devolpment worka Archives - Ludhiana Live

ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਟੰਡਨ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਗਲੀਆਂ ਦੇ ਪੁਨਰ ਨਿਰਮਾਣ ‘ਤੇ ਕਰੀਬ 69.32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਦਘਾਟਨ ਕਰਨ ਉਪਰੰਤ ਵਿਧਾਇਕ ਬੱਗਾ ਨੇ ਆਪਣੇ ਡੇਢ ਸਾਲ ਵਿਧਾਇਕ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ।

ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਸ਼ਿਸ਼ਾ ਤਹਿਤ ਬਿਜਲੀ ਦੀਆਂ ਤਾਰਾਂ ਦੇ ਨੈੱਟਵਰਕ ਦੇ ਸੂਧਾਰ ਨਾਲ-ਨਾਲ 50 ਤੋਂ ਵੱਧ ਨਵੇਂ ਟਰਾਂਸਫਾਰਮਰ ਲਗਵਾਏ ਗਏ ਹਨ। ਸਾਲਾਂ ਤੋਂ ਟੁੱਟੀਆਂ ਸੜਕਾਂ ਦਾ ਨਿਰਮਾਣ, ਸਫਾਈ ਵਿਵਸਥਾ ਵਿੱਚ ਵੀ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ।

The post ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਲੁਧਿਆਣਾ : ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਨੇ ਵਾਰਡ ਨੰਬਰ 59 ਅਤੇ 85 ਦੇ ਏਰੀਏ ਵਿੱਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕੀਤਾ।

ਇਹ ਸੜਕ ਅੱਗੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 86 ਅਤੇ 88 ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਅਤੇ ਵਾਰਡ ਨੰਬਰ 64 ਦੇ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਵੀ ਕੌਸਲਰ ਦੇ ਵਾਰਡ ਦਾ ਕੋਈ ਵੀ ਕੰਮ ਹੋਣ ਵਾਲਾ ਹੈ ਉਸ ਨੂੰ ਉਹ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਉਣਗੇ ਅਤੇ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ

ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਵਾਰਡ ਦੀ ਇਹ ਸੜਕ ਬਣਨ ਦੀ ਮੰਗ ਬੜੇ ਲੰਬੇ ਸਮੇਂ ਤੋਂ ਸੀ ਜਿਸ ਨੂੰ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਪੂਰਾ ਕੀਤਾ ਹੈ।

The post ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ appeared first on Ludhiana Live.

ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕੰਮਾਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ
ਲੁਧਿਆਣਾ :  ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਫੁੱਲਾਂਵਾਲ ਦੀ ਮੋਤੀ ਬਾਗ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਪ੍ਰਧਾਨ ਮਾਨ ਸਿੰਘ ਅਤੇ ਸੀਨੀ. ਮੀਤ ਪ੍ਰਧਾਨ ਤਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਭਰਵਾਂ ਹੁੰਗਾਰਾ ਮਿਲਿਆ।

ਸ਼ਿਵਾਲਿਕ ਨੇ ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਆਪਣੀ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਹਾਜ਼ਰ ਵੋਟਰਾਂ ਨੇ ਸ਼ਿਵਾਲਿਕ ਨੂੰ ਮੁੜ ਜਿਤਾਉਣ ਦਾ ਪੂਰਾ ਭਰੋਸਾ ਦਿਵਾਇਆ

ਇਸ ਮੌਕੇ ਪ੍ਰਧਾਨ ਰਘਵੀਰ ਸਿੰਘ, ਪ੍ਰੀਤ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਭੰਗੂ, ਭਰਪੂਰ ਸਿੰਘ ਸੇਖੋਂ, ਜਗਦੀਪ ਕਲਸੀ, ਹਰਪ੍ਰੀਤ ਸੇਖੋਂ, ਪਿ੍ਤਪਾਲ ਸਿੰਘ, ਟੀਟਾ ਸੇਖੋਂ, ਵਿੱਕੀ ਸੇਖੋਂ, ਲਾਲੀ ਕੈਂਥ, ਮਨਜੀਤ, ਦਾਰਾ ਸਿੰਘ, ਤੀਰਥ ਸਿੰਘ, ਸਾਧੂ ਸਿੰਘ, ਖੁਸ਼ਬੀਰ ਸਿੰਘ, ਅਮਨੀ ਗਰੇਵਾਲ, ਭਿੰਦਾ ਗਰੇਵਾਲ, ਹਰਭਜਨ ਸਿੰਘ, ਹੰਸ ਰਾਜ ਆਦਿ ਹਾਜ਼ਰ ਸਨ।

The post ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕੰਮਾਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ appeared first on Ludhiana Live.