devolpment projevt Archives - Ludhiana Live

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 34 ‘ਚ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 34 ਵਿੱਚ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 34 ਦੀਆਂ ਸੀਮਿੰਟ ਵਾਲੀਆਂ 7 ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 34 ‘ਚ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ appeared first on Ludhiana Live.