dhian di lohri Archives - Ludhiana Live

ਡਾ: ਕੋਟਨਿਸ ਸਿਹਤ ਤੇ ਸਿੱਖਿਆ ਕੇਂਦਰ ਵੱਲੋਂ ਮਨਾਇਆ ਲੋਹੜੀ ਦਾ ਤਿਉਹਾਰ
ਲੁਧਿਆਣਾ : ਡਾ: ਦਵਾਰਕਾਨਾਥ ਕੋਟਨਿਸ ਸਿਹਤ ਤੇ ਸਿੱਖਿਆ ਕੇਂਦਰ ਵੱਲੋਂ ਚਲਾਏ ਜਾ ਰਹੇ ਟੀ.ਆਈ. ਪ੍ਰੋਜੈਕਟ ਫਾਰ ਕੰਪੋਜ਼ਿਟ ਵੱਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਔਰਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਦਰਪੇਸ਼ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਜਾਣੂ ਕਰਵਾਉਣਾ ਸੀ।

ਇਹ ਪ੍ਰੋਜੈਕਟ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ, ਖੰਨਾ ਵਿੱਚ ਐੱਚਆਈਵੀ ਦੇ ਤੇਜ਼ੀ ਨਾਲ ਫੈਲਣ ਦਾ ਉਦੇਸ਼ ਹੈ। ਏਡਜ਼ ਨੂੰ ਇਸ ਨੂੰ ਰੋਕਣ ਲਈ ਪਿਛਲੇ ਕਈ ਸਾਲਾਂ ਤੋਂ ਚਲਾਈ ਜਾ ਰਹੀ ਹੈ। ਇਸ ਪ੍ਰੋਗਰਾਮ ਵਿੱਚ ਪੁਲਿਸ ਅਫਸਰ ਸਰਦਾਰ ਕਰਨਵੀਰ ਸਿੰਘ (ਸੀ.ਏ. ਸਟਾਫ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਸਥਾ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ।

ਪ੍ਰੋਗਰਾਮ ਵਿੱਚ ਸੰਸਥਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਅਜਿਹੇ ਪ੍ਰੋਗਰਾਮ ਅੱਗੇ ਵੀ ਚਲਾਏ ਜਾਣਗੇ। ਡਾ ਇੰਦਰਜੀਤ ਸਿੰਘ ਨੇ ਅੱਗੇ ਬੋਲਦਿਆਂ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਮਜ਼ਬੂਤ ​​ਅਤੇ ਆਤਮ ਨਿਰਭਰ ਬਣਾਉਣ ਲਈ ਸਾਡੀ ਸੰਸਥਾ ਵੱਲੋਂ ਮੁਫ਼ਤ ਸਿਲਾਈ ਸੈਂਟਰ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਵਿੱਚ 80 ਤੋਂ ਵੱਧ ਔਰਤਾਂ ਨੇ ਭਾਗ ਲਿਆ ਅਤੇ ਦੋ ਛੋਟੀਆਂ ਬੱਚੀਆਂ ਮੰਨਤ ਅਤੇ ਉਚਾ ਅਨੁਰੀਤ ਦੀ ਲੋਹੜੀ ਵਿਸ਼ੇਸ਼ ਤੌਰ ‘ਤੇ ਮਨਾਈ ਗਈ। ਡਾ: ਨੇਹਾ ਢੀਂਗਰਾ, ਡਾ: ਕੇ.ਕੇ. ਐਲ ਪ੍ਰਣਾਮੀ, ਸਰਦਾਰ ਮਨਪ੍ਰੀਤ ਸਿੰਘ (ਪ੍ਰੋਜੈਕਟ ਮੈਨੇਜਰ), ਮਨਪ੍ਰੀਤ ਕਪਲਿਸ਼, ਮਹੇਸ਼ ਅਮਨਦੀਪ ਬਲਵਿੰਦਰ ਇੰਦਰਜੀਤ ਕੌਰ ਮੁਸਕਾਨ ਗੀਤਾ ਪ੍ਰਵੀਨ ਤਰਸੇਮ ਲਾਲ, ਸ਼ਿਖਾ, ਪ੍ਰਭਾ, ਆਦਿ ਹਾਜ਼ਰ ਸਨ।

The post ਡਾ: ਕੋਟਨਿਸ ਸਿਹਤ ਤੇ ਸਿੱਖਿਆ ਕੇਂਦਰ ਵੱਲੋਂ ਮਨਾਇਆ ਲੋਹੜੀ ਦਾ ਤਿਉਹਾਰ appeared first on Ludhiana Live.

ਵਿਧਾਇਕ ਬੱਗਾ ਵੱਲੋਂ ਨੇ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਬੱਚੀਆਂ ਨਾਲ ਮਨਾਈ ਲੋਹੜੀ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ ਘੱਟ ਨਹੀਂ ਸਗੋਂ ਖੇਡਾਂ, ਸਿੱਖਿਆ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੁੰਡਿਆਂ ਤੋਂ ਅੱਗੇ ਹਨ।

ਉਨ੍ਹਾਂ ਇਸ ਮੌਕੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ‘ਚ ਮੋਹਰੀ ਰੋਲ ਅਦਾ ਕਰਨ ਵਾਲੀਆਂ ਧੀਆਂ ਦਾ ਸਨਮਾਨ ਵੀ ਕੀਤਾ ਅਤੇ ਸਕੂਲ ਦੀਆਂ ਸਾਰੀਆਂ ਲੜਕੀਆਂ ਨੂੰ ਸਰਦੀਆਂ ਦੇ ਮੌਸਮ ਅਨੁਕੂਲ ਵਰਦੀਆਂ ਵੀ ਵੰਡੀਆਂ। ਇਸ ਮੌਕੇ ਅਮਨ ਬੱਗਾ ਖੁਰਾਣਾ, ਐਡਵੋਕੇਟ ਗੌਰਵ, ਬਿੱਟੂ ਭਨੋਟ, ਸ਼ਾਮ ਚਿਤਕਾਰਾ, ਸੁਰੇਸ਼ ਅਰੋੜਾ, ਅਨਿਲ ਸ਼ਰਮਾ, ਮਨਦੀਪ ਮਨੀ, ਕੁਲਦੀਪ ਮੱਕੜ, ਨਿਤਿਨ ਤਾਂਗੜੀ, ਸੁਰਿੰਦਰ ਸਿੰਘ, ਕੁਲਦੀਪ ਚਾਵਲਾ, ਤਰਲੋਚਨ ਮਨੋਚਾ, ਜਸਪਾਲ ਸਿੰਘ ਬੋਨੀ ਅਤੇ ਹੋਰ ਹਾਜ਼ਰ ਸਨ।

The post ਵਿਧਾਇਕ ਬੱਗਾ ਵੱਲੋਂ ਨੇ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਬੱਚੀਆਂ ਨਾਲ ਮਨਾਈ ਲੋਹੜੀ appeared first on Ludhiana Live.

ਧੀਆਂ ਦੇ ਲੋਹੜੀ ਮੇਲੇ ‘ਤੇ ਹੋਣਗੀਆਂ ਲੋਕ ਸੰਗੀਤ ਪੇਸ਼ਕਾਰੀਆਂ – ਬਾਵਾ
ਲੁਧਿਆਣਾ : ਪੰਜਾਬੀ ਭਵਨ ਵਿਖੇ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ , ਮਲਕੀਤ ਸਿੰਘ ਦਾਖਾ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ ਉਨ੍ਹਾਂ ਦੇ 62ਵੇਂ ਜਨਮਦਿਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਵਾ ਨੇ ਦੱਸਿਆ ਕਿ 11 ਜਨਵਰੀ ਸਵੇਰੇ 11 ਵਜੇ ਤੋਂ ਆਰੰਭ ਹੋਣ ਵਾਲੇ ਧੀਆਂ ਦੇ ਲੋਹੜੀ ਮੇਲੇ ਤੇ ਕੰਵਰ ਗਰੇਵਾਲ, ਸੁਰਿੰਦਰ ਛਿੰਦਾ, ਸੁਖਵਿੰਦਰ ਸੁੱਖੀ, ਰਵਿੰਦਰ ਗਰੇਵਾਲ, ਜਸਵੰਤ ਸੰਦੀਲਾ,ਅੰਗਰੇਜ਼ ਅਲੀ ਅਤੇ ਉੱਭਰਦੇ ਕਲਾਕਾਰ ਗੈਰੀ ਬਾਵਾ ਹਾਜ਼ਰੀ ਲਗਵਾਉਣਗੇ।

ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਦਸਿਆ ਕਿ 11 ਜਨਵਰੀ ਨੂੰ ਧੀਆਂ ਦਾ ਲੋਹੜੀ ਮੇਲਾ ਸਵੇਰੇ 11 ਵਜੇ ਤੋਂ ਆਰੰਭ ਹੋਵੇਗਾ। ਉਨ੍ਹਾਂ ਦਸਿਆ ਕਿ 11 ਜਨਵਰੀ ਨੂੰ ਕੁਝ ਸ਼ਖ਼ਸੀਅਤਾਂ ਦੇ ਗੋਲਡ ਮੈਡਲ ਪਾਏ ਜਾਣਗੇ ਜਦ ਕਿ 101 ਨਵ-ਜੰਮੀਆਂ ਬੱਚੀਆਂ ਨੂੰ ਸ਼ਗਨ, ਖਿਡੌਣੇ, ਸੂਟ, ਮਠਿਆਈ ਅਤੇ ਮਾਤਾ ਨੂੰ ਸ਼ਾਲ ਦਿੱਤੇ ਜਾਣਗੇ। ਉਨ੍ਹਾਂ ਦਸਿਆ ਗਿ 70+ ਬਜ਼ੁਰਗ ਜੋੜਿਆਂ ਐਨ.ਆਈ.ਆਰ. ਅਤੇ 21 ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ।

ਅੱਠ ਜਨਵਰੀ ਸਵੇਰੇ 10.30 ਵਜੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਮਾਲਵਾ ਸਭਿਆਚਾਰ ਮੰਚ ਵੱਲੋ ਮਾਨਵੀ ਰਿਸ਼ਤਿਆਂ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਵਿਸ਼ੇ ਬਾਰੇ ਮੁਹੰਮਦ ਉਸਮਾਨ ਰਹਿਮਾਨੀ ਸ਼ਾਹੀ ਇਮਾਮ ਲੁਧਿਆਣਾ ਤੇ ਸਃ ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਰੀਟਾਇਰਡ ਪੰਜਾਬ ਪੁਲੀਸ ਮੁੱਖ ਭਾਸ਼ਨ ਦੇਣਗੇ। ਸਮਾਗਮ ਦੀ ਪ੍ਰਧਾਨਗੀ ਮੈੰਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਕਰਨਗੇ ਜਦ ਕਿ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ ਹੋਣਗੇ।

The post ਧੀਆਂ ਦੇ ਲੋਹੜੀ ਮੇਲੇ ‘ਤੇ ਹੋਣਗੀਆਂ ਲੋਕ ਸੰਗੀਤ ਪੇਸ਼ਕਾਰੀਆਂ – ਬਾਵਾ appeared first on Ludhiana Live.