devolpment schemes Archives - Ludhiana Live

ਵਾਰਡ ਨੰਬਰ 22 ਚ ਵਿਧਾਇਕ ਛੀਨਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ
ਲੁਧਿਆਣਾ : ਜਿਸ ਦਿਨ ਤੋ ਸੂਬੇ ਦੇ ਵਿਕਾਸ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਆਈ ਹੈ ਉਸੇ ਦਿਨ ਤੋ ਹੀ ਜਿੱਥੇ ਬੜ੍ਹੀ ਤੇਜੀ ਨਾਲ ਇਤਹਾਸਿਕ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਹਰ ਵਸਨੀਕ ਨੂੰ ਉਹਨਾ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਸਿਰ ਤੋੜ੍ਹ ਯਤਨ ਕੀਤੇ ਜਾ ਰਹੇ ਹਨ।ਇੰਨਾਂ ਸਬਦਾਂ ਦਾ ਪ੍ਰਗਟਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਿਧਾਇਕ ਨੇ ਵਾਰਡ ਨੰਬਰ 22 ਵਿਖੇ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਸਮੱਸਿਆਵਾਂ ਦਾ ਜਿਹੜਾਂ ਜਾਲ ਪਿਛਲੀਆਂ ਸਰਕਾਰਾਂ ਨੇ ਬੁਣਿਆਂ ਹੈ ਉਸ ਨੂੰ ਤੋੜਣ ਲਈ ਥੋੜ੍ਹਾ ਸਮਾ ਲੱਗੇਗਾ ਪਰ ਅਸੀ ਵਾਅਦਾ ਕਰਦੇ ਹਾਂ ਕਿ ਅਸੀ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਵਾਂਗੇ। ਇਸ ਮੌਕੇ ਵਾਰਡ ਨੰਬਰ 22 ਦੇ ਵਾਸੀਆਂ ਵੱਲੋਂ ਦੱਸੀਆਂ ਮੁਸਕਿਲਾਂ ਦਾ ਵਿਧਾਇਕ ਬੀਬੀ ਛੀਨਾ ਨੇ ਮੌਕੇ ਤੇ ਹੀ ਹੱਲ ਕੀਤਾ। ਅੰਤ ਵਿੱਚ ਬਲਵਿੰਦਰ ਸਿੰਘ ਸੈਣੀ ਅਤੇ ਵਾਰਡ ਵਾਸੀਆਂ ਵੱਲੋਂ ਬੀਬੀ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ ਵੀ ਕੀਤਾ ਗਿਆ।

The post ਵਾਰਡ ਨੰਬਰ 22 ਚ ਵਿਧਾਇਕ ਛੀਨਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ appeared first on Ludhiana Live.