diwali celebration Archives - Ludhiana Live

ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ‘ਦੀਵਾਲੀ ਦਾ ਤਿਉਹਾਰ’
ਲੁਧਿਆਣਾ : ਪ੍ਰਤਾਪ ਕਾਲਜ ਆਫ ਐਜੂਕੇਸ਼ਨ, ਲੁਧਿਆਣਾ ਵਿਖੇ ‘ਦੀਵਾਲੀ ਦਾ ਤਿਉਹਾਰ’ ਮਨਾਇਆ ਗਿਆ । ਜਿਸ ਵਿਚ ਬੀਐਡ, ਐਮਐਡ ਅਤੇ ਡੀਐਲਐਡ ਦੇ ਵਿਿਦਆਰਥੀਅ ਨੇ ਉਤਸ਼ਾਹ ਨਾਲ ਹਿਸਾ ਲਿਆ ।

ਬੀਐਡ ਦੀ ਵਿਦਿਆਰਥਣ ਈਪਕਾ ਨੇ ਸਾਰਿਆ ਨੂੰ ਜੀ ਆਇਆ ਕਿਹਾ । ਸਮਾਗਮ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ । ਵਿਦਿਆਰਥੀਆਂ ਨੇ ਭਾਸ਼ਣ, ਤਬਲਾ ਵਾਦਨ, ਗੀਤ, ਡਾਸ ਰਾਹੀ ਆਪਣੀ ਖੁਸ਼ੀ ਨੂੰ ਸਾਂਝਾ ਕੀਤਾ । ਸਕਿਟ ਰਾਹੀ ਡੀਐਲਐਡ ਦੇ ਵਿਦਿਆਰਥੀਆਂ ਨੇ ਸੁਨੇਹਾ ਦਿਤਾ ਕਿ ਇਸ ਵਾਰ ਅਸੀ ਪਟਾਕਿਆਂ ਤੋਂ ਬਿਨਾਂ ਦੀਵਾਲੀ ਮਨਾ ਕੇ ਆਪਣੇ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਸੁਰਖਿਅਤ ਰਖਾਗੇ ।

ਡਾ. ਬਲਵੰਤ ਸਿੰਘ ਡਾਇਰੈਕਟਰ ਪ੍ਰਾਤਪ ਕਾਲਜ ਆਫ ਐਜੂਕੇਸ਼ਨ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ । ਦੀਵਾਲੀ ਦੇ ਤਿਉਹਾਰ ਮੌਕੇ ਸਾਨੂੰ ਆਪਣੇ ਗਿਆਨ ਵਿਚ ਵਾਧਾ ਕਰਕੇ ਆਪਣੇ ਮਨਾਂ ਦਾ ਅੰਧਕਾਰ ਵੀ ਦੂਰ ਕਰਨਾ ਚਾਹੀਦਾ ਹੈ। ਹਰ ਤਿਉਹਾਰ ਸਾਨੂੰ ਕੁਝ ਨਾ ਕੁਝ ਸਿਖਿਆ ਦਿੰਦਾ ਹੈ । ਜਿਸ ਰਾਹੀ ਅਸੀ ਆਪਣੇ ਜੀਵਨ ਵਿਚ ਪਰਿਵਰਤਨ ਲਿਆ ਕੇ ਵਿਕਾਸ ਕਰ ਸਕਦੇ ਹਾ ।

ਡਾ. ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਆਯੋਜਨ ਬਹੁਤ ਹੀ ਸੁਚਜੇ ਢੰਗ ਨਾਲ ਕੀਤਾ ਹੈ, ਇਸ ਲਈ ਇਹ ਸਾਰੇ ਵਧਾਈ ਦੇ ਪਾਤਰ ਹਨ । ਇਹ ਤਿਉਹਾਰ ਤੁਹਾਡੇ ਸਾਰਿਆ ਲਈ ਖੁਸ਼ੀਆਂ ਲੈ ਕੇ ਆਵੇ । ਇਸ ਲਈ ਇਹ ਤਿਉਹਾਰ ਤੁਹਾਡੇ ਮਨਾ ਵਿਚ ਵੀ ਖੁਸ਼ੀਆਂ ਲੈ ਕੇ ਆਵੇ । ਤੁਹਾਨੂੰ ਸਾਰਿਆ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ ਹੋਣ ।

The post ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ‘ਦੀਵਾਲੀ ਦਾ ਤਿਉਹਾਰ’ appeared first on Ludhiana Live.

ਐਨਸੀਸੀ ਕੈਡਿਟਾਂ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਦਿੱਤਾ ਗਿਆ ਸੰਦੇਸ਼
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ, ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਲੁਧਿਆਣਾ ਐਨਸੀਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ ਦੇ ਮਾਰਗ ਦਰਸ਼ਨ ਹੇਠ ਦੀਵਾਲੀ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ ਗਿਆ । ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਗਰੁੱਪ ਕੈਪਟਨ ਬੀ ਐਸ ਗਿੱਲ ਦੇ ਸਹਿਯੋਗ ਨਾਲ ਐਨਸੀਸੀ ਕੈਡਿਟਾਂ ਵੱਲੋਂ ਸਕੂਲ ਵਿੱਚ ਪੋਸਟਰ ਬਣਾ ਕੇ ਦੀਵਾਲੀ ਨੂੰ ਵਾਤਾਵਰਨ ਸ਼ੁੱਧ ਰੱਖਣ ਦਾ ਸੰਦੇਸ਼ ਦਿੱਤਾ ਗਿਆ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨਾਂ ਦੇ ਬਾਰੇ ਸੁਚੇਤ ਕੀਤਾ। ਉਹਨਾਂ ਕੈਡਿਟਾ ਨੂੰ ਪਟਾਕਿਆਂ ਦੀ ਬਜਾਏ ਪੈਸੇ ਨੂੰ ਸਾਂਭ ਕੇ ਰੱਖਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੱਸਿਆ ਕਿ ਦੀਵਾਲੀ ਰੌਸ਼ਨੀਆਂ ਦਾ ਤਿਓਹਾਰ ਹੈ। ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾ ਕੇ ਵਾਤਾਵਰਨ ਨੂੰ ਖਰਾਬ ਨਹੀਂ ਕਰਨਾ ਚਾਹੀਦਾ । ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਸਾਹ ਲੈਣਾ ਵੀ ਮੁਸ਼ਕਲ ਆ ਜਾਂਦੀ ਹੈ।

The post ਐਨਸੀਸੀ ਕੈਡਿਟਾਂ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਦਿੱਤਾ ਗਿਆ ਸੰਦੇਸ਼ appeared first on Ludhiana Live.