devolpment Archives - Ludhiana Live

ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਪਬਲਿਕ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 86 (8) ਸਰਦਾਰ ਨਗਰ ਨਵ-ਦੁਰਗਾ ਮੰਦਿਰ ਵਾਲੀ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ ‘ਤੇ ਕਰੀਬ 38.71 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ”ਮਿਸ਼ਨ ਲਾਈਫ” ਪ੍ਰੋਗਰਾਮ ‘ਚ ਸ਼ਿਰਕਤ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ “ਮਿਸ਼ਨ ਲਾਈਫ਼” ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਸ ਵਿੱਚ ਹਲਕਾ ਦੱਖਣੀ ਦੇ ਉਦਯੋਗਪਤੀ ਵੀ ਮੌਜੂਦ ਸਨ|ਇਸ ਦੌਰਾਨ ਉਨ੍ਹਾਂ ਵਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਤੇ ਪਾਲਿਸੀ ਬਾਰੇ ਵੀ ਜਾਣੂੰ ਕਰਵਾਇਆ ਗਿਆ|

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਰਕਾਰੀ ਮੁਲਾਜ਼ਮਾਂ ਵਲੋਂ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਮੁਆਵਜੇ ਦੇ ਵਾਅਦੇ ਕੀਤੇ ਜਾਂਦੇ ਸਨ ਪਰ ਉਹਨਾਂ ਨੂੰ ਪੂਰੇ ਨਹੀਂ ਸੀ ਕੀਤਾ ਜਾਂਦਾ ਪਰ ਆਮ ਆਦਮੀ ਪਾਰਟੀ “ਜੋ ਕਹਿੰਦੇ ਹਾਂ ਉਹ ਕਰਦੇ ਹਾਂ” ਵਿਚ ਵਿਸ਼ਵਾਸ ਰੱਖਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਗਿਆਸਪੁਰਾ ਵਿਖੇ ਮੰਦਭਾਗੀ ਗੈਸ ਲੀਕ ਘਟਨਾ ਵਾਪਰਣ ਨਾਲ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ, ਦੇ ਵਾਰਸਾਂ ਨੂੰ ਮੁਆਵਜ਼ੇ ਵਜੋਂ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੀਆਂ ਦਾ ਘਾਟਾ ਤਾ ਅੱਸੀ ਕਦੀ ਪੂਰਾ ਨਹੀਂ ਕਰ ਸਕਦੇ ਪਰ ਉਨ੍ਹਾਂ ਨੂੰ ਲੋੜ ਪੈਣ ਤੇ ਹਰ ਸੰਭਵ ਮਦਦ ਕਰਦੇ ਰਹਾਂਗੇ|

The post ਵਿਧਾਇਕ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ”ਮਿਸ਼ਨ ਲਾਈਫ” ਪ੍ਰੋਗਰਾਮ ‘ਚ ਸ਼ਿਰਕਤ appeared first on Ludhiana Live.