district tasak force Archives - Ludhiana Live

ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਜਾਰੀ
ਲੁਧਿਆਣਾ:  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਲੁਧਿਆਣਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ‘ਤੇ ਕਾਰਵਾਈ ਕਰਦਿਆਂ ਜਿਲ੍ਹੇ ਵਿੱਚ ਬਾਲ ਮਜਦੂਰੀ ਦੀ ਰੋਕਥਾਮ ਲਈ  ਪਿੰਡ ਮੁਸ਼ਕਾਬਾਦ, ਤਹਿਸੀਲ ਸਮਰਾਲਾ ਵਿੱਚ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋ 1 ਬੱਚਾ ਬਾਲ ਮਜਦੂਰੀ ਕਰਦਾ ਹੋਇਆ ਰੈਸਕਿਊ ਕਰਵਾਇਆ ਗਿਆ। ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਬੱਚੇ ਅਤੇ ਉਸਦੇ ਮਾਤਾ-ਪਿਤਾ/ ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਕਰਨ ਤੋਂ ਰੋਕਦਿਆਂ ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਟੀਮ ਵਿੱਚ ਸ਼੍ਰੀ ਮੁਬੀਨ ਕੁਰੈਸ਼ੀ ਅਤੇ ਸ਼੍ਰੀ ਸੰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਡਾ: ਸੰਦੀਪ, ਮੈਡੀਕਲ ਅਫਸਰ, ਲੇਬਰ ਇੰਸਪੈਕਟਰ (ਸ਼ਾਪ ਵਿੰਗ, ਸਮਰਾਲਾ), ਸ਼੍ਰੀ ਵਿਕਾਸ ਸ਼ਰਮਾ (ਤਹਿਸੀਲਦਾਰ ਸਮਰਾਲਾ) ਅਤੇ ਐਸ.ਐਚ.ਓ. ਖੰਘੂੜਾ, ਪੁਲਿਸ ਵਿਭਾਗ ਸਮਰਾਲਾ ਦੇ ਮੈਂਬਰ  ਆਦਿ ਵੀ ਸ਼ਾਮਲ ਸਨ ।

The post ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਜਾਰੀ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ ਦੀ ਚੈਂਕਿੰਗ
ਲੁਧਿਆਣਾ :  ਡਾਇਰੈਕਟਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ‘ਤੇ ਕਾਰਵਾਈ ਕਰਦਿਆਂ ਰਾਜ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਜਿਲ੍ਹਾ ਲੁਧਿਆਣਾ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਰੇਡ ਕੀਤੀ ਗਈ ।

ਜ਼ਿਲ੍ਹਾ ਟਾਸਕ ਫੋਰਸ ਵੱਲੋ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਮਰਜੀਤ ਸਿੰਘ ਬੈਂਸ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਜਸਲੀਨ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ, ਫੈਕਟਰੀਆ, ਢਾਬਿਆਂ ਆਦਿ ‘ਤੇ ਰੇਡ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਬੀਤੇ ਕੱਲ੍ਹ ਨਿਊ ਪ੍ਰੀਤ ਨਗਰ, ਟਿੱਬਾ ਰੋਡ, ਲੁਧਿਆਣਾ ਤੋਂ 3 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ/ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਕਰਨ ਤੋਂ ਰੋਕਿਆ ਗਿਆ ਬੱਚਿਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਦੇ ਹੁਕਮਾਂ ਨਾਲ ਬੱਚਿਆਂ ਨੂੰ ਮਾਤਾ-ਪਿਤਾ/ਰਿਸ਼ਤੇਦਾਰਾਂ ਦੇ ਜਰੂਰੀ ਦਸਤਾਵੇਜ਼ ਚੈਕ ਕਰਕੇ ਬੱਚਿਆਂ ਨੂੰ ਮਾਤਾ-ਪਿਤਾ ਨੂੰ ਸਪੁਰਦ ਕੀਤਾ ਗਿਆ।

The post ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ ਦੀ ਚੈਂਕਿੰਗ appeared first on Ludhiana Live.