Distribute Archives - Ludhiana Live

ਪੈਰਿਸ ਓਲੰਪਿਕ ਦੇ ਖਿਡਾਰੀਆਂ ਨੂੰ CM Maan ਕਰਨਗੇ ਸਨਮਾਨਿਤ, ਵੰਡਣਗੇ ਇਨਾਮੀ ਰਾਸ਼ੀ
ਚੰਡੀਗੜ੍ਹ : ਪੈਰਿਸ ਓਲੰਪਿਕ ਦੇ ਖਿਡਾਰੀਆਂ ਦਾ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ। ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਅਤੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਚੰਡੀਗੜ੍ਹ ਸੈਕਟਰ 26 ਵਿੱਚ ਸਵੇਰੇ 11 ਵਜੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਕੁੱਲ ਮਿਲਾ ਕੇ 9.35 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

The post ਪੈਰਿਸ ਓਲੰਪਿਕ ਦੇ ਖਿਡਾਰੀਆਂ ਨੂੰ CM Maan ਕਰਨਗੇ ਸਨਮਾਨਿਤ, ਵੰਡਣਗੇ ਇਨਾਮੀ ਰਾਸ਼ੀ appeared first on Ludhiana Live.