dgp yadav Archives - Ludhiana Live

ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 33.50 ਕਰੋੜ : ਜਿੰਪਾ
ਸੂਬੇ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਆਪਦਾ ਰਾਹਤ ਕੋਸ਼ ਤੋਂ ਤਤਕਾਲ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬੇ ਵਿਚ ਕਿਸੇ ਵੀ ਹਾਲਤ ਨਾਲ ਨਿਪਟਣ ਲਈ NDRF ਦੀਆਂ 14 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿਚ ਐੱਸਏਐੱਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਤੇ ਪਟਿਆਲਾ ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਬਾਅਦ ਡੀਜੀਪੀ ਗੌਰਵ ਯਾਦਵ ਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਤਾ ਅਰਪਿਤ ਸ਼ੁਕਲਾ ਵਿਅਕਤੀਗਤ ਤੌਰ ‘ਤੇ ਸੂਬੇ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਸੀਪੀ, ਐੱਸਐੱਸਪੀ ਨੂੰ ਕਿਹਾ ਗਿਆ ਹੈ ਕਿ ਫੀਲਡ ਵਿਚ ਬਣੇ ਰਹਿਣ ਦੇ ਰੈਗੂਲਰ ਮਿਆਦ ‘ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ।

ਡੀਜੀਪੀ ਯਾਦਵ ਨੇ ਕਿਹਾ ਕਿ ਐੱਨਡੀਆਰਐੱਫ ਦੀਆਂ 15 ਟੀਮਾਂ ਤੇ SDRF ਦੀਆਂ ਦੋ ਇਕਾਈਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਦਰਾਰਾਂ ਨੂੰ ਭਰਨ ਤੇ ਨਿਕਾਸੀ ਤੇ ਬਚਾਅ ਮੁਹਿੰਮ ਲਈ ਤਾਇਨਾਤ ਕੀਤਾ ਗਿਆ ਹੈ। ਇਸ ਲਈ ਇਲਾਵਾ ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐੱਸਬੀਐੱਸ ਨਗਰ, ਐੱਸਏਐੱਸ ਨਗਰ ਤੇ ਪਠਾਨਕੋਟ ਸਣੇ ਜ਼ਿਲ੍ਹਿਆਂ ਵਿਚ ਨਾਗਰਿਕ ਪ੍ਰਸ਼ਾਸਨ ਦੀ ਮਦਦ ਲਈ ਫੌਜ ਦੀਆਂ 12 ਟੁਕੜੀਆਂ ਨੂੰ ਵੀ ਬੁਲਾਇਆ ਗਿਆ ਹੈ।

The post ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਜਾਰੀ ਕੀਤੇ 33.50 ਕਰੋੜ : ਜਿੰਪਾ appeared first on Ludhiana Live.

ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ, 141 ਗ੍ਰਿਫਤਾਰ, ਹੈਰੋਇਨ ਤੇ ਹਥਿਆਰ ਬਰਾਮਦ
ਲੁਧਿਆਣਾ : ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਨੇ ਐਤਵਾਰ ਨੂੰ ਆਪ੍ਰੇਸ਼ਨ ਵਿਜੀਲ-2 ਸ਼ੁਰੂ ਕੀਤਾ। ਆਪ੍ਰੇਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਕਰੀਬ 3 ਵਜੇ ਤੱਕ ਜਾਰੀ ਰਿਹਾ। ਟੀਮਾਂ ਨੇ 1.15 ਕਿਲੋ ਹੈਰੋਇਨ, 37 ਕਿਲੋ ਭੁੱਕੀ, ਛੇ ਪਿਸਤੌਲ ਅਤੇ 7.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 116 ਮਾਮਲੇ ਦਰਜ ਕੀਤੇ ਗਏ ਹਨ ਅਤੇ 141 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਦੀ ਵਿਜੀਲ-2 ਮੁਹਿੰਮ ਲਈ SP ਰੈਂਕ ਦੇ ਅਧਿਕਾਰੀ, 5 DSP ਅਤੇ 10 SHO ਦੀ ਨਿਗਰਾਨੀ ਵਿੱਚ ਲਗਭਗ 7500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਜ਼ਿਲ੍ਹਿਆਂ ਵਿੱਚ ਜਾ ਕੇ ਚਾਰਜ ਸੰਭਾਲਿਆ। ਪੁਲਿਸ ਮੁਲਾਜ਼ਮਾਂ ਨੇ 141 ਰੇਲਵੇ ਸਟੇਸ਼ਨਾਂ ਅਤੇ 219 ਬੱਸ ਅੱਡਿਆਂ ਦੇ ਨਾਲ-ਨਾਲ 926 ਹੋਟਲਾਂ, 172 ਸਰਾਵਾਂ ਅਤੇ 166 ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ 9521 ਦੋਪਹੀਆ ਵਾਹਨ ਅਤੇ 7122 ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਅੱਗੇ ਵੀ ਚਲਾਈਆਂ ਜਾਣਗੀਆਂ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਤਲਾਸ਼ੀ ਲੈਣ ਲਈ ਐਸਪੀ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

The post ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ, 141 ਗ੍ਰਿਫਤਾਰ, ਹੈਰੋਇਨ ਤੇ ਹਥਿਆਰ ਬਰਾਮਦ appeared first on Ludhiana Live.

ਲੁਧਿਆਣਾ ਲੁੱਟ ਕਾਂਡ ਦੀ ਮਾਸਟਰਮਾਈਂਡ ਮਨਦੀਪ ਕੌਰ ਤੇ ਉਸ ਦਾ ਪਤੀ ਉਤਰਾਖੰਡ ਤੋਂ ਗ੍ਰਿਫਤਾਰ
ਲੁਧਿਆਣਾ ਵਿਚ ਸੀ. ਐੱਮ. ਐੱਸ. ਕੰਪਨੀ ਵਿਚ 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਘਟਨਾ ਦੀ ਮਾਸਟਰ ਮਾਈਂਡ ਮਨਦੀਪ ਕੌਰ ਉਰਫ ਡਾਕੂ ਹਸੀਨਾ ਨੂੰ ਆਖਿਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਉੱਤਰਾਖੰਡ ਤੋਂ ਭਗੌੜੀ ਮਨਦੀਪ ਕੌਰ ਉਰਫ ਮੋਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਸੀ. ਐੱਮ. ਐੱਸ. ਕੈਸ਼ ਰੋਬਰੀ ਕੇਸ ਨੂੰ ਹੱਲ ਕਰ ਲਿਆ ਹੈ।

The post ਲੁਧਿਆਣਾ ਲੁੱਟ ਕਾਂਡ ਦੀ ਮਾਸਟਰਮਾਈਂਡ ਮਨਦੀਪ ਕੌਰ ਤੇ ਉਸ ਦਾ ਪਤੀ ਉਤਰਾਖੰਡ ਤੋਂ ਗ੍ਰਿਫਤਾਰ appeared first on Ludhiana Live.

ਪੰਜਾਬ ‘ਚ ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ : CM ਮਾਨ ਨੇ ਜਾਰੀ ਕਰ ਦਿੱਤੇ ਤਾਜ਼ਾ ਹੁਕਮ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਗੰਨ ਕਲਚਰ ਨੂੰ ਲੈ ਕੇ ਕੋਈ ਵੀ ਐੱਫ. ਆਈ. ਆਰ. ਨਾ ਕੀਤੀ ਜਾਵੇ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ ‘ਚ ਡੀ. ਜੀ. ਪੀ. ਵੱਲੋਂ ਸਾਰਿਆਂ ਨੂੰ ਅਗਲੇ 72 ਘੰਟਿਆਂ (3 ਦਿਨ) ਤੱਕ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ। ਦੱਸਣਯੋਗ ਹੈ ਕਿ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤੀ ਅਪਣਾਈ ਹੋਈ ਹੈ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ।

The post ਪੰਜਾਬ ‘ਚ ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ : CM ਮਾਨ ਨੇ ਜਾਰੀ ਕਰ ਦਿੱਤੇ ਤਾਜ਼ਾ ਹੁਕਮ appeared first on Ludhiana Live.