devolpment works Archives - Ludhiana Live

ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਮੱਕੜ ਕਲੋਨੀ ਵਾਰਡ 29, 30, ਗਲੀ ਨੰ: 11 ਅਤੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ। ਵਾਰਡ ਨੰਬਰ 40 ਮੁਹੱਲਾ ਕੋਟ ਮੰਗਲ ਸਿੰਘ ਵਿੱਚ ਗਲੀ ਨੰਬਰ 17-ਏ ਅਤੇ 17-ਬੀ ਵਿਖੇ ਆਰ.ਐਮ.ਸੀ. ਰੋਡ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 50 ਵਿੱਚ ਫੈਡਰਲ ਬੈਂਕ ਰੋਡ ਦਾ ਕੰਮ ਅਤੇ ਲਿੰਕ ਰੋਡ ਦਾ ਕੰਮ ਵੀ ਮੁਕੰਮਲ ਕੀਤਾ ਗਿਆ।

ਇਸ ਤੋਂ ਇਲਾਵਾ ਮੁਹੱਲਾ ਪ੍ਰਭਾਤ ਨਗਰ ਗਲੀ ਨੰਬਰ 7, ਮੁਹੱਲਾ ਰਾਮ ਨਗਰ ਗਲੀ ਨੰਬਰ 21, ਵਾਰਡ 50 ਵਿੱਚ ਬਣੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਖਾਸ ਕਰਕੇ ਮੱਕੜ ਕਲੋਨੀ ਅਜਿਹਾ ਇਲਾਕਾ ਸੀ ਜਿੱਥੇ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ‘ਚ ਸੀਵਰੇਜ ਦਾ ਪਾਣੀ ਪੁੱਜ ਜਾਂਦਾ ਸੀ, ਸਰਕਾਰ ਵੱਲੋਂ ਸੜਕਾਂ ਬਣਾਉਣ ਲਈ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ।

The post ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ appeared first on Ludhiana Live.

ਕੈਬਨਿਟ ਮੰਤਰੀ ਮੀਤ ਹੇਅਰ ਤੇ ਵਿਧਾਇਕ ਬੱਗਾ ਵਲੋਂ ਹਲਕੇ ‘ਚ ਵਿਕਾਸ ਕਾਰਜ਼ਾਂ ਦੀ ਸਮੀਖਿਆ
ਲੁਧਿਆਣਾ :  ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਬੱਗਾ ਵਲੋਂ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਦੇ ਨਾਲ ਵਾਰਡ ਨੰਬਰ 95 ‘ਚ ਕਰੀਬ 2000 ਵਰਗ ਗਜ ਕਬਜ਼ਾ ਮੁਕਤ ਕਰਵਾਈ ਜ਼ਮੀਨ ‘ਤੇ ਬੱਚਿਆਂ ਲਈ ਪਾਰਕ ਅਤੇ ਸਪੋਰਟਸ ਕਲੱਬ ਦੀ ਉਸਾਰੀ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।

ਵਿਧਾਇਕ ਬੱਗਾ ਨੇ ਦੱਸਿਆ ਕਿ ਵਾਰਡ ਨੰਬਰ 95 ਨੂੰ ਸਪੋਰਟਸ ਪਾਰਕ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਇੱਥੇ ਪਹਿਲਾਂ ਕੋਈ ਵੀ ਪਾਰਕ ਮੌਜੂਦ ਨਹੀ ਹੈ ਅਤੇ ਸਥਾਨਕ ਵਸਨੀਕਾਂ ਨੂੰ ਸਵੇਰ-ਸ਼ਾਮ ਦੀ ਸੈਰ ਕਰਨ ਲਈ ਦੂਰ-ਦੁਰਾਡੇ ਦੇ ਪਾਰਕਾਂ ਵਿੱਚ ਜਾਣਾ ਪੈਦਾ ਹੈ। ਉਨ੍ਹਾਂ ਇਹ ਵੀ ਕਿਹਾ ਕਬਜ਼ਾ ਮੁਕਤ ਮੁਹਿੰਮ ਤਹਿਤ ਆਮ ਲੋਕਾਂ ਨੂੰ ਆਸ ਬੱਝੀ ਹੈ ਜਿਸਦੇ ਤਹਿਤ ਹੁਣ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਾਜਾਇਜ ਕਬਜ਼ਾ ਧਾਰਕਾਂ ‘ਤੇ ਕਾਰਵਾਈ ਹੋਵੇਗੀ ਅਤੇ ਇਲਾਕੇ ਦੇ ਬੱਚਿਆਂ ਅਤੇ ਬਜੁਰਗਾਂ ਲਈ ਨਵੇਂ ਪਾਰਕਾਂ ਦੀ ਉਸਾਰੀ ਦਾ ਰਾਹ ਪੱਧਰਾ ਹੋਵੇਗਾ।

The post ਕੈਬਨਿਟ ਮੰਤਰੀ ਮੀਤ ਹੇਅਰ ਤੇ ਵਿਧਾਇਕ ਬੱਗਾ ਵਲੋਂ ਹਲਕੇ ‘ਚ ਵਿਕਾਸ ਕਾਰਜ਼ਾਂ ਦੀ ਸਮੀਖਿਆ appeared first on Ludhiana Live.

ਲੁਧਿਆਣਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਲੁਧਿਆਣਾ ‘ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ. ਉਨ੍ਹਾਂ ਕਿਹਾ ਕਿ ਹਫ਼ਤਾਵਾਰ ਦੇ ਅਧਾਰ ‘ਤੇ ਲੁਧਿਆਣਾ ਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਣਤਾਈ ਪਾਏ ਜਾਣ ‘ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਮ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਖ-ਵੱਖ ਯੋਜਨਾਵਾਂ ਅਤੇ ਸਮਾਰਟ ਸਿਟੀ ਪ੍ਰੋਗਰਾਮ ਤਹਿਤ ਪ੍ਰਾਜੈਕਟਾਂ ਨੂੰ ਤੈਅ ਸਮੇਂਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਦਾ ਲਾਭ ਪਹੁੰਚ ਸਕੇ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਲੁਧਿਆਣਾ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਦੌਰ ਆਵੇਗਾ।

The post  ਲੁਧਿਆਣਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਅਤੇ ਪਾਸੀ ਨਗਰ ਵਿਖੇ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਅਰਬਨ ਅਸਟੇਟ ਦੁੱਗਰੀ ਵਾਲੀ ਕਰੀਬ ਡੇਢ ਕਿਲੋਮੀਟਰ ਸੜ੍ਹਕ ਦੇ ਨਿਰਮਾਣ ‘ਤੇ ਲਗਭਗ 96 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਬਾਅਦ ਉਨ੍ਹਾਂ ਵਾਰਡ ਨੰਬਰ 43 ਅਧੀਨ ਪਾਸੀ ਨਗਰ ਵਿਖੇ ਵੀ 99 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ।

ਉਨ੍ਹਾ ਦੱਸਿਆ ਕਿ ਇਸ ਕੇਂਦਰ ਵਿਖੇ ਲੋਕਾਂ ਨੂੰ ਕੰਪਿਊਟਰ, ਸਿਲਾਈ, ਕੱਢਾਈ ਅਤੇ ਬਿਊਟੀ ਪਾਰਲਰ ਦੇ ਕੋਰਸ ਬਿਲਕੁੱਲ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਜੇ.ਈ. ਸ. ਸਿਮਰਜੀਤ ਸਿੰਘ, ਐਸ. ਕੇ. ਕੰਸਟਰੱਕਸ਼ਨ ਦੇ ਠੇਕੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ‘ਚ ਕੈਪਟਨ ਸੰਧੂ ਨੂੰ ਲੱਡੂਆਂ ਨਾਲ ਤੋਲਿਆ
ਲੁਧਿਆਣਾ : ਸ਼ਹੀਦ ਨਿਰਮਲਜੀਤ ਸਿੰਘ ਸੇਖੋ ਦੇ ਨਗਰ ਈਸੇਵਾਲ ਵਿਚ ਕਾਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਪੁੱਜੇ ਅਤੇ ਆਪਣੇ ਵਾਸਤੇ ਵੋਟਾਂ ਦੀ ਮੰਗ ਕੀਤੀ। ਈਸੇਵਾਲ ਪਿੰਡ ਦੇ ਵੱਡੇ ਇਕੱਠ ਵਿੱਚ ਸੰਧੂ ਨੇ ਦਸਿਆ ਕਿ ਉਨ੍ਹਾਂ ਨੇ ਈਸੇਵਾਲ ਦੇ ਵਿਕਾਸ ਕਾਰਜਾਂ ਵਾਸਤੇ 1 ਕਰੋੜ 75 ਲੱਖ ਦੇ ਕਰੀਬ ਦਿੱਤੇ ਜਿਸ ਨਾਲ ਇਸ ਪਿੰਡ ਦੇ ਵਿਕਾਸ ਹੋਏ।

ਇਸ ਮੌਕੇ ਸੰਧੂ ਨੇ ਇਹ ਵੀ ਦਸਿਆ ਕਿ ਡੀਜਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਸਤਾ ਕੀਤਾ ਜਿਸ ਦਾ ਲਾਭ ਆਮ ਲੋਕਾਂ ਦੇ ਨਾਲ ਨਾਲ ਕਿਸਾਨਾ ਨੂੰ ਵੀ ਮਿਲੇਗਾ। ਪਿੰਡ ਦੇ ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਲੱਡੂਆਂ ਨਾਲ ਤੋਲਿਆ।

ਈਸੇਵਾਲ ਪੁੱਜ ਕੇ ਜਦੋਂ ਸੰਧੂ ਆਪਣੀ ਕਾਰ ਵਿਚੋ ਬਾਹਰ ਨਿਕਲੇ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਮਨਜੀਤ ਸਿੰਘ, ਸਰਪੰਚ ਜਤਿੱਦਰ ਸਿੰਘ ਦਾਖਾ, ਸਰਪੰਚ ਗੁਰਜੀਤ ਸਿੰਘ, ਕੰਵਲਜੀਤ ਸਿੰਘ, ਬਲਾਕ ਸੰਮਤੀ ਵਾਇਸ ਚੇਅਰਮੈਨ ਬਲਜਿੰਦਰ ਕੌਰ, ਅਜਮੇਰ ਸਿੰਘ, ਸੁਰਜੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਨੰਬਰਦਾਰ ਜਗਰੂਪ ਸਿੰਘ, ਹਰਚੰਦ ਸਿੰਘ ਆਦਿ ਹਾਜਰ ਸਨ।

The post ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ‘ਚ ਕੈਪਟਨ ਸੰਧੂ ਨੂੰ ਲੱਡੂਆਂ ਨਾਲ ਤੋਲਿਆ appeared first on Ludhiana Live.

ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣ – ਵਿਧਾਇਕ ਵੈਦ
ਲੁਧਿਆਣਾ :   ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਪੂਰੀ ਤਰਾਂ ਮਜ਼ਬੂਤ ਹੈ, ਜਦਕਿ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣਗੇ।

ਚੋਣਾਂ ਸੰਬੰਧੀ ਫੇਰੀ ਸਮੇਂ ਵਿਧਾਇਕ ਕੇ.ਡੀ. ਵੈਦ ਡੇਹਲੋਂ ਵਿਖੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਹਿੱਤਾਂ ਲਈ ਲਏ ਸ਼ਲਾਘਾਯੋਗ ਫ਼ੈਸਲਿਆਂ ਸਦਕਾ ਸਾਰੇ ਵਰਗਾਂ ਦੇ ਲੋਕ ਸੰਤੁਸ਼ਟ ਤੇ ਖ਼ੁਸ਼ ਹਨ, ਜੋ ਸੂਬੇ ਅੰਦਰ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਵਿਚ ਹਨ।

ਵਿਧਾਇਕ ਕੇ.ਡੀ. ਵੈਦ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੇਵਾਵਾਂ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੇ 520 ਕਰੋੜ ਦੇ ਕਰਜੇ ਮੁਆਫ਼ ਕਰਨ ਨਾਲ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਦਕਿ ਸੂਬੇ ਦੇ 585 ਲੱਖ ਕਿਸਾਨਾਂ ਦੇ 4700 ਕਰੋੜ ਦੇ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਨਾਲ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਹਲਕੇ ਦੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ, ਜਿਸ ਸਦਕਾ ਪਿੰਡਾਂ ਅੰਦਰ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ। ਇਸ ਸਮੇਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਯੂਨੀਅਨ ਸਰਪ੍ਰਸਤ ਸਰਪੰਚ ਮਹਾਂ ਸਿੰਘ ਰੁੜਕਾ, ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਸਰਪੰਚ ਬਲਵੀਰ ਸਿੰਘ ਝੰਮਟ ਸਮੇਤ ਹਾਜ਼ਰ ਸਨ।

The post ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣ – ਵਿਧਾਇਕ ਵੈਦ appeared first on Ludhiana Live.

ਕੜਵਲ ਅਤੇ ਨੇ ਸਾਂਝੇ ਤੌਰ ’ਤੇ ਵਾਰਡ 47 ਵਿੱਚ 450 ਫੁੱਟ ਨਵੀਂ ਸੀਵਰੇਜ ਲਾਈਨ ਦਾ ਉਦਘਾਟਨ ਕੀਤਾ
ਲੁਧਿਆਣਾ ” ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਨੇ ਸਾਂਝੇ ਤੌਰ ’ਤੇ ਵਾਰਡ 47 ਵਿੱਚ 450 ਫੁੱਟ ਨਵੀਂ ਸੀਵਰੇਜ ਲਾਈਨ ਦਾ ਉਦਘਾਟਨ ਕੀਤਾ।

ਇਸ ਮੌਕੇ ਕੜਵਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਅੱਜ ਹਰ ਵਰਗ ਨੂੰ ਸਸਤੀ ਬਿਜਲੀ ਸਮੇਤ ਸਹੂਲਤਾਂ ਮਿਲਣ ਲੱਗ ਪਈਆਂ ਹਨ। ਜਿਸ ਕਾਰਨ ਲੋਕਾਂ ਨੇ 2022 ਵਿੱਚ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।

ਉਨਾਂ ਕਿਹਾ ਕਿ ਜਿਸ ਤੇਜੀ ਨਾਲ ਸੀ.ਐਮ ਚੰਨੀ ਦਿਨ ਰਾਤ ਕੰਮ ਕਰ ਰਹੇ ਹਨ। ਅੱਜ ਉਹ ਹਰ ਦੀ ਪਹਿਲੀ ਪਸੰਦ ਬਣ ਗਿਆ ਹੈ। ਲੋਕਾਂ ਨੇ ਇਹ ਵੀ ਕਹਿਣਾ ਸੁਰੂ ਕਰ ਦਿੱਤਾ ਹੈ ਕਿ ਜੇਕਰ ਚੰਨੀ ਪਹਿਲਾਂ ਮੁੱਖ ਮੰਤਰੀ ਬਣ ਜਾਂਦੇ ਤਾਂ ਅੱਜ ਕਾਂਗਰਸ ਪਾਰਟੀ ਦਾ ਆਧਾਰ ਹੋਰ ਮਜਬੂਤ ਹੋਣਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

The post ਕੜਵਲ ਅਤੇ ਨੇ ਸਾਂਝੇ ਤੌਰ ’ਤੇ ਵਾਰਡ 47 ਵਿੱਚ 450 ਫੁੱਟ ਨਵੀਂ ਸੀਵਰੇਜ ਲਾਈਨ ਦਾ ਉਦਘਾਟਨ ਕੀਤਾ appeared first on Ludhiana Live.