Dirty game Archives - Ludhiana Live

ਸਪੋਰਟਸ ਟੀਚਰ ਦੀ ਗੰਦੀ ਖੇਡ, ਵਿਦਿਆਰਥੀਆਂ ਨਾਲ ਸ਼ਰਮ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ…
ਮੋਹਾਲੀ: ਸਥਾਨਕ ਫੇਜ਼-6 ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਇੱਕ ਖੇਡ ਅਧਿਆਪਕ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਉਣ ਦਾ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਅਧਿਆਪਕ ਅਮਨਪ੍ਰੀਤ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜੋ ਕਿ ਸਪੋਰਟਸ ਟੀਚਰ ਵਿਦਿਆਰਥਣਾਂ ਨੂੰ ਅਸ਼ਲੀਲ ਫਿਲਮਾਂ ਦਿਖਾ ਰਿਹਾ ਸੀ।

ਵਿਦਿਆਰਥਣਾਂ ਨੇ ਜਦੋਂ ਆਪਣੇ ਮਾਪਿਆਂ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਉਹ ਗੁੱਸੇ ‘ਚ ਆ ਗਏ। ਬੁੱਧਵਾਰ ਨੂੰ ਮਾਪੇ ਇਕੱਠੇ ਹੋਏ ਅਤੇ ਫੇਜ਼-6 ਦੀ ਪੁਲਸ ਚੌਕੀ ‘ਚ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਅਧਿਆਪਕ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸਕੂਲ ਪ੍ਰਿੰਸੀਪਲ ਤੋਂ ਵੀ ਪੁੱਛਗਿੱਛ ਕੀਤੀ।ਪੁਲਸ ਦਾ ਕਹਿਣਾ ਹੈ ਕਿ ਪ੍ਰਿੰਸੀਪਲ ਨੇ ਅਧਿਆਪਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਦੇ ਆਧਾਰ ‘ਤੇ ਅਧਿਆਪਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਦੇਰ ਸ਼ਾਮ ਤੱਕ ਵੀ ਮਾਪੇ ਅਤੇ ਵਿਦਿਆਰਥੀ ਪੁਲੀਸ ਚੌਕੀ ’ਤੇ ਮੌਜੂਦ ਸਨ। ਇਸ ਸਬੰਧੀ ਜਦੋਂ ਮੁਹਾਲੀ ਦੇ ਸੀਨੀਅਰ ਪੁਲੀਸ ਕਪਤਾਨ ਦੀਪਕ ਪਾਰੀਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖ਼ਿਲਾਫ਼ ਅਜਿਹੀ ਗੰਭੀਰ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਸਪੋਰਟਸ ਟੀਚਰ ਦੀ ਗੰਦੀ ਖੇਡ, ਵਿਦਿਆਰਥੀਆਂ ਨਾਲ ਸ਼ਰਮ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ… appeared first on Ludhiana Live.