diploma in faishon designing Archives - Ludhiana Live

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ.ਵੋਕੇ (ਫੈਸ਼ਨ ਡਿਜ਼ਾਈਨਿੰਗ)-ਪੰਜਵੇਂ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ।

ਹਰਲੀਨ ਕੌਰ ਨੇ 95. 80% ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ, ਰਿਤੂ ਜੌਨ ਨੇ 85. 60% ਅੰਕਾਂ ਨਾਲ ਯੂਨੀਵਰਸਿਟੀ ਵਿਚ ਦੂਜਾ ਅਤੇ ਰੀਆ ਨੇ 82% ਅੰਕਾਂ ਨਾਲ ਯੂਨੀਵਰਸਿਟੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ।

ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ (ਚੇਅਰਮੈਨ), ਸ੍ਰੀ ਵਿਪਨ ਕੁਮਾਰ ਜੈਨ (ਸੀਨੀਅਰ ਮੀਤ ਪ੍ਰਧਾਨ), ਸ੍ਰੀ ਬਾਂਕਾ ਬਿਹਾਰੀ ਲਾਲ ਜੈਨ (ਵਾਈਸ ਪ੍ਰਧਾਨ), ਸ੍ਰੀ ਸ਼ਾਂਤੀ ਸਰੂਪ ਜੈਨ (ਵਾਈਸ ਪ੍ਰਧਾਨ), ਸ੍ਰੀ ਰਾਜੀਵ ਜੈਨ (ਸਕੱਤਰ) ਨੇ ਵੀ ਸ਼ਿਰਕਤ ਕੀਤੀ। ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਵਧੀਆ ਪ੍ਰਦਰਸ਼ਨ appeared first on Ludhiana Live.