direct seeding Archives - Ludhiana Live

ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਬੰਧਤ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨਾਂ ਨੂੰ ਆਨਲਾਈਨ ਪੋਰਟਲ ‘ਤੇ 25 ਜੂਨ, 2023 ਤੱਕ ਰਜਿਸਟਰੇਸ਼ਨ ਕਰਨੀ ਲਾਜ਼ਮੀ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਦੇ ਪਹਿਲੇ ਪੜਾਅ ਦੀ ਭੌਤਿਕੀ ਪੜਤਾਲ 26 ਜੂਨ ਤੋਂ 15 ਜੁਲਾਈ ਤੱਕ ਕੀਤੀ ਜਾਵੇਗੀ ਅਤੇ ਦੂਸਰੀ ਪੜਤਾਲ ਕਰਨ ਉਪਰੰਤ ਬਣਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਨਾਲ 20 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਜ਼ਮੀਨਦੋਜ਼ ਪਾਣੀ ਜਿਆਦਾ ਰੀਚਾਰਜ ਵੀ ਹੁੰਦਾ ਹੈ। ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨੀ ਚਾਹੀਦੀ ਹੈ।

The post ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ appeared first on Ludhiana Live.

ਪੀ.ਏ.ਯੂ ਵਲੋਂ ਸਿੱਧੀ ਬਿਜਾਈ ਸੰਬੰਧੀ ਕਰਵਾਇਆ ਖੇਤ ਦਿਵਸ
ਲੁਧਿਆਣਾ :  ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੂੰਦੜੀ ਅਤੇ ਡੇਹਲੋਂ ਬਲਾਕ ਦੇ ਪਿੰਡ ਸਿਆੜ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸਾਂ ਦਾ ਆਯੋਜਨ ਕੀਤਾ ਗਿਆ। ਵਿਭਾਗ ਵੱਲੋਂ ਕਿਸਾਨ ਸੂਚਨਾ ਕੇਂਦਰ, ਭੂੰਦੜੀ ਅਤੇ ਰਾਊਵਾਲ, ਬਲਾਕ ਸਿੱਧਵਾਂ ਬੇਟ ਅਧੀਨ 8 ਏਕੜ ਵਿੱਚ ਗੋਦ ਲਏ ਗਏ ਪਿੰਡਾਂ ਵਿੱਚ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ । ਇਹ ਗਤੀਵਿਧੀਆਂ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ।

ਇਸ ਦੌਰਾਨ ਕਿਸਾਨਾਂ ਨੂੰ ਪੌਸ਼ਟਿਕ ਬਗੀਚੀ ਅਤੇ ਗਰਮੀਆਂ ਦੀ ਮੂੰਗੀ ਆਦਿ ਬਾਰੇ ਜਾਣਕਾਰੀ ਦਿੱਤੀ ਗਈ । ਖੇਤੀ ਵਿਗਿਆਨੀਆਂ ਡਾ. ਮਨਪ੍ਰੀਤ ਸਿੰਘ ਅਤੇ ਡਾ. ਅਮਿਤ ਕੌਲ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਵੱਖ-ਵੱਖ ਕੀੜੇ-ਮਕੌੜਿਆਂ, ਨਦੀਨਾਂ ਦੇ ਪ੍ਰਬੰਧਨ ਅਤੇ ਪਰਾਲੀ ਦੀ ਸੰਭਾਲ ਕਰਨ ਵਾਲੀ ਮਸ਼ੀਨਰੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਮਾਹਿਰਾਂ ਡਾ. ਮਨਮੀਤ ਕੌਰ, ਡਾ. ਲੋਪਾਮੁਦਰਾ, ਡਾ. ਪੰਕਜ ਕੁਮਾਰ ਅਤੇ ਡਾ. ਲਵਲੀਸ਼ ਗਰਗ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ।

The post ਪੀ.ਏ.ਯੂ ਵਲੋਂ ਸਿੱਧੀ ਬਿਜਾਈ ਸੰਬੰਧੀ ਕਰਵਾਇਆ ਖੇਤ ਦਿਵਸ appeared first on Ludhiana Live.