ ਤੇ ਜੀ ਆਇਆਂ ਕਹਿੰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪੰਚਾਇਤ ਅਫ਼ਸਰ ਮਲਕੀਤ ਸਿੰਘ ਭੱਟੀ, ਪੰਚ ਅਵਤਾਰ ਸਿੰਘ, ਪੰਚ ਤਰਨ ਕੁਮਾਰ, ਪੰਚ ਲਾਭ ਸਿੰਘ, ਪੰਚ ਅਰਵਿੰਦ ਸਿੰਘ, ਪੰਚ ਜਗਤਾਰ ਕੌਰ, ਪੰਚ ਨਰਿੰਦਰ ਕੌਰ, ਪੰਚ ਬੇਅੰਤ ਸਿੰਘ, ਸੈਕਟਰੀ ਕਮਲ ਭਾਰਤੀ, ਜੂਨੀਅਰ ਇੰਜੀਨੀਅਰ ਵਿਪਨ ਕੁਮਾਰ ਸ਼ਰਮਾ, ਜੋਗਾ ਸਿੰਘ, ਪ੍ਰਧਾਨ ਗੁਰਬਚਨ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ ਹਾਜਰ ਸਨ।

The post ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸੀਵਰੇਜ ਦੇ ਕੰਮ ਦਾ ਸ਼ੁੱਭ ਆਰੰਭ appeared first on Ludhiana Live.

ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 42 ਅਧੀਨ ਰਾਧਾ ਸੁਆਮੀ ਰੋਡ, ਧੂਰੀ ਲਾਈਨ ਦੇ ਪਿੱਛੇ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ੍ਰੀ ਸ਼ਾਂਤੀ ਸਰੂਪ, ਐਸ.ਡੀ.ਓ. ਸ.ਤਰਨਜੀਤ ਸਿੰਘ, ਜੇ.ਈ. ਸ੍ਰੀ ਅਸੀਮ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ ਡੇਢ ਕਿਲੋਮੀਟਰ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post  ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.

ਵਿਧਾਇਕ ਬੱਗਾ ਨੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦੇ ਕੰਮ ਦਾ ਕੀਤਾ ਉਦਘਾਟਨ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਅੱਜ ਵਰਿੰਦਾਬਨ ਰੋੜ, ਨੇੜੇ ਕਾਲੀਆ ਮੈਡੀਕੋਜ਼, ਵਾਰਡ ਨੰਬਰ 83 ‘ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਅਮਨ ਬੱਗਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸ਼ਾ ‘ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ। ਉਹਨਾਂ ਦੱਸਿਆ ਕਿ ਇਹ ਸੜਕ ‘ਤੇ ਤਕਰੀਬਨ 1 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਗਿਆ ਹੈ। ਇਸ ਮੌਕੇ ਰਾਜੂ ਥਾਪਰ ਕੌਸੋਲਾਰ, ਅਨਿਲ ਸ਼ਰਮਾ, ਬੋਬੀ ਮਲਹੋਤਰਾ, ਪੁਨੀਤ ਮਲਹੋਤਰਾ, ਬਲਰਾਮ ਕਾਲੀਆ, ਸੁਰਿੰਦਰ ਸਿੰਘ, ਇਸ਼ਾਂਤ ਸ਼ਰਮਾ ਨਾਲ ਮੌਜੂਦ ਸਨ।

ਇਸ ਉਪਰੰਤ ਛਾਉਣੀ ਮੁਹੱਲਾ ਵਾਰਡ ਨੰਬਰ 84 ਦੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਚੌਧਰੀ ਰਾਮਧਨ ਪਾਰਕ ਵਾਰਡ ਨਬਰ 84 ਦੇ ਨਵੀਨੀਕਰਨ ਤੇ ਨਾਲ 3 ਹੋਰ ਪਾਰਕਾਂ ਦਾ ਨਵੀਨੀਕਰਣ ‘ਤੇ ਤਕਰੀਬਨ 91 ਲੱਖ ਰੁਪਏ ਦਾ ਖਰਚ ਕੀਤਾ ਜਾਵੇਗਾ।

ਇਸ ਉਪਰੰਤ ਸੜਕ ਕਾਰਾ ਬਾਰਾ, ਨੇੜੇ ਬਸਤੀ ਬਾਜ਼ੀਗਰ ਡੇਰਾ ਨਵੀਆਂ ਵਾਰਡ ਨੰਬਰ 1, ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਉਹਨਾਂ ਦੱਸਿਆ ਕਿ ਇਹ ਸੜਕ ਤਕਰੀਬਨ 50।23 ਲੱਖ ਦੀ ਲਾਗਤ ਨਾਲ ਬਣੇਗੇ। ਇਸ ਮੌਕੇ ਸਾਰੇ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵਿਧਾਇਕ ਸ਼੍ਰੀ ਬੱਗਾ ਦਾ ਬਹੁਤ ਬਹੁਤ ਧੰਨਵਾਦ ਕੀਤਾ।

The post ਵਿਧਾਇਕ ਬੱਗਾ ਨੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦੇ ਕੰਮ ਦਾ ਕੀਤਾ ਉਦਘਾਟਨ appeared first on Ludhiana Live.