devolpment works in halka north Archives - Ludhiana Live

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਸੜ੍ਹਕਾਂ ਦੇ ਮੁਰੰਮਤ ਕਾਰਜ਼ਾਂ ਦੀ ਸੁ਼ਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ ਵਿੱਚ ਵਾਰਡ ਨੰਬਰ 1 ਅਧੀਨ ਸਿਲਵਰ ਕੁੰਜ ਕਲੋਨੀ ਵਿਖੇ ਵੱਖ-ਵੱਖ ਸੜ੍ਹਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਮਨ ਬੱਗਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਆਪਣੀ ਸਮੁੱਚੀ ਟੀਮ ਦੇ ਨਾਲ ਰੋਇਲ ਸਿਟੀ ਦੀਆਂ ਸੜ੍ਹਕਾਂ ਦੇ ਮੁਰੰਮਤ ਕਾਰਜ਼ ਮੁਕੰਮਲ ਕਰਵਾਏ ਅਤੇ ਹੁਣ ਦੋ-ਤਿੰਨ ਦਿਨਾਂ ਵਿੱਚ ਸਿਲਵਰ ਕੁੰਜ ਕਲੋਨੀ ਦੀ ਹਰ ਸੜ੍ਹਕ ਦੀ ਮੁਰੰਮਤ ਕੀਤੀ ਜਾਵੇਗੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਫੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਉੱਤਰੀ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਚੌਣਾਂ ਦੌਰਾਨ ਕੀਤੇ ਕੌਲ ਪੁਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਸੜ੍ਹਕਾਂ ਦੇ ਮੁਰੰਮਤ ਕਾਰਜ਼ਾਂ ਦੀ ਸੁ਼ਰੂਆਤ appeared first on Ludhiana Live.