Diwali party Archives - Ludhiana Live

ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ’ਚ ਨਜ਼ਰ ਆਏ ਫ਼ਿਲਮੀ ਸਿਤਾਰੇ, ਕੈਟਰੀਨਾ-ਐਸ਼ਵਰਿਆ ਨੇ ਲਗਾਏ ਚਾਰ-ਚੰਨ
ਇਸ ਸਾਲ ਦੀਵਾਲੀ 24 ਅਕਤੂਬਰ ਯਾਨੀ ਸੋਮਵਾਰ ਨੂੰ ਮਨਾਈ ਜਾਵੇਗੀ। ਅਜਿਹੇ ’ਚ ਹਰ ਕੋਈ ਇਸ ਤਿਉਹਾਰ ਮਨਾਉਣ ਲਈ ਉਤਸ਼ਾਹਿਤ ਹੈ। ਫ਼ਿਲਮੀ ਗਲਿਆਰਿਆਂ ’ਚ ਵੀ ਦੀਵਾਲੀ ਪਾਰਟੀ ਸ਼ੁਰੂ ਹੋ ਗਈ ਹੈ। ਬੀਤੀ ਰਾਤ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਆਪਣੇ ਘਰ ‘ਤੇ ਦੀਵਾਲੀ ਦਾ ਸ਼ਾਨਦਾਰ ਆਯੋਜਨ ਕੀਤਾ ਸੀ। ਜਿਸ ‘ਚ ਫ਼ਿਲਮੀ ਸਿਤਾਰੇ ਦੀਵਾਲੀ ਪਾਰਟੀ ’ਚ ਸ਼ਾਮਲ ਹੋਏ। ਐਸ਼ਵਰਿਆ ਰਾਏ ਤੋਂ ਲੈ ਕੇ ਕੈਟਰੀਨਾ ਕੈਫ਼ ਨੇ ਇਸ ਪਾਰਟੀ ’ਚ ਚਾਰ-ਚੰਨ ਲਗਾਏ।

ਇਸ ਦੌਰਾਨ ਪਾਰਟੀ ’ਚ ਐਸ਼ਵਰਿਆ ਰਾਏ ਅਤੇ ਅਭਸ਼ੇਕ ਬੱਚਨ ਇਕੱਠੇ ਨਜ਼ਰ ਆਏ। ਜੋੜੇ ਨੇ ਕੈਮਰੇ ਸਾਹਮਣੇ ਜ਼ਬਰਦਸਤ ਪੋਜ਼ ਦਿੱਤੇ। ਇਸ ਦੌਰਾਨ ਐਸ਼ਵਰਿਆ ਗੁਲਾਬੀ ਸ਼ਰਾਰਾ ਸੂਟ ‘ਚ ਖੂਬਸੂਰਤ ਲੱਗ ਰਹੀ ਹੈ। ਦੂਜੇ ਪਾਸੇ ਅਭਿਸ਼ੇਕ ਲਾਲ ਕੁੜਤੇ-ਪਜਾਮਾ ’ਚ ਨਜ਼ਰ ਆਏ।

ਮਨੀਸ਼ ਮਲਹੋਤਰਾ ਦੀ ਪਾਰਟੀ ’ਚ ਬਾਲੀਵੁੱਡ ਦੀ ਮਸ਼ਹੂਰ ਜੋੜੀ ਕੈਟਰੀਨਾ ਕੈਫ਼-ਵਿੱਕੀ ਕੌਸ਼ਲ ਵੀ ਪਹੁੰਚੇ। ਵਿੱਕੀ ਅਤੇ ਕੈਟਰੀਨਾ ਨੇ ਹੱਥ ਫੜ ਕੇ ਪਾਰਟੀ ‘ਚ ਕੀਤੀ ਸ਼ਾਨਦਾਰ ਐਂਟਰੀ ਕੀਤੀ। ਪਾਰਟੀ ‘ਚ ਦੋਵਾਂ ਦੀ ਰਵਾਇਤੀ ਲੁੱਕ ਦੇਖਣ ਨੂੰ ਮਿਲੀ।

ਸਾਰਾ ਅਲੀ ਖ਼ਾਨ ਵੀ ਪਾਰਟੀ ’ਚ ਸੁਰਖੀਆਂ ਬਟੋਰਦੀ ਨਜ਼ਰ ਆਈ। ਅਦਾਕਾਰਾ ਨੇ ਗੋਲਡਨ ਕਲਰ ਦਾ ਲਹਿੰਗਾ ਪਾਇਆ ਹੈ। ਸਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਦੌਰਾਨ ਮਲਾਈਕਾ ਅਰੋੜਾ ਗਲੈਮਰਸ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆਈ। ਅਦਾਕਾਰਾ ਬਲੈਕ ਸਾੜ੍ਹੀ ’ਚ ਬੇਹੱਦ ਹੌਟ ਲੱਗ ਰਹੀ ਹੈ।

ਪਤੀ ਡਾਕਟਰ ਸ੍ਰੀ ਰਾਮ ਨਾਲ ਮਾਧੁਰੀ ਨੇ ਪਾਰਟੀ ’ਚ ਬਿਖ਼ੇਰੇ ਜਲਵੇ। ਜੋੜਾ ਰਵਾਇਤੀ ਲੁੱਕ ’ਚ ਪ੍ਰਸ਼ੰਸਕਾਂ ਦਾ ਦਿਲ ਜਿੱਤਦਾ ਨਜ਼ਰ ਆਇਆ।

ਸਿਧਾਰਥ ਮਲਹੋਤਰਾ, ਕਿਆਰਾ ਅਡਵਾਨੀ, ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਵੀ ਇਸ ਪਾਰਟੀ ਦਾ ਹਿੱਸਾ ਬਣੇ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

ਕਿਆਰਾ ਅਡਵਾਨੀ ਗੋਲਡਨ ਸਾੜ੍ਹੀ ’ਚ ਮਹਿਫ਼ਲ ਲੁੱਟਦੀ ਨਜ਼ਰ ਆਈ। ਅਦਾਕਾਰਾ ਬੇਹੱਦ ਗਲੈਮਰਸ ਲੱਗ ਰਹੀ ਸੀ।

ਇਸ ਦੇ ਨਾਲ ਹੀ ਇਸ ਪਾਰਟੀ ’ਚ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਨੇ ਵੀ ਕਾਫ਼ੀ ਸਟਾਈਲਿਸ਼ ਅੰਦਾਜ਼ ’ਚ ਐਂਟਰੀ ਕੀਤੀ। ਦੋਵੇਂ ਭੈਣਾਂ ਰਵਾਇਤੀ ਪਹਿਰਾਵੇ ’ਚ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ। ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਹਰਾ ਲਹਿੰਗਾ ਅਤੇ ਖੁਸ਼ੀ ਕਪੂਰ ਨੇ ਸਾੜ੍ਹੀ ਪਾਈ ਹੋਈ ਸੀ। ਦੋਵੇਂ ਭੈਣਾਂ ਨੇ ਪਾਰਟੀ ’ਚ ਚਾਰ-ਚੰਨ ਲਗਾਏ।

The post ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ’ਚ ਨਜ਼ਰ ਆਏ ਫ਼ਿਲਮੀ ਸਿਤਾਰੇ, ਕੈਟਰੀਨਾ-ਐਸ਼ਵਰਿਆ ਨੇ ਲਗਾਏ ਚਾਰ-ਚੰਨ appeared first on Ludhiana Live.

ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ ‘ਚ ਪਹੁੰਚੀ ਕੈਟਰੀਨਾ, ਰਵਾਇਤੀ ਲੁੱਕ ’ਚ ਖੂਬ ਜੱਚ ਰਿਹਾ ਜੋੜਾ
ਬੀ-ਟਾਊਨ ’ਚ ਇਨ੍ਹੀਂ ਦਿਨੀਂ ਦੀਵਾਲੀ ਪਾਰਟੀ ਚੱਲ ਰਹੀ ਹੈ। ਆਯੁਸ਼ਮਾਨ ਖੁਰਾਨਾ, ਕ੍ਰਿਤੀ ਸੈਨਨ, ਰਮੇਸ਼ ਤੋਰਾਨੀ ਤੋਂ ਬਾਅਦ, ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਵੀਰਵਾਰ ਨੂੰ ਆਪਣੇ ਘਰ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ’ਚ ਮਾਧੁਰੀ ਦੀਕਸ਼ਿਤ, ਮਲਾਇਕਾ ਅਰੋੜਾ, ਕਰਿਸ਼ਮਾ ਕਪੂਰ ਤੋਂ ਲੈ ਕੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਮਨੀਸ਼ ਮਲਹੋਤਰਾ ਦੀ ਪਾਰਟੀ ’ਚ ਬਾਲੀਵੁੱਡ ਦੀ ਮਸ਼ਹੂਰ ਜੋੜੀ ਕੈਟਰੀਨਾ ਕੈਫ਼-ਵਿੱਕੀ ਕੌਸ਼ਲ ਵੀ ਪਹੁੰਚੇ।

ਵਿੱਕੀ ਅਤੇ ਕੈਟਰੀਨਾ ਨੇ ਹੱਥ ਫੜ ਕੇ ਪਾਰਟੀ ‘ਚ ਕੀਤੀ ਸ਼ਾਨਦਾਰ ਐਂਟਰੀ ਕੀਤੀ। ਪਾਰਟੀ ‘ਚ ਦੋਵਾਂ ਦਾ ਰਵਾਇਤੀ ਲੁੱਕ ਦੇਖਣ ਨੂੰ ਮਿਲਿਆ। ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਗ੍ਰੀਨ ਕਲਰ ਦੀ ਸਾੜ੍ਹੀ ’ਚ ਕਾਫ਼ੀ ਖੂਬਸੂਰਤ ਲੱਗ ਰਹੀ ਸੀ।

ਇਸ ਨਾਲ ਅਦਾਕਾਰਾ ਨੇ ਮਿਨਿਮਲ ਮੇਕਅੱਪ, ਮੱਥੇ ’ਤੇ ਬਿੰਦੀ, ਨਿਊਡ ਲਿਪਸਟਿਕ ਨਾਲ ਆਪਣੀ ਲੁੱਕ ਨੂੰ ਪਰਫੈਕਟ ਬਣਾਇਆ। ਕੈਟਰੀਨਾ ਨੇ ਹੈਵੀ ਈਅਰਰਿੰਗਸ ਨਾਲ ਲੁੱਕ ਨੂੰ ਪੂਰਾ ਕੀਤਾ। ਇਸ ਦੇ ਨਾਲ ਹੀ ਵਿੱਕੀ ਕਾਲੇ ਕੁੜਤੇ-ਪਜਾਮੇ ’ਚ ਕਾਫ਼ੀ ਵਧੀਆ ਲੱਗ ਰਹੇ ਸੀ।

ਵਿੱਕੀ ਅਤੇ ਕੈਟਰੀਨਾ ਨੇ ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ’ਚ ਭਾਰਤੀ ਲੁੱਕ ਨਾਲ ਚਾਰ-ਚੰਨ ਲਗਾਏ। ਜੋੜੇ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

ਇਸ ਤੋਂ ਪਹਿਲਾਂ ਕੈਟਰੀਨਾ ਕੈਫ਼ ਨੇ ਲਾਲ ਸਾੜ੍ਹੀ ’ਚ ਪਤੀ ਵਿੱਕੀ ਨਾਲ ਨਿਰਮਾਤਾ ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ’ਚ ਸ਼ਿਰਕਤ ਕੀਤੀ ਸੀ। ਉਸ ਦੀਆਂ ਇਹ ਤਸਵੀਰਾਂ ਵੀ ਕਾਫ਼ੀ ਵਾਇਰਲ ਹੋਈਆਂ ਸਨ।

ਕੰਮ ਦੀ ਗੱਲ ਕਰੀਏ ਤਾਂ ਕੈਟਰੀਨਾ ਇਨ੍ਹੀਂ ਦਿਨੀਂ ਫਿਲਮ ‘ਫੋਨ ਭੂਤ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਫਿਲਮ ‘ਚ ਉਸ ਦੇ ਨਾਲ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਹਨ। ਫੋਨ ਭੂਤ 4 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ‘ਟਾਈਗਰ 3’ ’ਚ ਸਲਮਾਨ ਖ਼ਾਨ ਨਾਲ ਨਜ਼ਰ ਆਵੇਗੀ। ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਮੇਘਨਾ ਗੁਲਜ਼ਾਰ ਦੀ ਫ਼ਿਲਮ ਸੈਮ ਬਹਾਦਰ ਦੀ ਸ਼ੂਟਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਸਾਰਾ ਅਲੀ ਖ਼ਾਨ ਨਾਲ ਅਨਟਾਈਟਲ ਫ਼ਿਲਮ ’ਚ ਨਜ਼ਰ ਆਉਣਗੇ।

The post ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ ‘ਚ ਪਹੁੰਚੀ ਕੈਟਰੀਨਾ, ਰਵਾਇਤੀ ਲੁੱਕ ’ਚ ਖੂਬ ਜੱਚ ਰਿਹਾ ਜੋੜਾ appeared first on Ludhiana Live.

ਦੀਵਾਲੀ ਪਾਰਟੀ ’ਚ ਕਪੂਰ ਭੈਣਾਂ ਨੇ ਕੀਤੀ ਸ਼ਿਰਕਤ, ਜਾਹਨਵੀ ਕਪੂਰ ਹਰੇ ਲਹਿੰਗੇ ’ਚ ਲੱਗ ਰਹੀ ਹੌਟ
ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਬੀਤੀ ਸ਼ਾਮ ਬਾਲੀਵੁੱਡ ਸਿਤਾਰਿਆਂ ਦਾ ਇਕੱਠ ਸੀ। ਦਰਅਸਲ ਮਨੀਸ਼ ਨੇ ਪ੍ਰੀ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਦੇ ਨਾਲ ਹੀ ਇਸ ਪਾਰਟੀ ’ਚ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਨੇ ਵੀ ਕਾਫ਼ੀ ਸਟਾਈਲਿਸ਼ ਅੰਦਾਜ਼ ’ਚ ਐਂਟਰੀ ਕੀਤੀ। ਦੋਵੇਂ ਭੈਣਾਂ ਰਵਾਇਤੀ ਪਹਿਰਾਵੇ ’ਚ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ।

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਹਰਾ ਲਹਿੰਗਾ ਅਤੇ ਖੁਸ਼ੀ ਕਪੂਰ ਨੇ ਸਾੜ੍ਹੀ ਪਾਈ ਹੋਈ ਸੀ। ਦੋਵੇਂ ਭੈਣਾਂ ਨੇ ਪਾਰਟੀ ’ਚ ਚਾਰ-ਚੰਨ ਲਗਾਏ। ਜਾਹਨਵੀ ਨੇ ਇਸ ਲਹਿੰਗੇ ’ਚ ਫੋਟੋਸ਼ੂਟ ਵੀ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਹੈਵੀ ਲਹਿੰਗੇ ਨਾਲ ਲਾਈਟ ਮੇਕਅੱਪ ਕੀਤਾ ਹੋਇਆ ਸੀ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਨੇ ਤਸਵੀਰਾਂ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ । ਜਾਹਨਵੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਜਾਹਨਵੀ ਹੌਟ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਜਾਹਨਵੀ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿਲੀ’ ਦੇ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਉਸ ਦੀ ਇਕ ਕਾਮੇਡੀ ਫ਼ਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ਵੀ ਆਉਣ ਵਾਲੀ ਹੈ।

The post ਦੀਵਾਲੀ ਪਾਰਟੀ ’ਚ ਕਪੂਰ ਭੈਣਾਂ ਨੇ ਕੀਤੀ ਸ਼ਿਰਕਤ, ਜਾਹਨਵੀ ਕਪੂਰ ਹਰੇ ਲਹਿੰਗੇ ’ਚ ਲੱਗ ਰਹੀ ਹੌਟ appeared first on Ludhiana Live.

ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ’ਚ ਵਿੱਕੀ-ਕੈਟਰੀਨਾ ਨੇ ਦਿਖਾਏ ਜਲਵੇ, ਕੈਮਰੇ ’ਚ ਕੈਦ ਹੋਈਆਂ ਮਨਮੋਹਕ ਤਸਵੀਰਾਂ
ਕੈਟਰੀਨਾ ਕੈਫ਼ ਅਤੇ ਵਿੱਕੀ ਕੌਸ਼ਲ ਬਾਲੀਵੁੱਡ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਜੋੜੀਆਂ ’ਚੋਂ ਇਕ ਹਨ। ਕੋਈ ਵੀ ਸਮਾਗਮ ਹੋਵੇ ਜਾਂ ਵਿਆਹ ਹੋਵੇ ਦੋਵੇਂ ਹਮੇਸ਼ਾ ਆਪਣੀ ਬਾਂਡਿੰਗ ਨਾਲ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਇਸ ਦੌਰਾਨ ਬੁੱਧਵਾਰ ਰਾਤ ਨੂੰ ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ’ਚ ਜੋੜੇ ਨੂੰ ਇਕੱਠੇ ਦੇਖਿਆ ਗਿਆ, ਜਿੱਥੇ ਦੋਵੇਂ ਆਪਣੇ ਲੁੱਕ ਨਾਲ ਦਿਲ ਜਿੱਤਦੇ ਨਜ਼ਰ ਆਏ। ਜੋੜੇ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਕੈਟਰੀਨਾ ਕੈਫ਼ ਲਾਲ ਰੰਗ ਦੀ ਸਾੜ੍ਹੀ ’ਚ ਕਾਫ਼ੀ ਖੂਬਸੂਰਤ ਲੱਗ ਰਹੀ ਸੀ। ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਸੀ। ਅਦਾਕਾਰਾ ਦੇ ਮੱਥੇ ’ਤੇ ਬਿੰਦੀ ਅਤੇ ਹੈਵੀ ਝੁਮਕੇ ਉਸ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਸਨ। ਕੈਟਰੀਨਾ ਦੀ ਖ਼ੂਬਸੂਰਤੀ ਓਵਰਆਲ ਲੁੱਕ ’ਚ ਦੇਖਣ ਵਾਲੀ ਸੀ।

ਦੂਜੇ ਪਾਸੇ ਵਿੱਕੀ ਕੌਸ਼ਲ ਦੀ ਗੱਲ ਕਰੀਏ ਤਾਂ ਅਦਾਕਾਰ ਨੀਲੇ ਅਤੇ ਚਿੱਟੇ ਪਹਿਰਾਵੇ ’ਚ ਪਰਫੈਕਟ ਲੱਗ ਰਹੇ ਸਨ। ਵਿੱਕੀ-ਕੈਟਰੀਨਾ ਦੀਵਾਲੀ ਪਾਰਟੀ ’ਚ ਇਕੱਠੇ ਕੈਮਰੇ ਸਾਹਮਣੇ ਜ਼ਬਰਦਸਤ ਪੋਜ਼ ਦਿੰਦੇ ਹੋਏ ਨਜ਼ਰ ਆਏ।

ਜੋੜੇ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ਼ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਫੋਨ ਭੂਤ’ ਦੇ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਉੱਥੇ ਹੀ ਅਦਾਕਾਰਾ ਦੇ ਪਤੀ ਵਿੱਕੀ ਕੌਸ਼ਲ ਜਲਦ ਹੀ ਫ਼ਿਲਮ ‘ਸਾਮ ਬਹਾਦਰ’ ’ਚ ਨਜ਼ਰ ਆਉਣਗੇ।

The post ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ’ਚ ਵਿੱਕੀ-ਕੈਟਰੀਨਾ ਨੇ ਦਿਖਾਏ ਜਲਵੇ, ਕੈਮਰੇ ’ਚ ਕੈਦ ਹੋਈਆਂ ਮਨਮੋਹਕ ਤਸਵੀਰਾਂ appeared first on Ludhiana Live.