distt planning board Archives - Ludhiana Live

ਜਿਲ੍ਹਾ ਯੋਜਨਾ ਕਮੇਟੀਆ ਦਾ ਫੰਡਜ਼ ਜ਼ਿਆਦਾ ਅਲਾਟ ਕਰਨ ‘ਤੇ CM/FM ਦਾ ਕੀਤਾ ਧੰਨਵਾਦ
ਲੁਧਿਆਣਾ : ਚੇਅਰਮੈਨ ਵਿੱਤ ਅਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿਛਲੇ ਵਿੱਤੀ ਸਾਲ ਵਿੱਚ 6 ਕਰੌੜ ਰੁਪਏ ਦੇ ਮੁਕਾਬਲੇ ਇਸ ਸਾਲ ਜਿਲ੍ਹਾ ਯੋਜਨਾ ਕਮੇਟੀਆ ਦੇ ਫੰਡਜ਼ ਦੇ ਤੌਰ ਤੇ ਜੋ 13 ਕਰੌੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 116% ਜਿਆਦਾ ਹੈ।

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਜਿਲ੍ਹਾ ਲੁਧਿਆਣਾ ਜਿਸ ਵਿੱਚ 14 ਹਲਕੇ ਹਨ। ਇਹ ਜਿਲ੍ਹਾ ਜਿਆਦਾ ਵੱਡਾ ਹੋਣ ਕਰਕੇ ਲੁਧਿਆਣਾ ਜਿਲ੍ਹੇ ਨੂੰ ਫੰਡਜ਼ ਜ਼ਿਆਦਾ ਅਲਾਟ ਕੀਤੇ ਜਾਣ ਤਾਂ ਜੋ ਅਸੀ ਜਿਲ੍ਹਾ ਲੁਧਿਆਣਾ ਦਾ ਵਿਕਾਸ ਚੰਗੇ ਤਰੀਕੇ ਨਾਲ ਕਰ ਸਕੀਏ।

The post ਜਿਲ੍ਹਾ ਯੋਜਨਾ ਕਮੇਟੀਆ ਦਾ ਫੰਡਜ਼ ਜ਼ਿਆਦਾ ਅਲਾਟ ਕਰਨ ‘ਤੇ CM/FM ਦਾ ਕੀਤਾ ਧੰਨਵਾਦ appeared first on Ludhiana Live.

ਵਿੱਤ ਮੰਤਰੀ ਚੀਮਾ ਵਲੋਂ ਵਿੱਤ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ/ ਚੇਅਰਪਰਸਨ ਦੀ ਸੱਦੀ ਮੀਟਿੰਗ
ਲੁਧਿਆਣਾ : ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਦੇ ਸਮੂਹ ਵਿੱਤ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ/ਚੇਅਰਪਰਸਨ ਦੀ ਮੀਟਿੰਗ ਸੱਦੀ। ਜਿਲ੍ਹਾ ਲੁਧਿਆਣਾ ਤੋਂ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਸ੍ਰ ਹਰਪਾਲ ਸਿੰਘ ਚੀਮਾ ਨੇ ਸਾਰਿਆਂ ਤੋਂ ਆਪਣੇ ਆਪਣੇ ਸ਼ਹਿਰਾਂ ਦੇ ਨਵੇਂ ਪ੍ਰਾਜੈਕਟਾ ਦੇ ਬਾਰੇ ਪ੍ਰਸਤਾਵ ਮੰਗੇ। ਇੰਨਾ ਨਵੇਂ ਪ੍ਰਾਜੈਕਟਾਂ ਦੇ ਬਾਰੇ ਮੰਤਰੀ ਨੇ ਪੂਰੇ ਧਿਆਨ ਨਾਲ ਸੁਣਿਆ। ਸਾਰੇ ਚੇਅਰਮੈਨ/ਚੇਅਰਪਰਸਨ ਨੇ ਆਪਣੇ ਆਪਣੇ ਜਿਲਾ ਦੇ ਵਿਕਾਸ ਦੀਆਂ ਚਰਚਾਵਾਂ ਕੀਤੀਆਂ ਅਤੇ ਆਪਣੀਆ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ।

ਵਿੱਤ ਮੰਤਰੀ ਨੇ ਸਾਰਿਆਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਇੰਨਾ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸਾਰੇ ਚੇਅਰਮੈਨ/ਚੇਅਰਪਰਸਨ ਨੇ ਦੁਪਹਿਰ ਦਾ ਖਾਣਾ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨਾਲ ਕੀਤਾ।

ਇਸ ਮੌਕੇ ਤੇ ਵਿੱਤ ਅਤੇ ਯੋਜਨਾ ਵਿਭਾਗ ਦੇ ਡਾਇਰੈਕਟਰ ਸ੍ਰ ਜਗਦੀਪ ਸਿੰਘ, ਡਿਪਟੀ ਡਾਇਰੈਕਟਰ ਸ਼੍ਰੀ ਲਲਿਤ ਗੋਇਲ ਅਤੇ ਹੋਰ ਅਫਸਰ ਵੀ ਮੌਜੂਦ ਸਨ। ਇਸ ਮੌਕੇ ਤੇ ਵਿੱਤ ਮੰਤਰੀ ਨੇ ਸਾਰੇ ਚੇਅਰਮੈਨ/ਚੇਅਰਪਰਸਨ ਦੀ ਚੰਗੇ ਕੰਮ ਕਰਨ ਲਈ ਸ਼ਲਾਘਾ ਕੀਤੀ।

The post ਵਿੱਤ ਮੰਤਰੀ ਚੀਮਾ ਵਲੋਂ ਵਿੱਤ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ/ ਚੇਅਰਪਰਸਨ ਦੀ ਸੱਦੀ ਮੀਟਿੰਗ appeared first on Ludhiana Live.

ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ
ਲੁਧਿਆਣਾ : ਚੇਅਰਮੈਨ ਪੰਜਾਬ ਮੰਡੀ ਬੋਰਡ/ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਦੇ ਮੰਡੀ ਬੋਰਡ ਦਫ਼ਤਰ ਮੋਹਾਲੀ ਵਿਖੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਦਿਹਾਤੀ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਹੋਰਾਂ ਨੇ ਪੁੱਜ ਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਜਲੰਧਰ ਵਿੱਚ ਹੋਈਆਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਬੇਮਿਸਾਲ ਜਿੱਤ ਉਪਰ ਚੇਅਰਮੈਨ/ਸੂਬਾ ਸਕੱਤਰ ਸ੍ਰ ਹਰਚੰਦ ਸਿੰਘ ਬਰਸਟ ਨੂੰ ਮੁਬਾਰਕਾਂ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ ਗਿਆ। ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਦੇ ਮੱਦੇਨਜ਼ਰ ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਨੇ ਜ.ਸੂਬਾ ਸਕੱਤਰ ਹੋਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਚੌਣਾਂ ਦੇ ਸਬੰਧ ਵਿੱਚ ਜਿਲ੍ਹਾ ਲੁਧਿਆਣਾ ਦੇ ਵਲੰਟੀਅਰਜ਼ ਬਾਰੇ ਸੁਝਾਅ ਦਿੱਤੇ ਗਏ ।

ਇਸ ਤੋਂ ਇਲਾਵਾ ਸ੍ਰ ਹਰਚੰਦ ਸਿੰਘ ਬਰਸਟ ਨੂੰ ਜਿਲ੍ਹਾ ਲੁਧਿਆਣਾ ਵਿੱਚ ਚਲ ਰਹੇ ਕਾਰਜਾਂ ਦੀ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਮੰਡੀ ਬੋਰਡ ਨਾਲ ਸਬੰਧਿਤ ਜੋ ਸੜਕਾਂ ਬਣਨ ਵਾਲੀਆਂ ਹਨ ਉਨ੍ਹਾਂ ਸੜਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇੰਨਾਂ ਸੜਕਾਂ ਬਾਰੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਜਿਲ੍ਹਾ ਲੁਧਿਆਣਾ ਅੰਦਰ ਜਿਹੜੀਆਂ ਲਿੰਕ ਸੜਕਾਂ ਮੰਡੀ ਬੋਰਡ ਦੇ ਅਧੀਨ ਆਉਂਦੀਆਂ ਹਨ ਉਨ੍ਹਾਂ ਸੜਕਾਂ ਵਿਚੌਂ ਕੁਝ ਕੁ ਸੜਕਾਂ ਦੇ ਐਸਟੀਮੇਟ ਵੀ ਚੇਅਰਮੈਨ ਮੰਡੀ ਬੋਰਡ ਹੋਰਾ ਨੂੰ ਦਿੱਤੇ ਗਏ।

The post ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ appeared first on Ludhiana Live.

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
ਲੁਧਿਆਣਾ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਵਿਕਾਸ ਵਿੱਚ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੱਕੜ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।

ਇਸ ਉਪਰੰਤ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਨੂੰ 10 ਲੱਖ ਰੁਪਏ ਦੇ ਫੰਡ ਅਲਾਟ ਅਤੇ ਜਾਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ ‘ਚ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਯੋਜਨਾ ਬੋਰਡ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ।

The post ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ appeared first on Ludhiana Live.

ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਸ. ਮੱਕੜ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ। ਇਸ ਦੌਰਾਨ ਸ੍ਰੀ ਝਿੰਪਾ ਅਤੇ ਸ. ਜੌੜਾਮਾਜਰਾ ਨੇ ਵੀ ਭਰੋਸਾ ਪ੍ਰਗਟਾਇਆ ਕਿ ਸ. ਸ਼ਰਨਪਾਲ ਸਿੰਘ ਮੱਕੜ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਹਾਕਮ ਸਿੰਘ ਠੇਕੇਦਾਰ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਯੋਜਨਾ ਕਮੇਟੀਆਂ, ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਹਰਭੁਪਿੰਦਰ ਸਿੰਘ ਧਰੌੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

The post ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ appeared first on Ludhiana Live.

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ
ਚੰਡੀਗੜ੍ਹ/ ਲੁਧਿਆਣਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਨ੍ਹਾਂ ‘ਚ ਰੋਹਿਤ ਸਿਆਲ, ਜਗਰੂਪ ਸਿੰਘ ਸੇਖਵਾਂ, ਲਲਿਤ, ਕਰਮਜੀਤ ਕੌਰ, ਹਰਮਿੰਦਰ, ਪ੍ਰਭਜੋਤ ਕੌਰ, ਗੁਰਮੇਲ ਸਿੰਘ, ਸ਼ਾਕਿਬ ਅਲੀ ਰਾਜਾ, ਅਜੇ ਲਿਬੜਾ, ਸ਼ਰਨਪਾਲ ਮੱਕੜ, ਗੁਰਪ੍ਰੀਤ ਬਾਠ, ਹਰਮਨਦੀਪ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਚੰਦ ਸਿੰਘ ਗਿੱਲ ਸ਼ਾਮਲ ਹਨ।

The post ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ appeared first on Ludhiana Live.