dinner date Archives - Ludhiana Live

ਪਤੀ ਕਰਨ ਗਰੋਵਰ ਨਾਲ ਡਿਨਰ ਡੇਟ ਦੇ ਨਿਕਲੀ ਬਿਪਾਸ਼ਾ, ਬਲੈਕ ਡਰੈੱਸ ’ਚ ਲੱਗ ਰਹੀ ਖੂਬਸੂਰਤ
ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਖੂਬਸੂਰਤ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਪ੍ਰੈਗਨੈਂਸੀ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸਾਂਝੇ ਕਰਦੀ ਰਹਿੰਦੀ ਹੈ। ਬਿਪਾਸ਼ਾ ਇਸ ਸਮੇਂ ਆਪਣੀ ਗਰਭ ਅਵਸਥਾ ਦਾ ਬੇਹੱਦ ਆਨੰਦ ਮਾਣ ਰਹੀ ਹੈ।

ਹਾਲ ਹੀ ਕੁਝ ਦਿਨ ਪਹਿਲਾਂ ਕਰਨ ਗਰੋਵਰ ਨੇ ਪਤਨੀ ਬਿਪਾਸ਼ਾ ਲਈ ਬੇਬੀ ਸ਼ਾਵਰ ਸੈਰੇਮਨੀ ਦਾ ਆਯੋਜਨ ਕੀਤਾ ਸੀ। ਜਿਸ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਸ ਦੇ ਨਾਲ ਅਦਾਕਾਰਾ ਦੀਆਂ ਕੁਝ ਤਸਵੀਰਾਂ ਹੋਰ ਸੋਸ਼ਲ ਮੀਡੀਆ ’ਤੇ ਨਜ਼ਰ ਆਈਆ ਹਨ।ਦਰਅਸਲ ਇਹ ਤਸਵੀਰਾਂ ਬੀਤੀ ਰਾਤ ਦੀਆਂ ਹਨ, ਜਿਸ ਦੌਰਾਨ ਅਦਾਕਾਰਾ ਪਤੀ ਕਰਨ ਸਿੰਘ ਗਰੋਵਰ ਨਾਲ ਡਿਨਰ ਡੇਟ ’ਤੇ ਗਈ ਸੀ।

ਅਦਾਕਾਰਾ ਬਿਪਾਸ਼ਾ ਇਨ੍ਹਾਂ ਤਸਵੀਰਾਂ ’ਚ ਬੇਹੱਦ ਖੂਬਸੂਰਤ ਨਜ਼ਰ ਆਈ। ਇਸ ਦੌਰਾਨ ਅਦਾਕਾਰਾ ਨੇ ਸਟਾਈਲਿਸ਼ ਬਲੈਕ ਕਲਰ ਦਾ ਆਊਟਫਿਟ ਕੈਰੀ ਕੀਤਾ ਹੋਈ ਸੀ। ਇਸ ਦੇ ਨਾਲ ਉਸ ਨੇ ਚਮਕਦਾਰ ਜੈਕੇਟ ਪਾਈ ਹੋਈ ਹੈ। ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ’ਚ ਅਦਾਕਾਰਾ ਗਲੈਮਰਸ ਲੱਗ ਰਹੀ ਸੀ।ਡਰੈੱਸ ਦੇ ਨਾਲ ਅਦਾਕਾਰਾ ਨੇ ਹਰੇ ਰੰਗ ਦੀ ਹੀਲ ਪਾਈ ਹੋਈ ਹੈ।

ਕਰਨ ਸਿੰਘ ਗਰੋਵਰ ਵੀ ਅਦਾਕਾਰਾ ਨਾਲ ਮੈਚਿੰਗ ਕਰਦੇ ਨਜ਼ਰ ਆਏ।ਇਸ ਦੌਰਾਨ ਜੋੜਾ ਕਾਫ਼ੀ ਖੂਬਸੂਰਤ ਲੱਗ ਰਿਹਾ ਹੈ। ਬਿਪਾਸ਼ਾ ਇਨ੍ਹੀਂ ਦਿਨੀਂ ਆਪਣੇ ਬੇਬੀ ਬੰਪ ਨੂੰ ਫ਼ਲਾਂਟ ਕਰਦੀ ਨਜ਼ਰ ਆ ਰਹੀ ਹੈ। ਬਿਪਾਸ਼ਾ ਨੇ ਆਪਣੇ ਇੰਸਟਾਗ੍ਰਾਮ ’ਤੇ ਤਸਵੀਰਾਂ ਦੀ ਇਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ’ਚ ਦੇਖ ਸਕਦੇ ਹੋ ਕਿ ਜੋੜਾ ਵੱਖ-ਵੱਖ ਅੰਦਾਜ਼ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ।

The post ਪਤੀ ਕਰਨ ਗਰੋਵਰ ਨਾਲ ਡਿਨਰ ਡੇਟ ਦੇ ਨਿਕਲੀ ਬਿਪਾਸ਼ਾ, ਬਲੈਕ ਡਰੈੱਸ ’ਚ ਲੱਗ ਰਹੀ ਖੂਬਸੂਰਤ appeared first on Ludhiana Live.

ਪਤੀ ਨਿਕ ਨਾਲ ਨਿਊਯਾਰਕ ਡਿਨਰ ਡੇਟ ’ਤੇ ਨਿਕਲੀ ਪ੍ਰਿਅੰਕਾ ਚੋਪੜਾ, ਇਕ-ਦੂਜੇ ਦਾ ਹੱਥ ਫੜ੍ਹ ਕੇ ਦਿੱਤੇ ਪੋਜ਼
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਜੋ ਕਿ ਇਸ ਸਮੇਂ ਨਿਊਯਾਰਕ ’ਚ ਹੈ। ਅਦਾਕਾਰਾ ਨੂੰ ਦੀਆਂ ਹਾਲ ਹੀ ’ਚ ਸ਼ਾਨਦਾਰ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਆਪਣੇ ਪਤੀ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ। ਪ੍ਰਿਅੰਕਾ ਨੂੰ ਪਤੀ ਨਿਕ ਜੋਨਸ ਨਾਲ ਰੈਸਟੋਰੈਂਟ ’ਚ ਡਿਨਰ ਡੇਟ ਜਾਂਦੇ ਦੇਖਿਆ ਗਿਆ ਹੈ।

ਜੋੜੇ ਦੇ ਇਕ ਪ੍ਰਸ਼ੰਸਕ ਨੇ ਇੰਸਟਾਗ੍ਰਾਮ ’ਤੇ ਪ੍ਰਿਅੰਕਾ-ਨਿਕ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਬਲੈਕ ਆਊਟਫ਼ਿਟ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਬੈਗ ਵੀ ਕੈਰੀ ਕੀਤਾ ਹੋਇਆ ਹੈ। ਪ੍ਰਿਅੰਕਾ ਨੇ ਲਾਈਟ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਦੂਜੇ ਪਾਸੇ ਪਤੀ ਨਿਕ ਵੀ ਬੇਹੱਦ ਸਟਾਈਲਿਸ਼ ਲੱਗ ਰਹੇ ਹਨ। ਦੋਵਾਂ ਇਕ ਦੂਜੇ ਨਾਲ ਕਾਫ਼ੀ ਖੂਸ਼ ਨਜ਼ਰ ਆ ਰਹੇ ਹਨ। ਨਿਕ ਨੇ ਪ੍ਰਿੰਟਿਡ ਕਮੀਜ਼ ਅਤੇ ਨੀਲੇ ਰੰਗ ਦੀ ਜੀਂਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਰੈਸਟੋਰੈਂਟ ਦੇ ਅੰਦਰ ਜਾਣ ਤੋਂ ਪਹਿਲਾਂ ਦੋਵਾਂ ਨੇ ਇਕ-ਦੂਜੇ ਨਾਲ ਹੱਥ ਫੜ੍ਹ ਕੇ ਪੋਜ਼ ਦਿੱਤੇ । ਇਸ ਦੇ ਨਾਲ ਪ੍ਰਿਅੰਕਾ ਨੇ ਇੰਸਟਾਗ੍ਰਾਮ ਸਟੋਰੀ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਜਿਸ ’ਚ ਉਹ ਆਪਣੀ ਕਾਰ ’ਚ ਬੈਠੀ ਨਜ਼ਰ ਆ ਰਹੀ ਸੀ। ਇਸ ਦੇ ਨਾਲ ਅਦਾਕਾਰਾ ਨੇ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਲਿਖਿਆ ਹੈ ਕਿ ‘ਨਿਊਯਾਰਕ ਦੇ ਹਰ ਮਿੰਟ ਦਾ ਆਨੰਦ ਲੈ ਰਹੀ ਹਾਂ।’

ਪ੍ਰਿਅੰਕਾ ਚੋਪੜਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਵੈੱਬ ਸੀਰੀਜ਼ ਸੀਟਾਡੇਲ ’ਚ ਨਜ਼ਰ ਆਵੇਗੀ। ਜੋ ਕਿ ਰੂਸੋ ਬ੍ਰਦਰਜ਼ ਵੱਲੋਂ ਨਿਰਮਿਤ ਹੈ। ਇਸ ਦੇ ਨਾਲ ਅਦਾਕਾਰਾ ਹਾਲੀਵੁੱਡ ਫ਼ਿਲਮ ‘ਇਟਸ ਆਲ ਕਮਿੰਗ ਬੈਕ ਟੂ ਮੀ’ ’ਚ ਨਜ਼ਰ ਆਵੇਗੀ। ਬਾਲੀਵੁੱਡ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਫ਼ਰਹਾਨ ਅਖ਼ਤਰ ਦੀ ਫ਼ਿਲਮ ‘ਜੀ ਲੇ ਜ਼ਾਰਾ’ ’ਚ ਕੈਟਰੀਨਾ ਕੈਫ਼ ਅਤੇ ਆਲੀਆ ਭੱਟ ਨਾਲ ਨਜ਼ਰ ਆਵੇਗੀ।

The post ਪਤੀ ਨਿਕ ਨਾਲ ਨਿਊਯਾਰਕ ਡਿਨਰ ਡੇਟ ’ਤੇ ਨਿਕਲੀ ਪ੍ਰਿਅੰਕਾ ਚੋਪੜਾ, ਇਕ-ਦੂਜੇ ਦਾ ਹੱਥ ਫੜ੍ਹ ਕੇ ਦਿੱਤੇ ਪੋਜ਼ appeared first on Ludhiana Live.