distt election officer Archives - Ludhiana Live

ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਲਈ ਅਬਜ਼ਰਵਰ ਨਿਯੁਕਤ
ਲੁਧਿਆਣਾ :   ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਲਈ 6 ਖਰਚਾ ਨਿਗਰਾਨ, 5 ਜਨਰਲ ਅਬਜ਼ਰਵਰ ਅਤੇ ਤਿੰਨ ਪੁਲਿਸ ਨਿਗਰਾਨ ਨਿਯੁਕਤ ਕੀਤੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ‘ਚ ਚੋਣ ਜ਼ਾਬਤੇ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ ਤੌਰ ‘ਤੇ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ ਸੀਨੀਅਰ ਆਈ.ਏ.ਐਸ., ਆਈ.ਪੀ.ਐਸ. ਅਤੇ ਆਈ.ਆਰ.ਐਸ. ਅਧਿਕਾਰੀਆਂ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਵਿਜੀਤ ਮਿਸ਼ਰਾ (ਮੋਬਾਈਲ ਨੰਬਰ 62807-35134), ਆਈ.ਐਰ.ਐਸ., 2008 ਵਿਧਾਨ ਸਭਾ ਹਲਕਿਆਂ (57-ਖੰਨਾ ਅਤੇ 67-ਪਾਇਲ) ਲਈ ਖਰਚਾ ਨਿਗਰਾਨ ਹੋਣਗੇ, ਅਭਿਜੀਤ ਕੁੰਡੂ (88377-42123), ਆਈ.ਆਰ.ਐਸ., 2001 ਹਲਕਾ 58-ਸਮਰਾਲਾ ਅਤੇ 59-ਸਾਹਨੇਵਾਲ ਲਈ, ਅਮਿਤ ਕੁਮਾਰ ਸ਼ਰਮਾ (98774-54591) ਆਈ.ਐਰ.ਐਸ., 2010 ਹਲਕਾ 60-ਲੁਧਿਆਣਾ (ਪੂਰਬੀ), 61-ਲੁਧਿਆਣਾ (ਦੱਖਣੀ) ਅਤੇ 65-ਲੁਧਿਆਣਾ (ਉੱਤਰੀ) ਲਈ, ਸਰੋਜ ਕੁਮਾਰ ਬੇਹੜਾ (76969-20314), ਆਈ.ਐਰ.ਐਸ., 2006 ਹਲਕਾ 62-ਆਤਮ ਨਗਰ, 63-ਲੁਧਿਆਣਾ (ਕੇਂਦਰੀ) ਅਤੇ 64-ਲੁਧਿਆਣਾ (ਪੱਛਮੀ) ਲਈ, ਸਵਾਤੀ ਸ਼ਾਹੀ (70091-51604), ਆਈ.ਪੀ. ਤੇ ਟੀ.ਏ.ਐਫ.ਐਸ. 2011 ਹਲਕਾ 66-ਗਿੱਲ ਅਤੇ 68-ਦਾਖਾ ਲਈ ਜਦਕਿ ਅਲਕਾ ਗੌਤਮ (70091-66944), ਆਈ.ਆਰ.ਐਸ., 2003 ਹਲਕਾ 69-ਰਾਏਕੋਟ ਅਤੇ 70-ਜਗਰਾਉਂ ਲਈ ਖਰਚਾ ਨਿਗਰਾਨ ਹੋਣਗੇ।

ਇਸੇ ਤਰ੍ਹਾਂ ਅੰਨਾਵੀ ਦਿਨੇਸ਼ ਕੁਮਾਰ (73470-90726), ਆਈ.ਏ.ਐਸ. 2012 ਹਲਕਿਆਂ 57-ਖੰਨਾ, 58-ਸਮਰਾਲਾ ਅਤੇ 67-ਪਾਇਲ ਲਈ ਜਨਰਲ ਨਿਗਰਾਨ ਹੋਣਗੇ, ਪ੍ਰਭਾਂਸ਼ੂ ਕੁਮਾਰ ਸ੍ਰੀਵਾਸਤਵ (76819-31099), ਆਈ.ਏ.ਐਸ., 2010 ਹਲਕਾ 59-ਸਾਹਨੇਵਾਲ, 60-ਲੁਧਿਆਣਾ (ਪੂਰਬੀ) ਅਤੇ 63-ਲੁਧਿਆਣਾ (ਕੇਂਦਰੀ), ਦੇਵ ਰਾਜ ਦੇਵ (76819-32076), ਆਈ.ਏ.ਐਸ., 1999 ਹਲਕਾ 61-ਲੁਧਿਆਣਾ (ਦੱਖਣੀ) ਅਤੇ 64-ਲੁਧਿਆਣਾ (ਪੱਛਮੀ) ਲਈ, ਸ਼ੀਸ਼ ਨਾਥ (70096-34914), ਆਈ.ਏ.ਐਸ., 2012 ਹਲਕਾ 62-ਆਤਮ ਨਗਰ, 65-ਲੁਧਿਆਣਾ (ਉੱਤਰੀ) ਅਤੇ 66-ਗਿੱਲ (ਐਸ.ਸੀ.) ਲਈ ਜਦਕਿ ਟੀ.ਐਨ. ਵੈਂਕਟੇਸ਼ (70878-90726), ਆਈ.ਏ.ਐਸ. 2001 ਹਲਕਾ 68-ਦਾਖਾ, 69-ਰਾਏਕੋਟ ਅਤੇ 70-ਜਗਰਾਉਂ ਲਈ ਜ਼ਨਰਲ ਅਬਜ਼ਰਵਰ ਹੋਣਗੇ।

ਆਰ. ਚਿਨਾਸਵਾਮੀ (98771-41467), ਆਈ.ਪੀ.ਐਸ., 2007 ਵਿਧਾਨ ਸਭਾ ਹਲਕਿਆਂ 57-ਖੰਨਾ, 58-ਸਮਰਾਲਾ ਅਤੇ 67-ਪਾਇਲ ਲਈ ਪੁਲਿਸ ਅਬਜ਼ਰਵਰ ਹੋਣਗੇ, ਪ੍ਰਹਿਲਾਦ ਸਹਾਏ ਮੀਨਾ (89689-27815), ਆਈ.ਪੀ.ਐਸ., 2017 ਹਲਕਾ 59-ਸਾਹਨੇਵਾਲ, 60-ਲੁਧਿਆਣਾ (ਪੂਰਬੀ), 61-ਲੁਧਿਆਣਾ (ਦੱਖਣੀ), 62-ਆਤਮ ਨਗਰ, 63-ਲੁਧਿਆਣਾ (ਕੇਂਦਰੀ), 64-ਲੁਧਿਆਣਾ (ਪੱਛਮੀ), 65-ਲੁਧਿਆਣਾ (ਉੱਤਰੀ) ਅਤੇ ਹਲਕਾ 66-ਗਿੱਲ ਲਈ ਜਦਕਿ ਕੇ.ਵੀ. ਸ਼ਰਤ ਚੰਦਰ (88475-24201), ਆਈ.ਪੀ.ਐਸ., 1997 ਹਲਕਾ 68-ਦਾਖਾ, 69-ਰਾਏਕੋਟ ਅਤੇ 70-ਜਗਰਾਉਂ ਲਈ ਪੁਲਿਸ ਨਿਗਰਾਨ ਹੋਣਗੇ।

The post ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਲਈ ਅਬਜ਼ਰਵਰ ਨਿਯੁਕਤ appeared first on Ludhiana Live.

ਉਮੀਦਵਾਰ ਹਦਾਇਤਾਂ ਤਹਿਤ ਹੀ ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ : ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ ਨੂੰ ਯਕੀਨੀ ਬਣਾਉਣ, ਜਿਸ ਦੀ ਰਾਜ ਪੱਧਰ ਉਤੇ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫ਼ਸਰ ਤੋਂ ਲਾਜ਼ਮੀ ਤੌਰ ‘ਤੇ ਪ੍ਰਵਾਨਗੀ ਲੈਣੀ ਜ਼ਰੂਰੀ ਹੈ।

ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨਿਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡਿਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨਿਤਕ ਪਾਰਟੀ/ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ।

ਉਨ੍ਹਾਂ ਜ਼ਿਲ੍ਹੇ ਦੇ 14 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿਚ ਲਿਆ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟ੍ਰਾਂਸਪੋਰਟ ਨੋਡਲ ਅਫ਼ਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ।

ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ/ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ।

The post ਉਮੀਦਵਾਰ ਹਦਾਇਤਾਂ ਤਹਿਤ ਹੀ ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਹਰੇਕ ਰਾਜਸੀ ਸਰਗਰਮੀ ਲਈ ਲੈਣੀ ਪਾਵੇਗੀ ਅਗਾਊਂ ਪ੍ਰਵਾਨਗੀ : ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ।

ਸ਼੍ਰੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।

ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ‘ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਸ਼੍ਰੀ ਸ਼ਰਮਾ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ।

ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਸ ਤਹਿਤ ਦੱਸਿਆ ਗਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜ਼ੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਊਂ ਪ੍ਰਵਾਨਗੀ ਲੈਣੀ ਪਾਵੇਗੀ।

The post ਹਰੇਕ ਰਾਜਸੀ ਸਰਗਰਮੀ ਲਈ ਲੈਣੀ ਪਾਵੇਗੀ ਅਗਾਊਂ ਪ੍ਰਵਾਨਗੀ : ਵਰਿੰਦਰ ਕੁਮਾਰ ਸ਼ਰਮਾ appeared first on Ludhiana Live.

ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਸੁਨਿਸ਼ਚਿਤ ਕਰਨ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਪ੍ਰੋਟੋਕੋਲ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੁਆਰਾ ਲਗਾਈਆਂ ਪਾਬੰਦੀਆਂ ਅਤੇ ਸੀਮਾਵਾਂ ਨੂੰ ਸਪੱਸ਼ਟ ਤੌਰ ‘ਤੇ ਲਾਗੂ ਕਰਾਂਗੇੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।  ਉਨ੍ਹਾਂ ਸਪੱਸ਼ਟ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਕਈ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਖੁਲਾਸਾ ਕੀਤਾ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਹੀਕਲ ਮੈਨੇਜਮੈਂਟ ਟੀਮਾਂ, ਖਰਚਾ ਨਿਗਰਾਨ ਕਮੇਟੀ, ਆਦਰਸ਼ ਚੋਣ ਜ਼ਾਬਤਾ ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ-ਜੋਖਾ ਟੀਮਾਂ, ਫਲਾਈਂਗ ਸਕੁਐਡ ਟੀਮਾਂ, ਸਟੈਟਿਕ ਸਰਵੀਲੈਂਸ ਟੀਮਾਂ ਅਤੇ ਕੰਟਰੋਲ ਰੂਮ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਪਣੀ ਸ਼ਿਕਾਇਤ 1950 ਟੋਲ ਫ੍ਰੀ ਨੰਬਰ ਰਾਹੀਂ ਵੀ ਦਰਜ ਕਰਵਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੀਵਿਜਿਲ ਐਪ ਦੀ ਸ਼ੁਰੂਆਤ ਵੀ ਕੀਤੀ ਹੈ, ਜਿਸ ਅਨੁਸਾਰ ਚੋਣ ਜ਼ਾਬਤੇ ਸਬੰਧੀ ਹਰ ਸ਼ਿਕਾਇਤ 100 ਮਿੰਟ ਦੇ ਅੰਦਰ-ਅੰਦਰ ਨਿਪਟਾਈ ਜਾਵੇਗੀ।

The post ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ  appeared first on Ludhiana Live.