District court Archives - Ludhiana Live

ਪੰਜਾਬੀਆਂ ਨਾਲ ਪੰਗਾਂ ਲੈ ਕੇ ਬੁਰੀ ਫਸੀ ਕੰਗਨਾ ਰਣੌਤ! ਵਧੀਆਂ ਮੁਸ਼ਕਲਾਂ
ਚੰਡੀਗੜ੍ਹ: ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਕੰਗਨਾ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਐਸਐਸਪੀ ’ਤੇ ਅਗਲੇ ਮਹੀਨੇ ਰਿਲੀਜ਼ ਹੋਣ ਜਾ ਰਹੀ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਗਿਆ ਹੈ। ਚੰਡੀਗੜ੍ਹ ਨੂੰ ਕੰਗਨਾ ਰਣੌਤ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ 17 ਸਤੰਬਰ ਨੂੰ ਸੁਣਵਾਈ ਹੋਵੇਗੀ। ਇਹ ਪਟੀਸ਼ਨ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬਾਸੀ ਵੱਲੋਂ ਦਾਇਰ ਕੀਤੀ ਗਈ ਹੈ।

The post ਪੰਜਾਬੀਆਂ ਨਾਲ ਪੰਗਾਂ ਲੈ ਕੇ ਬੁਰੀ ਫਸੀ ਕੰਗਨਾ ਰਣੌਤ! ਵਧੀਆਂ ਮੁਸ਼ਕਲਾਂ appeared first on Ludhiana Live.

ਪੰਜਾਬ ਭਰ ਦੀਆਂ ਅਦਾਲਤਾਂ ਅੱਜ ਯਾਨੀ 1 ਤੋਂ 30 ਜੂਨ ਤਕ ਰਹਿਣਗੀਆਂ ਬੰਦ
ਲੁਧਿਆਣਾ : ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਭਰ ਦੀਆਂ ਸੈਸ਼ਨ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। ਅੱਜ 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ’ਚ ਸਿਵਲ ਮਾਮਲਿਆਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ, ਜਦੋਂਕਿ 15 ਜੂਨ ਤੱਕ ਅਦਾਲਤਾਂ ’ਚ ਫੌਜਦਾਰੀ ਕੰਮ ਜਾਰੀ ਰਹੇਗਾ। 16 ਜੂਨ ਤੋਂ 30 ਜੂਨ ਤੱਕ ਫੌਜਦਾਰੀ ਮਾਮਲਿਆਂ ਨੂੰ ਲੈ ਕੇ ਵੀ ਅਦਾਲਤਾਂ ਛੁੱਟੀਆਂ ਕਾਰਨ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

ਦੂਜੇ ਪਾਸੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ ਛੁੱਟੀਆਂ ਦੌਰਾਨ ਆਉਣ ਵਾਲੇ ਜ਼ਰੂਰੀ ਕੇਸਾਂ, ਜ਼ਮਾਨਤਾਂ ਅਤੇ ਸਟੇਅ ਆਦਿ ਦੀ ਸੁਣਵਾਈ ਲਈ ਹੇਠਲੀਆਂ ਅਦਾਲਤਾਂ ਅਤੇ ਸੈਸ਼ਨਾਂ ਦੇ ਜੱਜਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਸਬੰਧੀ ਇੱਕ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਜੱਜ ਅਦਾਲਤਾਂ ਵਿੱਚ ਬੈਠ ਕੇ ਜ਼ਰੂਰੀ ਕੇਸਾਂ ਦੀ ਸੁਣਵਾਈ ਕਰਨਗੇ, ਤਾਂ ਜੋ ਛੁੱਟੀਆਂ ਹੋਣ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

The post ਪੰਜਾਬ ਭਰ ਦੀਆਂ ਅਦਾਲਤਾਂ ਅੱਜ ਯਾਨੀ 1 ਤੋਂ 30 ਜੂਨ ਤਕ ਰਹਿਣਗੀਆਂ ਬੰਦ appeared first on Ludhiana Live.

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 13 ਮਈ ਨੂੰ
ਲੁਧਿਆਣਾ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 13 ਮਈ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

The post ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 13 ਮਈ ਨੂੰ appeared first on Ludhiana Live.

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲਿਆ ਜ਼ਿਲ੍ਹਾ ਅਦਾਲਤਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਲੁਧਿਆਣਾ : ਜ਼ਿਲ੍ਹਾ ਅਦਾਲਤਾਂ ਖੁੱਲ੍ਹਣ ਤੋਂ ਪਹਿਲਾਂ ਲੁਧਿਆਣਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਅਤੇ ਨਿਆਂਇਕ ਅਧਿਕਾਰੀ ਵੀ ਮੌਜੂਦ ਸਨ।

ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਵਿਖੇ ਹਾਲ ਹੀ ਵਿੱਚ ਹੋਏ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿੱਚ ਕਈ ਐਂਟਰੀ ਪੁਆਇੰਟ ਹਨ, ਇਸ ਲਈ ਹਰ ਪੁਆਇੰਟ ਦੀ ਸਮੀਖਿਆ ਕੀਤੀ ਗਈ, ਇਸ ਤੋਂ ਇਲਾਵਾ ਬੇਲੋੜੇ ਪੁਆਇੰਟਾਂ ਨੂੰ ਬੰਦ ਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਲੁਧਿਆਣਾ ਵਾਸੀਆਂ, ਵਕੀਲਾਂ ਅਤੇ ਨਿਆਂਇਕ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨਾ ਸਿਰਫ਼ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਬਲਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਖੇਤਰਾਂ ਦੀ ਸੁਰੱਖਿਆ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ।

The post ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲਿਆ ਜ਼ਿਲ੍ਹਾ ਅਦਾਲਤਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ appeared first on Ludhiana Live.

ਪੁਲਿਸ ਛਾਉਣੀ ‘ਚ ਤਬਦੀਲ ਹੋਈ ਲੁਧਿਆਣਾ ਕਚਹਿਰੀ, ਹਰੇਕ ਵਿਅਕਤੀ ਦੀ ਕੀਤੀ ਜਾ ਰਹੀ ਹੈ ਜਾਂਚ
ਲੁਧਿਆਣਾ : ਵੀਰਵਾਰ ਨੂੰ ਲੁਧਿਆਣਾ ਕਚਹਿਰੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਸਬੰਧੀ ਸਖ਼ਤੀ ਵਧਾ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਲੁਧਿਆਣਾ ਕਚਹਿਰੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਕਚਹਿਰੀ ਦੇ ਅੰਦਰ ਜਾਣ ਵਾਲੇ ਰਸਤਿਆਂ ਤੇ ਸਖ਼ਤ ਪਹਿਰੇ ਲਗਾਏ ਗਏ ਹਨ।

ਆਉਣ ਜਾਣ ਵਾਲੇ ਹਰ ਵਿਅਕਤੀ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਹੀ ਕਚਹਿਰੀ ਦੇ ਅੰਦਰ ਭੇਜਿਆ ਜਾ ਰਿਹਾ ਹੈ। ਡੀਸੀ ਦਫ਼ਤਰ, ਪੁਲਿਸ ਕਮਿਸ਼ਨਰ ਦਫ਼ਤਰ, ਕ੍ਰਾਈਮ ਬ੍ਰਾਂਚ ਅਤੇ ਕੋਰਟ ਕੰਪਲੈਕਸ ਸਮੇਤ ਕਚਹਿਰੀ ਦੇ ਚੱਪੇ ਚੱਪੇ ਉਪਰ ਪੁਲਿਸ ਤਾਇਨਾਤ ਹੈ।

ਵੀਰਵਾਰ ਦੁਪਹਿਰ ਤੋਂ ਬਾਅਦ ਹੀ ਲੁਧਿਆਣਾ ਪੁਲਿਸ ਤੇ ਹੋਰ ਏਜੰਸੀਆਂ ਬੰਬ ਵਿਸਫੋਟ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ । ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੁਝ ਸੁਰਾਗ ਮਿਲੇ ਹਨ।

The post ਪੁਲਿਸ ਛਾਉਣੀ ‘ਚ ਤਬਦੀਲ ਹੋਈ ਲੁਧਿਆਣਾ ਕਚਹਿਰੀ, ਹਰੇਕ ਵਿਅਕਤੀ ਦੀ ਕੀਤੀ ਜਾ ਰਹੀ ਹੈ ਜਾਂਚ appeared first on Ludhiana Live.

ਜਿਲ੍ਹਾ ਕਚਹਿਰੀ ਕੰਪਲੈਕਸ ‘ਚ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ
ਲੁਧਿਆਣਾ :   ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ ਕਚਹਿਰੀਆ, ਕੰਪਲੈਕਸ, ਲੁਧਿਆਣਾ ਵਿੱਚ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ ਕਰਵਾਇਆ ਗਿਆ।

ਇਸ ਕੈਂਪ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਖੁਰਾਕ ਦਿੱਤੀ ਗਈ।  ਇਸ ਕੈਂਪ ਵਿੱਚ ਸਿਵਲ ਸਰਜਨ, ਲੁਧਿਆਣਾ ਵੱਲੋਂ ਭੇਜੀ ਗਈ ਟੀਮ ਵੱਲੋਂ  ਸਟਾਫ ਮੈਂਬਰਾਂ ਦਾ ਟੀਕਾਕਰਣ ਕੀਤਾ ਗਿਆ।

ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਟੀਕਾਕਰਨ ਪੂਰਨ ਤੌਰ ‘ਤੇ ਸੁਰੱਖਿਅਤ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਬਹੁਤ ਉਪਯੋਗੀ ਹੈ ।  ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਭਨਾਂ ਨੂੰ ਛੇਤੀ ਤੋਂ ਛੇਤੀ ਆਪੋ-ਆਪਣੀ  ਵੈਕਸੀਨੇਸ਼ਨ  ਕਰਵਾ ਲੈਣੀ ਚਾਹੀਦੀ ਹੈ।

The post ਜਿਲ੍ਹਾ ਕਚਹਿਰੀ ਕੰਪਲੈਕਸ ‘ਚ  ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ appeared first on Ludhiana Live.