devolpment workas Archives - Ludhiana Live

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਚੋਦ ਵਾਅਦੇ ਤਹਿਤ ਵਾਰਡ ਨੰਬਰ 48 ਅਧੀਨ  ਨਿਰਮਲ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ।

ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗੁਰੂ ਨਾਨਕ ਕਲੋਨੀ ਵਿਖੇ 1 ਤੋਂ 5 ਨੰਬਰ ਤੱਕ ਦੀਆਂ ਗਲੀਆਂ ਦੇ ਨਵਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਅੱਗੇ ਦੱਸਿਆ ਕਿ ਇਨ੍ਹਾਂ ਗਲੀਆਂ ਦੇ ਨਵਨਿਰਮਾਣ ‘ਤੇ 41.84 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ”ਮੈ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ”। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਗਲੀਆਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਏ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਬਾਅਦ ਵਿੱਚ ਇਹਨਾਂ ਸੜਕਾਂ ਦੀ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ।

ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹਨਾਂ ਗਲੀਆਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
ਲੁਧਿਆਣਾ : ਚੇਅਰਮੈਨ ਜਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਦੀ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਲਕਿਆਂ ਤੋ ਬਲਾਕ ਇੰਚਾਰਜਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਚੇਅਰਮੈਨ ਮੱਕੜ ਨੇ ਬਲਾਕ ਇੰਚਾਰਜਾਂ ਕੋਲੋਂ ਜਿਲ੍ਹਾ ਲੁਧਿਆਣਾ ਦੇ ਵਿਕਾਸ ਲਈ ਆਪਣੇ ਆਪਣੇ ਹਲਕਿਆ ਵਿੱਚ ਹੋਣ ਵਾਲੇ ਕੰਮਾਂ ਦਾ ਵੇਰਵਾ ਮੰਗਿਆ। ਇਸ ਮੌਕੇ ਤੇ ਬਲਾਕ ਇੰਚਾਰਜਾਂ ਨੇ ਆਪਣੇ ਹਲਕਿਆ ਸਬੰਧੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ।

ਮੁੱਖ ਤੌਰ ਤੇ ਹਰੇਕ ਡਿਪੂ ਹੋਲਡਰ ਨੂੰ POS ਮਸ਼ੀਨ ਦੇਣੀ, ਹਰੇਕ ਡਿਪੂ ਹੋਲਡਰ ਕੋਲ ਬਰਾਬਰ ਗਿਣਤੀ ਵਿੱਚ ਰਾਸ਼ਨ ਕਾਰਡ ਹੋਣਾ, ਗਰੀਬ ਪਰਿਵਾਰਾਂ ਦੀਆਂ ਕੱਚੀਆਂ ਛੱਤਾਂ ਦਾ ਪੱਕਾ ਕਰਨਾ, ਸੀਵਰੇਜ ਦੇ ਢੱਕਣ ਠੀਕ ਕਰਨੇ, ਸਟਰੀਟ ਲਾਈਟਾਂ ਠੀਕ ਕਰਾਉਣੀਆਂ, ਸਫਾਈ ਕਰਮਚਾਰੀਆਂ ਦੀ ਘਾਟ ਨੂੰ ਦੂਰ ਕਰਨਾ, ਐਸ ਡੀ ਓ, ਜੇ ਈ, ਤੇ ਨੰਬਰਦਾਰਾ ਨਾਲ ਰਾਬਤਾ ਕਾਇਮ ਕਰਾਉਣਾ ਅਤੇ ਆਪਣੇ ਆਪਣੇ ਹਲਕਿਆ ਵਿੱਚ ਵੱਖ ਵੱਖ ਸੜਕਾਂ ਬਣਾਉਣ ਲਈ ਸ਼ਾਮਿਲ ਸਨ ।

The post ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ appeared first on Ludhiana Live.

ਵਿਧਾਇਕ ਛੀਨਾ ਦੀ ਅਗਵਾਈ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
ਲੁਧਿਆਣਾ :  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਦੇ ਨਾਲ ਜੋਨ-ਬੀ ਅਤੇ ਜੋਨ-ਸੀ ਦੇ ਜੋਨਲ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਭਲਾਈ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ  ਪੂਰਾ ਕੀਤਾ ਜਾ ਸਕੇ।

ਉਨ੍ਹਾਂ ਓ ਐਂਡ ਐਮ ਸੈੱਲ, ਬੀ ਐਂਡ ਆਰ ਅਤੇ ਹੈਲਥ ਡਿਪਾਰਟਮੈਂਟ, ਬਿਲਡਿੰਗ ਬ੍ਰਾਂਚ ਵਾਲੇ ਸਾਰੇ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਮੌਸਮ ਆਉਣ ਤੋਂ ਪਹਿਲਾਂ ਪਹਿਲਾਂ ਰੋਡ ਤੇ ਸੀਵਰੇਜ ਸਭ ਕਲੀਅਰ ਹੋਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਸਾਫ-ਸਫਾਈ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇ।

The post ਵਿਧਾਇਕ ਛੀਨਾ ਦੀ ਅਗਵਾਈ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ appeared first on Ludhiana Live.

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 79 ਤੇ 93 ‘ਚ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਵਾਰਡ ਨੰਬਰ 79 ਅਤੇ 93 ਵਿਖੇ ਪਿਆਰਾ ਸਿੰਘ ਚੱਕੀ ਮੇਨ ਰੋਡ ਅਤੇ ਨਾਲ ਲੱਗਦੇ ਸੱਜੇ ਪਾਸੇ ਸੰਤ ਨਗਰ ਦੀਆਂ ਸੜ੍ਹਕਾਂ ‘ਤੇ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਇਸ ਹਲਕੇ ਅਧੀਨ ਪੈਂਦੀਆਂ ਇਨ੍ਹਾਂ ਸੜਕਾਂ ਦਾ ਪਿਛਲੇ ਕਰੀਬ 20 ਸਾਲਾਂ ਤੋਂ ਮੰਦਾ ਹਾਲ ਸੀ ਜਿਸ ਕਾਰਨ ਲੰਮੇ ਸਮੇਂ ਤੋਂ ਇੱਥੋਂ ਦੇ ਲੋਕਾਂ ਦੀ ਪੁਰਜੋਰ ਮੰਗ ਸੀ ਕਿ ਇਨ੍ਹਾਂ ਸੜ੍ਹਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ ਤਾਂ ਜੋ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਜਿਹੜੀ ਪ੍ਰੇਸ਼ਾਨੀ ਆਉਂਦੀ ਹੈ ਉਸ ਤੋਂ ਛੁਟਕਾਰਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਹਲਕੇ ਅਧੀਨ ਹੋਰ ਵੀ ਜਿਹੜੀਆਂ ਸੜ੍ਹਕਾਂ ਦੀ ਹਾਲਤ ਬਦ ਤੋਂ ਬਦਤਰ ਹੈ ਉਨ੍ਹਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜ੍ਹਕਾਂ ‘ਤੇ ਕਰੀਬ 65 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਦਿੰਦੇ ਰਹਿਣ ਤਾਂ ਜੋ ਹੋਰ ਵੀ ਹਲਕੇ ਅੰਦਰ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਤਰਜੀਹ ਦੇ ਸਕੀਏ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 79 ਤੇ 93 ‘ਚ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ appeared first on Ludhiana Live.

ਮੇਹਰਬਾਨ ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ
ਲੁਧਿਆਣਾ :  ਆਮ ਆਦਮੀਂ ਪਾਰਟੀ ਨੇ ਵਿਧਾਨ ਸਭਾ ਚੋਣਾਂ ‘ਚ ਵਿਕਾਸ ਕਰਵਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਜ ਸ਼ੁਰੂ ਕਰ ਦਿੱਤੇ ਹਨ। ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਨ੍ਹਾਂ ਦੇ ਭਰਾ ਚੇਅਰਮੈਨ ਜੋਰਾਵਰ ਸਿੰਘ ਨੇ ਮੇਹਰਬਾਨ ਵਿੱਚ ਕਰੀਬ 13 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ।

ਉਦਘਾਟਨ ਕਰਨ ਪੁੱਜੇ ਸ੍ਰ ਜੋਰਾਵਰ ਸਿੰਘ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਦਾ ਅਮਰੀਕ ਚੰਦ ਬੰਗੜ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਨ ਉਪਰੰਤ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ ਜੋਰਾਵਰ ਸਿੰਘ ਨੇ ਕਿਹਾ ਕਿ ਚੰਡੀਗੜ ਵਿੱਚ ਵਿਧਾਇਕਾਂ ਦੀ ਸਪੈਸ਼ਲ ਵਰਕਸ਼ਾਪ ਲੱਗਣ ਕਾਰਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਹੀਂ ਆ ਪਾਏ।

ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜਿਸ ਦੁਆਰਾ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੱਸਣ ਮੁਤਾਬਿਕ ਇਸ ਮੁੱਹਲੇ ਵਿੱਚ ਪਹਿਲਾਂ ਵਾਲੀ ਕਿਸੇ ਵੀ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ।

ਉਨ੍ਹਾਂ ਸ਼ੁਰੂ ਕੀਤੇ ਕੰਮ ਨੂੰ ਸਮਾਂ ਵਧ ਕਰਵਾਉਣ ਲਈ ਬਲਾਕ ਪ੍ਰਧਾਨ ਜਸਵੰਤ ਸਿੰਘ ਦੀ ਡਿਊਟੀ ਵੀ ਲਗਾਈ। ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਮੁੱਹਲੇ ਵਾਂਗ ਮੇਹਰਬਾਨ ਪੰਚਾਇਤ ਦੀਆਂ ਬਾਕੀ ਕਲੋਨੀਆਂ ਦੀਆਂ ਗਲੀਆਂ ਵਿੱਚ ਵੀ ਜਲਦ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਸ਼੍ਰੀ ਬੰਗੜ, ਗੌਰਵ ਸ਼ਰਮਾ ਅਤੇ ਗੁਰਦੀਪ ਸਿੰਘ ਫੌਜੀ ਵੱਲੋਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਨ ਤੇ ਵਿਧਾਇਕ ਮੁੰਡੀਆਂ ਅਤੇ ਜੋਰਾਵਰ ਸਿੰਘ ਦਾ ਧੰਨਵਾਦ ਕੀਤਾ ਗਿਆ।

The post ਮੇਹਰਬਾਨ ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ appeared first on Ludhiana Live.

ਪਾਇਲ ਹਲਕੇ ‘ਚ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ – ਵਿਧਾਇਕ ਗਿਆਸਪੁਰਾ
ਦੋਰਾਹਾ (ਲੁਧਿਆਣਾ) : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਸੂਬੇ ਦੇ ਲੋਕਾਂ ਨੂੰ ਨਵੀਂ ਆਸ ਬੱਝੀ ਹੈ ਅਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਨਗਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪ੍ਰਸਿੱਧ ਦੋਰਾਹਾ ਕਿਲ੍ਹੇ ਦੀ ਮੁਰੰਮਤ ਲਈ 6 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਮਪੁਰ, ਰੌਣੀ ਅਤੇ ਸਿਆੜ ਪਿੰਡਾਂ ਵਿੱਚ ਖੋਲ੍ਹੇ ਗਏ ਤਿੰਨ ਆਮ ਆਦਮੀ ਕਲੀਨਿਕ, ਪਾਇਲ ਹਸਪਤਾਲ ਵਿੱਚ ਮੋਰਚਰੀ ਨੂੰ ਮੁੜ ਚਾਲੂ ਕਰਨ, ਦੋਰਾਹਾ ਵਿੱਚ ਸਕੂਲ ਆਫ ਐਮੀਨੈਂਸ, ਇੰਟਰਨੈਸ਼ਨਲ ਡਰਾਈਵਿੰਗ ਟਰੇਨਿੰਗ ਇੰਸਟੀਚਿਊਟ, ਨਵਾਂ ਪਾਰਕ ਅਤੇ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਚਾਰਦੀਵਾਰੀ, ਵੱਖ-ਵੱਖ ਪੈਨਸ਼ਨ ਸਕੀਮਾਂ ਦੇ 1200 ਨਵੇਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਦੇ ਨਾਲ ਅਨੇਕਾਂ ਕੰਮ ਕਰਵਾਏ ਗਏ ਹਨ।

ਵਿਧਾਇਕ ਗਿਆਸਪੁਰਾ ਅੱਗੇ ਕਿਹਾ ਕਿ ਦੋਰਾਹਾ ਕਮਿਊਨਿਟੀ ਸੈਂਟਰ ਮਾਮਲੇ ਵਿੱਚ 58.85 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਹੋਇਆ ਹੈ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਰੀਟਮੈਂਟ ਪਲਾਂਟਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਉਣ ਦਾ ਵੀ ਐਲਾਨ ਕੀਤਾ ਅਤੇ ਚਿੱਟੇ ਹਾਥੀ ਸਾਬਤ ਹੋ ਰਹੇ ਇਨ੍ਹਾਂ ਪਲਾਂਟਾਂ ਦੀ ਉਸਾਰੀ ਦੀ ਮੁਕੰਮਲ ਜਾਂਚ ਦੀ ਮੰਗ ਕਰਨਗੇ।

The post ਪਾਇਲ ਹਲਕੇ ‘ਚ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ – ਵਿਧਾਇਕ ਗਿਆਸਪੁਰਾ appeared first on Ludhiana Live.

ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ
ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਜਿੱਥੇ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਚੇਅਰਮੈਨ ਭਿੰਡਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸੀ.ਆਰ.ਪੀ.ਐਫ. ਕਲੋਨੀ ਵਿਖੇ ਲਈਅਰ ਵੈਲੀ, ਦੁੱਗਰੀ ਪੁਲ ਨੂੰ ਚੌੜਾ ਕਰਨ, ਮਾਡਲ ਟਾਊਨ ਗੋਲ ਮਾਰਕੀਟ ‘ਚ ਤਿਰੰਗਾ ਸਥਾਪਤ ਕਰਨ ਤੋਂ ਇਲਾਵਾ ਵੱਖ-ਵੱਖ ਪਾਰਕਾਂ ਦੇ ਨਵੀਨੀਕਰਣ, ਗਲੀਆਂ, ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਬਾਰੇ ਜਾਣੂੰ ਕਰਵਾਇਆ।

ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਵਿਧਾਇਕ ਸਿੱਧੂ ਨੂੰ ਵਿਸ਼ਵਾਸ਼ ਦੁਆਇਆ ਕਿ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਤੈਅ ਸਮੇਂ ‘ਚ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਨਵੇਂ ਕਾਰਜ਼ਾਂ ਬਾਰੇ ਵੀ ਜਲਦ ਰਣਨੀਤੀ ਤਿਆਰ ਕਰਕੇ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵਿੱਚ ਐਸ.ਈ. ਸਤਭੁਸ਼ਣ ਸਚਦੇਵਾ, ਐਕਸੀਅਨ ਵਿਕਰਮ ਕੁਮਾਰ, ਐਕਸੀਅਨ ਗੁਰਰਾਜ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ appeared first on Ludhiana Live.

ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ
ਲੁਧਿਆਣਾ : ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਤੰਜ ਕੱਸਦਿਆ ਕਿਹਾ ਕਿ ਵਿਰੋਧੀਆਂ ਵੱਲੋਂ ਜੋ ਮੁੱਦੇ ਅੱਜ ਚੁੱਕੇ ਜਾ ਰਹੇ ਹਨ ਅਸਲ ਵਿਚ ਇਹ ਕਮੀਆਂ ਤੇ ਨਾਕਾਮੀਆਂ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਤੋਂ ਹੀ ਸ਼ੁਰੂ ਹੋਈਆਂ ਤੇ ਕੀਤੀਆਂ ਗਈਆਂ , ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਰਿਹਾ ਹੈ।

ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਸਥਿਤ ਸੁਭਾਸ਼ ਨਗਰ ਹਸਪਤਾਲ, ਜੱਚਾ ਬੱਚਾ ਹਸਪਤਾਲ 32 ਸੈਕਟਰ ਸਬੰਧੀ  ਉਹ ਸਿਹਤ ਮੰਤਰੀ  ਨੂੰ ਬੀਤੇ ਦਿਨੀ ਪਹਿਲਾਂ ਹੀ ਮਿਲ ਕੇ ਜਾਣੂ ਕਰਵਾ ਚੁੱਕੇ ਹਨ   ਉਨ੍ਹਾਂ ਕਿਹਾ ਕਿ ਸਿਹਤ ਮੰਤਰੀ  ਵੱਲੋਂ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਉਹ ਜਲਦ ਹੀ ਇਨਾਂ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਇਸ ਵਿੱਚ ਆ ਰਹੀਆਂ ਕਮੀਆਂ ਨੂੰ ਦੂਰ ਕਰਨਗੇ।

ਵਿਧਾਇਕ ਗਰੇਵਾਲ ਨੇ ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕਿਹਾ ਕਿ ਅਸਲ ਵਿਚ ਸੂਬੇ ਦੇ ਲੋਕਾਂ ਨੇ ਉਨਾਂ ਨੂੰ ਘਰਾਂ ਵਿੱਚ ਬਿਠਾ ਦਿੱਤਾ ਹੈ ਤੇ ਇਹ ਉਨ੍ਹਾਂ ਨੂੰ ਬਰਦਾਸ਼ਤ ਨਹੀ ਹੋ ਰਿਹਾ . ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀ ਪਾਰਟੀਆਂ ਦੇ ਆਗੂ ਬੌਖਲਾਹਟ ਚ ਹਨ ਇਸ ਲਈ ਆਪਣੇ ਆਪ ਨੂੰ ਸੁਰਖੀਆਂ ਚ ਬਣਾਉਣ ਲਈ ਕੁੱਝ ਨਾ ਕੁੱਝ ਹੱਥ ਕੰਡੇ ਅਪਣਾਉਂਦੇ ਰਹਿੰਦੇ ਹਨ ।

The post ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ appeared first on Ludhiana Live.

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ ‘ਤੇ ਕਰੀਬ 92 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਦੁਹਰਾਇਆ ਕਿ ਉਹ ਹਲਕਾ ਉੱਤਰੀ ਦੇ ਵਸਨੀਕਾਂ ਦੀ ਰਿਣੀ ਹਨ ਅਤੇ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਨੇੜੇ ਹੋ ਕੇ ਸੁਣੀਆਂ ਜਾਣਗੀਆਂ ਅਤੇ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ appeared first on Ludhiana Live.