devolpment projects in city Archives - Ludhiana Live

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 ਅਧੀਨ ਦੁਰਗਾਪੁਰੀ, ਹੈਬੋਵਾਲ ਵਿਖੇ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਜਿਸ ‘ਤੇ ਕਰੀਬ 70 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ । ਇਹ ਪ੍ਰਾਜੈਕਟ ਕਰੀਬ ਪੰਜ ਸਾਲਾਂ ਤੋਂ ਲਟਕਿਆ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45) ਵਿਖੇ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਫੀ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰਵਾਇਆ ਜਾਂਦਾ ਹੈ ਜਦਕਿ ਕੁਝ ਮੁਸ਼ਕਿਲਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚਲਾਈ ਜਾ ਰਹੀ ਹੈ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

The post ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ ਨੰਬਰ 91 ‘ਚ ਗਲੀਆਂ ਦੇ ਨਿਰਮਾਂਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਚੰਦਰ ਨਗਰ ਦੀਆਂ ਪ੍ਰਮੁੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ‘ਤੇ ਕਰੀਬ 62 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਨ੍ਹਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇਗਾ।

The post ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ ਨੰਬਰ 91 ‘ਚ ਗਲੀਆਂ ਦੇ ਨਿਰਮਾਂਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਗੋਗੀ ਨੇ ਸੁਨੇਤ ਪਿੰਡ ਦੇ ਸਰਕਾਰੀ ਸਕੂਲ ਦਾ ਵੀ ਕੀਤਾ ਅਚਨਚੇਤ ਦੌਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਵਿੱਚ ਹਲਕਾ ਪੱਛਮੀ ਅਧੀਨ ਪੈਂਦੇ ਸਿੱਧਵਾਂ ਨਹਿਰ ਦੇ ਕਿਨਾਰਿਆ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਦਾ ਸੁੰੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ ਜੋਕਿ 2.17 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਸਾਲ ਲਈ ਇੱਥੇ ਫੁੱਲ ਪੌਦੇ ਲਗਾਉਣਗੇ ਅਤੇ ਉਸਦੀ ਦੇਖ-ਰੇਖ ਤੇ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।

ਪ੍ਰੋਜੈਕਟ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਗੋਗੀ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ੍ਰੀ ਗੋਗੀ ਬੱਸੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰਿਆ ਭਰਿਆ ਤੇ ਸਾਫ ਸੁੱਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਸਾਰੇ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾਵੇਗਾ।

ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 72 ਅਧੀਨ ਪੈਂਦੇ ਪਿੰਡ ਸੁਨੇਤ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਜਿੱਥੇ ਉਨ੍ਹਾਂ ਮਿਡ ਡੇ ਮੀਲ ਦੀ ਗੁਣਵੱਤਾ ਅਤੇ ਸਾਫ ਸਫਾਈ ਦਾ ਨਿਰੀਖਣ ਕੀਤਾ। ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਸਹਿਬਾਨਾਂ ਵੱਲੋਂ ਵਿਦਿਆਰਥੀਆਂ ਲਈ ਨਵੇਂ ਕਲਾਸ ਰੂਮ, ਆਰ.ਓ. ਸਿਸਟਮ, ਕਿਚਨ ਸ਼ੈਡ, ਪੇਂਟ, ਸਕੂਲ ਗਰਾਉਂਡ ਵਿੱਚ ਇੰਟਲਾਕ ਟਾਈਲਾਂ ਲਾਉਣੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਬਾਰੇ ਜਾਣੂੰ ਕਰਵਾਇਆ।

ਵਿਧਾਇਕ ਸ੍ਰੀ ਗੋਗੀ ਵਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਸਕੂਲ ਵਿੱਚ ਮਿਡ ਡੇ ਮੀਲ ਵਰਕਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਭੈਣਾਂ ਨੂੰ ਵੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਵਿਧਾਇਕ ਸ੍ਰੀ ਗੋਗੀ ਨੇ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ’ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਪੱਛਮੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

The post ਵਿਧਾਇਕ ਗੋਗੀ ਨੇ ਸੁਨੇਤ ਪਿੰਡ ਦੇ ਸਰਕਾਰੀ ਸਕੂਲ ਦਾ ਵੀ ਕੀਤਾ ਅਚਨਚੇਤ ਦੌਰਾ appeared first on Ludhiana Live.

ਸੰਸਦ ਮੈਂਬਰ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਲੁਧਿਆਣਾ :  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

The post ਸੰਸਦ ਮੈਂਬਰ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ appeared first on Ludhiana Live.

ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਉਣ ਦੇ ਨਿਰਦੇਸ਼
ਲੁਧਿਆਣਾ : ਯਾਤਰੀਆਂ ਦੀ ਆਵਾਜਾਈ ਨੂੰ ਨਿਰਵਿਘਨ ਤੇ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਦੇ ਸਾਰੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਇਹ ਕੰਮ ਜੰਗੀ ਪੱਧਰ ‘ਤੇ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਸੰਸਦ ਮੈਂਬਰ ਵੱਲੋਂ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇਅ ‘ਤੇ ਚੱਲ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲ ਕੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਭਾਰਤ ਨਗਰ ਚੌਕ ਫਲਾਈਓਵਰ ਦੇ ਡਿਜ਼ਾਈਨ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਿਸ ‘ਤੇ ਕੁਝ ਕਾਰੋਬਾਰੀਆਂ ਵੱਲੋਂ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਲੁਧਿਆਣਾ ਵਿੱਚ ਲੰਪੀ ਸਕਿਨ ਬਿਮਾਰੀ ਦੀ ਸਥਿਤੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ।

The post ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਉਣ ਦੇ ਨਿਰਦੇਸ਼ appeared first on Ludhiana Live.

ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਕੀਤਾ ਨਿਪਟਾਰਾ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ, ਜ਼ੋਨ-ਸੀ ਵਿਖੇ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੂਨਮਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਬ੍ਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ 100 ਦੇ ਕਰੀਬ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚ 15-20 ਪੁਲਿਸ ਵਿਭਾਗ ਨਾਲ ਸਬੰਧਤ ਸਨ, 10-15 ਬਿਜਲੀ ਵਿਭਾਗ ਅਤੇ ਬਾਕੀ ਨਗਰ ਨਿਗਮ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਇਸ ਮੌਕੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਵੱਲੋਂ ਕਰੀਬ 5 ਲੱਖ ਰੁਪਏ ਦੀ ਰਿਕਵਰੀ ਵੀ ਕੀਤੀ ਗਈ। ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ। ਵਿਧਾਇਕ ਸਿੱਧੂ ਵੱਲੋਂ ਸਾਰੇ ਜੋਨਲ ਕਮਿਸ਼ਨਰ ਅਤੇ ਨਿਗਰਾਨ ਇੰਜੀਨੀਅਰਜ ਨੂੰ ਦਿਸਾ-ਨਿਰਦੇਸ਼ ਦਿੱਤੇ ਗਏ ਕਿ ਸਾਰੇ ਅਧਿਕਾਰੀ/ਕਰਮਚਾਰੀਆਂ ਵੱਲੋਂ ਆਮ ਪਬਲਿਕ ਨੂੰ ਰੋਜਾਨਾ ਦਫਤਰੀ ਸਮੇਂ ਵਿੱਚ ਸਵੇਰੇ 9 ਤੋ 11 ਵਜੇ ਤੱਕ ਮਿਲਿਆ ਜਾਵੇ ਅਤੇ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਵਿਧਾਇਕ ਸਿੱਧੂ ਵੱਲੋਂ ਸਮੂਹ ਨਿਗਰਾਨ ਇੰਜੀਨੀਅਰਜ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਉਹ ਰੋਜਾਨਾ ਚੈਕਿੰਗ ਕਰਨਗੇ ਅਤੇ ਕ੍ਰਮਵਾਰ 30, 70 ਅਤੇ 100 ਪ੍ਰਤੀਸ਼ਤ ਕੰਮ ਮੁਕੰਮਲ ਹੋਣ ‘ਤੇ ਸਰਟੀਫਿਕੇਟ ਪੇਸ਼ ਕਰਨਗੇ ਕਿ ਕੰਮ ਮਾਪਦੰਡ ਅਨੁਸਾਰ ਸਹੀ ਹੈ। ਉਨ੍ਹਾਂ ਅੱਗੇ ਕਿਹਾ ਜੋਨਲ ਕਮਿਸ਼ਨਰਜ ਵੱਲੋ ਕਿਸੇ ਵੀ ਤਰ੍ਹਾਂ ਦੀ ਜੇਕਰ ਕੋਈ ਮੀਟਿੰਗ ਕਰਨੀ ਹੈ ਤਾਂ ਹਰ ਬੁੱਧਵਾਰ ਨੂੰ ਸ਼ਾਮ 05:00 ਵਜੇ ਤੋਂ ਬਾਅਦ ਕਰਨਗੇ। ਉਨ੍ਹਾਂ ਸਮੂਹ ਜੋਨਲ ਕਮਿਸ਼ਨਰਾਂ ਨੂੰ ਵੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਸਾਰੀ ਜਾਣਕਾਰੀ ਪੇਸ਼ ਕਰਨ ਲਈ ਕਿਹਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਚੈਕਿੰਗ ਰੋਜਾਨਾ ਸ਼ਾਮ 03 ਵਜੇਂ ਤੋਂ ਬਾਅਦ ਕਰਨਗੇ।

The post ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਕੀਤਾ ਨਿਪਟਾਰਾ  appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 ‘ਚ ਸੜ੍ਹਕ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 47 ਵਿੱਚ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ‘ਤੇ ਕਰੀਬ 98 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਵਾਰਡ ਕੌਂਸਲਰ ਸ੍ਰੀ ਨਿਰਮਲ ਕੈੜਾ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 47 ਵਿੱਚ ਬਣਨ ਵਾਲੀ ਕਰੀਬ 8 ਕਿਲੋਮੀਟਰ ਸੜ੍ਹਕ ਦੇ ਨਿਰਮਾਣ ‘ਤੇ ਲਗਭਗ 98 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ ਹੈ ਤੇ ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ੍ਰੀ ਮੁਕੇਸ਼ ਅਗਰਵਾਲ, ਸ੍ਰੀ ਮੰਗਲ ਨਾਥ ਬਾਲੀ, ਸ. ਇੰਦਰਜੀਤ ਚੋਪੜਾ, ਮਹਿੰਦਰਪਾਲ ਸਿੰਘ, ਨਗਮਾ ਗਿੱਲ, ਮਨਦੀਪ ਕੌਰ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

The post ਵਿਧਾਇਕ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 ‘ਚ ਸੜ੍ਹਕ ਨਿਰਮਾਣ ਕਾਰਜਾਂ ਦਾ ਉਦਘਾਟਨ appeared first on Ludhiana Live.

ਆਉਂਦੇ ਪੰਜ ਸਾਲਾਂ ‘ਚ ਹਲਕਾ ਆਤਮ ਨਗਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਕੁਲਵੰਤ ਸਿੱਧੂ
ਲੁਧਿਆਣਾ :  ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇਲਾਕਾ ਨਿਵਾਸੀਆਂ ਦੀ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਦੁੱਗਰੀ ਰੋਡ ਨੇੜੇ ਇੰਪਰੂਵਮੈੰਟ ਟਰੱਸਟ ਦੀ ਜਮੀਨ ਲੰਬੇ ਸਮੇਂ ਤੋਂ ਕੂੜੇ ਦੇ ਲੱਗੇ ਅੰਬਾਰ ਨੂੰ ਚੁੱਕਵਾਇਆ। ਉਹਨਾ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਆਤਮ ਨਗਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹਲਕਾ ਹੈ, ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਥਾਈਂ-ਥਾਈਂ ਲੱਗੇ ਕੂੜੇ ਦੇ ਅੰਬਾਰ ਸਾਫ ਹਵਾ ਨੂੰ ਦੂਸ਼ਿਤ ਕਰ ਰਹੇ ਹਨ .

ਜਿਸ ਤਰ੍ਹਾਂ ਅਸੀਂ ਚੋਣਾਂ ਦੌਰਾਨ ਹਲਕਾ ਆਤਮ ਨਗਰ ਨੂੰ ਮੋਹਰੀ ਹਲਕਿਆਂ ਦੇ ਬਰਾਬਰ ਲਿਆਉਣ ਦਾ ਵਾਅਦਾ ਕੀਤਾ ਸੀ ਉਸ ਨੂੰ ਅਸੀਂ ਪੂਰਾ ਕਰਾਂਗੇ। ਮਾਡਲ ਟਾਊਨ ਜੀ ਬਲਾਕ ਦੇ ਪਿੱਛੇ ਕੂੜੇ ਦੇ ਢੇਰ ਨੂੰ ਅੱਜ ਜਿੱਥੇ ਚੁਕਵਾਇਆ ਗਿਆ, ਉੱਥੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਇਹ ਗੱਲ ਲਾਜਮੀ ਕਰਕੇ ਅਜਿਹੇ ਪ੍ਰਬੰਧ ਕਰਨ ਜਿਸ ਨਾਲ ਦੁਬਾਰਾ ਇਥੇ ਕੂੜੇ ਦਾ ਢੇਰ ਨਾ ਲੱਗੇ।

ਉਹਨਾ ਨਾਲ ਹੀ ਕਿਹਾ ਕਿ ਆਉਂਦੇ ਪੰਜ ਸਾਲਾਂ ‘ਚ ਜਿੱਥੇ ਹਲਕਾ ਆਤਮ ਨਹਰ ਦੀ ਨੁਹਾਰ ਬਦਲੀ ਜਾਵੇਗੀ, ਉੱਥੇ ਨਵੇਂ ਪ੍ਰੋਜੈਕਟ ਲਿਆ ਕਿ ਹਲਕੇ ਨੂੰ ਵਿਕਸਿਤ ਕੀਤਾ ਜਾਵੇਗਾ, ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਰਵਪੱਖੀ ਵਿਕਾਸ ਦੇ ਏਜੰਡੇ ਤਹਿਤ ਹਲਕਾ ਆਤਮ ਨਗਰ ‘ਚ ਵਿਕਾਸ ਲਈ ਗ੍ਰਾਂਟਾਂ ਦੇ ਗੱਫੇ ਲੈ ਕੇ ਆਵਾਂਗੇ।

ਵਿਧਾਇਕ ਸਿੱਧੂ ਨੇ ਕਿਹਾ ਕਿ ਹੈਰਾਨਗੀ ਦੀ ਗੱਲ ਹੈ ਪਹਿਲਾਂ ਹਲਕੇ ਨੁਮਾਇੰਦਗੀ ਕਰਨ ਵਾਲੇ ਅਤੇ ਪਿਛਲੀ ਸਰਕਾਰ ਦੇ ਆਗੂਆਂ ਵਿਕਾਸ ਦਾ ਰੌਲਾ ਤਾਂ ਬਹੁਤ ਪਾਇਆ ਪਰ ਵਿਕਾਸ ਦੇ ਨਾਮ ‘ਤੇ ਟੁੱਟੀਆਂ ਸੜਕਾਂ, ਖਰਾਬ ਸੀਵਰੇਜ ਸਿਸਟਮ, ਗੰਦਾ ਪਾਣੀ, ਕੂੜੇ ਦੇ ਢੇਰ ਦੇ ਕੇ ਗਏ ਹਨ ਪਰ ਹੁਣ ਗੱਲਾਂ ਦੀ ਨਹੀਂ ਕੰਮਾਂ ਦਾ ਰਾਜਨੀਤੀ ਹੋਵੇਗੀ, ਹਲਕੇ ‘ਚ ਆਪ ਸਰਕਾਰ ਦੇ ਕੀਤੇ ਹੋਏ ਕੰਮ ਬੋਲਣਗੇ।

The post ਆਉਂਦੇ ਪੰਜ ਸਾਲਾਂ ‘ਚ ਹਲਕਾ ਆਤਮ ਨਗਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਕੁਲਵੰਤ ਸਿੱਧੂ appeared first on Ludhiana Live.

ਚੋਣਾਂ ਦੇ ਦਿਨਾਂ ‘ਚ ਦੱਬ ਕੇ ਰਹਿ ਗਏ ਵਿਕਾਸ ਦੇ ਮੁੱਦੇ, ਲੋਕ ਮੰਗਣਗੇ ਜਵਾਬ
ਲੁਧਿਆਣਾ :  ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਲੜਨ ਵਾਲੇ ਇੱਛੁਕ ਉਮੀਦਵਾਰ ਆਪਣੇ ਆਪਣੇ ਹਲਕਿਆਂ ਵਿਚ ਚੱਕਰ ਲਾਉਣ ਵਿਚ ਮਗਨ ਹਨ। ਆਪਣੇ ਆਪ ਨੂੰ ਵਿਕਾਸ ਪੁਰਸ਼ ਦਾ ਦਾਅਵਾ ਕਰਨ ਵਾਲੇ ਕਈ ਉਮੀਦਵਾਰਾਂ ਨੇ ਐਨ ਚੋਣਾਂ ਦੇ ਮੌਕੇ ਕਈ ਗਲੀ ਮੁਹੱਲਿਆ ਦੀਆਂ ਸੜਕਾਂ ਨੂੰ ਪੁੱਟ ਕੇ ਰੱਖ ਦਿੱਤਾ ਹੈ ਅਤੇ ਕਈ ਜਗ੍ਹਾ ਗੱਟਕਾ ਵੀ ਪਾ ਦਿੱਤਾ ਹੈ।

ਲਗਪਗ ਤਿੰਨ ਮਹੀਨੇ ਤੋਂ ਉੱਪਰ ਦਾ ਵਕਤ ਹੋ ਚੁੱਕਿਆ ਹੈ, ਮਗਰ ਉਸ ਤੋਂ ਬਾਅਦ ਕੋਈ ਵੀ ਅਧਿਕਾਰੀ ਜਾਂ ਪ੍ਰਸ਼ਾਸਨਕ ਆਗੂ ਇਨ੍ਹਾਂ ਉਖਾੜੀਆਂ ਗਈਆਂ ਗਲੀਆਂ ਦੀ ਖ਼ਬਰਸਾਰ ਨਹੀਂ ਲੈਣ ਆਇਆ। ਲੋਕਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਸਾਈਕਲ ਤੇ ਦੋਪਹੀਆ ਵਾਹਨਾਂ ਵਾਲਿਆਂ ਨੂੰ ਵੀ ਬੜੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਘਰਾਂ ਦੇ ਅੱਗੇ ਬਣਾਈਆਂ ਗਈਆਂ ਦੇਹੜੀਆਂ ਦੇ ਪੁੱਟੇ ਜਾਣ ਕਰਕੇ ਕਾਰਾਂ ਨੂੰ ਅੰਦਰ ਕਰਨਾ ਬਹੁਤ ਮੁਸ਼ਕਲ ਹੋਇਆ ਪਿਆ ਹੈ। ਲੋਕ ਪਰੇਸ਼ਾਨ ਹਨ, ਪਰ ਚੁਣਾਵੀ ਮਾਹੌਲ ਵਿਚ ਕੋਈ ਵੀ ਰਾਜਨੀਤਕ ਨੇਤਾ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦੇ ਰਿਹਾ। ਲੋਕਾਂ ਦਾ ਕਹਿਣਾ ਹੈ ਕਿ ਅਗਰ ਗਲੀਆਂ ਬਣਾਉਣੀਆਂ ਹੀ ਨਹੀਂ ਸਨ ਤਾਂ ਪੁਟੀਆਂ ਹੀ ਕਿਉਂ ਗਈਆਂ।

ਇਸ ਬਾਰੇ ਸਬੰਧਿਤ ਐਕਸੀਐਨ ਰਾਕੇਸ਼ ਸਿੰਗਲਾ ਨੂੰ ਪੁੱਛਿਆ ਗਿਆ ਕਿ ਇਹ ਗਲੀਆਂ ਕਦੋਂ ਤਿਆਰ ਹੋ ਜਾਣਗੀਆਂ ਤਾਂ ਉਨ੍ਹਾਂ ਕਿਹਾ ਕਿ ਬੜੀ ਜਲਦੀ ਹੀ ਬਣ ਜਾਣਗੀਆਂ ਮਗਰ ਕਦੋਂ ਤੱਕ ਬਣਨਗੀਆਂ ਤਾਂ ਇਹਦੇ ਬਾਰੇ ਵਿਚ ਉਨ੍ਹਾਂ ਕੋਲ ਕੋਈ ਸਹੀ ਜਵਾਬ ਨਹੀਂ ਮਿਲ ਸਕਿਆ। ਚੋਣਾਂ ਦਾ ਮਹੀਨਾ ਚੱਲ ਰਿਹਾ ਹੈ ਅਤੇ ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰ ਜਦੋਂ ਇਨ੍ਹਾਂ ਮੁਹੱਲਿਆਂ ਵਿਚ ਜਾਣਗੇ ਤਾਂ ਕੀ ਜ਼ਵਾਬ ਦੇਣਗੇ, ਮਗਰ ਇਕ ਗੱਲ ਤਾਂ ਜ਼ਰੂਰ ਹੈ ਕਿ ਲੋਕ ਇਸ ਦਾ ਜ਼ਵਾਬ ਜ਼ਰੂਰ ਮੰਗਣਗੇ।

ਇਸ ਸਬੰਧੀ ਵਾਰਡ-30 ਦੇ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਪ੍ਰਸ਼ਾਸਨਕ ਅਧਿਕਾਰੀਆਂ ਨੂੰ ਕੋਸਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਕੋਲ ਫੰਡ ਹੀ ਨਹੀਂ ਸੀ ਤਾਂ ਸੜਕਾਂ ਕਿਉਂ ਖੋਦੀਆਂ। ਉਨ੍ਹਾਂ ਕਾਂਗਰਸ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਖ਼ਾਮਖਾਹ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

The post ਚੋਣਾਂ ਦੇ ਦਿਨਾਂ ‘ਚ ਦੱਬ ਕੇ ਰਹਿ ਗਏ ਵਿਕਾਸ ਦੇ ਮੁੱਦੇ, ਲੋਕ ਮੰਗਣਗੇ ਜਵਾਬ appeared first on Ludhiana Live.