dharna by aap Archives - Ludhiana Live

ਬੀਜੇਪੀ ਦੇ ਵਿਰੋਧ ‘ਚ ਲਗਾਏ ਜਾ ਰਹੇ ਧਰਨੇ ‘ਚ ਵਿਧਾਇਕ ਮੁੰਡੀਆਂ ਦੀ ਅਗਵਾਈ ‘ਚ ਜਥਾ ਰਵਾਨਾ
ਲੁਧਿਆਣਾ : ਮਣੀਪੁਰ ‘ਚ ਵਾਪਰੀ ਅਣਮਨੁੱਖੀ ਘਟਨਾ ਦੇ ਵਿਰੋਧ ਵਿੱਚ ਬੀਜੇਪੀ ਦੇ ਦਫ਼ਤਰ ਚੰਡੀਗੜ੍ਹ ਵਿਖੇ ਆਪ ਸਰਕਾਰ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਸੈਂਕੜੇ ਪਾਰਟੀ ਵਰਕਰ ਅਤੇ ਹੋਰ ਪਤਵੰਤਿਆਂ ਵੱਲੋਂ ਇੱਕ ਜੁੱਟ ਹੋ ਕੇ ਭਾਰੀ ਗਿਣਤੀ ਵਿੱਚ ਜਥਾ ਰਵਾਨਾ ਹੋਇਆ।

ਇਸ ਮੌਕੇ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਣੀਪੁਰ ‘ਚ ਵਾਪਰੀ ਅਣਮਨੁੱਖੀ ਘਟਨਾ ਅਤਿ-ਨਿੰਦਣਯੋਗ ਹੈ ਅਤੇ ਇਸ ਨਾਲ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਘਟਨਾ ਨੂੰ ਮੁੱਖ ਰੱਖਦਿਆਂ ਆਪ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਇਹ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਮਣੀਪੁਰ ‘ਚ ਈਸਾਈ ਔਰਤਾਂ ਨਾਲ ਹੋਈ ਹੈਵਾਨੀਅਤ ‘ਤੇ ਦਰਿੰਦਗੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ।

The post ਬੀਜੇਪੀ ਦੇ ਵਿਰੋਧ ‘ਚ ਲਗਾਏ ਜਾ ਰਹੇ ਧਰਨੇ ‘ਚ ਵਿਧਾਇਕ ਮੁੰਡੀਆਂ ਦੀ ਅਗਵਾਈ ‘ਚ ਜਥਾ ਰਵਾਨਾ appeared first on Ludhiana Live.