Dharna by farmers Archives - Ludhiana Live

ਪੰਜਾਬ ‘ਚ ਇਸ Toll Plaza ‘ਤੇ ਕਿਸਾਨਾਂ ਨੇ ਲਾਇਆ ਧਰਨਾ, ਜਾਣੋ ਪੂਰਾ ਮਾਮਲਾ
ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਕਾਰਕੁੰਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਸੂਰਜਮੁਖੀ ਦੇ ਐੱਮ. ਐੱਸ. ਪੀ. ਰੇਟ ਦੇ ਵਿਰੋਧ ‘ਚ ਹਰਿਆਣਾ ‘ਚ ਧਰਨਾ ਲਾਇਆ ਹੋਇਆ ਸੀ, ਜਿੱਥੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ।

ਇਸ ਦੌਰਾਨ ਇਕ ਸਾਥੀ ਦੀ ਮੌਤ ਹੋ ਗਈ ਅਤੇ ਰਾਸ਼ਟਰੀ ਪ੍ਰਧਾਨ ਚਡੂਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ‘ਤੇ ਆਪਣਾ ਧਰਨਾ ਲਾ ਕੇ ਬੈਠੀ ਰਹੇਗੀ, ਜਦੋਂ ਤੱਕ ਚਡੂਨੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ‘ਤੇ ਕਿਸੇ ਵੀ ਵਾਹਨ ਚਾਲਕ ਤੋਂ ਇਕ ਪੈਸਾ ਵੀ ਟੋਲ ਦੀ ਵਸੂਲੀ ਨਹੀਂ ਕਰਨ ਦਿੱਤੀ ਜਾਵੇਗੀ।

The post ਪੰਜਾਬ ‘ਚ ਇਸ Toll Plaza ‘ਤੇ ਕਿਸਾਨਾਂ ਨੇ ਲਾਇਆ ਧਰਨਾ, ਜਾਣੋ ਪੂਰਾ ਮਾਮਲਾ appeared first on Ludhiana Live.

ਲੱਧੜ ‘ਤੇ ਹੋਏ ਹਮਲੇ ਵਿਚ ਹੋਈ ਐੱਫ.ਆਈ.ਆਰ. ਨੂੰ ਲੈਕੇ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਧਰਨਾ
ਲੁਧਿਆਣਾ :  ਬੀਤੀ ਰਾਤ ਹਲਕਾ ਗਿੱਲ ਤੋਂ ਭਾਜਪਾ ਉਮੀਦਵਾਰ ਐੱਸ.ਆਰ. ਲੱਧੜ ਉੱਪਰ ਹੋਏ ਹਮਲੇ ਵਿਚ ਪੁਲਿਸ ਵਲੋਂ ਸੰਗੀਨ ਧਰਾਵਾਂ ਤਹਿਤ ਦਰਜ ਕੀਤੀ ਗਈ ਐਫ.ਆਈ.ਆਰ. ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਸਦਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।

ਧਰਨੇ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਜਿਸ ਕਾਰਨ ਪੁਲਿਸ ਵਲੋਂ ਫੋਰਸ ਤੈਨਾਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਧਾਰਾ 307 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਲੱਧੜ ਨੂੰ ਇੰਨੀਆਂ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ।

The post ਲੱਧੜ ‘ਤੇ ਹੋਏ ਹਮਲੇ ਵਿਚ ਹੋਈ ਐੱਫ.ਆਈ.ਆਰ. ਨੂੰ ਲੈਕੇ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਧਰਨਾ appeared first on Ludhiana Live.