dinishing programme Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਕਰਵਾਇਆ ਫਿਨਿਸ਼ਿੰਗ ਸਕੂਲ ਪ੍ਰੋਗਰਾਮ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ ,ਲੁਧਿਆਣਾ ਵੱਲੋਂ ਫਿਨਿਸ਼ਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ 5 ਦਿਨਾਂ ਪ੍ਰੋਗਰਾਮ ਦਾ ਮੁੱਖ ਉਦੇਸ਼ ਅਜੋਕੇ ਦੌਰ ਵਿੱਚ ਕਾਰੋਬਾਰੀ ਖੇਤਰ ਦੀਆਂ ਉਮੀਦਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਰਿਹਾ। ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਕਾਰੋਬਾਰੀ ਹਾਲਾਤਾਂ , ਲੋੜਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਵਿਦਿਆਰਥੀਆਂ ਨੂੰ ਅਜੋਕੇ ਦੌਰ ਵਿੱਚ ਕਾਰੋਬਾਰੀ ਹਾਲਾਤਾਂ ਵਿੱਚ ਆਪਣਾ ਵੱਖਰਾ ਮੁਕਾਮ ਸਥਾਪਿਤ ਕਰਨ ਦੇ ਮੰਤਵ ਨਾਲ ਗਰੁੱਪ – ਚਰਚਾ ਕਰਵਾਈ ਗਈ ।ਆਖਰੀ ਦਿਨ ਵਿਦਿਆਰਥੀਆਂ ਨੂੰ ਇੰਟਰਵਿਊ ਦੇ ਦੌਰਾਨ ਆਪਣਾ 100% ਦੇਣ ਲਈ ਤਿਆਰ ਕਰਵਾਇਆ ਗਿਆ । ਕਾਲਜ ਦੇ ਪ੍ਰੋਫ਼ੈਸਰ ਸਾਹਿਬਾਨਾਂ ਵੱਲੋਂ ਵਿਦਿਆਰਥੀਆਂ ਦੀ ਆਰਜ਼ੀ( ਮੋਕ ) ਇੰਟਰਵਿਊ ਲਈ ਗਈ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਕਰਵਾਇਆ ਫਿਨਿਸ਼ਿੰਗ ਸਕੂਲ ਪ੍ਰੋਗਰਾਮ appeared first on Ludhiana Live.