DGSG school Archives - Ludhiana Live

DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ
ਲੁਧਿਆਣਾ : ਅਜ਼ਾਦੀ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੇ “ਮੇਰੀ ਮਾਟੀ ਮੇਰਾ ਦੇਸ਼” ਨਾਮ ਦੀ ਮੁਹਿੰਮ ਨੂੰ ਸ਼ੁਰੂ ਕੀਤਾ ਜਿਸ ਦਾ ਉਦੇਸ਼ ਦੇਸ਼ਵਾਸੀਆਂ ਵਿੱਚ ਦੇਸ਼ ਪ੍ਰਤੀ ਪਿਆਰ,ਤਿਆਗ ਦੀ ਭਾਵਨਾ ਨੂੰ ਉਜਾਗਰ ਕਰਨਾ ਤੇ ਨਾਲ ਹੀ ਆਪਣੇ ਉਨ੍ਹਾਂ ਦੇਸ਼ ਭਗਤਾਂ ਦੀ ਯਾਦ ਦਿਵਾਉਣਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਨੂੰ ਅਜ਼ਾਦ ਕਰਵਾਉਣ ਦੀ ਖਾਤਰ ਆਪਣੀ ਜਾਨ ਤੱਕ ਦੀ ਪਰਵਾਹ ਨਾ ਕੀਤੀ। ਇਸ ਮੁਹਿੰਮ ਦੇ ਤਹਿਤ ਡੀ.ਜੀ. ਐੱਸ.ਜੀ. ਪਬਲਿਕ ਸਕੂਲ ਵਿੱਚ ਅਜ਼ਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।

ਵਿਦਿਆਰਥੀ ਤਿੰਨ ਰੰਗ ਦੇ ਕੱਪੜੇ ਪਾ ਹੱਥ ਵਿੱਚ ਤਿਰੰਗਾ ਫੜੀ ਸਕੂਲ ਪਹੁੰਚੇ। ਸਕੂਲ ਦੇ ਕਈ ਵਿਦਿਆਰਥੀ ਸਾਡੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੇ ਰੂਪ ਵਿੱਚ ਰੰਗੇ ਉਨ੍ਹਾਂ ਦਾ ਪਹਿਰਾਵਾ ਪਾਈ ਮਨ ਨੂੰ ਮੋਹ ਰਹੇ ਸਨ। ਸਾਰਾ ਸਕੂਲ “ਮੇਰਾ ਭਾਰਤ ਮਹਾਨ” ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਇਸ ਖਾਸ ਦਿਨ ਦੀ ਸ਼ੁਰੂਆਤ ਸਕੂਲ ਵਿੱਚ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ ਤੇ ਕਈ ਵਿਦਿਆਰਥੀਆਂ ਨੇ ਕਵਿਤਾਵਾਂ ਵੀ ਸਭ ਦੇ ਸਾਹਮਣੇ ਪੇਸ਼ ਕੀਤੀਆਂ।

ਸਕੂਲ ਦੇ ਪ੍ਰਿੰਸੀਪਲ ਮੈਡਮ ਐਂਗਰਿਸ਼ ਨੇ ਵਿਦਿਆਰਥੀਆਂ ਦੇ ਸਨਮੁਖ ਹੁੰਦਿਆਂ ਉਹਨਾਂ ਨੂੰ ਅਜ਼ਾਦੀ ਦਿਵਸ ਲਈ ਵਧਾਈ ਦਿੰਦੇ ਹੋਏ ਸਾਡੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਇਆ। ਉਹਨਾਂ ਨੇ ਆਖਿਆ ਕਿ ਦੇਸ਼ ਨੂੰ ਅਜ਼ਾਦੀ ਬੜੀ ਮੁਸ਼ਕਿਲ ਨਾਲ ਕਿੰਨੇ ਸਾਲਾਂ ਦੇ ਸੰਘਰਸ਼ ਤੇ ਤਿਆਗ ਤੋਂ ਬਾਅਦ ਹਾਸਿਲ ਹੋਈ ਹੈ। ਜਿਸ ਨੂੰ ਸਾਨੂੰ ਕਦੇ ਵੀ ਵਿਸਾਰਨਾ ਨਹੀਂ ਚਾਹੀਦਾ ਅਤੇ ਹਮੇਸ਼ਾ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖ ਆਪਣੀ ਮਿੱਟੀ ਨੂੰ ਪਿਆਰ ਕਰਨਾ ਚਾਹੀਦਾ ਹੈ।

The post DGSG ਪਬਲਿਕ ਸਕੂਲ ‘ਚ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਹਾੜਾ appeared first on Ludhiana Live.

DGSG ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਮੇਲਾ
ਲੁਧਿਆਣਾ : ਡੀ. ਜੀ. ਐੱਸ. ਜੀ. ਪਬਲਿਕ ਸਕੂਲ, ਲੁਧਿਆਣਾ ਵਿੱਚ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦੇ ਹੋਏ ਤੀਆਂ ਦਾ ਮੇਲਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਖਾਸ ਦਿਨ ਤੇ ਸਕੂਲ ਦੀ ਸਜਾਵਟ ਮੁੱਖ ਤੌਰ ਤੇ ਪੰਜਾਬੀ ਸੱਭਿਆਚਾਰ ਦੇ ਅਨੁਸਾਰ ਕੀਤੀ ਗਈ। ਇਸ ਤਿਉਹਾਰ ਨੂੰ ਖਾਸ ਬਣਾਉਣ ਦੇ ਲਈ ਮੁਟਿਆਰਾਂ ਦੇ ਨਾਲ-ਨਾਲ ਉਹਨਾਂ ਦੀਆਂ ਮਾਂਵਾਂ ਨੂੰ ਵੀ ਇਸ ਦਾ ਹਿੱਸਾ ਬਣਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿੱਚ ਸੱਜ-ਧੱਜ ਕੇ ਸਕੂਲ ਪਹੁੰਚੀਆਂ। ਇਸ ਤਿਉਹਾਰ ਦਾ ਵਿਦਿਆਰਥਣਾਂ ਨੇ ਖੂਬ ਆਨੰਦ ਮਾਣਿਆ ।

ਇਸ ਸਮਾਗਮ ਵਿੱਚ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਕਈ ਵਿਸ਼ੇਸ਼ ਪੇਸ਼ਕਸ਼ਾਂ ਵੀ ਦਿੱਤੀਆਂ ਗਈਆਂ ਜਿਸ ਵਿੱਚ ਮੁਟਿਆਰਾਂ ਦਾ ਪੰਜਾਬੀ ਲੋਕ ਨਾਚ, ਭੰਗੜਾ ਅਤੇ ਗਿੱਧਾ ਸਭ ਦੀ ਖਿੱਚ ਦਾ ਕੇਂਦਰ ਬਣਿਆ। ਇਹਨਾਂ ਪੇਸ਼ਕਸ਼ਾਂ ਰਾਹੀਂ ਉਨ੍ਹਾਂ ਨੇ ਆਪਣੇ ਵਿਰਸੇ ਦੀ ਅਮੀਰੀ ਨੂੰ ਦਰਸਾਇਆ। ਇਸ ਦੌਰਾਨ ਮੁਟਿਆਰਾਂ ਵਿੱਚ ਇੱਕ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਜਿਸ ਨੂੰ ਜਿੱਤ ਕੇ ਵਿਸ਼ੇਸ਼ ਸਥਾਨ ਗਿੱਧਿਆਂ ਦੀ ਰਾਣੀ ਸਿਮਰਨ ਵਰਮਾ, ਹੀਰ ਮਜਾਜਣ ਜਸ਼ਨਪ੍ਰੀਤ ਕੌਰ, ਤੀਆਂ ਦੀ ਰੌਣਕ ਸਨੇਹਪ੍ਰੀਤ ਕੌਰ ਅਤੇ ਮਿਸ ਤੀਜ ਰਮਨਦੀਪ ਕੌਰ ਨੇ ਹਾਸਲ ਕੀਤਾ।

The post DGSG ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਮੇਲਾ appeared first on Ludhiana Live.

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਇਆ
ਲੁਧਿਆਣਾ : ਡੀ.ਜੀ.ਐੱਸ.ਜੀ ਪਬਲਿਕ ਸਕੂਲ ਵਿੱਚ ਸ਼ਹੀਦੀ ਹਫ਼ਤੇ ਦੌਰਾਨ ਸਵੇਰ ਦੀ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਦਾ ਉਚਾਰਨ ਅਤੇ ਸ਼ਬਦ ਗਾਇਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਨਾਲ ਸਬੰਧਿਤ ਫ਼ਿਲਮ ਦਿਖਾ ਕੇ 21 ਦਸੰਬਰ ਤੋਂ 27 ਦਸੰਬਰ ਤੱਕ ਦੇ ਸ਼ਹਾਦਤ ਦੇ ਸਫ਼ਰ ਤੋਂ ਜਾਣੂ ਕਰਵਾਇਆ ਗਿਆ।

ਸਵੇਰ ਦੀ ਸਭਾ ਵਿੱਚ ਸਕੂਲ ਦੇ ਪ੍ਰਿੰਸੀਪਲ ਰਜਨੀ ਐਂਗਰੀਸ਼ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਡਰਤਾ ਬਾਰੇ ਦੱਸਦੇ ਹੋਏ ਸਿੱਖ ਕੌਮ ਦੀਆਂ ਸ਼ਹਾਦਤਾਂ ਦਾ ਜ਼ਿਕਰ ਕੀਤਾ ਅਤੇ ਆਪਣੇ ਗੁਰੂਆਂ ਦੀਆਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਦੀ ਵਿਲੱਖਣ ਸ਼ਹਾਦਤ ਦੇ ਅੱਗੇ ਹਰ ਇੱਕ ਵਿਅਕਤੀ ਸਿਜਦਾ ਕਰਦਾ ਹੈ।

The post ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਇਆ appeared first on Ludhiana Live.

ਡੀ.ਜੀ.ਐਸ.ਜੀ.ਪਬਲਿਕ ਸਕੂਲ ਵਿੱਚ ਮਨਾਇਆ ਸੰਵਿਧਾਨ ਦਿਵਸ
ਲੁਧਿਆਣਾ : ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ 26 ਨਵੰਬਰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸੰਵਿਧਾਨ ਦਿਵਸ ਨੂੰ ਮਨਾਉਣ ਦੇ ਇੱਕ ਹਿੱਸੇ ਵਜੋਂ, ਡੀ.ਜੀ.ਐਸ.ਜੀ. ਪਬਲਿਕ ਸਕੂਲ ਵਿੱਚ “ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨਾ” ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਸੰਵਿਧਾਨ ਵਿੱਚ ਦਰਜ ਮੁੱਲਾਂ ਅਤੇ ਸਿਧਾਂਤਾਂ ਨੂੰ ਉਜਾਗਰ ਕਰਨਾ ਅਤੇ ਦੁਹਰਾਉਣਾ ਸੀ।

ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗਤੀਵਿਧੀ ਵਿੱਚ ਭਾਗ ਲਿਆ। ਇਸ ਵਿੱਚ ਭਾਰਤੀ ਸੰਵਿਧਾਨ ਦੇ ਸੰਵਿਧਾਨਕ ਮੁੱਲਾਂ ਅਤੇ ਬੁਨਿਆਦੀ ਸਿਧਾਂਤਾਂ ਨੂੰ ਪੜ੍ਹਨਾ ਸ਼ਾਮਲ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਜਨੀ ਐੰਗਰੀਸ਼ ਨੇ ਵਿਦਿਆਰਥੀਆਂ ਨੂੰ ਪ੍ਰਸਤਾਵਨਾ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਭਾਰਤੀ ਸੰਵਿਧਾਨ ਨਿਆਂ, ਆਜ਼ਾਦੀ ਅਤੇ ਸਮਾਨਤਾ ਨੂੰ ਸੁਰੱਖਿਅਤ ਕਰਨ ਲਈ ਰਾਸ਼ਟਰ ਦੀ ਵਚਨਬੱਧਤਾ ਦਾ ਐਲਾਨ ਕਰਦਾ ਹੈ।

The post ਡੀ.ਜੀ.ਐਸ.ਜੀ.ਪਬਲਿਕ ਸਕੂਲ ਵਿੱਚ ਮਨਾਇਆ ਸੰਵਿਧਾਨ ਦਿਵਸ appeared first on Ludhiana Live.

DGSG ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਸੋਨ ਤਮਗਾ
ਲੁਧਿਆਣਾ : ਡੀਜੀਐਸਜੀ ਸਕੂਲ ਦੀ ਬਾਸਕਿਟਬਾਲ ਟੀਮ ਨੇ ‘ਖੇਡੋ ਪੰਜਾਬ ਜ਼ਿਲ੍ਹਾ ਚੈਂਪੀਅਨਸ਼ਿਪ’ ‘ਚ ਸੋਨ ਤਗਮਾ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਅੰਡਰ 14 ਮੁੰਡਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਡਾਇਰੈਕਟਰ ਸ੍ਰੀ ਦਾਨਿਸ਼ ਗਰੇਵਾਲ, ਪ੍ਰਧਾਨ ਸ੍ਰੀਮਤੀ ਗੁਰਪਾਲ ਕੌਰ ਗਰੇਵਾਲ ਨੇ ਜੇਤੂ ਹੋ ਕੇ ਪਰਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ। ਸਕੂਲ ਦੇ ਮੈਨੇਜਰ ਸ੍ਰੀਮਤੀ ਹਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਜਨੀ ਅੰਗਰੇਜ਼ ਨੇ ਵੀ ਵਿਦਿਆਰਥੀਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ ਅਤੇ ਟੀਮ ਦੇ ਕੋਚ ਸ੍ਰੀ ਚਰਨਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਮਿਹਨਤ ਲਈ ਵਧਾਈ ਦਿੱਤੀ, ਜਿਸ ਸਦਕਾ ਵਿਦਿਆਰਥੀ ਸਕੂਲ ਦਾ ਨਾਮ ਰੌਸ਼ਨ ਕਰ ਸਕੇ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਹਰ ਤਰ੍ਹਾਂ ਦੇ ਖੇਡ ਮੁਕਾਬਲਿਆਂ ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post DGSG ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਸੋਨ ਤਮਗਾ appeared first on Ludhiana Live.

ਡੀਜੀਐਸਜੀ ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਸੋਨ ਤਗਮਾ
ਲੁਧਿਆਣਾ : ਡੀਜੀਐਸਜੀ ਸਕੂਲ ਦੀ ਬਾਸਕਿਟਬਾਲ ਟੀਮ ਨੇ ਏਸੀਈ ਅਕੈਡਮੀ ਵੱਲੋਂ ਕਰਵਾਏ ਪਹਿਲੇ ਇਨਵੀਟੇਸ਼ਨਲ 3×3 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ। ਇਹ ਮੁਕਾਬਲਾ ਅੰਡਰ 14 ਅਤੇ ਅੰਡਰ 19 ਮੁੰਡਿਆਂ ਵਿਚਕਾਰ ਹੋਇਆ ਸੀ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਡਾਇਰੈਕਟਰ ਸ੍ਰੀ ਦਾਨਿਸ਼ ਗਰੇਵਾਲ, ਪ੍ਰਧਾਨ ਸ੍ਰੀਮਤੀ ਗੁਰਪਾਲ ਕੌਰ ਗਰੇਵਾਲ ਨੇ ਜੇਤੂ ਹੋ ਕੇ ਪਰਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ।

ਸਕੂਲ ਦੇ ਮੈਨੇਜਰ ਸ੍ਰੀਮਤੀ ਹਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ । ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਜਨੀ ਅੰਗਰੀਸ ਨੇ ਵੀ ਵਿਦਿਆਰਥੀਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ ਅਤੇ ਟੀਮ ਦੇ ਕੋਚ ਸ੍ਰੀ ਚਰਨਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਮਿਹਨਤ ਲਈ ਵਧਾਈ ਦਿੱਤੀ, ਜਿਸ ਸਦਕਾ ਵਿਦਿਆਰਥੀ ਸਕੂਲ ਦਾ ਨਾਮ ਰੌਸ਼ਨ ਕਰ ਸਕੇ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਹਰ ਤਰ੍ਹਾਂ ਦੇ ਖੇਡ ਮੁਕਾਬਲਿਆਂ ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਡੀਜੀਐਸਜੀ ਸਕੂਲ ਦੀ ਬਾਸਕਟਬਾਲ ਟੀਮ ਨੇ ਜਿੱਤਿਆ ਸੋਨ ਤਗਮਾ appeared first on Ludhiana Live.

ਡੀ. ਜੀ. ਐੱਸ. ਜੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਡੀ. ਜੀ. ਐੱਸ. ਜੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 100% ਨਤੀਜਾ ਲਿਆ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿੱਦਿਅਕ ਖੇਤਰ ਵਿੱਚ ਆਪਣੀ ਯੋਗਤਾ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਨੌਂ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ । ਜਿਸ ਵਿੱਚ ਕਰਮਨਦੀਪ ਕੌਰ ਨੇ ਪਹਿਲੇ ਸਥਾਨ ਤੇ ਆਉਂਦਿਆਂ ਹੋਇਆ 99.2% , ਦੂਜੇ ਸਥਾਨ ਜੈਸੀਕਾ 98.6% ਅਤੇ ਤੀਜੇ ਸਥਾਨ ਤੇਰੀਆ ਵਰਮਾ 96.2% ਨੇ ਅੰਕ ਲੈ ਕੇ ਸਕੂਲ ਦਾ ਨਾਮ ਬੁਲੰਦੀਆਂ ਤੇ ਪਹੁੰਚਾਇਆ।

ਵਿਦਿਆਰਥੀਆਂ ਪਾਸੋਂ ਕਈ ਵਿਸ਼ਿਆਂ ਵਿੱਚ ਸੌ ਵਿੱਚੋਂ ਸੌ ਨੰਬਰ ਲਏ ਗਏ ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਦਾ ਕਾਬਿਲੇਤਾਰੀਫ਼ ਨਤੀਜਾ ਸਕੂਲ ਦੇ ਮੋਢੀ ਪ੍ਰਿੰਸੀਪਲ ਰਜਨੀ ਐਂਗਰੀਸ਼ ਦੀ ਆਸ਼ਾਵਾਦੀ ਸੋਚ ਦੀ ਦੇਣ ਰਿਹਾ। ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ,ਪ੍ਰੈਜੀਡੈਂਟ ਗੁਰਪਾਲ ਕੌਰ ਗਰੇਵਾਲ ਅਤੇ ਮੈਨੇਜਰ ਹਰਜੀਤ ਕੌਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੂੰ ਸਖ਼ਤ ਮਿਹਨਤ ਦਾ ਬੇਮਿਸਾਲ ਫਲ ਮਿਲਣ ਤੇ ਵਧਾਈ ਦਿੱਤੀ।

The post ਡੀ. ਜੀ. ਐੱਸ. ਜੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.